Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    6:11:25 AM

  • major in asi harjit singh murder case

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ

NATIONAL News Punjabi(ਦੇਸ਼)

ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ

  • Edited By Harinder Kaur,
  • Updated: 18 Sep, 2026 01:08 PM
National
major company  s spices under suspicion again
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਤਿਉਹਾਰਾਂ ਤੋਂ ਪਹਿਲਾਂ ਦੇਸ਼ ਭਰ ਵਿਚ ਭੋਜਨ ਪਦਾਰਥਾਂ ਦੀ ਸਾਫ਼-ਸਫਾਈ ਅਤੇ ਰੱਖ-ਰਖਾਅ ਨੂੰ ਲੈ ਕੇ ਆਮ ਲੋਕਾਂ ਵਿਚ ਸਾਵਧਾਨੀ ਵਧ ਗਈ ਹੈ। ਇਸ ਮੁਹਿੰਮ ਦਰਮਿਆਨ ਹਰ ਘਰ ਵਿਚ ਮਿਲਣ ਵਾਲੇ ਮਸਾਲਿਆਂ ਦੀ ਸ਼ੁੱਧਤਾ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। 

ਇਹ ਵੀ ਪੜ੍ਹੋ : ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਤੁਕਾਰਾਮ ਮੁੰਡੇ

ਇਕ ਸੁਤੰਤਰ ਪ੍ਰਯੋਗਸ਼ਾਲਾ ਵਿਚ ਕੀਤੇ ਗਏ ਟੈਸਟਾਂ ਵਿੱਚ MDH ਗਰਮ ਮਸਾਲਾ ਦੇ ਨਮੂਨਿਆਂ 'ਚ 5 ਕੀਟਨਾਸ਼ਕ ਅਤੇ ਕਿਚਨ ਕਿੰਗ ਮਸਾਲਾ ਦੇ ਨਮੂਨਿਆਂ 'ਚ 3 ਕੀਟਨਾਸ਼ਕ FSSAI ਦੁਆਰਾ ਨਿਰਧਾਰਤ ਵੱਧ ਤੋਂ ਵੱਧ ਸੀਮਾ (MRL) ਤੋਂ ਵੱਧ ਪਾਏ ਗਏ ਹਨ। 

ਇਹ ਵੀ ਪੜ੍ਹੋ : Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ

Deepakthakranfitness ਅਕਾਉਂਟ ਤੋਂ ਜਾਰੀ ਹੋਈ Instagram ਵੀਡੀਓ 'ਚ ਦੀਪਕ ਨੇ ਕਿਹਾ ਕਿ ਮੈਂ MDH ਗਰਮ ਮਸਾਲਾ ਅਤੇ ਕਿਚਨ ਕਿੰਗ ਦਾ ਸੁਤੰਤਰ ਤੌਰ 'ਤੇ ਪ੍ਰਯੋਗਸ਼ਾਲਾ ਟੈਸਟ ਕਰਵਾਇਆ ਅਤੇ ਦੋਵਾਂ ਨਮੂਨਿਆਂ 'ਚ ਮਿਲੇ ਕੀਟਨਾਸ਼ਕਾਂ ਦੇ ਪੱਧਰ ਨੇ ਮੈਨੂੰ ਚਿੰਤਾ ਵਿਚ ਪਾ ਦਿੱਤਾ ਹੈ।

ਦੀਪਕ ਮੁਤਾਬਕ ਉਹ MDH ਮਸਾਲਿਆਂ ਦੀ ਜਾਂਚ ਕਰਨ ਲਈ 28,000 ਰੁਪਏ ਖਰਚ ਕਰ ਚੁੱਕੇ ਹਨ। ਉਸ ਨੇ ਕਿਹਾ ਮੈਨੂੰ ਰਿਫੰਡ ਨਹੀਂ ਚਾਹੀਦਾ—ਮੈਂ ਸਿਰਫ਼ MDH ਤੋਂ ਸਪੱਸ਼ਟਤਾ ਚਾਹੁੰਦਾ ਹਾਂ ਕਿ ਇਹਨਾਂ ਟੈਸਟ ਕੀਤੇ ਨਮੂਨਿਆਂ ਵਿਚ ਕੀਟਨਾਸ਼ਕ ਸੀਮਾ ਤੋਂ ਪਾਰ ਕਿਉਂ ਹਨ। ਵੀਡੀਓ ਜਾਰੀ ਕਰਕੇ ਦੀਪਕ ਨੇ ਸਵਾਲ ਪੁੱਛਿਆ ਹੈ ਕਿ ਇਹ ਨਤੀਜੇ ਇੱਕ ਖਾਸ ਬੈਚ ਤੋਂ ਹਨ ਅਤੇ ਕੀ ਸਾਨੂੰ ਸੱਚ ਦੇਖਣ ਲਈ ਇੱਕ ਨਵੇਂ ਬੈਚ ਦੀ ਦੁਬਾਰਾ ਜਾਂਚ ਕਰਨੀ ਚਾਹੀਦੀ ਹੈ ਕਿ ਇਹੀ ਸਮੱਸਿਆ ਆਉਂਦੀ ਹੈ? 

ਇਹ ਵੀ ਪੜ੍ਹੋ : 12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ ਵਾਧਾ

ਮਸਾਲਿਆਂ ਦੀ ਸੁਰੱਖਿਆ ਅਤੇ ਵਿਵਾਦ ਦੇ ਮੁੱਖ ਨੁਕਤੇ 

ਹੱਦ ਤੋਂ ਜ਼ਿਆਦਾ ਕੀਟਨਾਸ਼ਕ ਪੱਧਰ

ਟਰੱਸਟੀਫਾਈਡ ਲੈਬ ਰਿਪੋਰਟ ਅਨੁਸਾਰ, ਟੈਸਟ ਕੀਤੇ ਗਏ ਖਾਸ ਬੈਚਾਂ ਵਿੱਚ ਕੀਟਨਾਸ਼ਕਾਂ ਦਾ ਪੱਧਰ ਨਿਰਧਾਰਤ ਮਾਪਦੰਡਾਂ ਤੋਂ ਵੱਧ ਸੀ। ਇਸ ਤੋਂ ਪਹਿਲਾਂ, ਰਾਜਸਥਾਨ ਦੇ ਸਿਹਤ ਵਿਭਾਗ ਦੁਆਰਾ ਕੀਤੀ ਗਈ ਇੱਕ ਜਾਂਚ ਵਿੱਚ MDH ਅਤੇ ਐਵਰੈਸਟ ਦੇ ਕੁਝ ਮਸਾਲਿਆਂ ਵਿੱਚ ਟ੍ਰਾਈਸਾਈਕਲਾਜ਼ੋਲ ਅਤੇ ਪ੍ਰੋਫੇਨੋਫੋਸ ਵਰਗੇ ਕੀਟਨਾਸ਼ਕਾਂ ਦੀ ਮੌਜੂਦਗੀ ਦਾ ਵੀ ਖੁਲਾਸਾ ਹੋਇਆ ਸੀ। 

ਇਹ ਵੀ ਪੜ੍ਹੋ :  'ਤੁਹਾਡੀ ਅੱਜ ਤੋਂ ਛੁੱਟੀ..!', Office ਜਾਣ ਲਈ ਤਿਆਰ ਹੋਣ ਤੋਂ ਐਨ ਪਹਿਲਾਂ ਹਜ਼ਾਰਾਂ ਮੁਲਾਜ਼ਮਾਂ ਨੂੰ ਆ ਗਈ Mail

ਬੈਕਟੀਰੀਆ ਦੇ ਪੱਧਰ

ਕੁਝ ਨਮੂਨਿਆਂ ਵਿੱਚ ਸੂਖਮ ਜੀਵ ਵਿਗਿਆਨਿਕ ਮਾਪਦੰਡ (ਜਿਵੇਂ ਕਿ ਐਂਟਰੋਬੈਕਟੀਰੀਆਸੀ) ਵੀ ਨਿਰਧਾਰਤ ਸੀਮਾਵਾਂ ਤੋਂ ਵੱਧ ਪਾਏ ਗਏ ਸਨ। ਹਾਲਾਂਕਿ ਕੁਝ ਸੁਤੰਤਰ ਜਾਂਚਕਰਤਾਵਾਂ ਨੇ ਸਪੱਸ਼ਟ ਕੀਤਾ ਕਿ ਗਰਮ ਮਸਾਲਾ ਦੇ ਕੁਝ ਹਾਲੀਆ ਬੈਚਾਂ ਵਿੱਚ ਬੈਕਟੀਰੀਆ ਕੰਟਰੋਲ ਵਿੱਚ ਸਨ ਪਰ ਕੀਟਨਾਸ਼ਕ ਅਜੇ ਵੀ ਉੱਚੇ ਸਨ। 

ਪਹਿਲਾਂ ਵੀ ਜਾਂਚ ਦੇ ਘੇਰ ਵਿਚ ਆ ਚੁੱਕੇ ਹਨ ਦਿੱਗਜ ਕੰਪਨੀ ਦੇ ਮਸਾਲੇ

2024 ਦੇ ਸ਼ੁਰੂ ਵਿੱਚ, ਜਦੋਂ ਹਾਂਗ ਕਾਂਗ ਅਤੇ ਸਿੰਗਾਪੁਰ ਨੇ ਈਥੀਲੀਨ ਆਕਸਾਈਡ (EtO) ਕਾਰਨ ਭਾਰਤੀ ਮਸਾਲਿਆਂ ਬਾਰੇ ਸਵਾਲ ਖੜ੍ਹੇ ਹੋਏ ਸਨ। ਬਾਅਦ ਵਿਚ FSSAI ਦੀ ਦੇਸ਼ ਵਿਆਪੀ ਜਾਂਚ ਵਿਚ ਜ਼ਿਆਦਾਤਰ ਘਰੇਲੂ ਨਮੂਨੇ ਈਟੋ-ਮੁਕਤ ਪਾਏ ਸਨ। 

ਇਹ ਵੀ ਪੜ੍ਹੋ : ਭਾਰਤ 'ਚ ‘Steel Slag’ ਨਾਲ ਬਣੀ Special ਸੜਕ, ਗਿੰਨੀਜ਼ ਵਰਲਡ ਰਿਕਾਰਡ ’ਚ ਬਣਾਈ ਥਾਂ
ਇਹ ਵੀ ਪੜ੍ਹੋ : ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ
ਇਹ ਵੀ ਪੜ੍ਹੋ :  1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt
 

  • MDH
  • Spices
  • Chemicals
  • Pesticides
  • ਐੱਮਡੀਐੱਚ
  • ਮਸਾਲੇ
  • ਰਸਾਇਣ
  • ਕੀਟਨਾਸ਼ਕ

"ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ ਕਰਾਂਗੇ": ਰਾਕੇਸ਼ ਟਿਕੈਤ

NEXT STORY

Stories You May Like

  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • ashwani sharma statement
    ਗੁਲਜ਼ਾਰ ਸਿੰਘ ਦੀ ਮੌਤ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਅਸ਼ਵਨੀ ਸ਼ਰਮਾ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA ਸਟਾਫ਼ ਦੇ ਮੈਂਬਰ ਦੱਸ ਦਿੱਤੀ ਧਮਕੀ
  • wife murdered with a trident over suspicion of poisoning
    ਜ਼ਹਿਰ ਦੇਣ ਦੇ ਸ਼ੱਕ ’ਚ ਪਤਨੀ ਦਾ ਤ੍ਰਿਸ਼ੂਲ ਮਾਰ ਕੇ ਕਤਲ, ਪਤੀ ਹਿਰਾਸਤ ’ਚ
  • supreme court questions bcci and state cricket associations
    BCCI ਤੇ ਸੂਬਾ ਕ੍ਰਿਕਟ ਐਸੋਸੀਏਸ਼ਨਾਂ ਰਾਸ਼ਟਰੀ ਖੇਡ ਪ੍ਰਸ਼ਾਸਨ ਐਕਟ ਦੇ ਘੇਰੇ ’ਚ ਕਿਉਂ ਨਹੀਂ ਆ ਸਕਦੀਆਂ : SC
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bangladeshi national arrested at kerala naval academy
      ਕੇਰਲ ਨੇਵੀ ਅਕਾਦਮੀ ਤੋਂ ਬੰਗਲਾਦੇਸ਼ੀ ਗ੍ਰਿਫ਼ਤਾਰ, ਜਾਅਲੀ ਦਸਤਾਵੇਜ਼ਾਂ ਦੀ ਵਰਤੋਂ...
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • abvp dominates dusu elections
      DUSU ਚੋਣਾਂ 'ਚ ABVP ਦਾ ਦਬਦਬਾ! ਪ੍ਰਧਾਨ ਸਮੇਤ 3 ਸੀਟਾਂ 'ਤੇ ਜਿੱਤ, ਆਜ਼ਾਦ...
    • india  gdp  ajit doval  iit
      ਭਾਰਤ ਦੀ GDP 20 ਸਾਲਾਂ 'ਚ ਵੱਧ ਕੇ ਹੋ ਜਾਵੇਗੀ 38,000 ਅਰਬ ਅਮਰੀਕੀ ਡਾਲਰ :...
    • congress candidate pradhan gets a shock from the court
      ਨੰਦੀਗ੍ਰਾਮ ਜ਼ਿਮਨੀ ਚੋਣ: ਕਾਂਗਰਸ ਉਮੀਦਵਾਰ ਪ੍ਰਧਾਨ ਨੂੰ ਅਦਾਲਤ ਤੋਂ ਝਟਕਾ, 3...
    • kishore kumar national award petition patna high court
      ਕਿਸ਼ੋਰ ਕੁਮਾਰ ਦੀ ਜੀਵਨੀ ਨੂੰ ਰਾਸ਼ਟਰੀ ਪੁਰਸਕਾਰ ਦੇਣ ਨੂੰ Challenge ! ਪਟੀਸ਼ਨ 'ਤੇ...
    • accident involving a bus packed with passengers
      ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਹਾਦਸਾ ! ਪੈ ਗਿਆ ਚੀਕ-ਚਿਹਾੜਾ
    • delhi  gurdwara sis ganj sahib  baba  viral video
      ਨੋਟਾਂ ਦਾ ਹਾਰ ਪਾ ਕੇ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚ ਗਿਆ 'ਬਾਬਾ' ! ਵੀਡੀਓ...
    • nepal  india  relief material  jaishankar
      ਹੜ੍ਹ ਦੀ ਮਾਰ ਝੱਲ ਰਹੇ ਨੇਪਾਲ ਨੂੰ ਭਾਰਤ ਨੇ ਭੇਜੀ 11 ਟਨ ਰਾਹਤ ਸਮੱਗਰੀ ! ਵਿਦੇਸ਼...
    • bsf vehicle overturns on jammu srinagar highway
      ਵੱਡਾ ਹਾਦਸਾ: ਜੰਮੂ-ਸ੍ਰੀਨਗਰ ਹਾਈਵੇਅ 'ਤੇ ਪਲਟਿਆ BSF ਦਾ ਵਾਹਨ, 5 ਜਵਾਨ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +