Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:48:18 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਭਾਰਤੀ ਨਿਰਯਾਤ 'ਤੇ ਵੱਡਾ ਅਸਰ: ਖ਼ਤਰੇ 'ਚ 10 ਅਰਬ ਡਾਲਰ ਦਾ ਕਾਰੋਬਾਰ, ਡੇਅਰੀ ਸਮੇਤ ਇਹ ਉਤਪਾਦ ਹੋਏ ਪ੍ਰਭਾਵਿਤ

BUSINESS News Punjabi(ਵਪਾਰ)

ਭਾਰਤੀ ਨਿਰਯਾਤ 'ਤੇ ਵੱਡਾ ਅਸਰ: ਖ਼ਤਰੇ 'ਚ 10 ਅਰਬ ਡਾਲਰ ਦਾ ਕਾਰੋਬਾਰ, ਡੇਅਰੀ ਸਮੇਤ ਇਹ ਉਤਪਾਦ ਹੋਏ ਪ੍ਰਭਾਵਿਤ

  • Edited By Harinder Kaur,
  • Updated: 30 Mar, 2026 12:14 PM
Business
major impact on indian exports 10 billion business at risk products affected
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਖਾੜੀ ਖੇਤਰ ਵਿੱਚ ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਸੰਘਰਸ਼ ਨੇ ਭਾਰਤੀ ਅਰਥਵਿਵਸਥਾ ਲਈ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਤੇਲ ਅਤੇ ਗੈਸ ਦੀ ਦਰਾਮਦ ਵਿੱਚ ਆ ਰਹੀਆਂ ਦਿੱਕਤਾਂ ਤੋਂ ਇਲਾਵਾ, ਭਾਰਤ ਦੇ ਖੇਤੀਬਾੜੀ ਅਤੇ ਡੇਅਰੀ ਖੇਤਰ ਦੇ ਲਗਭਗ 10.68 ਅਰਬ ਡਾਲਰ ਦੇ ਨਿਰਯਾਤ 'ਤੇ ਸੰਕਟ ਦੇ ਬੱਦਲ ਛਾ ਗਏ ਹਨ। ਪੱਛਮੀ ਏਸ਼ੀਆ ਦੇ ਦੇਸ਼ਾਂ ਨੂੰ ਹੋਣ ਵਾਲਾ ਇਹ ਨਿਰਯਾਤ ਮੰਗ ਵਿੱਚ ਕਮੀ, ਲੌਜਿਸਟਿਕਸ ਦੀਆਂ ਰੁਕਾਵਟਾਂ ਅਤੇ ਵਧਦੀ ਲਾਗਤ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

ਇਹ ਵੀ ਪੜ੍ਹੋ :  1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਇਨਕਮ ਟੈਕਸ ਕਾਨੂੰਨ, ਤਨਖਾਹ ਲੈਣ ਵਾਲੇ ਕਰਮਚਾਰੀਆਂ ਲਈ ਵੱਡੇ ਬਦਲਾਅ

ਇਨ੍ਹਾਂ ਚੀਜ਼ਾਂ 'ਤੇ ਪੈ ਰਿਹਾ ਸਭ ਤੋਂ ਵੱਧ ਅਸਰ

ਸਰਕਾਰੀ ਅੰਕੜਿਆਂ ਅਨੁਸਾਰ, ਇਸ ਜੰਗੀ ਸਥਿਤੀ ਕਾਰਨ ਸਭ ਤੋਂ ਵੱਧ ਨੁਕਸਾਨ ਬਾਸਮਤੀ ਚੌਲਾਂ (4.43 ਅਰਬ ਡਾਲਰ), ਚਾਹ ਅਤੇ ਮਸਾਲਿਆਂ (2.63 ਅਰਬ ਡਾਲਰ) ਅਤੇ ਮੀਟ (2.0 ਅਰਬ ਡਾਲਰ) ਦੇ ਨਿਰਯਾਤ ਨੂੰ ਹੋ ਰਿਹਾ ਹੈ। ਇਸ ਤੋਂ ਇਲਾਵਾ ਤਾਜ਼ੇ ਫਲ, ਸਬਜ਼ੀਆਂ, ਡੇਅਰੀ ਉਤਪਾਦ ਅਤੇ ਹੈਂਡੀਕ੍ਰਾਫਟ ਦਾ ਕਾਰੋਬਾਰ ਵੀ ਮੁਸ਼ਕਿਲ ਵਿੱਚ ਹੈ। ਦੱਸ ਦੇਈਏ ਕਿ ਸੰਯੁਕਤ ਅਰਬ ਅਮੀਰਾਤ, ਸਊਦੀ ਅਰਬ, ਓਮਾਨ ਅਤੇ ਕੁਵੈਤ ਵਰਗੇ ਦੇਸ਼ ਭਾਰਤੀ ਖੇਤੀ ਉਤਪਾਦਾਂ ਦੇ ਮੁੱਖ ਬਾਜ਼ਾਰ ਹਨ, ਜਿੱਥੇ ਕੁੱਲ ਖੇਤੀ ਨਿਰਯਾਤ ਦਾ ਲਗਭਗ 20.5 ਫੀਸਦੀ ਹਿੱਸਾ ਜਾਂਦਾ ਹੈ।

ਇਹ ਵੀ ਪੜ੍ਹੋ :  ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਘਟਾਈ ਐਕਸਾਈਜ਼ ਡਿਊਟੀ, ਕੀ ਸਸਤਾ ਹੋਵੇਗਾ ਤੇਲ ?

ਕੰਟੇਨਰ ਫਸੇ, ਨਿਰਯਾਤਕਾਂ 'ਤੇ ਵਧਿਆ ਆਰਥਿਕ ਬੋਝ

ਹੋਰਮੂਜ਼ ਜਲਡਮਰੂਮੱਧ (Strait of Hormuz) ਵਿੱਚ ਆਵਾਜਾਈ ਦੇ ਵਿਘਨ ਕਾਰਨ ਕਈ ਜਹਾਜ਼ ਅੱਧ ਵਿਚਾਲੇ ਫਸੇ ਹੋਏ ਹਨ। ਰਾਜਸਥਾਨ ਦੇ ਹੀ ਲਗਭਗ 120 ਕੰਟੇਨਰ ਓਮਾਨ ਦੀ ਬੰਦਰਗਾਹ 'ਤੇ ਰੁਕੇ ਹੋਏ ਹਨ, ਜਿਸ ਕਾਰਨ ਨਿਰਯਾਤਕਾਂ ਨੂੰ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਮਾਲ ਵਾਪਸ ਮੰਗਵਾਉਣ 'ਤੇ ਪ੍ਰਤੀ ਕੰਟੇਨਰ ਲੱਖਾਂ ਰੁਪਏ ਦਾ ਵਾਧੂ ਖਰਚਾ ਆ ਰਿਹਾ ਹੈ। ਵਣਜ ਰਾਜ ਮੰਤਰੀ ਜਿਤਿਨ ਪ੍ਰਸਾਦ ਅਨੁਸਾਰ, ਨਿਰਯਾਤਕਾਂ ਨੇ ਮਾਲ ਭਾੜੇ ਦੀਆਂ ਦਰਾਂ ਵਿੱਚ ਵਾਧੇ, ਕੰਟੇਨਰਾਂ ਦੀ ਕਿੱਲਤ ਅਤੇ ਬੰਦਰਗਾਹਾਂ 'ਤੇ ਭੀੜ ਵਰਗੀਆਂ ਸਮੱਸਿਆਵਾਂ ਦੀ ਰਿਪੋਰਟ ਦਿੱਤੀ ਹੈ।

ਇਹ ਵੀ ਪੜ੍ਹੋ :  1 ਅਪ੍ਰੈਲ ਤੋਂ ਬਦਲ ਜਾਣਗੇ ਅਹਿਮ ਨਿਯਮ, LPG ਸਿਲੰਡਰ ਤੋਂ ਲੈ ਕੇ ATM ਤੱਕ, ਤੁਹਾਡੀ ਜੇਬ 'ਤੇ ਹੋਵੇਗਾ ਅਸਰ

ਸਰਕਾਰ ਵੱਲੋਂ ਰਾਹਤ ਦੇ ਉਪਾਅ

ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਕਈ ਅਹਿਮ ਕਦਮ ਚੁੱਕੇ ਹਨ:

  • ਵਿਸ਼ੇਸ਼ ਰਾਹਤ ਯੋਜਨਾ: ਡੀ.ਜੀ.ਐੱਫ.ਟੀ. (DGFT) ਨੇ ਨਿਰਯਾਤ ਲਾਗਤ ਘਟਾਉਣ ਲਈ 497 ਕਰੋੜ ਰੁਪਏ ਦੀ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਹੈ।
  • ਸਮਾਂ ਸੀਮਾ ਵਿੱਚ ਛੋਟ: ਨਿਰਯਾਤ ਦੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਦੀ ਮਿਆਦ 31 ਅਗਸਤ 2026 ਤੱਕ ਵਧਾ ਦਿੱਤੀ ਗਈ ਹੈ।
  • ਕਸਟਮ ਪ੍ਰਕਿਰਿਆਵਾਂ: ਫਸੇ ਹੋਏ ਮਾਲ ਲਈ ਸਰਲ ਕਲੀਅਰੈਂਸ ਅਤੇ ਰੀ-ਐਕਸਪੋਰਟ ਦੀ ਸਹੂਲਤ ਦਿੱਤੀ ਗਈ ਹੈ।
  • ਬੰਦਰਗਾਹਾਂ 'ਤੇ ਸਹੂਲਤ: ਪ੍ਰਮੁੱਖ ਬੰਦਰਗਾਹਾਂ 'ਤੇ 24x7 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਅਤੇ ਜਲਦੀ ਖਰਾਬ ਹੋਣ ਵਾਲੇ ਸਾਮਾਨ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ :   ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਪੈਟਰੋਲ 5.30 ਰੁਪਏ ਤੇ ਡੀਜ਼ਲ 3 ਰੁਪਏ ਹੋਇਆ ਮਹਿੰਗਾ

ਰਾਹਤ ਪੈਕੇਜ ਦੀ ਉਮੀਦ

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਮੰਤਰੀ ਸਮੂਹ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਿਹਾ ਹੈ। ਸੂਤਰਾਂ ਅਨੁਸਾਰ, ਜੇਕਰ ਇਹ ਸੰਕਟ ਹੋਰ ਲੰਬਾ ਖਿੱਚਿਆ ਗਿਆ ਤਾਂ ਸਰਕਾਰ ਐੱਮ.ਐੱਸ.ਐੱਮ.ਈ. (MSME) ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਵੀ ਕਰ ਸਕਦੀ ਹੈ ਤਾਂ ਜੋ ਘਰੇਲੂ ਬਾਜ਼ਾਰ ਵਿੱਚ ਮਹਿੰਗਾਈ ਨੂੰ ਕੰਟਰੋਲ ਵਿੱਚ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ :   LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ

ਇਹ ਵੀ ਪੜ੍ਹੋ :   1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ ਨਵੇਂ IT ਨਿਯਮਾਂ ਦਾ ਤੁਹਾਡੀ ਜੇਬ 'ਤੇ ਕੀ ਪਵੇਗਾ ਅਸਰ

ਇਹ ਵੀ ਪੜ੍ਹੋ :  ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ ਬਾਅਦ ਮਿਲੇਗਾ ਸਿਲੰਡਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Indian exports
  • 10 billion dollar
  • business
  • loss
  • products
  • affected
  • ਭਾਰਤੀ ਨਿਰਯਾਤ
  • 10 ਅਰਬ ਡਾਲਰ
  • ਕਾਰੋਬਾਰ
  • ਨੁਕਸਾਨ
  • ਉਤਪਾਦ
  •  ਪ੍ਰਭਾਵਿਤ

ਭਾਰੀ ਝਟਕਾ! 1 ਅਪ੍ਰੈਲ ਤੋਂ ਬਦਲ ਰਹੇ ਹਨ Credit Card ਦੇ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕੀ ਪਵੇਗਾ ਅਸਰ

NEXT STORY

Stories You May Like

  • booming online astrology business
    ਆਨਲਾਈਨ ਜੋਤਿਸ਼ ਦਾ ਵਧਦਾ ਕਾਰੋਬਾਰ, ਐਸਟ੍ਰੋਟਾਕ ਦੀ ਵੈਲਿਊਏਸ਼ਨ 1 ਅਰਬ ਡਾਲਰ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • fall in indian currency  how much it has fallen against dollar
    ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਜਾਣੋ ਅਮਰੀਕੀ ਡਾਲਰ ਮੁਕਾਬਲੇ ਕਿੰਨੇ ਹੋਏ ਭਾਅ
  • major improvement in china us trade relations
    ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ 'ਤੇ ਬਣੀ ਸਹਿਮਤੀ
  • us approves f 35 fighter jets to saudi arabia
    ਸਾਊਦੀ ਅਰਬ ਨੂੰ ਅਮਰੀਕਾ ਦੇਵੇਗਾ 48 F-35 ਫਾਈਟਰ ਜੈੱਟ , 24.3 ਅਰਬ ਡਾਲਰ 'ਚ ਹੋਇਆ ਸਮਝੌਤਾ
  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • indian currency loses 11 paise against us dollar
    ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • to apply for houses equipped with modern facilities under cm jan awas yojana
      CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ...
    • forbes india rich list 2026 gautam adani among india s richest rich man
      ਫੋਰਬਸ ਇੰਡੀਆ ਰਿਚ ਲਿਸਟ 2026 : ਗੌਤਮ ਅਡਾਣੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ,...
    • in 25 years indian market fell for 8 consecutive weeks loss of rs 20 lakh crore
      25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ...
    • illegal skin whitening beauty product worth rs 7 lakh seized
      7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ...
    • bank accounts of 71 builders frozen  outstanding amount of rs 446 crore
      71 ਬਿਲਡਰਾਂ ਦੇ ਬੈਂਕ ਖ਼ਾਤੇ ਫਰੀਜ਼, 446 ਕਰੋੜ ਦੀ ਹਰੇਰਾ ਬਕਾਇਆ ਰਾਸ਼ੀ ਲਈ ਕੀਤੀ...
    • shock before festivals  tv  ac and fridge will become expensive
      ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ...
    • share markets will remain closed today
      ਅੱਜ ਸ਼ੇਅਰ ਬਾਜ਼ਾਰ ਰਹਿਣਗੇ ਬੰਦ, ਬੀਐਸਈ ਅਤੇ ਐਨਐਸਈ 'ਤੇ ਨਹੀਂ ਹੋਵੇਗਾ ਵਪਾਰ
    • india us trade deal
      ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ ! ਅਮਰੀਕੀ ਵਪਾਰ ਪ੍ਰਤੀਨਿਧ ਦਾ ਵੱਡਾ...
    • shop qr scanners to remain covered with black cloth on october 2
      UPI ਨੂੰ ਲੈ ਕੇ ਵਪਾਰੀਆਂ ਦਾ ਵੱਡਾ ਵਿਰੋਧ, ਅੱਜ ਕਾਲੇ ਕੱਪੜੇ ਨਾਲ ਢੱਕੇ ਰਹਿਣਗੇ...
    • decline in upi transactions in september
      ਸਤੰਬਰ ਮਹੀਨੇ 'ਚ UPI ਲੈਣ-ਦੇਣ 'ਚ ਗਿਰਾਵਟ, RBI ਨੇ ਜਾਰੀ ਕੀਤੇ ਅੰਕੜੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +