Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    4:03:39 PM

  • good news for electricity consumers pilot project started

    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ...

  • marriage dispute punjab

    ਵਿਆਹ ਤੋਂ ਅਗਲੇ ਦਿਨ ਹੀ ਪੇਕੇ ਮੁੜ ਆਈ ਲਾੜੀ!...

  • two wheeler toll tax

    ਹੁਣ ਦੋਪਹੀਆ ਵਾਹਨਾਂ ਨੂੰ ਵੀ ਦੇਣਾ ਪਵੇਗਾ ਟੋਲ ਟੈਕਸ...

  • black box opened

    ਵੱਡੀ ਖ਼ਬਰ ; ਅਹਿਮਦਾਬਾਦ 'ਚ ਕ੍ਰੈਸ਼ ਹੋਏ ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵੱਡਾ ਰੇਲ ਹਾਦਸਾ: ਲੋਕਮਾਨਯ ਤਿਲਕ ਐਕਸਪ੍ਰੈਸ ਦੇ 8 ਡੱਬੇ ਪਟੜੀ ਤੋਂ ਉਤਰੇ

NATIONAL News Punjabi(ਦੇਸ਼)

ਵੱਡਾ ਰੇਲ ਹਾਦਸਾ: ਲੋਕਮਾਨਯ ਤਿਲਕ ਐਕਸਪ੍ਰੈਸ ਦੇ 8 ਡੱਬੇ ਪਟੜੀ ਤੋਂ ਉਤਰੇ

  • Edited By Inder Prajapati,
  • Updated: 17 Oct, 2024 10:29 PM
National
major train accident  8 coaches of lokmanya tilak express derailed
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਅਸਾਮ ਦੇ ਡਿਬਲੋਂਗ ਸਟੇਸ਼ਨ ਨੇੜੇ ਰੇਲਗੱਡੀ ਪਟੜੀ ਤੋਂ ਉਤਰ ਗਈ। ਲੋਕਮਾਨਯ ਤਿਲਕ ਐਕਸਪ੍ਰੈਸ ਦੇ 8 ਡੱਬੇ ਪਟੜੀ ਤੋਂ ਉਤਰ ਗਏ। ਰੇਲਵੇ ਨੇ ਕਿਹਾ ਹੈ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਹ ਹਾਦਸਾ ਲੁਮਡਿੰਗ ਡਿਵੀਜ਼ਨ ਦੇ ਲੁਮਡਿੰਗ-ਬਦਰਪੁਰ ਹਿੱਲ ਸੈਕਸ਼ਨ 'ਚ ਵਾਪਰਿਆ। ਟਰੇਨ ਵੀਰਵਾਰ ਸਵੇਰੇ ਅਗਰਤਲਾ ਤੋਂ ਮੁੰਬਈ ਜਾਣ ਲਈ ਰਵਾਨਾ ਹੋਈ। ਸੀਐਮ ਹਿਮੰਤ ਬਿਸਵਾ ਸਰਮਾ ਨੇ ਵੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ।

ਉੱਤਰ-ਪੂਰਬ ਫਰੰਟੀਅਰ ਰੇਲਵੇ ਜ਼ੋਨ ਦੇ ਸੀ.ਪੀ.ਆਰ.ਓ. ਨੇ ਦੱਸਿਆ ਕਿ ਲੋਕਮਾਨਯ ਤਿਲਕ ਐਕਸਪ੍ਰੈਸ ਆਸਾਮ ਦੇ ਡਿਬਲੋਂਗ ਸਟੇਸ਼ਨ 'ਤੇ ਦੁਪਹਿਰ 3.55 ਵਜੇ ਦੇ ਕਰੀਬ ਪਟੜੀ ਤੋਂ ਉਤਰ ਗਈ। ਟਰੇਨ ਦੀ ਪਾਵਰ ਕਾਰ ਅਤੇ ਇੰਜਣ ਸਮੇਤ 8 ਡੱਬੇ ਪਟੜੀ ਤੋਂ ਉਤਰ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਜਾਂ ਗੰਭੀਰ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।

ਰੇਲਵੇ ਅਧਿਕਾਰੀ ਮੌਕੇ 'ਤੇ ਪਹੁੰਚੇ
ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀਆਂ ਦੀ ਟੀਮ ਮੌਕੇ 'ਤੇ ਪਹੁੰਚ ਗਈ। ਦੁਰਘਟਨਾ ਰਾਹਤ ਰੇਲਗੱਡੀ ਅਤੇ ਦੁਰਘਟਨਾ ਰਾਹਤ ਮੈਡੀਕਲ ਟ੍ਰੇਨ ਬਚਾਅ ਅਤੇ ਬਹਾਲੀ ਦੇ ਕਾਰਜਾਂ ਦੀ ਨਿਗਰਾਨੀ ਕਰਨ ਲਈ ਡਵੀਜ਼ਨ ਦੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਲੁਮਡਿੰਗ ਤੋਂ ਮੌਕੇ 'ਤੇ ਪਹੁੰਚ ਗਈ ਹੈ। ਸੀ.ਐਮ. ਹਿਮੰਤ ਬਿਸਵਾ ਸਰਮਾ ਨੇ ਇੱਕ ਪੋਸਟ ਪਾ ਕੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ।

ਸੀ.ਐਮ. ਹਿਮੰਤ ਨੇ ਦੱਸਿਆ, ਟਰੇਨ ਨੰਬਰ 12520 (ਅਗਰਤਲਾ-ਐਲ.ਟੀ.ਟੀ. ਐਕਸਪ੍ਰੈਸ) ਦੇ 8 ਡੱਬੇ ਵੀਰਵਾਰ ਦੁਪਹਿਰ 3.55 ਵਜੇ ਲੁਮਡਿੰਗ ਨੇੜੇ ਡਿਬਲੋਂਗ ਸਟੇਸ਼ਨ 'ਤੇ ਪਟੜੀ ਤੋਂ ਉਤਰ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਾਰੇ ਯਾਤਰੀ ਸੁਰੱਖਿਅਤ ਹਨ, ਅਸੀਂ ਰੇਲਵੇ ਅਧਿਕਾਰੀਆਂ ਨਾਲ ਤਾਲਮੇਲ ਕਰ ਰਹੇ ਹਾਂ। ਹੈਲਪਲਾਈਨ ਨੰਬਰ ਹਨ 03674 263120, 03674 263126।

  • train accident
  • Assam
  • Lokmanya Tilak Express

ਭਾਰਤ ਉਨ੍ਹਾਂ ਦੇਸ਼ਾਂ ਦੀ ਵੀ ਮਦਦ ਕਰਦਾ ਹੈ, ਜਿਨ੍ਹਾਂ ਨੇ ਕਦੇ ਉਸ ਦੇ ਖਿਲਾਫ ਜੰਗ ਛੇੜੀ : ਭਾਗਵਤ

NEXT STORY

Stories You May Like

  • pakistan jaffar express train derails after  explosion
    ਵੱਡੀ ਖ਼ਬਰ : ਪਾਕਿਸਤਾਨ 'ਚ ਧਮਾਕਾ, ਜਾਫਰ ਐਕਸਪ੍ਰੈੱਸ ਦੇ 4 ਡੱਬੇ ਪਟੜੀ ਤੋਂ ਉਤਰੇ
  • tilak verma to play for hampshire in county championship
    ਤਿਲਕ ਵਰਮਾ ਕਾਉਂਟੀ ਚੈਂਪੀਅਨਸ਼ਿਪ ਵਿੱਚ ਹੈਂਪਸ਼ਾਇਰ ਲਈ ਖੇਡਣਗੇ
  • 8 university students offered jobs at an annual package of rs 13 lakh
    ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਨੂੰ 13 ਲੱਖ ਸਾਲਾਨਾ ਪੈਕੇਜ ’ਤੇ ਨੌਕਰੀਆਂ ਦੀ ਪੇਸ਼ਕਸ਼
  • major accident in punjab  young girl dies
    ਪੰਜਾਬ 'ਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰਾਂ ਦੇ ਉਡੇ ਪਰਖੱਚੇ, ਨੌਜਵਾਨ ਕੁੜੀ ਦੀ ਦਰਦਨਾਕ ਮੌਤ
  • rail incident in delhi
    ਪਲੇਨ ਕ੍ਰੈਸ਼ ਦਰਮਿਆਨ ਦਿੱਲੀ 'ਚ ਵਾਪਰ ਗਿਆ ਰੇਲ ਹਾਦਸਾ
  •   please talk to my father     the 8 year old son plane crash is expressed
    'ਮੇਰੀ ਪਾਪਾ ਨਾਲ ਗੱਲ ਕਰਵਾਓ..' ਜਹਾਜ਼ ਹਾਦਸੇ 'ਚ ਮ੍ਰਿਤਕ ਦੇ 8 ਸਾਲਾ ਪੁੱਤ ਦਾ ਛਲਕਿਆ ਦਰਦ
  • air india express flight to kolkata delayed  plane on runway for an hour
    ਹੁਣ ਏਅਰ ਇੰਡੀਆ ਐਕਸਪ੍ਰੈਸ ਜਹਾਜ਼ 'ਚ ਆਈ ਖਰਾਬੀ, ਇਕ ਘੰਟਾ ਰਨਵੇਅ 'ਤੇ ਖੜ੍ਹਾ ਰਿਹਾ Plane
  • a young man died due to drowning in   jannat   lake
    ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
  • jalandhar raining
    'ਜਲ' ਦੇ ਅੰਦਰ ਡੁੱਬਾ ਜਲੰਧਰ, ਬਾਰਿਸ਼ ਕਾਰਨ ਪਾਣੀ-ਪਾਣੀ ਹੋਈਆਂ ਸੜਕਾਂ
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
Trending
Ek Nazar
opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਦੇਸ਼ ਦੀਆਂ ਖਬਰਾਂ
    • viral video worlds skinniest car toothpick
      ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੀ ਦੁਨੀਆ ਦੀ ਸਭ ਤੋਂ ਪਤਲੀ ਕਾਰ, Viral Video...
    • rbi india economy
      ਗਲੋਬਲ ਚੁਣੌਤੀਆਂ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਵਿਖਾ ਰਹੀ ਹੈ ਮਜ਼ਬੂਤੀ : RBI...
    • man sells wife to friend for money
      ਪੈਸੇ ਪਿੱਛੇ ਬੰਦੇ ਨੇ ਦੋਸਤ ਨੂੰ ਵੇਚ'ਤੀ ਘਰਵਾਲੀ ! ਫਿਰ ਜੋ ਹੋਇਆ, ਦੇਖ ਪੁਲਸ ਵੀ...
    • what a ride
      'What A Ride !', 41 ਸਾਲ ਬਾਅਦ ਕਿਸੇ ਭਾਰਤੀ ਨੇ ਭਰੀ ਪੁਲਾੜ ਲਈ ਉਡਾਣ
    • i caused air india plane crash girl arrest
      'ਅਹਿਮਦਾਬਾਦ Plane Crash ਮੈਂ ਕਰਵਾਇਆ’, ਪਤਾ ਲੱਗਦੇ ਪੁਲਸ ਨੇ ਗ੍ਰਿਫ਼ਤਾਰ ਕਰ ਲਈ...
    • electricity tariff cut
      ਵੱਡੀ ਖ਼ਬਰ ; ਸਸਤੀ ਹੋਵੇਗੀ ਬਿਜਲੀ, ਬਿੱਲਾਂ 'ਚ ਹੋਵੇਗੀ 26 ਫ਼ੀਸਦੀ ਤੱਕ ਦੀ...
    • viral video people dancing crushed car
      ਨੱਚਦੇ ਝੂਮਦੇ ਬਾਰਾਤੀਆਂ 'ਤੇ ਚੜ੍ਹ ਗਈ ਤੇਜ਼ ਰਫਤਾਰ ਕਾਰ, ਲਾੜੀ ਵੀ ਹੋਈ ਸ਼ਿਕਾਰ,...
    • 6 lakhs  debt  family  4 members  poison
      6 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਇਕੋਂ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰ ਨਿਗਲ ਕੀਤੀ...
    • newborn baby stolen from government hospital
      ਕਲਯੁੱਗ ਦਾ ਪਹਿਰਾ ! ਸਰਕਾਰੀ ਹਸਪਤਾਲ 'ਚੋਂ ਚੋਰੀ ਹੋਇਆ ਨਵਜੰਮਿਆ ਜਵਾਕ, ਨਹੀਂ...
    • shri jagannath rath yatra will begin tomorrow
      ਭਲਕੇ ਸ਼ੁਰੂ ਹੋਵੇਗੀ ਸ਼੍ਰੀ ਜਗਨਨਾਥ ਰੱਥ ਯਾਤਰਾ, ਲੱਖਾਂ ਦੀ ਗਿਣਤੀ 'ਚ ਆਉਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +