Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:10:49 PM

  • punjab deport boy

    DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • amritsar car

    ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ...

  • punjab children police

    Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Reel ਬਣਾਓ...10 ਲੱਖ ਦਾ ਇਨਾਮ ਪਾਓ! ਸਰਕਾਰ ਲਿਆਈ ਨਵੀਂ ਸਕੀਮ

NATIONAL News Punjabi(ਦੇਸ਼)

Reel ਬਣਾਓ...10 ਲੱਖ ਦਾ ਇਨਾਮ ਪਾਓ! ਸਰਕਾਰ ਲਿਆਈ ਨਵੀਂ ਸਕੀਮ

  • Edited By Rakesh,
  • Updated: 06 Apr, 2025 12:38 AM
National
make a reel get a reward of 10 lakhs
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਅੱਜ ਦੇ ਦੌਰ 'ਚ ਹਰ ਕੋਈ ਰੀਲਜ਼ ਬਣਾਉਣ ਦਾ ਸ਼ੌਕੀਨ ਹੈ। ਸ਼ਾਇਦ ਹੀ ਕੋਈ ਹੋਵੇਗਾ ਜਿਸਨੂੰ ਰੀਲ ਬਣਾਉਣ 'ਚ ਦਿਲਚਸਪੀ ਨਾ ਹੋਵੇ। ਜੋ ਕੋਈ ਰੀਲ ਬਣਾਉਣ ਦਾ ਸ਼ੌਕੀਨ ਹੈ, ਇਹ ਖਬਰ ਉਸ ਲਈ ਹੈ। ਦਰਅਸਲ, ਰੀਲ ਬਣਾਉਣ ਵਾਲਿਆਂ ਨੂੰ ਝਾਰਖੰਡ ਸਰਕਾਰ 10 ਲੱਖ ਰੁਪਏ ਦੇਵੇਗੀ। 

ਜਾਣਕਾਰੀ ਮੁਤਾਬਕ, ਝਾਰਖੰਡ ਸਰਕਾਰ ਨੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇਕ ਨਵੀਂ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਆਕਸ਼ਕ ਅਤੇ ਪ੍ਰਭਾਵਸ਼ਾਲੀ ਰੀਲਜ਼ ਬਣਾਉਣ ਵਾਲੇ ਕ੍ਰਿਏਟਰਾਂ ਨੂੰ 10 ਲੱਖ ਰੁਪਏ ਤਕ ਦਿੱਤੇ ਜਾਣਗੇ। ਰੀਲਜ਼ ਬਣਾਉਣ ਲਈ ਸੋਸ਼ਲ ਮੀਡੀਆ ਇੰਫਲੂਐਂਸਰ, ਯੂਟਿਊਬਰ ਅਤੇ ਕ੍ਰਿਏਟਰਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਝਾਰਖੰਡ ਸਰਕਾਰ ਨੇ ਕੁੱਲ 528 ਸੈਰ-ਸਪਾਟੇ ਵਾਲੀਆਂ ਥਾਵਾਂ ਦੀ ਸੂਚੀ ਤਿਆਰ ਕੀਤੀ ਹੈ, ਜੋ 4 ਸ਼੍ਰੇਣੀਆਂ (A,B,C,D) 'ਚ ਵੰਡੇ ਗਏ ਹਨ। ਇਨ੍ਹਾਂ 'ਚੋਂ ਨੇਤਰਹਾਟ ਦੀਆਂ ਪਹਾੜੀਆਂ, ਹਜ਼ਾਰੀਬਾਗ ਨੈਸ਼ਨਲ ਪਾਰਕ, ਬੇਤਲਾ ਨੈਸ਼ਨਲ ਪਾਰਕ, ਦੇਵਘਰ ਦਾ ਵੈਧਨਾਥ ਧਾਮ ਅਤੇ ਤ੍ਰਿਕੂਟ ਪਰਬਤ, ਰਾਜਰੱਪਾ, ਮਲੂਟੀ ਮੰਦਰ, ਪਾਰਸਨਾਥ, ਲੁਗੂ ਬੁਰੂ, ਮੈਕਲੁਸਕੀਗੰਜ, ਆਦੀਵਾਸੀ ਤਿਉਹਾਰ ਜਿਵੇਂ ਸਰਹੁਲ, ਕਰਮਾ, ਸੋਹਰਾਈ ਆਦਿ 'ਤੇ ਵੀ ਰੀਲਜ਼ ਬਣ ਸਕਦੀਆਂ ਹਨ। 

ਇਹ ਵੀ ਪੜ੍ਹੋ- ਵਾਰ-ਵਾਰ ਚਾਰਜਿੰਗ ਦਾ ਝੰਜਟ ਖਤਮ! ਹੁਣ 50 ਸਾਲਾਂ ਤਕ ਚੱਲੇਗੀ ਬੈਟਰੀ

ਖਾਸਤੌਰ 'ਤੇ ਇਹ ਰੀਲਜ਼ ਨਵੀਆਂ ਹੋਣੀਆਂ ਚਾਹੀਦੀਆਂ ਹਨ। ਨਾਲ ਹੀ ਦਿਲਚਸਪੀ ਵੀ ਹੋਣੀ ਚਾਹੀਦੀ ਹੈ। ਕੰਟੈਂਟ 'ਚ ਜੇਕਰ ਕੋਈ ਗੁੰਮਰਾਹਕੁੰਨ, ਨਕਾਰਾਤਮਕ ਜਾਂ ਝੂਠੀ ਗੱਲ ਹੋਵੇਗੀ ਤਾਂ ਕਾਰਵਾਈ ਕੀਤੀ ਜਾਵੇਗੀ। ਰੀਲਜ਼ 'ਤੇ ਕਾਪੀਰਾਈਟ ਨਹੀਂ ਹੋਵੇਗਾ, ਸਰਕਾਰ ਇਸਦੀ ਵਰਤੋਂ ਕਰ ਸਕਦੀ ਹੈ, ਜੇਕਰ ਰੀਲ ਦੀ ਵਰਤੋਂ ਸਰਕਾਰ ਵੱਲੋਂ ਪ੍ਰਚਾਰ ਲਈ ਕੀਤੀ ਜਾਂਦੀ ਹੈ ਤਾਂ ਇਸਦਾ ਸਿਹਰਾ ਨਿਰਮਾਤਾ ਨੂੰ ਦਿੱਤਾ ਜਾਵੇਗਾ। ਵੱਖ-ਵੱਖ ਸੈਰ-ਸਪਾਟਾ ਸਥਾਨਾਂ ਦੀਆਂ ਰੀਲਾਂ ਬਣਾਉਣੀਆਂ ਪੈਣਗੀਆਂ, ਨਵਾਂ ਅਤੇ ਪ੍ਰਭਾਵਸ਼ਾਲੀ ਕੰਟੈਂਟ ਦੇਣਾ ਪਵੇਗਾ। 1 ਇੰਫਲੂਐਂਸਰ ਨੂੰ ਸਾਲ 'ਚ ਸਿਰਫ 1 ਵਾਰ ਹੀ ਇਨਾਮੀ ਰਾਸ਼ੀ ਮਿਲੇਗੀ। 

ਹੇਮੰਤ ਸੋਰੇਨ ਸਰਕਾਰ ਨੇ ਝਾਰਖੰਡ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਇਹ ਕਦਮ ਚੁੱਕਿਆ ਹੈ। ਪਹਿਲੀ ਵਾਰ, ਝਾਰਖੰਡ ਸਰਕਾਰ ਇਸ ਦਿਸ਼ਾ ਵਿੱਚ ਨੀਤੀਗਤ ਪਹਿਲ ਕਰਨ ਜਾ ਰਹੀ ਹੈ। ਇੱਥੇ ਬਹੁਤ ਸਾਰੀਆਂ ਦਿਲਚਸਪ ਅਤੇ ਆਕਰਸ਼ਕ ਥਾਵਾਂ ਹਨ, ਜਿਨ੍ਹਾਂ ਨੂੰ ਜੇਕਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਰੀਲਾਂ ਰਾਹੀਂ ਪ੍ਰਚਾਰਿਆ ਜਾਵੇ ਤਾਂ ਸੈਲਾਨੀਆਂ ਦੀ ਗਿਣਤੀ ਵਧੇਗੀ। ਨਵੀਂ ਨੀਤੀ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗੀ। ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਸੈਲਾਨੀਆਂ ਦੀ ਗਿਣਤੀ ਵਧਣ ਨਾਲ, ਜ਼ਿਲ੍ਹਿਆਂ ਦੇ ਉਤਪਾਦਾਂ ਦਾ ਬਾਜ਼ਾਰ ਫੈਲੇਗਾ, ਮੰਗ ਵੀ ਵਧੇਗੀ। ਪਿੰਡਾਂ ਦੇ ਲੋਕਾਂ ਦੀ ਆਮਦਨ ਵਧੇਗੀ। ਝਾਰਖੰਡ ਦੇ ਕੁਦਰਤੀ ਸਥਾਨਾਂ ਜਿਵੇਂ ਕਿ ਬੇਤਲਾ ਨੈਸ਼ਨਲ ਪਾਰਕ, ​​ਹਜ਼ਾਰੀਬਾਗ ਨੈਸ਼ਨਲ ਪਾਰਕ ਅਤੇ ਨੇਤਰਹਾਟ ਪਹਾੜੀਆਂ ਦਾ ਪ੍ਰਚਾਰ ਕਰਕੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ- Free ਬਣਾਓ Ghibli image, ਇਹ ਹੈ ਸਭ ਤੋਂ ਆਸਾਨ ਤਰੀਕਾ

  • reels
  • reward
  • 10 lakhs
  • jharkhand government

10 ਅਤੇ 500 ਰੁਪਏ ਦੇ ਨੋਟਾਂ 'ਤੇ RBI ਦਾ ਵੱਡਾ ਫੈਸਲਾ, ਪੰਜਾਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ, ਜਾਣੋ ਅੱਜ ਦੀਆਂ TOP-10 ਖ਼ਬਰਾਂ

NEXT STORY

Stories You May Like

  • us offers  10 million reward
    ਅਮਰੀਕਾ ਨੇ ਇਰਾਕੀ ਅੱਤਵਾਦੀ ਸਰਗਨਾ ਅਬੂ ਆਲਾ ਅਲ-ਵਾਲਾਈ 'ਤੇ ਰੱਖਿਆ 10 ਮਿਲੀਅਨ ਡਾਲਰ ਦਾ ਇਨਾਮ
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • 10 lakh women will send postcards to pm modi
    ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ
  • degree needed to make reels now
    ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ ਜੁਰਮਾਨਾ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • new wave of inflation  subsidy bill will cross rs 2 lakh crore
    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ ਪਾਰ
  • fraud case
    ਸਰਕਾਰੀ ਨੌਕਰੀ ਲਗਾਉਣ ਦੇ ਨਾਂ ’ਤੇ ਕਿਰਾਏਦਾਰ ਨੇ 10 ਲੱਖ ਰੁਪਏ ਠੱਗੇ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jump in petrol diesel prices worldwide why prices are stable in india
      ਦੁਨੀਆ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਭਾਰਤ 'ਚ ਕਿਉਂ...
    • delhi police arrest
      Boxer ਵਿਕਾਸ ਡਾਗਰ ਦੇ ਕਤਲ ਮਾਮਲੇ 'ਚ ਦਿੱਲੀ ਪੁਲਸ ਨੂੰ ਵੱਡੀ ਸਫ਼ਲਤਾ ! ਫ਼ਰਾਰ...
    • this famous actress had already predicted vijay  s victory
      ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...
    • fire in hut
      ਗੁਰੁਗ੍ਰਾਮ 'ਚ ਝੁੱਗੀ ਬਸਤੀ ਨੂੰ ਲੱਗੀ ਭਿਆਨਕ ਅੱਗ ! 40 ਸਾਲਾ ਵਿਅਕਤੀ ਦੀ ਹੋਈ...
    • bike collided into a girl
      ਸੜਕ ਪਾਰ ਕਰਨ ਲੱਗੀ ਕੁੜੀ ਨੂੰ ਤੇਜ਼ ਰਫ਼ਤਾਰ ਬਾਈਕ ਨੇ ਮਾਰੀ ਜ਼ਬਰਦਸਤ ਟੱਕਰ ! ਹੋਈ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • water drain dispute
      ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ...
    • girls drown
      ਖੇਡਦੇ-ਖੇਡਦੇ ਪਾਣੀ ਦੀ ਟੈਂਕੀ 'ਚ ਡੁੱਬ ਗਈਆਂ 2 ਮਾਸੂਮ ਕੁੜੀਆਂ ! ਦੋਵਾਂ ਦੀ ਹੋਈ...
    • school holiday summer break
      School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...
    • domestic dispute  sister in law  bullets  person  licensed pistol
      ਘਰੇਲੂ ਵਿਵਾਦ 'ਚ ਵਿਅਕਤੀ ਨੇ 2 ਸਾਲੀਆਂ ਦਾ ਗੋਲੀਆਂ ਮਾਰ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +