Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:06:40 PM

  • diesel price hike

    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ...

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • punjab police action

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED...

  • canada bars entry to foreign nationals

    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਯੋਗ ਨੂੰ ਜੀਵਨ ਦਾ ਅਭਿੰਨ ਅੰਗ ਬਣਾਓ, ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਕਰੋ ਉਤਸ਼ਾਹਤ : PM ਮੋਦੀ

NATIONAL News Punjabi(ਦੇਸ਼)

ਯੋਗ ਨੂੰ ਜੀਵਨ ਦਾ ਅਭਿੰਨ ਅੰਗ ਬਣਾਓ, ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਕਰੋ ਉਤਸ਼ਾਹਤ : PM ਮੋਦੀ

  • Edited By Disha,
  • Updated: 11 Jun, 2024 11:52 AM
New Delhi
make yoga an integral part of life  encourage others to do the same  modi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਮੰਗਲਵਾਰ ਨੂੰ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਣਾਉਣ ਦੀ ਵਚਨਬੱਧਤਾ ਦੋਹਰਾਉਣ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਉਤਸ਼ਾਹਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਅਗਲੇ 10 ਦਿਨਾਂ 'ਚ ਦੁਨੀਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਏਗੀ, ਜੋ ਏਕਤਾ ਦੇ ਇਸ ਅਭਿਆਸ ਨੂੰ ਦਰਸਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਸੰਸਕ੍ਰਿਤਕ ਅਤੇ ਭੂਗੋਲਿਕ ਸਰਹੱਦਾਂ ਤੋਂ ਅੱਗੇ ਵੱਧ ਚੁੱਕਿਆ ਹੈ ਅਤੇ ਤੰਦਰੁਸਤੀ ਲਈ ਦੁਨੀਆ ਭਰ ਤੋਂ ਲੱਖਾਂ ਲੋਕਾਂ ਨੂੰ ਇਕਜੁਟ ਕਰ ਰਿਹਾ ਹੈ।

PunjabKesari

ਪੀ.ਐੱਮ. ਮੋਦੀ ਨੇ ਕਿਹਾ,''ਜਿਵੇਂ ਕਿ ਅਸੀਂ ਇਸ ਸਾਲ ਦੇ ਯੋਗ ਦਿਵਸ ਦੇ ਕਰੀਬ ਹਾਂ, ਯੋਗ ਨੂੰ ਸਾਡੇ ਜੀਵਨ ਦਾ ਅਭਿੰਨ ਅੰਗ ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਦੋਹਰਾਉਣਾ ਅਤੇ ਦੂਜਿਆਂ ਨੂੰ ਵੀ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਤ ਕਰਨਾ ਜ਼ਰੂਰੀ ਹੈ।'' ਪ੍ਰਧਾਨ ਮੰਤਰੀ ਨੇ ਕਿਹਾ,''ਯੋਗ ਸਾਨੂੰ ਸ਼ਾਂਤੀ ਪ੍ਰਦਾਨ ਕਰਦਾ ਹੈ, ਜਿਸ ਨਾਲ ਅਸੀਂ ਜੀਵਨ ਦੀਆਂ ਚੁਣੌਤੀਆਂ ਦਾ ਸ਼ਾਂਤੀ ਅਤੇ ਸਬਰ ਨਾਲ ਸਾਹਮਣਾ ਕਰ ਸਕਦੇ ਹਾਂ।'' ਉਨ੍ਹਾਂ ਨੇ ਯੋਗ ਦੇ ਵੱਖ-ਵੱਖ ਰੂਪਾਂ ਅਤੇ ਉਨ੍ਹਾਂ ਦੇ ਲਾਭਾਂ ਨੂੰ ਦਰਸਾਉਣ ਦਾ ਇਕ ਵੀਡੀਓ ਵੀ ਸਾਂਝਾ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Prime Minister
  • Narendra Modi
  • Yoga
  • International Yoga Day
  • Post
  • ਨਰਿੰਦਰ ਮੋਦੀ
  • ਯੋਗ
  • ਅੰਤਰਰਾਸ਼ਟਰੀ ਯੋਗ ਦਿਵਸ
  • ਪੋਸਟ

ਰਿਲਾਇੰਸ ਪਾਵਰ ਸਟੈਂਡਅਲੋਨ ਆਧਾਰ ’ਤੇ ਬਣੀ ਕਰਜ਼ਾ ਮੁਕਤ ਕੰਪਨੀ, ਚੁਕਾ ਦਿੱਤਾ ਬੈਂਕਾਂ ਦਾ ਪੈਸਾ

NEXT STORY

Stories You May Like

  • narendra modi hydrogen train green flag haryana
    PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਕੀਤਾ ਰਵਾਨਾ, ਭਾਰਤ ਅਜਿਹਾ ਕਰਨ ਵਾਲਾ ਦੁਨੀਆ ਦਾ 5ਵਾਂ ਦੇਸ਼ ਬਣਿਆ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • pm luxon and modi
    ਲਕਸਨ ਨੇ PM ਮੋਦੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਸਾਲ 2030 ਤੱਕ ਵਪਾਰ ਦੁੱਗਣਾ ਕਰਨ ਦਾ ਕੀਤਾ ਐਲਾਨ
  • pm modi  s speech in melbourne
    'ਨਵੀਆਂ ਉਚਾਈਆਂ 'ਤੇ ਪਹੁੰਚੇ ਭਾਰਤ-ਆਸਟ੍ਰੇਲੀਆ ਸਬੰਧ', PM ਮੋਦੀ ਦਾ 'ਮੈਲਬੌਰਨ 'ਚ ਸੰਬੋਧਨ
  • pm modi stopped nuke
    ਰੂਸ ਸੁੱਟਣ ਲੱਗਾ ਸੀ ਪ੍ਰਮਾਣੂ ਬੰਬ ! PM ਮੋਦੀ ਨੇ ਐਨ ਮੌਕੇ 'ਫੜ੍ਹ ਲਈ' ਪੁਤਿਨ ਦੀ 'ਬਾਂਹ'
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ ਕਰੋ ਇਹ ਰੂਟ ਮੈਪ
  • pm modi to visit punjab chandigarh and haryana on friday
    ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਦੌਰੇ 'ਤੇ ਹੋਣਗੇ PM ਮੋਦੀ, ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
  • ketan agarwal  mother  pm modi  letter
    ਪੁਣੇ ਦੇ ਕਾਰੋਬਾਰੀ ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿੱਖਿਆ ਪੱਤਰ, ਇਨਸਾਫ਼ ਦੀ ਕੀਤੀ ਅਪੀਲ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • landslide  tunnel  laborer  death  rescue operation
      ਜ਼ਮੀਨ ਖਿਸਕਣ ਕਾਰਨ 8 ਮਜ਼ਦੂਰਾਂ ਦੀ ਮੌਤ, ਬਚਾਅ ਕਰਮਚਾਰੀਆਂ ਵੀ ਹੋਏ ਬੇਹੋਸ਼, ਢਹਿ...
    • goods train  6 coaches  16 trains cancelled
      ਪਟੜੀ ਤੋਂ ਹੇਠਾਂ ਉਤਰੇ ਮਾਲ ਗੱਡੀ ਦੇ 6 ਡੱਬੇ, ਦਿੱਲੀ-ਗਾਜ਼ੀਆਬਾਦ ਰੂਟ 'ਤੇ ਰੇਲ...
    • india  s new beginning with vikram 1
      Vikram-1 ਨਾਲ ਭਾਰਤ ਦੀ ਨਵੀਂ ਸ਼ੁਰੂਆਤ : ਵੱਡੀ ਸਫ਼ਲਤਾ ਲਈ ਵਿਦੇਸ਼ੀ ਨਿਵੇਸ਼ ਅਤੇ...
    • neet paper narendra modi politics farmers
      NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ, ਕਿਸਾਨਾਂ ਨੂੰ ਲੈ ਕੇ ਵੀ...
    • electricity company  engineer  income  crores  owner
      ਕਰੋੜਾਂ ਦਾ ਮਾਲਕ ਨਿਕਲਿਆ ਬਿਜਲੀ ਕੰਪਨੀ ਦਾ ਇੰਜੀਨੀਅਰ, ਆਮਦਨ ਤੋਂ 3 ਗੁਣਾ ਵੱਧ...
    • high court  wife  husband  marriage  divorce
      ਰੁਚੀ ਖ਼ਤਮ ਹੋਣ ਦੀ ਗੱਲ ਕਹਿ ਕੇ ਪਤਨੀ ਨੂੰ ਨਹੀਂ ਛੱਡ ਸਕਦਾ ਪਤੀ : ਕਰਨਾਟਕ ਹਾਈ...
    • cjp protest  fir 118 police officers  injured
      CJP ਵਿਰੋਧ ਪ੍ਰਦਰਸ਼ਨ : ਅਣਪਛਾਤੇ ਵਿਅਕਤੀਆਂ ਖ਼ਿਲਾਫ਼ FIR, 118 ਤੋਂ ਵੱਧ ਪੁਲਸ...
    • national insurance company job candidate recruitment
      ਨੈਸ਼ਨਲ ਇੰਸ਼ੋਰੈਂਸ ਕੰਪਨੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇੰਝ ਕਰੋ ਅਪਲਾਈ
    • narendra modi  birthday  mallikarjun kharge  congratulations
      PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ...
    • cockroach janata party punjabi singer diljit dosanjh
      ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +