Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:51:34 PM

  • arms license of parvinder jhota  s killer  ashwani  cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੈਰਿਜ ਸਰਟੀਫਿਕੇਟ ਬਣਵਾਉਣਾ ਹੋਇਆ ਮੁਸ਼ਕਲ, ਸਰਕਾਰ ਨੇ ਜਾਰੀ ਕੀਤੇ ਆਦੇਸ਼

NATIONAL News Punjabi(ਦੇਸ਼)

ਮੈਰਿਜ ਸਰਟੀਫਿਕੇਟ ਬਣਵਾਉਣਾ ਹੋਇਆ ਮੁਸ਼ਕਲ, ਸਰਕਾਰ ਨੇ ਜਾਰੀ ਕੀਤੇ ਆਦੇਸ਼

  • Edited By Anuradha,
  • Updated: 24 May, 2024 04:02 PM
National
making marriage certificate difficult  government issued orders
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਹੁਣ ਲੋਕਾਂ ਲਈ ਮੈਰਿਜ ਸਰਟੀਫਿਕੇਟ ਬਣਵਾਉਣਾ ਥੋੜਾ ਔਖਾ ਹੋ ਗਿਆ ਹੈ। ਇਹ ਸਰਟੀਫਿਕੇਟ ਬਣਵਾਉਣ ਲਈ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਹੁਣ ਨਵੇਂ ਵਿਆਹੇ ਜੋੜੇ ਨੂੰ ਮੈਰਿਜ ਸਰਟੀਫਿਕੇਟ ਬਣਾਉਣ ਲਈ ਦਾਜ ਦੇ ਵੇਰਵੇ ਵੀ ਦੇਣੇ ਪੈਣਗੇ। ਜਿਸ ਤੋਂ ਬਾਅਦ ਹੀ ਉਨ੍ਹਾਂ ਦਾ ਸਰਟੀਫਿਕੇਟ ਬਣਾਇਆ ਜਾਵੇਗਾ। ਇਹ ਹੁਕਮ ਉੱਤਰ ਪ੍ਰਦੇਸ਼ ਸਰਕਾਰ ਨੇ ਜਾਰੀ ਕੀਤਾ ਹੈ।
ਜਾਣਕਾਰੀ ਮੁਤਾਬਕ ਮੈਰਿਜ ਸਰਟੀਫਿਕੇਟ ਬਣਾਉਣ ਲਈ ਹਜ਼ਾਰਾਂ ਅਰਜ਼ੀਆਂ ਆਉਂਦੀਆਂ ਹਨ। ਨਿਯਮਾਂ ਮੁਤਾਬਕ ਵਿਆਹ ਦੇ ਕਾਰਡ, ਆਧਾਰ ਕਾਰਡ, ਹਾਈ ਸਕੂਲ ਦੀ ਮਾਰਕਸ਼ੀਟ ਦੇ ਨਾਲ-ਨਾਲ ਲਾੜਾ-ਲਾੜੀ ਦੇ ਪੱਖ ਵੱਲੋਂ ਦੋ ਗਵਾਹਾਂ ਦੇ ਦਸਤਾਵੇਜ਼ ਵੀ ਜਮ੍ਹਾਂ ਕਰਵਾਏ ਜਾਂਦੇ ਹਨ ਅਤੇ ਹੁਣ ਇਸ ਦੇ ਨਾਲ ਦਾਜ ਦਾ ਵੇਰਵਾ ਵੀ ਦੇਣਾ ਹੋਵੇਗਾ। ਇਸ ਸਬੰਧੀ ਦਫ਼ਤਰ ਵਿੱਚ ਨੋਟਿਸ ਵੀ ਲਗਾਇਆ ਗਿਆ ਹੈ। ਅਧਿਕਾਰੀ ਦੀਪਕ ਸ਼੍ਰੀਵਾਸਤਵ ਮੁਤਾਬਕ ਸਰਕਾਰ ਨੇ ਵਿਆਹ ਲਈ ਹਲਫਨਾਮਾ ਜਮ੍ਹਾ ਕਰਵਾਉਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਹਰੇਕ ਨੂੰ ਦਸਤਾਵੇਜ਼ ਦੇ ਨਾਲ ਦਾਜ ਦਾ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਬਹੁਤ ਕੰਮ ਦਾ ਹੈ ਮੈਰਿਜ ਸਰਟੀਫਿਕੇਟ
- ਵਿਆਹ ਦੇ ਸਰਟੀਫਿਕੇਟ ਤੋਂ ਬਾਅਦ ਹੀ ਜੋੜੇ ਸਾਂਝਾਂ ਬੈਂਕ ਖਾਤਾ ਖੋਲ੍ਹ ਸਕਦੇ ਹਨ।
- ਪਾਸਪੋਰਟ ਲਈ ਅਪਲਾਈ ਕਰਨ ਲਈ ਮੈਰਿਜ ਸਰਟੀਫਿਕੇਟ ਵੀ ਜ਼ਰੂਰੀ ਹੈ।
- ਬੀਮਾ ਕਰਵਾਉਣ ਲਈ ਜੋੜੇ ਨੂੰ ਵਿਆਹ ਦੇ ਸਰਟੀਫਿਕੇਟ ਦੀ ਵੀ ਲੋੜ ਹੁੰਦੀ ਹੈ।
- ਵਿਦੇਸ਼ ਜਾਣ ਲਈ ਮੈਰਿਜ ਸਰਟੀਫਿਕੇਟ ਜ਼ਰੂਰੀ ਦਸਤਾਵੇਜ਼ ਹੈ।
- ਜੇਕਰ ਔਰਤ ਵਿਆਹ ਤੋਂ ਬਾਅਦ ਆਪਣਾ ਸਰਨੇਮ ਨਹੀਂ ਬਦਲਣਾ ਚਾਹੁੰਦੀ ਤਾਂ ਮੈਰਿਜ ਸਰਟੀਫਿਕੇਟ ਤੋਂ ਬਿਨਾਂ ਉਹ ਸਰਕਾਰੀ ਸਹੂਲਤਾਂ ਦਾ ਲਾਭ ਨਹੀਂ ਲੈ ਸਕੇਗੀ।
- ਤਲਾਕ ਦੀ ਅਰਜ਼ੀ ਦਾਇਰ ਕਰਨ ਲਈ ਮੈਰਿਜ ਸਰਟੀਫਿਕੇਟ ਫਾਇਦੇਮੰਦ ਹੋਵੇਗਾ।
- ਸਿੰਗਲ ਮਾਵਾਂ ਜਾਂ ਤਲਾਕਸ਼ੁਦਾ ਔਰਤਾਂ ਨੂੰ ਨੌਕਰੀਆਂ ਵਿੱਚ ਰਾਖਵਾਂਕਰਨ ਪ੍ਰਾਪਤ ਕਰਨ ਲਈ ਤਲਾਕ ਦਾ ਦਸਤਾਵੇਜ਼ ਦਿਖਾਉਣਾ ਹੋਵੇਗਾ।

  • marriage certificate
  • up government
  • newly married couple
  • ਮੈਰਿਜ ਸਰਟੀਫਿਕੇਟ
  • ਸਰਕਾਰ
  • ਆਦੇਸ਼

ਚਾਰਧਾਮ ਯਾਤਰਾ : ਇੰਤਜ਼ਾਰ 'ਚ ਪੈਸੇ ਅਤੇ ਸਬਰ ਦੇ ਰਹੇ ਜਵਾਬ ਪਰ ਹਾਰ ਮੰਨਣ ਲਈ ਤਿਆਰ ਨਹੀਂ ਸ਼ਰਧਾਲੂ

NEXT STORY

Stories You May Like

  • ram lalla  s bhog prasad passes quality test
    ਜਾਂਚ ’ਚ ਪਾਸ ਹੋਇਆ ਰਾਮਲੱਲਾ ਦਾ ਭੋਗ ਪ੍ਰਸਾਦ, ਮਿਲੇਗਾ FSSAI ਸਰਟੀਫਿਕੇਟ
  • ban imposed on gutkha and pan masala
    ਗੁਟਖਾ ਤੇ ਪਾਨ ਮਸਾਲੇ 'ਤੇ ਲੱਗ ਗਿਆ ਬੈਨ ! ਉੱਤਰਾਖੰਡ ਸਰਕਾਰ ਨੇ ਜਾਰੀ ਕੀਤੇ ਹੁਕਮ
  • no more petrol only ev bike taxis allowed
    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ ਚੱਲਣਗੀਆਂ! ਇਸ ਸੂਬਾ ਸਰਕਾਰ ਨੇ ਦਿੱਤਾ ਆਦੇਸ਼
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • astrologer k p  singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ ਪ੍ਰਦਾਨ
  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • heavy rain alert
      18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...
    • deputy cm arun sao admitted hospital
      ਹਾਦਸੇ ਦਾ ਸ਼ਿਕਾਰ ਹੋਏ ਡਿਪਟੀ CM ਅਰੁਣ ਸਾਓ, ਹਸਪਤਾਲ ਕਰਵਾਇਆ ਦਾਖਲ, ਸਾਰੇ...
    • odisha  student union elections amit shah
      ਓਡੀਸ਼ਾ ਵਿਦਿਆਰਥੀ ਯੂਨੀਅਨ ਚੋਣਾਂ 'ਚ ਏਬੀਵੀਪੀ ਦੀ ਜਿੱਤ 'ਦੇਸ਼ ਵਿਰੋਧੀ...
    • air india
      ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
    • nephew fires a barrage of bullets at uncle
      ਜ਼ਮੀਨੀ ਝਗੜੇ ਨੂੰ ਲੈ ਕੇ ਭਤੀਜੇ ਨੇ ਚਾਚੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਮੌਤ
    • 30 quintals of firecrackers seized from a residential house in the cantt area
      ਵਾਰਾਣਸੀ : ਕੈਂਟ ਖੇਤਰ ਦੇ ਰਿਹਾਇਸ਼ੀ ਮਕਾਨ ਤੋਂ 30 ਕੁਇੰਟਲ ਪਟਾਕੇ ਬਰਾਮਦ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • supreme court major decision regarding a complete ban
      ਬੱਚਿਆਂ ਦੇ ਇੰਟਰਨੈੱਟ ਵਰਤੋਂ 'ਤੇ ਪੂਰੀ ਪਾਬੰਦੀ ਨੂੰ ਲੈ ਕੇ ਸੁਪਰੀਮ ਕੋਰਟ ਦਾ...
    • troubles mount for popular youtuber dhruv rathee
      ਮਸ਼ਹੂਰ YouTuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ ! ਜਾਰੀ ਹੋਇਆ ਵਾਰੰਟ
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +