Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    12:35:15 PM

  • punjabis arrested  in canada

    ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ...

  • accident in punjab drani jathani

    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

  • water level in ranjit sagar dam lake increased in two days

    ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਾਲਦੀਵ ਟੂਰ ਬਣਿਆ ਮੁਸੀਬਤ: ਹੋਟਲ ਨੇ ਕੀਤਾ ਬੁਕਿੰਗ ਤੋਂ ਇਨਕਾਰ, ਟ੍ਰੈਵਲ ਕੰਪਨੀ ਨੂੰ 7.38 ਲੱਖ ਦਾ ਜੁਰਮਾਨਾ

NATIONAL News Punjabi(ਦੇਸ਼)

ਮਾਲਦੀਵ ਟੂਰ ਬਣਿਆ ਮੁਸੀਬਤ: ਹੋਟਲ ਨੇ ਕੀਤਾ ਬੁਕਿੰਗ ਤੋਂ ਇਨਕਾਰ, ਟ੍ਰੈਵਲ ਕੰਪਨੀ ਨੂੰ 7.38 ਲੱਖ ਦਾ ਜੁਰਮਾਨਾ

  • Edited By Rajwinder Kaur,
  • Updated: 21 Apr, 2026 07:44 AM
National
maldives tour  hotel  booking  refusal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) : ਇਕ ਪਰਿਵਾਰ ਆਪਣੇ ਸੁਪਨਿਆਂ ਦੀਆਂ ਛੁੱਟੀਆਂ ਬਿਤਾਉਣ ਮਾਲਦੀਵ ਪਹੁੰਚਿਆ ਸੀ ਪਰ ਉਥੇ ਉਸ ਨੂੰ ਕੌੜੇ ਤਜ਼ਰਬਿਆਂ ਦਾ ਸਾਹਮਣਾ ਕਰਨਾ ਪਿਆ। ਟ੍ਰੈਵਲ ਕੰਪਨੀ ਦੀ ਲਾਪ੍ਰਵਾਹੀ ਕਾਰਨ ਪਰਿਵਾਰ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ ਅਤੇ ਉਨ੍ਹਾਂ ਦਾ ਡ੍ਰੀਮ ਵੇਕੇਸ਼ਨ ਇਕ ਬੁਰਾ ਸੁਪਨਾ ਬਣ ਗਿਆ। ਲੱਖਾਂ ਰੁਪਏ ਖ਼ਰਚ ਕਰਨ ਦੇ ਬਾਵਜੂਦ ਪਰਿਵਾਰ ਨੂੰ ਮਾਲਦੀਵ ਪਹੁੰਚਦੇ ਹੀ ਹੋਟਲ ’ਚ ਐਂਟਰੀ ਨਹੀਂ ਮਿਲੀ ਅਤੇ ਵਿਦੇਸ਼ੀ ਜ਼ਮੀਨ ’ਤੇ ਉਨ੍ਹਾਂ ਨੂੰ ਘੰਟਿਆਂ ਬੱਧੀ ਪ੍ਰੇਸ਼ਾਨ ਹੋਣਾ ਪਿਆ। ਕਮਿਸ਼ਨ ਨੇ ਕੰਪਨੀ ਦੀ ਲਾਪ੍ਰਵਾਹੀ ਦੇ ਆਧਾਰ ’ਤੇ ਟ੍ਰੈਵਲ ਕੰਪਨੀ ਨੂੰ 2.38 ਲੱਖ ਰੁਪਏ 9 ਫੀਸਦੀ ਵਿਆਜ ਸਮੇਤ ਮੋੜਨ ਅਤੇ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ।

ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 65 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ

ਹੋਟਲ ਨੇ ਕੀਤਾ ਬੁਕਿੰਗ ਤੋਂ ਇਨਕਾਰ
ਉੱਤਰੀ ਜ਼ਿਲ੍ਹਾ ਉਪਭੋਗਤਾ ਵਿਵਾਦ ਨਿਵਾਰਣ ਕਮਿਸ਼ਨ ਨੇ ‘ਡ੍ਰੀਮ ਵੇਕੇਸ਼ਨ’ ਨੂੰ ਤਣਾਅ ਅਤੇ ਅਪਮਾਨ ’ਚ ਬਦਲਣ ਲਈ ਟ੍ਰੈਵਲ ਕੰਪਨੀ ‘ਐਂਟੀਲੌਗ ਵੇਕੇਸ਼ਨਜ਼’ ਨੂੰ ਸੇਵਾ ’ਚ ਗੰਭੀਰ ਕਮੀ ਦਾ ਦੋਸ਼ੀ ਠਹਿਰਾਇਆ ਹੈ। ਦਿੱਲੀ ਦੇ ਪੀਤਮਪੁਰਾ ਸਥਿਤ ਕੋਹਾਟ ਐਨਕਲੇਵ ਨਿਵਾਸੀ ਨੀਲਮ ਕਮਲ ਕੁਮਾਰ ਦਾ ਕਹਿਣਾ ਹੈ ਕਿ ਮਾਲਦੀਵ ’ਚ ਏਅਰਪੋਰਟ ਪਹੁੰਚਦੇ ਹੀ ਹੋਟਲ ਨੁਮਾਇੰਦਿਆਂ ਨੇ ਉਨ੍ਹਾਂ ਦੀ ਬੁਕਿੰਗ ਤੋਂ ਇਨਕਾਰ ਕਰ ਦਿੱਤਾ, ਜਦਕਿ ਪਰਿਵਾਰ ਪਹਿਲਾਂ ਹੀ ਲੱਖਾਂ ਰੁਪਏ ਪੇਸ਼ਗੀ (ਐਡਵਾਂਸ) ਦੇ ਚੁੱਕਾ ਸੀ।

ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ

ਜੇਬ੍ਹ ਵਿਚੋਂ ਦੁਬਾਰਾ ਕੀਤਾ ਭੁਗਤਾਨ
ਵਿਦੇਸ਼ੀ ਜ਼ਮੀਨ ’ਤੇ ਪਰਿਵਾਰ ਨੂੰ ਘੰਟਿਆਂ ਬੱਧੀ ਭੁੱਖੇ-ਪਿਆਸੇ ਭਟਕਣਾ ਪਿਆ ਅਤੇ ਅਖ਼ੀਰ ਆਪਣੀ ਜੇਬ੍ਹ ਵਿਚੋਂ ਭੁਗਤਾਨ ਕਰ ਕੇ ਰਹਿਣ ਦਾ ਇੰਤਜ਼ਾਮ ਕਰਨਾ ਪਿਆ। ਕਮਿਸ਼ਨ ਦੇ ਪ੍ਰਧਾਨ ਦਿਵਿਆ ਜੋਤੀ ਜੈਪੁਰੀਆ ਅਤੇ ਮੈਂਬਰ ਅਸ਼ਵਨੀ ਕੁਮਾਰ ਮਹਿਤਾ ਦੀ ਬੈਂਚ ਨੇ ਸਪੱਸ਼ਟ ਕਿਹਾ ਕਿ ਖਪਤਕਾਰ ਟੂਰ ਪੈਕੇਜ ਬੁੱਕ ਕਰਦੇ ਸਮੇਂ ਸੁਰੱਖਿਅਤ ਅਤੇ ਪ੍ਰੇਸ਼ਾਨੀ ਮੁਕਤ ਯਾਤਰਾ ਦੀ ਉਮੀਦ ਕਰਦਾ ਹੈ, ਜਿਸ ’ਚ ਕੰਪਨੀ ਪੂਰੀ ਤਰ੍ਹਾਂ ਅਸਫ਼ਲ ਰਹੀ।

ਇਹ ਵੀ ਪੜ੍ਹੋ - 3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

ਪਰਿਵਾਰ ਦੇ 5 ਮੈਂਬਰਾਂ ਲਈ ਬੁੱਕ ਸੀ ਪੈਕੇਜ
ਮਾਮਲੇ ਅਨੁਸਾਰ ਅਕਤੂਬਰ 2017 ’ਚ ਨੀਲਮ ਨੇ ਆਪਣੇ ਪਰਿਵਾਰ ਦੇ 5 ਮੈਂਬਰਾਂ ਲਈ 3 ਰਾਤਾਂ ਅਤੇ 4 ਦਿਨਾਂ ਦਾ ਮਾਲਦੀਵ ਟੂਰ ਪੈਕੇਜ ਬੁੱਕ ਕਰਵਾਇਆ ਸੀ। ਇਸ ’ਚ ਉਨ੍ਹਾਂ ਦੇ ਪਤੀ ਕੈਪਟਨ ਕਮਲ ਕਾਂਤ ਕੁਮਾਰ, ਬ੍ਰਿਟੇਨ ਤੋਂ ਆਏ ਡਾਕਟਰ ਬੇਟੇ, ਹੈਦਰਾਬਾਦ ਤੋਂ ਆਈ ਬੇਟੀ ਅਤੇ ਬਰੇਲੀ ਤੋਂ ਆਈ ਨੂੰਹ ਸ਼ਾਮਲ ਸਨ। ਪਰਿਵਾਰ ਨੇ ਇਸ ਪੈਕੇਜ ਲਈ 1.18 ਲੱਖ ਰੁਪਏ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੇ ਸਨ, ਜਿਸ ’ਚ ਹੋਟਲ ’ਚ ਠਹਿਰਨਾ, ਭੋਜਨ ਅਤੇ ਸਪੀਡ ਬੋਟ ਟਰਾਂਸਫਰ ਵਰਗੀਆਂ ਸਹੂਲਤਾਂ ਸ਼ਾਮਲ ਸਨ। ਪਰਿਵਾਰ ਨੂੰ ਭਰੋਸਾ ਸੀ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ ਪਰ ਅਸਲੀਅਤ ਇਸ ਤੋਂ ਬਿਲਕੁਲ ਵੱਖਰੀ ਨਿਕਲੀ।

15 ਅਕਤੂਬਰ 2017 ਨੂੰ ਮਾਲਦੀਵ ਪਹੁੰਚਣ ’ਤੇ ਹੋਟਲ ਨੇ ਸਾਫ਼ ਕਹਿ ਦਿੱਤਾ ਕਿ ਟ੍ਰੈਵਲ ਕੰਪਨੀ ਵੱਲੋਂ ਕੋਈ ਭੁਗਤਾਨ ਨਹੀਂ ਕੀਤਾ ਗਿਆ ਹੈ ਅਤੇ ਸਪੀਡ ਬੋਟ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਕਈ ਵਾਰ ਸੰਪਰਕ ਕਰਨ ਦੇ ਬਾਵਜੂਦ ਕੰਪਨੀ ਨੇ ਕੋਈ ਹੱਲ ਨਹੀਂ ਦਿੱਤਾ। ਮਜਬੂਰ ਹੋ ਕੇ ਪਰਿਵਾਰ ਨੂੰ 1780 ਅਮਰੀਕੀ ਡਾਲਰ (ਲੱਗਭਗ 1.5 ਲੱਖ ਰੁਪਏ) ਵਾਧੂ ਖ਼ਰਚ ਕਰ ਕੇ ਖੁਦ ਠਹਿਰਨ ਦਾ ਪ੍ਰਬੰਧ ਕਰਨਾ ਪਿਆ।

ਇਹ ਵੀ ਪੜ੍ਹੋ - Train 'ਚ ਸਫ਼ਰ ਦੌਰਾਨ ਘਰ ਦਾ ਖਾਣਾ ਖਾਣ 'ਤੇ ਹੋ ਸਕਦੀ ਕਾਰਵਾਈ, ਜਾਣੋ ਰੇਲਵੇ ਦੇ ਨਵੇਂ ਤੇ ਸਖ਼ਤ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Maldives tour
  • hotel
  • booking
  • refusal
  • travel company
  • 7.38 lakhs fine
  • ਮਾਲਦੀਵ ਟੂਰ
  • ਹੋਟਲ
  • ਬੁਕਿੰਗ
  • ਇਨਕਾਰ
  • ਟ੍ਰੈਵਲ ਕੰਪਨੀ
  • ਜੁਰਮਾਨਾ

ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ ਜਸਟਿਸ ਸੂਰਿਆਕਾਂਤ

NEXT STORY

Stories You May Like

  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • iran war increases oil companies woes
    ਈਰਾਨ ਜੰਗ ਨੇ ਵਧਾਈ ਤੇਲ ਕੰਪਨੀਆਂ ਦੀ ਮੁਸੀਬਤ! HPCL-BPCL ਨੂੰ ਹਜ਼ਾਰਾਂ ਕਰੋੜ ਦਾ ਨੁਕਸਾਨ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • rbi  s big action  six companies fined lakhs of rupees
    RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
Trending
Ek Nazar
canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cockroach janta party instagram 2 56 crore followers
      2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ' ਦੇ ਫਾਲੋਅਰਜ਼ ਦੀ ਗਿਣਤੀ, 3...
    • security forces  jammu  lashkar terrorists  house destroyed
      ਸੁਰੱਖਿਆ ਫੋਰਸਾਂ ਨੇ ਜੰਮੂ ’ਚ ਲਸ਼ਕਰ ਅੱਤਵਾਦੀਆਂ ਦੇ 2 ਘਰ ਕੀਤੇ ਤਬਾਹ
    • daughter  father  police  arrested  killed  house
      ਦੂਜੀ ਧੀ ਹੋਣ 'ਤੇ ਨਾਰਾਜ਼ ਪਿਓ ਨੇ ਕੀਤਾ ਸ਼ਰਮਨਾਕ ਕਾਰਾ, 13 ਦਿਨਾਂ ਦੀ ਜਵਾਕ...
    • mumbai girl student protest stopping police vehicle
      ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ ਦਾ ਕਾਫ਼ਲਾ, ਵੀਡੀਓ ਹੋਈ ਵਾਇਰਲ
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • junk food will no longer be sold outside schools
      ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ...
    • pakistan blocks 480 social media handles for spreading fake news
      ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ ਮੀਡੀਆ ਹੈਂਡਲ ਬਲਾਕ ! ਦਿੱਲੀ...
    • these 4 zodiac signs will start having good days
      ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਕਰੀਅਰ ਤੇ ਧਨ 'ਚ ਮਿਲੇਗੀ ਵੱਡੀ...
    • 17 metro station  closed
      ਲਗਾਤਾਰ ਤੀਜੇ ਦਿਨ 17 ਮੈਟਰੋ ਸਟੇਸ਼ਨ ਬੰਦ, ਸਫ਼ਰ ਕਰਨ ਤੋਂ ਪਹਿਲਾ ਲੋਕ ਜ਼ਰੂਰ...
    • students  protest  sonia gandhi
      ਵਿਦਿਆਰਥੀਆਂ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਸੋਨੀਆ ਗਾਂਧੀ ਦਾ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +