Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    8:43:48 PM

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

  • pure petrol will not be available answer in parliament

    ਹੁਣ ਨਹੀਂ ਮਿਲੇਗਾ ਸ਼ੁੱਧ Petrol,  ਸਰਕਾਰ ਨੇ ਸੰਸਦ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਲਗਾਤਾਰ ਦੂਜੀ ਵਾਰ ਰਾਜ ਸਭਾ ਮੈਂਬਰ ਚੁਣੇ ਗਏ ਖੜਗੇ, ਸਪੀਕਰ ਰਾਧਾਕ੍ਰਿਸ਼ਨਨ ਨੇ ਚੁਕਾਈ ਸਹੁੰ

NATIONAL News Punjabi(ਦੇਸ਼)

ਲਗਾਤਾਰ ਦੂਜੀ ਵਾਰ ਰਾਜ ਸਭਾ ਮੈਂਬਰ ਚੁਣੇ ਗਏ ਖੜਗੇ, ਸਪੀਕਰ ਰਾਧਾਕ੍ਰਿਸ਼ਨਨ ਨੇ ਚੁਕਾਈ ਸਹੁੰ

  • Edited By Disha,
  • Updated: 29 Jun, 2026 11:42 AM
New Delhi
mallikarjun kharge rajya sabha member oath
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਰਾਜ ਸਭਾ ਦੇ ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਆਪਣੇ ਚੈਂਬਰ 'ਚ ਸਹੁੰ ਚੁਕਾਈ। ਖੜਗੇ ਹਾਲ ਹੀ 'ਚ ਕਰਨਾਟਕ ਤੋਂ ਸੰਸਦ ਦੇ ਉੱਚ ਸਦਨ ਲਈ ਲਗਾਤਾਰ ਦੂਜੀ ਵਾਰ ਚੁਣੇ ਗਏ ਹਨ। ਇਸ ਮੌਕੇ ਰਾਜ ਸਭਾ ਦੇ ਡਿਪਟੀ ਸਪੀਕਰ ਹਰਿਵੰਸ਼, ਸਦਨ ਦੇ ਨੇਤਾ ਜੇ.ਪੀ. ਨੱਢਾ, ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ, ਕਾਂਗਰਸ ਨੇਤਾ ਸੋਨੀਆ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਮੌਜੂਦ ਰਹੀ।

PunjabKesari

ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ 83 ਸਾਲਾ ਖੜਗੇ ਇਸ ਤੋਂ ਪਹਿਲਾਂ ਲੋਕ ਸਭਾ ਅਤੇ ਕਰਨਾਟਕ ਵਿਧਾਨ ਸਭਾ ਦੇ ਮੈਂਬਰ ਰਹਿ ਚੁੱਕੇ ਹਨ। ਖੜਗੇ ਨੇ 1972 'ਚ ਪਹਿਲੀ ਵਾਰ ਕਰਨਾਟਕ ਵਿਧਾਨ ਸਭਾ ਦੀ ਚੋਣ ਜਿੱਤੀ ਅਤੇ ਬਾਅਦ 'ਚ ਲਗਾਤਾਰ 9 ਵਾਰ ਵਿਧਾਇਕ ਚੁਣੇ ਗਏ। ਉਹ ਕਰਨਾਟਕ ਸਰਕਾਰ 'ਚ ਕਈ ਮਹੱਤਵਪੂਰਨਵ ਵਿਭਾਗਾਂ ਦੇ ਮੰਤਰੀ ਰਹੇ ਅਤੇ 1999 ਤੋਂ 2004 ਤੱਕ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ। 

PunjabKesari

ਖੜਗੇ 2009 ਅਤੇ 2014 'ਚ ਕਰਨਾਟਕ ਦੇ ਗੁਲਬਰਗਾ ਲੋਕ ਸਭਾ ਖੇਤਰ ਤੋਂ ਸੰਸਦ ਮੈਂਬਰ ਚੁਣੇ ਗਏ। ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੇ ਦੂਜੇ ਕਾਰਜਕਾਲ 'ਚ ਉਨ੍ਹਾਂ ਨੇ ਰੇਲ ਮੰਤਰੀ ਅਤੇ ਕਿਰਤ ਤੇ ਰੁਜ਼ਗਾਰ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲੀ। ਉਹ ਸਾਲ 2014 ਤੋਂ 2019 ਤੱਕ ਲੋਕ ਸਭਾ 'ਚ ਕਾਂਗਰਸ ਦੇ ਨੇਤਾ ਰਹੇ। ਅਕਤੂਬਰ, 2022 'ਚ ਉਹ ਕਾਂਗਰਸ ਪ੍ਰਧਾਨ ਚੁਣੇ ਗਏ ਅਤੇ ਪਾਰਟੀ ਦੇ ਪ੍ਰਧਾਨ ਰਹੇ। ਖੜਗੇ ਸਾਲ 2020 'ਚ ਪਹਿਲੀ ਵਾਰ ਰਾਜ ਸਭਾ ਮੈਂਬਰ ਬਣੇ ਅਤੇ ਫਿਲਹਾਲ ਸਦਨ 'ਚ ਵਿਰੋਧੀ ਧਿਰ ਦੇ ਨੇਤਾ ਵੀ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Mallikarjun Kharge
  • Rajya Sabha
  • Member
  • Oath
  • Mallikarjun Kharge
  • Rajya Sabha
  • Member
  • Oathਮਲਿਕਾਰਜੁਨ ਖੜਗੇ
  • ਰਾਜ ਸਭਾ
  • ਮੈਂਬਰ
  • ਸਹੁੰ

ਸ਼ੂਟਰ ਜਸਪਾਲ ਰਾਣਾ ਦੀ ਮੌਤ ਦੇ 16ਵੇਂ ਦਿਨ ਮਾਂ ਦਾ ਦਿਹਾਂਤ, ਪੁੱਤ ਦੇ ਜਨਮ ਦਿਨ 'ਤੇ ਦੁਨੀਆ ਨੂੰ ਕਿਹਾ ਅਲਵਿਦਾ

NEXT STORY

Stories You May Like

  • rajya sabha  nine new members  oath
    CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ
  • another rajya sabha member resigns
    ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਛਿੜ ਗਈ ਨਵੀਂ ਸਿਆਸੀ ਚਰਚਾ
  • rajya sabha members salary allowances rti report
    ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ 262 ਕਰੋੜ ! RTI 'ਚ ਹੋਇਆ ਖੁਲਾਸਾ
  • bjp  candidate  nomination paper  rajya sabha by election
    ਰਾਜ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਤਿੰਨ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • rajya sabha bjp
    ਰਾਜ ਸਭਾ ’ਚ ਭਾਜਪਾ ਇਤਿਹਾਸਕ ਬਹੁਮਤ ਤੋਂ 6 ਸੀਟਾਂ ਪਿੱਛੇ
  • famous actress becomes bride for the second time
    ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jairam ramesh calls announcement of fast track courts fraud
      ਪੇਪਰ ਲੀਕ ਮਾਮਲਾ : ਜੈਰਾਮ ਰਮੇਸ਼ ਨੇ ਫਾਸਟ ਟ੍ਰੈਕ ਅਦਾਲਤਾਂ ਦੇ ਐਲਾਨ ਨੂੰ ਦੱਸਿਆ...
    • passports of youth will be cancelled delhi police cjp protest
      ਨੌਜਵਾਨਾਂ ਦਾ ਪਾਸਪੋਰਟ ਹੋ ਜਾਵੇਗਾ ਰੱਦ ! CJP ਪ੍ਰਦਰਸ਼ਨ ਵਿਚਾਲੇ ਸਖ਼ਤ ਐਕਸ਼ਨ...
    • delhi police nsa
      ਪ੍ਰਦਰਸ਼ਨਕਾਰੀਆਂ 'ਤੇ ਲੱਗੇਗਾ NSA ! ਦਿੱਲੀ ਪੁਲਸ ਨੇ ਸਾਫ ਕੀਤੀ ਸਥਿਤੀ
    • earthquake threat in himachal
      ਹਿਮਾਚਲ 'ਚ ਭੂਚਾਲ ਦਾ ਖ਼ਤਰਾ! ਕਾਂਗੜਾ ਤੇ ਚੰਬਾ 'ਚ ਕੇਂਦਰ ਵਲੋਂ ਤਿਆਰੀਆਂ...
    • all shops and restaurants will be closed till 6 30 pm today
      ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣਗੇ ਬੰਦ ! NDTA ਨੇ...
    • wood logs in dam
      ਮੀਂਹ ਦੇ ਪਾਣੀ ਨਾਲ ਰੁੜ੍ਹ ਕੇ ਆ ਗਏ ਲੱਕੜਾਂ ਦੇ ਹਜ਼ਾਰਾਂ ਬਲਾਕ ! ਡੈਮ 'ਚ ਲੱਗੇ...
    • son kills mother with axe arrested
      ਪੁੱਤ ਹੋਇਆ ਕਪੁੱਤ ! ਕੁਹਾੜੀ ਨਾਲ ਵੱਢ 'ਤੀ ਆਪਣੀ ਮਾਂ, ਹੈਰਾਨ ਕਰੇਗਾ ਮਾਮਲਾ
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • 2 indians held hostage in myanmar rescued
      ਕਰਨਾਟਕ ਸਾਈਬਰ ਕਮਾਂਡ ਨੇ ਮਿਆਂਮਾਰ ’ਚ ਬੰਧਕ ਬਣਾਏ ਗਏ 2 ਭਾਰਤੀਆਂ ਨੂੰ ਬਚਾਇਆ
    • governmet ready to talk to students
      ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +