Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    1:22:50 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਮਤਾ ਦੀ ਤ੍ਰਿਣਮੂਲ ਟੁੱਟੀ, 58 ਵਿਧਾਇਕਾਂ ਦੇ ਵੱਖਰੇ ਧੜੇ ਨੂੰ ਮਿਲਿਆ ਵਿਰੋਧੀ ਧਿਰ ਦਾ ਦਰਜਾ

NATIONAL News Punjabi(ਦੇਸ਼)

ਮਮਤਾ ਦੀ ਤ੍ਰਿਣਮੂਲ ਟੁੱਟੀ, 58 ਵਿਧਾਇਕਾਂ ਦੇ ਵੱਖਰੇ ਧੜੇ ਨੂੰ ਮਿਲਿਆ ਵਿਰੋਧੀ ਧਿਰ ਦਾ ਦਰਜਾ

  • Edited By Rajwinder Kaur,
  • Updated: 04 Jun, 2026 08:13 AM
National
mamata  trinamool broken  58 mlas
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ (ਏਜੰਸੀ) - ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ’ਚ ਫੁੱਟ ਪੈ ਗਈ ਹੈ। ਤ੍ਰਿਣਮੂਲ ਕਾਂਗਰਸ ਦੇ 58 ਬਾਗੀ ਵਿਧਾਇਕਾਂ ਨੇ ਪਾਰਟੀ ’ਚੋਂ ਕੱਢੇ ਗਏ ਵਿਧਾਇਕ ਰਿਤਬ੍ਰਤ ਬੰਦੋਪਾਧਿਆਏ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਅਤੇ ਬੁੱਧਵਾਰ ਨੂੰ ਆਪਣੇ ਇਸ ਫੈਸਲੇ ਦੀ ਜਾਣਕਾਰੀ ਵਿਧਾਨ ਸਭਾ ਦੇ ਸਪੀਕਰ ਰਥਿੰਦਰ ਬੋਸ ਨੂੰ ਦੇ ਦਿੱਤੀ, ਜਿਨ੍ਹਾਂ ਨੇ ਰਿਤਬ੍ਰਤ ਦੀ ਅਗਵਾਈ ਵਾਲੇ 58 ਵਿਧਾਇਕਾਂ ਦੇ ਧੜੇ ਨੂੰ ਅਧਿਕਾਰਤ ਤੌਰ ’ਤੇ ਵਿਰੋਧੀ ਧਿਰ ਦਾ ਦਰਜਾ ਦੇ ਦਿੱਤਾ। 

ਪੜ੍ਹੋ ਇਹ ਵੀ - IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਸਪੀਕਰ ਦੀ ਮਨਜ਼ੂਰੀ ਤੋਂ ਬਾਅਦ ਵਿਧਾਨ ਸਭਾ ਦੇ ਸਕੱਤਰ ਸੌਮੇਂਦਰ ਨਾਥ ਦਾਸ ਨੇ ਇਸ ਧੜੇ ਦੇ ਨੇਤਾ ਬੰਦੋਪਾਧਿਆਏ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਦਫਤਰ ਦੀਆਂ ਚਾਬੀਆਂ ਸੌਂਪ ਦਿੱਤੀਆਂ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੰਦੋਪਾਧਿਆਏ ਨੇ ਕਿਹਾ ਕਿ ਇਸ ਧੜੇ ਨੂੰ ਮੌਜੂਦਾ ਸਮੇਂ ’ਚ 58 ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੈ, ਜਦੋਂ ਕਿ ਦੋ ਹੋਰ ਵਿਧਾਇਕਾਂ ਨੇ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਇਸ ਧੜੇ ਦੀ ਗਿਣਤੀ 60 ਹੋ ਗਈ ਹੈ ਜੋ ਤ੍ਰਿਣਮੂਲ ਦੇ 80 ਵਿਧਾਇਕਾਂ ਦਾ ਦੋ ਤਿਹਾਈ ਤੋਂ ਵੱਧ ਹੈ। ਉਨ੍ਹਾਂ ਨੇ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ’ਚ ਇਹ ਗਿਣਤੀ ਹੋਰ ਵਧ ਸਕਦੀ ਹੈ।

ਪੜ੍ਹੋ ਇਹ ਵੀ - ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ ਦਿੱਲੀ ਪੁਲਸ

ਉਨ੍ਹਾਂ ਨੇ ਨਵੀਂ ਲੀਡਰਸ਼ਿਪ ਟੀਮ ਦਾ ਵੀ ਪ੍ਰਸਤਾਵ ਰੱਖਿਆ, ਜਿਸ ਵਿਚ ਜਾਵੇਦ ਖਾਨ, ਸੰਦੀਪਨ ਸਾਹਾ ਅਤੇ ਸ਼ਿਉਲੀ ਸਾਹਾ ਨੂੰ ਡਿਪਟੀ ਲੀਡਰ ਅਤੇ ਰਘੂਨਾਥਗੰਜ ਦੇ ਵਿਧਾਇਕ ਅਖਰੂਜ਼ਮਾਨ ਨੂੰ ਚੀਫ਼ ਵ੍ਹਿਪ ਬਣਾਇਆ ਗਿਆ ਹੈ। ਇਹ ਘਟਨਾਕ੍ਰਮ ਵਿਧਾਨ ਸਭਾ ਵਿਚ ਬਾਗ਼ੀ ਵਿਧਾਇਕਾਂ ਦੀ ਮੀਟਿੰਗ ਤੋਂ ਬਾਅਦ ਹੋਇਆ। ਵਿਧਾਨ ਸਭਾ ’ਚ ਹੋਈ ਇਸ ਮੀਟਿੰਗ ’ਚ ਸ਼ਾਮਲ ਕੋਈ ਵੀ ਵਿਧਾਇਕ ਮੰਗਲਵਾਰ ਨੂੰ ਸੈਂਟਰਲ ਕੋਲਕਾਤਾ ’ਚ ਆਯੋਜਿਤ ਸਾਬਕਾ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਦੇ ਧਰਨੇ ’ਚ ਮੌਜੂਦ ਨਹੀਂ ਸੀ। ਦੂਜੇ ਪਾਸੇ ਤ੍ਰਿਣਮੂਲ ਲੀਡਰਸ਼ਿਪ ਦੇ ਕਰੀਬੀ ਮੰਨੇ ਜਾਣ ਵਾਲੇ ਸ਼ੋਭਨਦੇਵ ਚੱਟੋਪਾਧਿਆਏ, ਨੈਨਾ ਬੰਦੋਪਾਧਿਆਏ, ਮਦਨ ਮਿੱਤਰਾ ਅਤੇ ਕੁਣਾਲ ਘੋਸ਼ ਜਿਹੇ ਨੇਤਾ ਬੁੱਧਵਾਰ ਨੂੰ ਵਿਧਾਨ ਸਭਾ ’ਚ ਹੋਈ ਇਸ ਮੀਟਿੰਗ ਤੋਂ ਦੂਰ ਰਹੇ।

ਪੜ੍ਹੋ ਇਹ ਵੀ - ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ, ਜਲਦੀ ਕੀਤੇ ਜਾਣਗੇ ਡਿਪੋਰਟ

ਤ੍ਰਿਣਮੂਲ ਮੁਖੀ ਮਮਤਾ ਬੈਨਰਜੀ ਨੂੰ ਆਪਣਾ ‘ਮੁੱਖ ਮਾਰਗਦਰਸ਼ਕ’ ਦੱਸਿਆ
ਲੀਡਰਸ਼ਿਪ ਦੇ ਸਵਾਲ ’ਤੇ ਬੰਦੋਪਾਧਿਆਏ ਨੇ ਸਪੱਸ਼ਟ ਕੀਤਾ ਕਿ ਇਹ ਧੜਾ ਹਾਲੇ ਵੀ ਤ੍ਰਿਣਮੂਲ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਆਪਣਾ ਮੁੱਖ ਮਾਰਗਦਰਸ਼ਕ ਮੰਨਦਾ ਹੈ। ਅਸੀਂ ਰਚਨਾਤਮਕ ਵਿਰੋਧੀ ਧਿਰ ਵਜੋਂ ਕੰਮ ਕਰਾਂਗੇ ਅਤੇ ਸਦਨ ’ਚੋਂ ਵਾਕਆਊਟ ਕਰ ਕੇ ਸਰਕਾਰ ਲਈ ਰਸਤਾ ਆਸਾਨ ਨਹੀਂ ਬਣਾਵਾਂਗੇ। ਇਸ ਧੜੇ ਦੇ ਸੂਤਰਾਂ ਨੇ ਇਹ ਵੀ ਦੱਸਿਆ ਕਿ ਵਿਧਾਇਕਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਵਿਧਾਇਕ ਦਲ ਦੇ ਮਾਮਲਿਆਂ ’ਚ ਅਭਿਸ਼ੇਕ ਬੈਨਰਜੀ ਦੇ ਅਧਿਕਾਰ ਨੂੰ ਨਹੀਂ ਮੰਨਦੇ। ਹਾਲਾਂਕਿ ਤ੍ਰਿਣਮੂਲ ਲੀਡਰਸ਼ਿਪ ਨੇ ਇਸ ਪੂਰੀ ਕਵਾਇਦ ਨੂੰ ਬੇਭਰੋਸਗੀ ਕਰਾਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਣਾਲ ਘੋਸ਼ ਨੇ ਕਿਹਾ ਕਿ ਮਤਭੇਦ ਸੰਗਠਨ ’ਚ ਗੱਲਬਾਤ ਨਾਲ ਸੁਲਝਾਏ ਜਾ ਸਕਦੇ ਸਨ।

ਪੜ੍ਹੋ ਇਹ ਵੀ - ਲੱਗੇਗੀ ਉਂਗਲੀ ਤਾਂ ਮਿਲੇਗੀ ਸੈਲਰੀ, ਮੁਲਾਜ਼ਮਾਂ ਲਈ ਬਾਈਓਮੈਟ੍ਰਿਕ ਹਾਜ਼ਰੀ ਲਾਜ਼ਮੀ, ਸਮਰਾਟ ਸਰਕਾਰ ਦਾ ਐਲਾਨ

ਸ਼ੁਭੇਂਦੂ ਦੀ ਪ੍ਰਸ਼ਾਸਨਿਕ ਮੀਟਿੰਗ ’ਚ ਸ਼ਾਮਲ ਹੋਏ ਮਮਤਾ ਦੇ ਵਫਾਦਾਰ
ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਪ੍ਰਸ਼ਾਸਨਿਕ ਸਮੀਖਿਆ ਮੀਟਿੰਗ ’ਚ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਰੀਬੀ ਮੰਨੇ ਜਾਣ ਵਾਲੇ ਤ੍ਰਿਣਮੂਲ ਕਾਂਗਰਸ ਦੇ ਕਈ ਸੀਨੀਅਰ ਨੇਤਾ ਮੌਜੂਦ ਰਹੇ। ਇਸ ਘਟਨਾਕ੍ਰਮ ਨੂੰ ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਤੋਂ ਬਾਅਦ ਹੁਣ ਤੱਕ ਦੇ ਸਭ ਤੋਂ ਵੱਡੇ ਅੰਦਰੂਨੀ ਵਿਦਰੋਹ ਦਾ ਸਾਹਮਣਾ ਕਰ ਰਹੀ ਮੁੱਖ ਵਿਰੋਧੀ ਧਿਰ ਤ੍ਰਿਣਮੂਲ ’ਚ ਇਕ ਨਵੇਂ ਸਿਆਸੀ ਮੋੜ ਦੇ ਰੂਪ ਵਜੋਂ ਦੇਖਿਆ ਜਾ ਰਿਹਾ ਹੈ। ਮਮਤਾ ਬੈਨਰਜੀ ਦੀ ਪੁਰਾਣੀ ਵਫਾਦਾਰ ਮੰਨੀ ਜਾਣ ਵਾਲੀ ਵਿਧਾਇਕ ਨੈਨਾ ਬੰਦੋਪਾਧਿਆਏ, ਕੋਲਕਾਤਾ ਦੇ ਮੇਅਰ ਫਿਰਹਾਦ ਹਕੀਮ, ਅਸ਼ੋਕ ਦੇਵ ਅਤੇ ਕੁਣਾਲ ਘੋਸ਼ ਸੂਬਾ ਸਕੱਤਰੇਤ ‘ਨਬਾਨ’ ’ਚ ਆਯੋਜਿਤ ਇਸ ਪ੍ਰਸ਼ਾਸਨਿਕ ਮੀਟਿੰਗ ’ਚ ਸ਼ਾਮਲ ਹੋਏ।

ਪੜ੍ਹੋ ਇਹ ਵੀ - 4 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲਿਆਂ ਦਾ ਹੋਵੇਗਾ ਮੁਫ਼ਤ ਇਲਾਜ, CM ਸਮਰਾਟ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Mamata
  • Trinamool split
  • 58 MLAs
  • separate factions
  • opposition party status
  • ਮਮਤਾ
  • ਤ੍ਰਿਣਮੂਲ ਟੁੱਟੀ
  • 58 ਵਿਧਾਇਕਾਂ

ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਨ੍ਹਾਂ 3 ਰਾਸ਼ੀਆਂ ਦਾ ਮੁਸ਼ਕਿਲ ਸਮਾਂ! ਰਹਿਣਾ ਹੋਵੇਗਾ ਬੇਹੱਦ ਸਾਵਧਾਨ

NEXT STORY

Stories You May Like

  • mamata banerjee suffers another setback
    ਮਮਤਾ ਬੈਨਰਜੀ ਨੂੰ ਲੱਗਾ ਇਕ ਹੋਰ ਝਟਕਾ ! ਕਰੀਬੀ ਮਦਨ ਮਿੱਤਰਾ ਵੀ ਤ੍ਰਿਣਮੂਲ ਦੇ ਬਾਗ਼ੀ ਧੜੇ ’ਚ ਸ਼ਾਮਲ
  • tmc headquarter
    ਤ੍ਰਿਣਮੂਲ ਕਾਂਗਰਸ ਦੇ ਬਾਗੀ ਧੜੇ ਦੇ ਤਿੱਖੇ ਤੇਵਰ ! ਪਾਰਟੀ ਹੈੱਡਕੁਆਰਟਰ 'ਤੇ ਕੀਤਾ ਕਬਜ਼ਾ
  • channi faction did not receive an invitation for baghel  s meeting
    ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ (ਵੀਡੀਓ)
  • up elections
    ਯੂ.ਪੀ. ਚੋਣਾਂ ਲਈ ਭਾਜਪਾ ਅਤੇ ਵਿਰੋਧੀ ਧਿਰ ਦੀਆਂ ਤਿਆਰੀਆਂ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • trinamool  bank accounts  ed  raids
    ਤ੍ਰਿਣਮੂਲ ਦੇ ਬੈਂਕ ਖਾਤਿਆਂ ਨਾਲ ਜੁੜੇ ਮਾਮਲੇ ’ਚ ਈ. ਡੀ. ਨੇ ਕੀਤੀ ਛਾਪੇਮਾਰੀ
  • mamata banerjee 3 people  slapped  rally
    ਮਮਤਾ ਬੈਨਰਜੀ ਨੇ ਘਰ ਦੇ ਬਾਹਰ 3 ਲੋਕਾਂ ਨੂੰ ਮਾਰਿਆ ਥੱਪੜ, ਆਪਸ ’ਚ ਭਿੜੇ ਵਰਕਰ
  • bulldozer runs over trinamool leader  s son  s cafe
    ਤ੍ਰਿਣਮੂਲ ਨੇਤਾ ਦੇ ਪੁੱਤਰ ਦੇ ਕੈਫੇ ’ਤੇ ਚੱਲਿਆ ਬੁਲਡੋਜ਼ਰ
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • prime minister narendra modi speech
      ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
    • badrinath chardhava scam former bktc officer arrested
      ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ ਅਧਿਕਾਰੀ ਗ੍ਰਿਫ਼ਤਾਰ, ਇੰਝ...
    • supreme court s big decision on sir
      'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ...
    • know the fare of the country s first hydrogen train special features
      ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ...
    • ashwini vaishnav  railway station  jalandhar cantt  amrit bharat station
      1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
    • 12 new corona cases reported in andhra pradesh
      ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4...
    • gujarat  ats  jaish  terrorist module  people  arrested
      ਜੈਸ਼ ਅੱਤਵਾਦੀ ਮਾਡਿਊਲ : ਗੁਜਰਾਤ ATS ਨੇ 5 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
    • pm narendra modi reached jalandhar
      ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
    • india pakistan border  mosques  government land  jcb
      ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ
    • tata salt being sold by mixing chalk
      ਆਮ ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ : ਟਾਟਾ ਲੂਣ 'ਚ ਚਾਕ ਮਿਲਾ ਕੇ ਕੀਤੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +