Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    8:26:57 PM

  • pm modi enjoys jhalmuri

    "ਮੈਨੂੰ ਝਾਲਮੁੜੀ ਖਵਾਓ"..., ਦੇਸੀ ਅੰਦਾਜ਼ 'ਚ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • ipl 2026  kkr beat rajasthan by 4 wickets

    IPL 2026: ਰਿੰਕੂ ਸਿੰਘ ਦਾ ਅਰਧ ਸੈਂਕੜਾ, KKR ਨੇ...

  • punjab weather changes heat wave and warm night yellow alert issue

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚੋਣ ਕਮਿਸ਼ਨ ਦੀ ਕਾਰਵਾਈ ਖ਼ਿਲਾਫ਼ ਮਮਤਾ ਬੈਨਰਜੀ ਦਾ ਧਰਨਾ ਖਤਮ, ਵ੍ਹੀਲਚੇਅਰ ’ਤੇ ਬੈਠ ਕੇ ਬਣਾਈ ਪੇਂਟਿੰਗ

NATIONAL News Punjabi(ਦੇਸ਼)

ਚੋਣ ਕਮਿਸ਼ਨ ਦੀ ਕਾਰਵਾਈ ਖ਼ਿਲਾਫ਼ ਮਮਤਾ ਬੈਨਰਜੀ ਦਾ ਧਰਨਾ ਖਤਮ, ਵ੍ਹੀਲਚੇਅਰ ’ਤੇ ਬੈਠ ਕੇ ਬਣਾਈ ਪੇਂਟਿੰਗ

  • Edited By Anuradha,
  • Updated: 13 Apr, 2021 07:02 PM
National
mamata banerjee  s dharna against election commission
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਉਹ ਚੋਣ ਪ੍ਰਚਾਰ ਕਰਨ ’ਤੇ 24 ਘੰਟੇ ਲਈ ਪਾਬੰਦੀ ਲਾਉਣ ਦੇ ਚੋਣ ਕਮਿਸ਼ਨ ਦੇ ਅਸੰਵਿਧਾਨਿਕ ਫੈਸਲੇ ਦੇ ਵਿਰੋਧ ’ਚ ਮੰਗਲਵਾਰ ਨੂੰ ਸ਼ਹਿਰ ਦੇ ਵਿਚੋ-ਵਿਚ ਧਰਨੇ ’ਤੇ ਬੈਠ ਗਈ ਸੀ। ਬੈਨਰਜੀ ਪਿਛਲੇ ਮਹੀਨੇ ਜ਼ਖ਼ਮੀ ਹੋਣ ਕਾਰਨ ਵ੍ਹੀਲਚੇਅਰ ’ਤੇ ਬੈਠ ਕੇ ਪਹਿਲਾਂ ਮਾਯੋ ਰੋਡ ਪਹੁੰਚੀ ਤੇ ਉਸ ਨੇ ਕੰਪਲੈਕਸ ’ਚ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਬੈਠ ਕੇ ਧਰਨਾ ਸ਼ੁਰੂ ਕਰ ਦਿੱਤਾ। ਧਰਨੇ ’ਤੇ ਬੈਠੇ-ਬੈਠੇ ਉਸ ਨੇ ਪੇਂਟਿੰਗ ਵੀ ਬਣਾਈ।

PunjabKesari

ਤ੍ਰਿਣਮੂਲ ਦੇ ਨੇਤਾ ਨਹੀਂ ਦਿਖੇ ਨੇੜੇ-ਤੇੜੇ
ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਕਿਸੇ ਨੇਤਾ ਜਾਂ ਸਮਰਥਕ ਨੂੰ ਮਮਤਾ ਬੈਨਰਜੀ ਦੇ ਨੇੜੇ ਨਹੀਂ ਦੇਖਿਆ ਗਿਆ। ਇਸ ਸਬੰਧ ’ਚ ਸਵਾਲ ਕਰਨ ’ਤੇ ਤ੍ਰਿਣਮੂਲ ਦੇ ਇਕ ਸੀਨੀਅਰ ਨੇਤਾ ਨੇ ਕਿਹਾ ਕਿ ਪ੍ਰਦਰਸ਼ਨ ਸਥਾਨ ਦੇ ਨੇੜੇ ਕਿਸੇ ਪਾਰਟੀ ਨੇਤਾ ਨੂੰ ਜਾਣ ਦੀ ਇਜਾਜ਼ਤ ਨਹੀਂ ਹੈ। ਉਹ ਉਥੇ ਇਕੱਲੀ ਬੈਠੀ ਸੀ। ਕਮਿਸ਼ਨ ਨੇ ਬੈਨਰਜੀ ਦੇ ਕੇਂਦਰੀ ਬਲਾਂ ਖ਼ਿਲਾਫ਼ ਬਿਆਨਾਂ ’ਤੇ ਕਥਿਤ ਧਾਰਮਿਕ ਪ੍ਰਵਿਰਤੀ ਵਾਲੇ ਇਕ ਬਿਆਨ ਕਾਰਨ 24 ਘੰਟਿਆਂ ਤਕ ਉਸ ਦੇ ਚੋਣ ਪ੍ਰਚਾਰ ਕਰਨ ’ਤੇ ਰੋਕ ਲਾ ਦਿੱਤੀ ਹੈ। ਇਸ ਫੈਸਲੇ ਦੀ ਨਿੰਦਾ ਕਰਦਿਆਂ ਬੈਨਰਜੀ ਨੇ ਕਿਹਾ ਸੀ ਕਿ ਉਹ ਕਮਿਸ਼ਨ ਦੇ ‘ਅਸੰਵਿਧਾਨਿਕ ਤੇ ਅਲੋਕਤੰਤਰਿਕ’ ਫੈਸਲੇ ਖ਼ਿਲਾਫ਼ ਮੰਗਲਵਾਰ ਨੂੰ ਸ਼ਹਿਰ ’ਚ ਧਰਨਾ ਦੇਵੇਗੀ।

PunjabKesari

ਟਵੀਟ ਕਰ ਕੇ ਦਿੱਤੀ ਸੀ ਧਰਨੇ ’ਤੇ ਬੈਠਣ ਦੀ ਜਾਣਕਾਰੀ
ਬੈਨਰਜੀ ਨੇ ਟਵੀਟ ਕੀਤਾ ਸੀ ਕਿ ਚੋਣ ਕਮਿਸ਼ਨ ਦੇ ‘ਅਲੋਕਤੰਤਰਿਕ ਅਤੇ ਅਸੰਵਿਧਾਨਿਕ’ ਫੈਸਲੇ ਦੇ ਵਿਰੋਧ ’ਚ ਮੈਂ ਕੱਲ (ਮੰਗਲਵਾਰ) ਦਿਨ ਦੇ 12 ਵਜੇ ਤੋਂ ਕੋਲਕਾਤਾ ’ਚ ਗਾਂਧੀ ਜੀ ਦੇ ਬੁੱਤ ਨੇੜੇ ਧਰਨੇ ’ਤੇ ਬੈਠਾਂਗੀ। ਤ੍ਰਿਣਮੂਲ ਮੁਖੀ ਰਾਤ ਅੱਠ ਵਜੇ ਤੋਂ ਬਾਅਦ ਬਾਰਾਸਾਤ ਅਤੇ ਬਿਧਾਨਨਗਰ ’ਚ ਦੋ ਰੈਲੀਆਂ ਨੂੰ ਸੰਬੋਧਨ ਕਰੇਗੀ। ਇਸੇ ਦਰਮਿਆਨ ਇਥੇ ਇਕ ਰੱਖਿਆ ਅਧਿਕਾਰੀ ਨੇ ਕਿਹਾ ਕਿ ਬੈਨਰਜੀ ਜਿਥੇ ਧਰਨਾ ਦੇ ਰਹੀ ਹੈ, ਉਹ ਫੌਜ ਦਾ ਖੇਤਰ ਹੈ ਤੇ ਤ੍ਰਿਣਮੂਲ ਨੂੰ ਇਸ ਪ੍ਰੋਗਰਾਮ ਲਈ ਹੁਣ ਤਕ ਇਜਾਜ਼ਤ ਨਹੀਂ ਮਿਲੀ ਹੈ। ਰੱਖਿਆ ਬੁਲਾਰੇ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਸੂਚਿਤ ਕਰਨ ਲਈ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਨੂੰ ਐੱਨ. ਓ. ਸੀ. ਲਈ ਤ੍ਰਿਣਮੂਲ ਤੋਂ ਅੱਜ 9 ਵੱਜ ਕੇ 40 ਮਿੰਟ ’ਤੇ ਅਰਜ਼ੀ ਮਿਲੀ। ਇਸ ਨਾਲ ਸਬੰਧਿਤ ਪ੍ਰਕਿਰਿਆ ਅਜੇ ਚੱਲ ਰਹੀ ਹੈ।

  • Mamata Banerjee
  • Election Commission
  • wheelchair
  • painting
  • Protest
  • ਮਮਤਾ ਬੈਨਰਜੀ
  • ਚੋਣ ਕਮਿਸ਼ਨ
  • ਵ੍ਹੀਲਚੇਅਰ
  • ਪੇਂਟਿੰਗ
  • ਧਰਨਾ

ਕੋਰੋਨਾ ਦਾ UK ਵੈਰੀਐਂਟ ਆਖਿਰ ਕਿੰਨਾ ਖ਼ਤਰਨਾਕ, ਰਿਪੋਰਟ ’ਚ ਆਇਆ ਸਾਹਮਣੇ

NEXT STORY

Stories You May Like

  • mamta banerjee  nomination paper
    ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਚੋਣ ਲਈ ਮਮਤਾ ਬੈਨਰਜੀ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
  • mamata banerjee  statement
    'ਮੇਰੀ ਜ਼ਿੰਦਗੀ 'ਚ ਸਭ ਕੁਝ ਇੱਥੋਂ ਸ਼ੁਰੂ ਹੋਇਆ', ਨਾਮਜ਼ਦਗੀ ਪੱਤਰ ਤੋਂ ਬਾਅਦ CM ਮਮਤਾ ਬੈਨਰਜੀ ਦਾ ਵੱਡਾ ਬਿਆਨ
  • elections in punjab  orders for elections
    ਪੰਜਾਬ 'ਚ ਚੋਣਾਂ ਦੀ ਤਿਆਰੀ, ਚੋਣ ਕਮਿਸ਼ਨ ਨੇ ਜਾਰੀ ਕੀਤੇ ਹੁਕਮ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ
  • women  s commission intervenes mother and daughter climbing on a water tank
    ਬਰਨਾਲਾ: ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਮਾਂ-ਧੀ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਦਖਲ
  • nyrraa m banerji to play a lawyer in   ilzam
    ਨਿਆਰਾ ਐਮ ਬੈਨਰਜੀ ਦਾ ਵੱਡਾ ਧਮਾਕਾ; 'ਇਲਜ਼ਾਮ' 'ਚ ਵਕੀਲ ਬਣ ਕੇ ਦਿਵਾਏਗੀ ਇਨਸਾਫ਼
  • 26 lakh fraud with lady
    26 ਲੱਖ ਦੀ ਠੱਗੀ ਤੇ ਜਬਰ-ਜ਼ਨਾਹ: ਪੀੜਤਾ ਦੇ ਹੱਕ 'ਚ ਨਿੱਤਰੀ ਕਿਸਾਨ ਯੂਨੀਅਨ, ਥਾਣੇ ਅੱਗੇ ਲਾਇਆ ਧਰਨਾ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
Trending
Ek Nazar
firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • bihu dance on iss
      ISS 'ਚ ਬਿਹੂ ! ਪੁਲਾੜ ਯਾਤਰੀ ਦੀ ਵੀਡੀਓ ਹਰ ਪਾਸੇ ਹੋ ਰਹੀ ਵਾਇਰਲ, CM ਸਰਮਾ ਨੇ...
    • bikes collision
      2 ਮੋਟਰਸਾਈਕਲਾਂ ਦੀ ਭਿਆਨਕ ਟੱਕਰ ਨੇ ਪਵਾਏ ਵੈਣ ! 2 ਨੌਜਵਾਨਾਂ ਦੀ ਮੌਤ, 1 ਹੋਰ ਦੀ...
    • america student visa refusals rise
      ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61 ਫ਼ੀਸਦੀ ਭਾਰਤੀ ਵਿਦਿਆਰਥੀਆਂ ਨੂੰ...
    • pahalgam terror attack  anniversary
      ਪਹਿਲਗਾਮ ਅੱਤਵਾਦੀ ਹਮਲੇ ਦੀ ਵਰ੍ਹੇਗੰਢ: ਕਸ਼ਮੀਰ ਦੇ ਸੈਰ-ਸਪਾਟਾ ਸਥਾਨਾਂ 'ਤੇ...
    • factory worker accident death
      ਹਿਮਾਚਲ ਪ੍ਰਦੇਸ਼: ਫੈਕਟਰੀ ਵਰਕਰ ਦੀ ਹਾਦਸੇ 'ਚ ਮੌਤ, ਮਜ਼ਦੂਰਾਂ ਨੇ ਮੈਨੇਜਮੈਂਟ...
    • esi hospitals suspension  3 employees
      ESI ਹਸਪਤਾਲਾਂ 'ਚ ਬੇਨਿਯਮੀਆਂ ਦੇ ਮਾਮਲੇ 'ਚ ਹਰਿਆਣਾ ਸਰਕਾਰ ਨੇ ਮੁਅੱਤਲ ਕੀਤੇ 3...
    • earthquake
      ਉਤਰਾਖੰਡ ਦੇ ਬਾਗੇਸ਼ਵਰ 'ਚ ਦੋ ਵਾਰ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਰਾਂ ਤੋਂ...
    • police encounter two accused arrested
      ਦਿੱਲੀ ਦੇ ਦੁਆਰਕਾ 'ਚ ਪੁਲਸ ਮੁਕਾਬਲੇ ਤੋਂ ਬਾਅਦ ਦੋ ਲੋੜੀਂਦੇ ਮੁਲਜ਼ਮ ਗ੍ਰਿਫ਼ਤਾਰ
    • indian ship crosses hormuz
      ਤੇਲ ਨਾਲ ਭਰੇ ਇਕ ਹੋਰ ਭਾਰਤੀ ਜਹਾਜ਼ ਨੇ ਪਾਰ ਕੀਤਾ ਹੋਰਮੁਜ਼ ! 4 ਮੁੜੇ ਵਾਪਸ
    • bhu violence stone pelting students
      BHU 'ਚ ਹੰਗਾਮਾ: ਬਿੜਲਾ ਹੋਸਟਲ ਦੇ ਵਿਦਿਆਰਥੀਆਂ ਵੱਲੋਂ ਪਥਰਾਅ, ਇੱਕ ਸੁਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +