Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:04:00 PM

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਜਦੋਂ ਤੱਕ ਭਾਜਪਾ ਨੂੰ ਹਟਾਵਾਂਗੀ ਨਹੀਂ, ਤਦ ਤੱਕ ਨਹੀਂ ਮਰਾਂਗੀ', ਮਮਤਾ ਬੈਨਰਜੀ ਨੇ ਕੋਲਕਾਤਾ 'ਚ ਦਿੱਤਾ ਧਰਨਾ

NATIONAL News Punjabi(ਦੇਸ਼)

'ਜਦੋਂ ਤੱਕ ਭਾਜਪਾ ਨੂੰ ਹਟਾਵਾਂਗੀ ਨਹੀਂ, ਤਦ ਤੱਕ ਨਹੀਂ ਮਰਾਂਗੀ', ਮਮਤਾ ਬੈਨਰਜੀ ਨੇ ਕੋਲਕਾਤਾ 'ਚ ਦਿੱਤਾ ਧਰਨਾ

  • Edited By Baljit Singh,
  • Updated: 02 Jun, 2026 05:30 PM
National
mamata banerjee west bengal dharna kolkata abhishek banerjee
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ : ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਇੱਕ ਵਾਰ ਫਿਰ ਆਪਣੇ ਪੁਰਾਣੇ ਤੇਵਰਾਂ ਵਿੱਚ ਨਜ਼ਰ ਆ ਰਹੀ ਹੈ। ਮੰਗਲਵਾਰ ਨੂੰ ਕੋਲਕਾਤਾ ਦੇ ਰਾਣੀ ਰਾਸਮਣੀ ਐਵੇਨਿਊ ਸਥਿਤ 'ਵਾਈ ਚੈਨਲ' 'ਤੇ ਧਰਨੇ 'ਤੇ ਬੈਠੀ ਮਮਤਾ ਬੈਨਰਜੀ ਨੇ ਭਾਜਪਾ 'ਤੇ ਤਿੱਖਾ ਹਮਲਾ ਕਰਦਿਆਂ ਹੁੰਕਾਰ ਭਰੀ ਕਿ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਭਾਜਪਾ ਨੂੰ ਸੱਤਾ ਤੋਂ ਹਟਾ ਨਹੀਂ ਦਿੰਦੀ।

'ਲੜਾਂਗੇ ਜਾਂ ਮਰਾਂਗੇ' ਦਾ ਦਿੱਤਾ ਨਾਅਰਾ
ਧਰਨੇ ਦੌਰਾਨ ਜਨਤਕ ਸਭਾ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ, "ਮੈਂ ਤਦ ਤੱਕ ਨਹੀਂ ਮਰਾਂਗੀ, ਜਦੋਂ ਤੱਕ ਤੁਹਾਨੂੰ (ਭਾਜਪਾ) ਹਟਾਵਾਂਗੀ ਨਹੀਂ"। ਉਨ੍ਹਾਂ ਅੱਗੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਹੁਣ ਸਥਿਤੀ ਅਜਿਹੀ ਹੈ ਕਿ "ਜਾਂ ਤਾਂ ਅਸੀਂ ਲੜਾਂਗੇ ਜਾਂ ਮਰਾਂਗੇ"। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਹ ਇੱਕ ਬਹਾਦਰ ਦੀ ਤਰ੍ਹਾਂ ਲੜਨਾ ਜਾਰੀ ਰੱਖੇਗੀ।

ਚੋਣਾਂ 'ਚ ਧਾਂਦਲੀ ਤੇ ਨੇਤਾਵਾਂ 'ਤੇ ਹਮਲਿਆਂ ਦੇ ਦੋਸ਼
ਮਮਤਾ ਬੈਨਰਜੀ ਨੇ ਭਾਜਪਾ 'ਤੇ ਚੋਣਾਂ ਦੌਰਾਨ ਵੱਡੀ ਧਾਂਦਲੀ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਬੰਗਾਲ ਚੋਣਾਂ ਜਿੱਤਣ ਲਈ ਭਾਜਪਾ ਨੇ 294 ਵਿੱਚੋਂ 177 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਵਿੱਚ ਹੇਰਾਫੇਰੀ ਕੀਤੀ ਹੈ। ਇਸ ਤੋਂ ਇਲਾਵਾ, ਤ੍ਰਿਣਮੂਲ ਕਾਂਗਰਸ (TMC) ਨੇ ਦੋਸ਼ ਲਾਇਆ ਹੈ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਦੇ ਨੇਤਾਵਾਂ ਅਤੇ ਵਰਕਰਾਂ, ਖਾਸ ਕਰਕੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਮਮਤਾ ਨੇ ਕਿਹਾ ਕਿ ਜੇਕਰ ਉਸ ਦਿਨ ਅਭਿਸ਼ੇਕ ਦੇ ਸਿਰ 'ਤੇ ਪੱਥਰ ਲੱਗ ਜਾਂਦਾ ਤਾਂ ਉਸਦੀ ਮੌਕੇ 'ਤੇ ਹੀ ਮੌਤ ਹੋ ਸਕਦੀ ਸੀ।

ਪੁਲਸ ਤੇ ਮੌਜੂਦਾ ਸਰਕਾਰ ਨੂੰ ਚਿਤਾਵਨੀ
ਸਾਬਕਾ ਮੁੱਖ ਮੰਤਰੀ ਨੇ ਮੌਜੂਦਾ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ 'ਤੇ ਤੰਜ ਕੱਸਦਿਆਂ ਕਿਹਾ ਕਿ ਅੱਜ-ਕੱਲ੍ਹ ਭਾਜਪਾ ਦੇ ਪੁਰਾਣੇ ਨੇਤਾਵਾਂ ਕੋਲ ਨਹੀਂ, ਸਗੋਂ ਦੂਜੀਆਂ ਪਾਰਟੀਆਂ ਤੋਂ ਆਏ ਲੋਕਾਂ ਕੋਲ ਤਾਕਤ ਹੈ। ਉਨ੍ਹਾਂ ਕੋਲਕਾਤਾ ਪੁਲਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਾਰਟੀ ਵਰਕਰਾਂ ਨੂੰ ਪ੍ਰਦਰਸ਼ਨ ਵਾਲੀ ਥਾਂ 'ਤੇ ਆਉਣ ਤੋਂ ਰੋਕਿਆ ਗਿਆ ਤਾਂ ਉਹ ਕੋਲਕਾਤਾ ਪੁਲਸ ਹੈੱਡਕੁਆਰਟਰ ਦਾ ਘੇਰਾਓ ਕਰਨਗੇ। 

ਇਸ ਧਰਨੇ 'ਚ ਮਮਤਾ ਦੇ ਨਾਲ ਚੰਦ੍ਰਿਮਾ ਭੱਟਾਚਾਰੀਆ, ਸੋਵਨਦੇਵ ਚਟੋਪਾਧਿਆਏ, ਡੋਲਾ ਸੇਨ ਅਤੇ ਕਲਿਆਣ ਬੈਨਰਜੀ ਸਮੇਤ ਕਈ ਹੋਰ ਵਿਧਾਇਕ ਅਤੇ ਸੰਸਦ ਮੈਂਬਰ ਵੀ ਸ਼ਾਮਲ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Kolkata
  • Dharna
  • Mamata Banerjee
  • Dharna
  • ਕੋਲਕਾਤਾ
  • ਧਰਨਾ
  • ਮਮਤਾ ਬੈਨਰਜੀ
  • ਧਰਨਾ

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ, ACB ਨੇ ਜਾਲ ਵਿਛਾ ਪਾਈ ਕਾਰਵਾਈ

NEXT STORY

Stories You May Like

  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • amit shah  chhattisgarh  bjp government
    ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ
  • drug free punjab campaigns
    ਭਾਸ਼ਣਾਂ ਤੱਕ ਸੀਮਤ ਨਹੀਂ ਰਹੀਆਂ ਨਸ਼ਾ ਮੁਕਤ ਪੰਜਾਬ ਯਾਤਰਾਵਾਂ
  • supreme court  rahul gandhi  notice  petition  voter list
    SC ਤੱਕ ਮਾਰਚ 'ਤੇ ਰਾਹੁਲ ਗਾਂਧੀ ਨੂੰ ਨੋਟਿਸ, CJI ਬੋਲੇ- ਨਿਆਪਾਲਿਕਾ ਨੂੰ ਕੋਈ ਧਮਕਾ ਨਹੀਂ ਸਕਦਾ'
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • mysterious pilots  flydubai
    ਫਲਾਈਦੁਬਈ ਜਹਾਜ਼ ਨੂੰ ਬਚਾਉਣ ਵਾਲੇ ਰਹੱਸਮਈ ਪਾਇਲਟਾਂ ਦੀ ਪਛਾਣ ਦਾ ਅਜੇ ਤੱਕ ਖੁਲਾਸਾ ਨਹੀਂ
  • parvinder jhota murder case
    ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ ਰੱਖੇਗੀ : ਕੇਵਲ ਸਿੰਘ ਢਿੱਲੋਂ
  • iphone duo won  be available until 2027
    2027 ਤੱਕ ਨਹੀਂ ਮਿਲੇਗਾ 'iPhone Duo' ! ਪ੍ਰੀ-ਓਰਡਰ ਬੁਕਿੰਗਾਂ ਮਿੰਟਾਂ 'ਚ ਹੋਈਆਂ Out of Stock
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • jammu kashmir  bus omar abdullah
      ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ...
    • defence minister rajnath singh will represent india in tajikistan
      ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ...
    • 3 people  including a child  killed in collision between a car and a truck
      ਤਮਿਲਨਾਡੂ 'ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ 'ਚ ਇਕ ਬੱਚੇ ਸਮੇਤ 3...
    • kolkata stampede 7 arrested
      ਕੋਲਕਾਤਾ: ਦੁਰਗਾ ਪੂਜਾ ਪੰਡਾਲ ਭਗਦੜ ਮਾਮਲੇ 'ਚ ਪ੍ਰਬੰਧਕਾਂ ਸਣੇ 7 ਲੋਕ ਗ੍ਰਿਫ਼ਤਾਰ
    • amit shah  puja pandals  visit cancelled
      ਪੱਛਮੀ ਬੰਗਾਲ ਦੇ ਚੋਰਬਾਗਨ ਭਗਦੜ ਦੇ ਪੀੜਤਾਂ ਨੂੰ ਮਿਲੇ ਅਮਿਤ ਸ਼ਾਹ, ਪੂਜਾ...
    • rakhi sawant troubles mount
      ਰਾਖੀ ਸਾਵੰਤ ਦੀਆਂ ਵਧੀਆਂ ਮੁਸ਼ਕਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜਮਾਨਤੀ...
    • yamuna cleaning campaign  cm  rekha gupta
      ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ
    • fssai radisson blu
      FSSAI ਦਾ ਇਕ ਹੋਰ ਵੱਡਾ ਐਕਸ਼ਨ ! Jhanvitanni ਦਾ ਲਾਇਸੈਂਸ ਕੀਤਾ ਰੱਦ, 'ਰੈਡੀਸਨ...
    • prices of sweets have increased by 10 15 percent during the festive season
      ਤਿਉਹਾਰਾਂ ’ਚ ਮਠਿਆਈਆਂ ਦੀਆਂ ਕੀਮਤਾਂ 10-15 ਫੀਸਦੀ ਤੱਕ ਵਧੀਆਂ
    • gwalior  pm modi 2 lakh rupees  compensation
      ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +