Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    11:23:33 PM

  • social media deepfakes crackdown

    AI ਨਾਲ ਬਣੀ ਵੀਡੀਓ ਪਾਉਣੀ ਪੈ ਸਕਦੀ ਭਾਰੀ! ਕੇਂਦਰ...

  • 12 killed eight injured as bus falls into river in nepal

    ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ...

  • deputy cm in punjab

    ਵੱਡੀ ਖ਼ਬਰ: ਪੰਜਾਬ 'ਚ ਲਾਏ ਜਾਣਗੇ 2 ਡਿਪਟੀ CM!...

  • man killed his wife

    ਚਰਿੱਤਰ 'ਤੇ ਸ਼ੱਕ ਮਗਰੋਂ ਨੌਜਵਾਨ ਨੇ ਪਤਨੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਿਨਸੀ ਸ਼ੋਸ਼ਣ ਦੇ ਦੋਸ਼ੀ ਵਿਅਕਤੀ ਨੂੰ ਉਸ ਦੇ ਦੋਸਤ ਨੇ ਚਾਕੂ ਮਾਰ ਕਰ 'ਤਾ ਕਤਲ

NATIONAL News Punjabi(ਦੇਸ਼)

ਜਿਨਸੀ ਸ਼ੋਸ਼ਣ ਦੇ ਦੋਸ਼ੀ ਵਿਅਕਤੀ ਨੂੰ ਉਸ ਦੇ ਦੋਸਤ ਨੇ ਚਾਕੂ ਮਾਰ ਕਰ 'ਤਾ ਕਤਲ

  • Edited By Inder Prajapati,
  • Updated: 07 Jun, 2024 10:45 PM
National
man accused of sexual assault was stabbed to death by his friend
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਦੱਖਣ-ਪੂਰਬੀ ਦਿੱਲੀ 'ਚ ਇਕ ਔਰਤ ਦੇ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਇਕ ਵਿਅਕਤੀ ਨੇ ਆਪਣੇ ਹੀ ਦੋਸਤ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਮੁਹੰਮਦ ਜਾਵੇਦ ਵਜੋਂ ਹੋਈ ਹੈ ਅਤੇ ਉਸ ਨੂੰ ਵੀਰਵਾਰ ਨੂੰ ਸਨਲਾਈਟ ਕਾਲੋਨੀ ਤੋਂ ਗ੍ਰਿਫਤਾਰ ਕੀਤਾ ਗਿਆ। ਪੁਲਸ ਨੂੰ ਬੁੱਧਵਾਰ ਨੂੰ ਪੀਸੀਆਰ ਕਾਲ ਰਾਹੀਂ ਇੱਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ।

ਪੁਲਸ ਦੇ ਡਿਪਟੀ ਕਮਿਸ਼ਨਰ (ਦੱਖਣੀ-ਪੂਰਬੀ) ਰਾਜੇਸ਼ ਦੇਵ ਨੇ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਰੋਹਿਤ, ਜੋ ਕਿ ਸਰਾਇਕਾਲੇਖਾਨ ਦਾ ਰਹਿਣ ਵਾਲਾ ਸੀ, ਨੂੰ ਸੜਕ 'ਤੇ ਜ਼ਖਮੀ ਹਾਲਤ 'ਚ ਪਾਇਆ। ਉਨ੍ਹਾਂ ਦੱਸਿਆ ਕਿ ਜ਼ਖਮੀ ਨੂੰ ਏਮਜ਼ ਦੇ ਟਰਾਮਾ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਮੁਤਾਬਕ ਰੋਹਿਤ ਸਰਾਇਕਾਲੇਖਾਨ ਇਲਾਕੇ ਦੀ ਰਹਿਣ ਵਾਲੀ ਇੱਕ ਔਰਤ ਦਾ ਜਿਨਸੀ ਸ਼ੋਸ਼ਣ ਕਰਦਾ ਸੀ। ਡੀਸੀਪੀ ਨੇ ਕਿਹਾ, "ਕਈ ਵਾਰ ਚੇਤਾਵਨੀ ਦੇਣ ਦੇ ਬਾਵਜੂਦ, ਉਹ (ਰੋਹਿਤ) ਸਹਿਮਤ ਨਹੀਂ ਹੋ ਰਿਹਾ ਸੀ। ਬੁੱਧਵਾਰ ਨੂੰ ਦੋਵਾਂ ਵਿਚਾਲੇ ਬਹਿਸ ਹੋਈ, ਜੋ ਝੜਪ ਵਿਚ ਬਦਲ ਗਈ। ਰੋਹਿਤ ਨੇ ਜਾਵੇਦ ਨੂੰ ਥੱਪੜ ਮਾਰਿਆ। ਜਵਾਬ 'ਚ ਜਾਵੇਦ ਨੇ ਚਾਕੂ ਦਾ ਇੰਤਜ਼ਾਮ ਕੀਤਾ ਅਤੇ ਰੋਹਿਤ 'ਤੇ ਕਈ ਵਾਰ ਹਮਲਾ ਕੀਤਾ।

ਪੁਲਸ ਨੇ ਦੱਸਿਆ ਕਿ ਰਿਹਾਇਸ਼ੀ ਇਲਾਕੇ 'ਚ ਦਿਨ-ਦਿਹਾੜੇ ਹੋਏ ਇਸ ਕਤਲ ਦੇ ਸਬੰਧ 'ਚ ਕੋਈ ਵੀ ਪੂਰੀ ਜਾਣਕਾਰੀ ਨਹੀਂ ਦੇ ਰਿਹਾ ਹੈ। ਡੀਸੀਪੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਖਬਰਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੀ ਅਪਰਾਧਿਕ ਸ਼ਮੂਲੀਅਤ ਵੀ ਸੀ। ਦੋਸ਼ੀ ਦਿੱਲੀ ਤੋਂ ਫਰਾਰ ਹੋ ਗਿਆ ਸੀ। ਡੀਸੀਪੀ ਨੇ ਦੱਸਿਆ ਕਿ ਪੁਲਸ ਨੇ ਜਾਵੇਦ ਨੂੰ ਉੱਤਰ ਪ੍ਰਦੇਸ਼ ਵਿੱਚ ਟਰੇਸ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਖੂਨ ਨਾਲ ਲੱਥਪੱਥ ਕੱਪੜੇ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • sexual assault
  • Delhi Police
  • AIIMS
  • ਜਿਨਸੀ ਸ਼ੋਸ਼ਣ
  • ਦਿੱਲੀ ਪੁਲਸ
  • ਏਮਜ਼

ਮੁਸ਼ਕਿਲਾਂ 'ਚ ਘਿਰੀ ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਮੁਲਾਜ਼ਮ, ਮੁਅੱਤਲੀ ਤੋਂ ਬਾਅਦ ਦਰਜ ਹੋਈ FIR

NEXT STORY

Stories You May Like

  • friend  murder  boy
    ਦੋਸਤ ਵੱਲੋਂ ਕਿਰਚਾਂ ਮਾਰ-ਮਾਰ ਕਤਲ ਕੀਤੇ ਮੁੰਡੇ ਦੇ ਮਾਮਲੇ ਵਿਚ ਨਵਾਂ ਮੋੜ
  • paper  student  knife  murder  delhi
    ਦਰਦਨਾਕ ਵਾਰਦਾਤ: 10ਵੀਂ ਦਾ ਪੇਪਰ ਦੇਣ ਜਾ ਰਹੇ ਵਿਦਿਆਰਥੀ ਦਾ ਸਿਰ 'ਚ ਚਾਕੂ ਮਾਰ ਕੇ ਕਤਲ
  • no stay on trial court proceedings in women wrestlers   sexual harassment case
    ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਕੋਈ ਰੋਕ ਨਹੀਂ: ਦਿੱਲੀ ਹਾਈ ਕੋਰਟ
  • man arrested for killing friend over a loan
    ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ
  • man shot dead in broad daylight in mohali
    ਮੋਹਾਲੀ 'ਚ ਦਿਨ-ਦਿਹਾੜੇ ਬੰਦੇ ਦਾ ਗੋਲੀਆਂ ਮਾਰ ਕੇ ਕਤਲ, SSP ਦਫ਼ਤਰ ਦੇ ਬਾਹਰ ਵਾਪਰੀ ਵਾਰਦਾਤ
  • brother in law sentenced to life imprisonment and fined rs 13 000
    ਗੰਡਾਸਾ ਮਾਰ ਕੇ ਸਾਲੇ ਦਾ ਕੀਤਾ ਕਤਲ, ਜੀਜੇ ਨੂੰ ਉਮਰਕੈਦ ਤੇ 13 ਹਜ਼ਾਰ ਜੁਰਮਾਨਾ
  • baraat dancing youth
    ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ ਮਾਰੀਆਂ ਗੋਲੀਆਂ
  • fight after cricket
    ਕ੍ਰਿਕਟ ਟੂਰਨਾਮੈਂਟ ਪਿੱਛੋਂ ਵੱਡੀ ਵਾਰਦਾਤ, ਮੈਚ ਖੇਡ ਨਿਕਲੇ ਖਿਡਾਰੀ ਨੇ ਕਰ 'ਤਾ ਸਾਥੀ ਕਤਲ
  • people  s hearts are won not by pride  but by service  dr  navjot dahiya
    ਘਮੰਡ ਨਾਲ ਨਹੀਂ, ਸੇਵਾ ਨਾਲ ਜਿੱਤੇ ਜਾਂਦੇ ਨੇ ਲੋਕਾਂ ਦੇ ਦਿਲ: ਡਾ. ਨਵਜੋਤ ਦਾਹੀਆ
  • mla inderjit kaur mann s controversial statement
    MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...
  • sukhpal khaira raises questions on mann government s education revolution
    ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ...
  • partap singh bajwa big statement
    ਬਾਜਵਾ ਨੇ ਜਤਾਈ ਚਿੰਤਾ, ਕਿਹਾ-ਵਿਸ਼ਵ ਪੱਧਰੀ ਕਾਰਪੋਰੇਟ ਕੰਪਨੀਆਂ ਦੇ ਕੰਟਰੋਲ ਹੇਠ...
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
Trending
Ek Nazar
12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • special train with vistadome coaches to run for vaishno devi katra
      ਰੇਲਵੇ ਯਾਤਰੀਆਂ ਨੂੰ ਇੱਕ ਵੱਡਾ ਤੋਹਫ਼ਾ ! ਵੈਸ਼ਨੋ ਦੇਵੀ ਕਟੜਾ ਲਈ ਚੱਲੇਗੀ...
    • is there a gang behind the missing children
      ਲਾਪਤਾ ਬੱਚਿਆਂ ਪਿੱਛੇ ਕੋਈ ਗਿਰੋਹ ਤਾਂ ਨਹੀਂ? ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ...
    • assam cm himanta biswa sarma filed rs 500 crore defamation case
      ਅਸਾਮ 'ਚ ਸਿਆਸੀ ਭੂਚਾਲ: CM ਸਰਮਾ ਨੇ ਕਾਂਗਰਸੀ ਆਗੂਆਂ 'ਤੇ ਠੋਕਿਆ 50000000000...
    • the girl took a scary step before marriage
      'ਹੈਸੀਅਤ ਨਹੀਂ ਸੀ ਤਾਂ ਸਰਕਾਰੀ ਨੌਕਰੀ ਵਾਲਾ ਮੁੰਡਾ ਕਿਉਂ ਚੁਣਿਆ': ਵਿਆਹ ਤੋਂ...
    • engineers did a strange feat
      ਰੋਜ਼ ਮੌਤ ਨਾਲ 'ਹੱਥ ਮਿਲਾ ਕੇ' ਲੰਘਦੇ ਨੇ ਲੋਕ ! ਇੰਜੀਨੀਅਰਾਂ ਨੇ ਕਰ 'ਤਾ...
    • pizza lovers get domino s pizza for free for a year just do this
      Pizza Lovers : ਇੱਕ ਸਾਲ ਤੱਕ ਮੁਫ਼ਤ ਮਿਲੇਗਾ Domino Pizza, ਬਸ ਕਰੋ ਇਹ ਕੰਮ
    • during wedding season will gold prices break records again
      ਵਿਆਹਾਂ ਦੇ ਸੀਜ਼ਨ 'ਚ ਪਰੇਸ਼ਾਨ ਖ਼ਰੀਦਦਾਰ; ਕੀ ਫਿਰ ਰਿਕਾਰਡ ਤੋੜਨਗੀਆਂ ਸੋਨੇ ਦੀਆਂ...
    • general manoj mukund naravane book
      ਕਿਤਾਬ ਵਿਵਾਦ 'ਚ ਜਨਰਲ ਨਰਵਣੇ ਦਾ ਪਹਿਲਾ ਬਿਆਨ, 'X' 'ਤੇ ਪੋਸਟ ਸਾਂਝੀ ਕਰਕੇ...
    • davinderpal singh bhullar  s bail plea rejected again
      ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਰਜ਼ੀ ਮੁੜ ਰੱਦ, ਦਿੱਲੀ SRB ਨੇ ਸੁਣਾਇਆ...
    • lok sabha speaker om birla no confidence motion
      ਸਪੀਕਰ ਓਮ ਬਿਰਲਾ ਦਾ ਵੱਡਾ ਫ਼ੈਸਲਾ, ਨਹੀਂ ਜਾਣਗੇ ਲੋਕ ਸਭਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +