ਨਵੀਂ ਦਿੱਲੀ — ਦਿੱਲੀ ਪੁਲਸ ਨੇ ਸੋਮਵਾਰ ਨੂੰ ਇਕ ਵਿਅਕਤੀ ਨੂੰ ਆਪਣੇ ਲਿਵ-ਇਨ ਪਾਰਟਨਰ ਦਾ ਕਤਲ ਕਰਨ ਅਤੇ ਉਸ ਦੀ ਲਾਸ਼ ਨੂੰ ਦਵਾਰਕਾ ਦੇ ਇਕ ਘਰ 'ਚ ਅਲਮਾਰੀ 'ਚ ਲੁਕਾਉਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਵਿਪਲ ਟੇਲਰ ਨੂੰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਵਾਪਸ ਦਿੱਲੀ ਲਿਆਂਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਮੰਗਲਵਾਰ ਨੂੰ ਸੁਣਾਏਗੀ ਫੈਸਲਾ
ਇਹ ਮਾਮਲਾ 4 ਅਪ੍ਰੈਲ ਨੂੰ ਸਾਹਮਣੇ ਆਇਆ ਸੀ। ਇੱਕ ਦਿਨ ਪਹਿਲਾਂ ਪੀੜਤਾ ਦੇ ਪਿਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਆਪਣੀ 26 ਸਾਲਾ ਧੀ ਨਾਲ ਸੰਪਰਕ ਨਹੀਂ ਕਰ ਪਾ ਰਿਹਾ ਸੀ। ਪੁਲਸ ਨੂੰ ਮਹਿਲਾ ਦੀ ਲਾਸ਼ ਇਕ ਅਲਮਾਰੀ 'ਚੋਂ ਮਿਲੀ। ਉਸ ਦੇ ਪਿਤਾ ਨੇ ਦੋਸ਼ ਲਾਇਆ ਕਿ ਉਸ ਦੇ ਲਿਵ-ਇਨ ਪਾਰਟਨਰ ਨੇ ਉਸ ਦਾ ਕਤਲ ਕੀਤਾ ਹੈ।
ਇਹ ਵੀ ਪੜ੍ਹੋ- ਏਲੀਅਨਸ਼ਿਪ ਵਰਗਾ ਦਿਖਾਈ ਦਿੰਦੈ ਇਹ ਫਾਈਟਰ ਜੈਟ, ਅਮਰੀਕਾ ਨੇ 40 ਸਾਲ ਪਹਿਲਾਂ ਹੀ ਕਰ ਲਿਆ ਸੀ ਤਿਆਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਏਅਰ ਇੰਡੀਆ ਦੇ ਸਾਰੇ ਕਰੂ ਮੈਂਬਰਾਂ ਨੂੰ ਜਲਦ ਮਿਲੇਗੀ ਨਵੀਂ ਵਰਦੀ
NEXT STORY