Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:03:36 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 30 ਸਾਲ ਦੀ ਉਮਰ ’ਚ ਸ਼ਖਸ ਬਣਿਆ ਕਰੋੜਪਤੀ! ਖੋਲ੍ਹੇ ਕਈ ਰਾਜ਼

NATIONAL News Punjabi(ਦੇਸ਼)

30 ਸਾਲ ਦੀ ਉਮਰ ’ਚ ਸ਼ਖਸ ਬਣਿਆ ਕਰੋੜਪਤੀ! ਖੋਲ੍ਹੇ ਕਈ ਰਾਜ਼

  • Edited By Sunaina,
  • Updated: 17 May, 2025 04:47 PM
National
man becomes millionaire at the age of 30
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਹਰ ਇਨਸਾਨ ਬਚਪਨ ਤੋਂ ਹੀ ਕਰੋੜਪਤੀ ਬਣਨ ਦਾ ਸੁਪਨਾ ਦੇਖਦਾ ਹੈ। ਇਸ ਦੇ ਲਈ ਲੋਕ ਹਰ ਤਰ੍ਹਾਂ ਦੀ ਸਖ਼ਤ ਮਿਹਨਤ ਕਰਨ ਲਈ ਤਿਆਰ ਰਹਿੰਦੇ ਹਨ। ਹਾਲਾਂਕਿ, ਅੱਜ ਦੇ ਸਮੇਂ ’ਚ, ਮਹਿੰਗਾਈ ਇੰਨੀ ਵੱਧ ਗਈ ਹੈ ਕਿ ਲੋਕ ਆਪਣੇ ਖਰਚੇ ਵੀ ਪੂਰੇ ਨਹੀਂ ਕਰ ਪਾ ਰਹੇ ਹਨ। ਉਂਝ, ਕੀ ਤੁਸੀਂ ਜਾਣਦੇ ਹੋ ਕਿ ਇਕ ਅਜਿਹਾ ਤਰੀਕਾ ਹੈ, ਜਿਸ ਦੀ ਮਦਦ ਨਾਲ ਤੁਸੀਂ ਘੱਟ ਤਨਖਾਹ ਤੋਂ ਬਿਨਾਂ ਵੀ ਕਰੋੜਪਤੀ ਬਣ ਸਕਦੇ ਹੋ, ਉਹ ਵੀ ਤੀਹ ਸਾਲ ਦੀ ਉਮਰ ਤੋਂ ਪਹਿਲਾਂ! ਇਸ ਨਾਲ ਜੁੜੀ ਇੱਕ ਕਹਾਣੀ ਇਨ੍ਹੀਂ ਦਿਨੀਂ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਨੇ ਦੱਸਿਆ ਕਿ ਕਿਵੇਂ ਉਹ ਆਪਣੀ ਆਮ ਤਨਖਾਹ 'ਤੇ 30 ਸਾਲ ਦੀ ਉਮਰ ’ਚ ਕਰੋੜਪਤੀ ਬਣ ਗਿਆ।

Reddit 'ਤੇ ਆਪਣੀ ਕਹਾਣੀ ਸਾਂਝੀ ਕਰਦੇ ਹੋਏ, ਉਸ ਆਦਮੀ ਨੇ ਲਿਖਿਆ ਕਿ ਮੈਂ ਇਕ ਮੱਧ ਵਰਗੀ ਪਰਿਵਾਰ ਤੋਂ ਹਾਂ, ਜਿੱਥੇ ਮੇਰੇ ਪਿਤਾ 10-12 ਹਜ਼ਾਰ ਕਮਾਉਂਦੇ ਸਨ ਅਤੇ ਮੇਰੀ ਮਾਂ 5-7 ਹਜ਼ਾਰ ਰੁਪਏ ਕਮਾਉਂਦੀ ਸੀ, ਇਸੇ ਲਈ ਮੈਂ ਹਮੇਸ਼ਾ ਪਰਿਵਾਰ ਦੇ ਪੈਸੇ ਦਾ ਸਤਿਕਾਰ ਕਰਦਾ ਸੀ ਅਤੇ ਆਪਣੀ ਪੜ੍ਹਾਈ 'ਤੇ ਪੂਰਾ ਧਿਆਨ ਕੇਂਦਰਿਤ ਕਰਦਾ ਸੀ। ਮੈਂ ਹੁਸ਼ਿਆਰ ਸੀ ਪਰ ਬਹੁਤ ਆਲਸੀ ਵੀ ਸੀ। ਮੈਂ ਘੱਟੋ-ਘੱਟ ਪੜ੍ਹਾਈ ਅਤੇ ਵੱਧ ਤੋਂ ਵੱਧ ਕ੍ਰਿਕਟ ਦੇ ਨਾਲ 10ਵੀਂ ਅਤੇ 12ਵੀਂ ਦੋਵਾਂ ’ਚ 89% ਅੰਕ ਪ੍ਰਾਪਤ ਕੀਤੇ ਅਤੇ ਕਿਸੇ ਤਰ੍ਹਾਂ ਕਾਲਜ ’ਚ ਦਾਖਲਾ ਲੈ ਲਿਆ, ਹਾਲਤ ਅਜਿਹੀ ਨਹੀਂ ਸੀ ਕਿ ਮੇਰੇ ਮਾਤਾ-ਪਿਤਾ ਕਾਲਜ ਦੀ ਫੀਸ ਦੇ ਸਕਣ ਪਰ ਰਿਸ਼ਤੇਦਾਰਾਂ ਨੇ ਸਾਡੀ ਮਦਦ ਕੀਤੀ ਅਤੇ ਮੈਂ ਕਾਲਜ ’ਚ ਆਪਣੀ ਪੜ੍ਹਾਈ ਪੂਰੀ ਕੀਤੀ।

ਮੈਨੂੰ ਕਾਲਜ ਦੇ ਆਖਰੀ ਸਾਲ ’ਚ ਨੌਕਰੀ ਮਿਲੀ, ਮੈਂ ਬੈਂਗਲੌਰ ’ਚ ਆਪਣਾ ਕਰੀਅਰ 2.4 ਲੱਖ ਰੁਪਏ ਸਾਲਾਨਾ ਅਤੇ ਲਗਭਗ 15,000 ਰੁਪਏ ਪ੍ਰਤੀ ਮਹੀਨਾ ਦੀ ਮਾਮੂਲੀ ਤਨਖਾਹ ਨਾਲ ਸ਼ੁਰੂ ਕੀਤਾ। ਇਹ ਪੈਸੇ ਭਾਵੇਂ ਘੱਟ ਹੋਣ ਪਰ ਮੈਂ ਹਮੇਸ਼ਾ ਆਪਣੀ ਜੀਵਨ ਸ਼ੈਲੀ ਨੂੰ ਇਸ ਤਰ੍ਹਾਂ ਬਣਾਈ ਰੱਖਿਆ ਕਿ ਮੈਨੂੰ ਕਦੇ ਵੀ ਪੈਸੇ ਦੀ ਕੋਈ ਕਮੀ ਨਾ ਹੋਈ! ਹਾਲਾਂਕਿ, ਇਸ ਸਮੇਂ ਦੌਰਾਨ ਮੈਨੂੰ ਬਹੁਤ ਸਾਰੀਆਂ ਨੌਕਰੀਆਂ ਦੀਆਂ ਪੇਸ਼ਕਸ਼ਾਂ ਆਈਆਂ ਅਤੇ ਇਕ ਪੇਸ਼ਕਸ਼ ਆਈ ਜਿਸਨੇ ਮੇਰੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਦਿੱਤੀ ਕਿਉਂਕਿ ਮੇਰੀ ਨੌਕਰੀ ਸਿੱਧੇ 12 LPA ’ਚ ਤਬਦੀਲ ਹੋ ਗਈ। ਇਸ ਤੋਂ ਬਾਅਦ ਮੈਂ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਅਤੇ ਇੱਥੋਂ ਮੇਰੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਗਈ।

ਇਸ ਤੋਂ ਬਾਅਦ, ਕੋਵਿਡ ਪੀਰੀਅਡ ਖਤਮ ਹੋ ਗਿਆ ਅਤੇ ਨੌਕਰੀਆਂ ਦੇ ਬਾਜ਼ਾਰ ’ਚ ਤੇਜ਼ੀ ਆਈ ਅਤੇ ਮੇਰੀ ਤਨਖਾਹ 32 ਲੱਖ ਰੁਪਏ ਪ੍ਰਤੀ ਸਾਲ ਹੋ ਗਈ। ਇਸ ਤੋਂ ਬਾਅਦ, ਮੈਂ ਆਪਣਾ ਨਿਵੇਸ਼ ਵਧਾ ਕੇ 45-50 ਲੱਖ ਰੁਪਏ ਪ੍ਰਤੀ ਸਾਲ ਕਰ ਦਿੱਤਾ ਅਤੇ ਹੁਣ ਸਥਿਤੀ ਅਜਿਹੀ ਹੈ ਕਿ ਮੈਂ ਤੀਹ ਤੋਂ ਪਹਿਲਾਂ ਕਰੋੜਪਤੀ ਬਣ ਗਿਆ ਹਾਂ। ਹੁਣ ਇਹ ਸੰਭਵ ਹੈ ਕਿ ਆਉਣ ਵਾਲੇ ਸਾਲ ’ਚ ਮੈਂ ਆਪਣੀ ਆਖਰੀ ਨੌਕਰੀ ਬਦਲ ਲਵਾਂਗਾ ਅਤੇ 45 ਸਾਲ ਦੀ ਉਮਰ ਤੱਕ ਸੇਵਾਮੁਕਤ ਹੋ ਜਾਵਾਂਗਾ। ਮੈਂ ਆਪਣੇ ਵਰਗੇ ਬੱਚਿਆਂ ਨੂੰ ਸਲਾਹ ਦਿੰਦਾ ਹਾਂ ਕਿ ਉਹ ਸਮੇਂ ਦੇ ਨਾਲ ਨਿਵੇਸ਼ ਸਿੱਖੋ ਅਤੇ ਜ਼ਿੰਦਗੀ ’ਚ ਅੱਗੇ ਵਧਦੇ ਰਹੋ... ਇਹ ਸਫਲਤਾ ਦੀ ਕੁੰਜੀ ਹੈ।
 


 

  • Man
  • 30 years old
  • millionaire
  • secret

ਐਤਵਾਰ ਨੂੰ ਆਵੇਗਾ ਤੂਫ਼ਾਨ ਤੇ ਗਰਜਣਗੇ ਬੱਦਲ ! ਮੌਸਮ ਵਿਭਾਗ ਨੇ ਜਾਰੀ ਕਰ'ਤੀ ਚਿਤਾਵਨੀ

NEXT STORY

Stories You May Like

  • crpf soldier
    CRPF ਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ ! 30 ਸਾਲ ਦੀ ਉਮਰ 'ਚ ਛੱਡੀ ਦੁਨੀਆ
  • varanasi  naxal commander  30 lakh  reward
    ਵਾਰਾਣਸੀ ’ਚ ਮੁਕਾਬਲੇ ’ਚ ਮਾਰਿਆ ਗਿਆ ਨਕਸਲੀ ਕਮਾਂਡਰ, 30 ਲੱਖ ਰੁਪਏ ਦਾ ਸੀ ਇਨਾਮ
  • semiconductor hub  india   30 billion
    ਸੈਮੀਕੰਡਟਰ ਹੱਬ ਬਣਨ ਵੱਲ ਭਾਰਤ ਦਾ ਵੱਡਾ ਕਦਮ ! 30 ਅਰਬ ਡਾਲਰ ਦੇ ਉਤਪਾਦਨ ਦਾ ਰੱਖਿਆ ਟੀਚਾ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • fraud 30 crore
    ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ ਮਾਰੀ 30 ਕਰੋੜ ਦੀ ਠੱਗੀ ! ਪੁਲਸ ਨੇ ਗੁਜਰਾਤ ਤੋਂ ਮੁਲਜ਼ਮ ਨੂੰ ਕੀਤਾ...
  • bribe  31 years  jail  kali shankar dhobi  high court
    31 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, 75 ਸਾਲ ਦੀ ਉਮਰ 'ਚ ਜਾਣਾ ਪਿਆ ਜੇਲ੍ਹ
  • zirakpur  30  profit  family  1 81 crore fraud
    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81 ਕਰੋੜ ਦੀ ਠੱਗੀ, ਮਾਸੀ ਗ੍ਰਿਫ਼ਤਾਰ
  • ex serviceman masters degree haryana
    ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼ ਦੀ ਡਿਗਰੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • petition to remove anti national content from social media dismissed
      ਸੋਸ਼ਲ ਮੀਡੀਆ ’ਤੇ ਰਾਸ਼ਟਰ ਵਿਰੋਧੀ ਸਮੱਗਰੀ ਹਟਾਉਣ ਦੀ ਪਟੀਸ਼ਨ ਖਾਰਿਜ
    • nbems declares neetpg 2026 results
      NEET-PG 2026 ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਇਸ ਤਰ੍ਹਾਂ ਕਰੋ ਚੈੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +