Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    8:56:22 PM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਾਮੂਲੀ ਝਗੜੇ ਮਗਰੋਂ ਜਵਾਨ ਪੁੱਤ ਨੇ ਮਾਂ 'ਤੇ ਚਾਕੂ ਨਾਲ ਕਰ'ਤਾ ਹਮਲਾ ! ਮਗਰੋਂ ਖ਼ੁਦ ਚੁੱਕਿਆ ਖ਼ੌਫ਼ਨਾਕ ਕਦਮ

NATIONAL News Punjabi(ਦੇਸ਼)

ਮਾਮੂਲੀ ਝਗੜੇ ਮਗਰੋਂ ਜਵਾਨ ਪੁੱਤ ਨੇ ਮਾਂ 'ਤੇ ਚਾਕੂ ਨਾਲ ਕਰ'ਤਾ ਹਮਲਾ ! ਮਗਰੋਂ ਖ਼ੁਦ ਚੁੱਕਿਆ ਖ਼ੌਫ਼ਨਾਕ ਕਦਮ

  • Edited By Harpreet Singh,
  • Updated: 06 Jun, 2026 05:02 PM
National
man did horrible thing
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਗ੍ਰੇਟਰ ਨੋਇਡਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬਿਸਰਖ ਪੁਲਸ ਥਾਣਾ ਖੇਤਰ 'ਚ ਸ਼ਨੀਵਾਰ ਨੂੰ ਇੱਕ 21 ਸਾਲਾ ਨੌਜਵਾਨ ਨੇ ਇਮਾਰਤ ਦੀ 5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਸ ਮੁਤਾਬਕ ਖ਼ੌਫਨਾਕ ਕਦਮ ਚੁੱਕਣ ਤੋਂ ਪਹਿਲਾਂ ਨੌਜਵਾਨ ਦਾ ਆਪਣੀ ਮਾਂ ਨਾਲ ਝਗੜਾ ਹੋਇਆ ਸੀ, ਜਿਸ ਦੌਰਾਨ ਉਸ ਨੇ ਮਾਂ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ। ਮ੍ਰਿਤਕ ਦੀ ਪਛਾਣ ਸਾਗਰ ਯਾਦਵ ਵਜੋਂ ਹੋਈ ਹੈ, ਜਿਸ ਦੀ ਮਾਨਸਿਕ ਸਥਿਤੀ ਠੀਕ ਨਹੀਂ ਸੀ।

ਬਿਸਰਖ ਪੁਲਸ ਥਾਣੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਾਗਰ ਯਾਦਵ 'ਰਾਧਾ ਸਕਾਈ ਗਾਰਡਨ ਸੋਸਾਇਟੀ' ਦਾ ਰਹਿਣ ਵਾਲਾ ਸੀ ਅਤੇ ਉਹ ਇੱਥੇ ਆਪਣੇ ਮਾਤਾ-ਪਿਤਾ ਤੇ ਛੋਟੇ ਭਰਾ ਨਾਲ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਸਾਗਰ ਦਿਮਾਗੀ ਤੌਰ 'ਤੇ ਪਰੇਸ਼ਾਨ ਸੀ। ਸ਼ਨੀਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਉਸ ਦਾ ਆਪਣੀ ਮਾਂ ਨਾਲ ਝਗੜਾ ਹੋ ਗਿਆ, ਜਿਸ ਦੌਰਾਨ ਉਸ ਨੇ ਚਾਕੂ ਨਾਲ ਵਾਰ ਕਰ ਕੇ ਮਾਂ ਨੂੰ ਜ਼ਖਮੀ ਕਰ ਦਿੱਤਾ।

ਇਹ ਵੀ ਪੜ੍ਹੋ- ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ Warning

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਸਾਗਰ ਨੇ 5ਵੀਂ ਮੰਜ਼ਿਲ 'ਤੇ ਸਥਿਤ ਆਪਣੇ ਫਲੈਟ ਤੋਂ ਹੇਠਾਂ ਛਾਲ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਸ ਨੇ ਦੱਸਿਆ ਕਿ ਸਾਗਰ ਦੀ ਜ਼ਖਮੀ ਮਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਸਾਰੀਆਂ ਕਾਨੂੰਨੀ ਕਾਰਵਾਈ ਪੂਰੀਆਂ ਕਰਨ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦਰਦਨਾਕ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕੈਨੇਡਾ 'ਚ ਚੱਲਿਆ Project JetSetter ! ਪੰਜਾਬੀਆਂ ਸਣੇ 46 ਗ੍ਰਿਫ਼ਤਾਰ, 164 ਫਰਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Greater Noida
  • Son
  • Mother
  • Police

BJP ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਰਾਜ ਸਭਾ ਲਈ ਨਾਮਜ਼ਦਗੀ ਕੀਤੀ ਦਾਖਲ

NEXT STORY

Stories You May Like

  • 3 children  poisoning  woman
    3 ਜਵਾਕਾਂ ਨੂੰ ਜ਼ਹਿਰ ਮਗਰੋਂ ਔਰਤ ਨੇ ਖ਼ੁਦ ਵੀ ਚੁੱਕਿਆ ਖੌਫਨਾਕ ਕਦਮ, ਲਖਨਊ 'ਚ ਪਿਆ ਚੀਕ-ਚਿਹਾੜਾ
  • son  father  killed  property  police alcohol
    ਪੁੱਤ ਨੇ ਹੀ ਉਜਾੜ 'ਤਾ ਮਾਂ ਦਾ ਸੁਹਾਗ, ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗੋਲੀਆਂ ਨਾਲ ਭੁੰਨ'ਤਾ ਪਿਓ
  • famous couple of the industry has announced their separation
    ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਕਰ'ਤਾ ਵੱਖ ਹੋਣ ਦਾ ਐਲਾਨ
  • famous bollywood actress froze her eggs
    ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ ਫ੍ਰੀਜ਼ ! ਹੁਣ ਖ਼ੁਦ ਕੀਤਾ ਖੁਲਾਸਾ
  • roof collapses  mother  son
    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ ਛੱਤ, ਮਾਂ-ਪੁੱਤ ਦੀ ਦਰਦਨਾਕ ਮੌਤ
  • mistaken strike
    'ਗ਼ਲਤੀ ਨਾਲ ਹੋ ਗਿਆ ਹਮਲਾ..!' ਸਟ੍ਰਾਈਕ ਮਗਰੋਂ ਇਰਾਨੀ ਅਧਿਕਾਰੀਆਂ ਨੇ ਦਿੱਤੀ 'ਸਫ਼ਾਈ'
  • father son news
    ਪੁੱਤ ਦੇ ਸਸਕਾਰ ਮਗਰੋਂ ਪਿਓ ਨੇ ਵੀ ਤਿਆਗੇ ਪ੍ਰਾਣ! ਪਰਿਵਾਰ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ
  • horrific accident  mother and son die
    ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਂ-ਪੁੱਤ ਦੀ ਮੌਤ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cabinet reshuffle
      ਕੈਬਨਿਟ ’ਚ ਫੇਰਬਦਲ ਅੱਧਵਾਟੇ ਲਟਕਿਆ, ਭਾਜਪਾ ਦਾ ਫੋਕਸ ਪਹਿਲਾਂ ਦੋ-ਤਿਹਾਈ ਬਹੁਮਤ...
    • big news massive explosion in factory ahmedabad
      ਅਹਿਮਦਾਬਾਦ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ ! 8 ਲੋਕਾਂ ਦੀ ਹੋਈ ਦਰਦਨਾਕ...
    • narendra modi  vikram 1 rocket  launch  india  skyroot aerospace
      'ਵਿਕਰਮ-1' ਰਾਕੇਟ ਨੇ ਸਫਲਤਾਪੂਰਵਕ ਭਰੀ ਉਡਾਣ, PM ਮੋਦੀ ਬੋਲੇ- 'ਨਵੀਆਂ...
    • uttarakhand  char dham yatra  tunnel  bridge  project
      ਚਾਰਧਾਮ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ Good News ! 31 ਅਗਸਤ ਤੱਕ...
    • fta between india britain implemented indian exports benefit greatly
      ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ...
    • jammu and kashmir  loc  heroin seized  25 crores
      ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
    • july 19  government school  haryana cm saini
      19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ...
    • ayodhya  ram mandir  supreme court  petitions  hearing
      ਰਾਮ ਮੰਦਰ ਚੜ੍ਹਾਵਾ ਚੋਰੀ ਦੀ ਜਾਂਚ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 20...
    • huge uproar after road accident
      ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ, ਗੁੱਸੇ 'ਚ ਭੀੜ ਨੇ ਥਾਰ ਗੱਡੀ ਨੂੰ ਅੱਗ...
    • jantar mantar  democracy congress
      ਜੰਤਰ-ਮੰਤਰ 'ਤੇ ਜੋ ਹੋਇਆ, ਉਹ ਲੋਕਤੰਤਰ ਤੇ ਸੰਵਿਧਾਨ 'ਤੇ ਇੱਕ ਹੋਰ ਕਾਲਾ ਧੱਬਾ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +