Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    8:31:31 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਟੀਨ' ਨੂੰ ਬਚਾਉਂਦਾ ਆਪ ਵੀ ਤੇਜ਼ ਹਨੇਰੀ 'ਚ ਉੱਡ ਗਿਆ ਬੰਦਾ ! ਵੀਡੀਓ ਵੇਖ ਹਰ ਕੋਈ ਰਹਿ ਗਿਆ ਹੈਰਾਨ

NATIONAL News Punjabi(ਦੇਸ਼)

'ਟੀਨ' ਨੂੰ ਬਚਾਉਂਦਾ ਆਪ ਵੀ ਤੇਜ਼ ਹਨੇਰੀ 'ਚ ਉੱਡ ਗਿਆ ਬੰਦਾ ! ਵੀਡੀਓ ਵੇਖ ਹਰ ਕੋਈ ਰਹਿ ਗਿਆ ਹੈਰਾਨ

  • Edited By Harpreet Singh,
  • Updated: 14 May, 2026 01:33 PM
National
man fly with storm
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬਰੇਲੀ ਜ਼ਿਲ੍ਹੇ ਦੇ ਭਮੋਰਾ ਥਾਣਾ ਖੇਤਰ ਵਿੱਚ ਬੁੱਧਵਾਰ ਨੂੰ ਇੱਕ ਅਜੀਬੋ-ਗਰੀਬ ਹਾਦਸਾ ਵਾਪਰਿਆ ਹੈ। ਤੇਜ਼ ਹਨੇਰੀ ਅਤੇ ਮੀਂਹ ਦੌਰਾਨ ਇੱਕ ਵਿਅਕਤੀ ਇਕ ਇਮਾਰਤ ਦੀ ਉੱਡਦੀ ਜਾ ਰਹੀ ਟੀਨ ਦੀ ਚਾਦਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਹਵਾ ਇੰਨੀ ਤੇਜ਼ ਸੀ ਕਿ ਉਹ ਖੁਦ ਵੀ ਇਸ ਟੀਨ ਦੇ ਨਾਲ ਹਵਾ ਵਿੱਚ ਉੱਡ ਗਿਆ ਅਤੇ ਦੂਰ ਖੇਤਾਂ ਵਿੱਚ ਜਾ ਡਿੱਗਿਆ।

ਪਿੰਡ ਬਬੀਆਨਾ ਦੇ ਰਹਿਣ ਵਾਲੇ 50 ਸਾਲਾ ਨੰਨ੍ਹੇ ਪਿੰਡ ਦੇ ਜੰਝ ਘਰ ਦੇ ਕੋਲ ਖੜ੍ਹਾ ਸੀ। ਇਸ ਦੌਰਾਨ ਅਚਾਨਕ ਮੌਸਮ ਖਰਾਬ ਹੋ ਗਿਆ ਅਤੇ ਤੇਜ਼ ਹਨੇਰੀ ਚੱਲਣ ਲੱਗੀ। ਤੇਜ਼ ਹਨੇਰੀ ਕਾਰਨ ਬਾਰਾਤ ਘਰ ਦੀ ਟੀਨ ਦੀ ਚਾਦਰ ਉੱਡਣ ਲੱਗੀ, ਜਿਸ ਨੂੰ ਬਚਾਉਣ ਲਈ ਨੰਨ੍ਹੇ ਨੇ ਚਾਦਰ ਨਾਲ ਜੁੜੇ ਲੋਹੇ ਦੇ ਪਾਈਪ ਨੂੰ ਫੜ ਲਿਆ। ਪਰ ਹਵਾ ਇੰਨੀ ਤੇਜ਼ ਸੀ ਕਿ ਨੰਨ੍ਹੇ ਚਾਦਰ ਦੇ ਨਾਲ ਹੀ ਕਈ ਫੁੱਟ ਉੱਪਰ ਹਵਾ ਵਿੱਚ ਉੱਠ ਗਿਆ ਅਤੇ ਉੱਡਦਾ ਹੋਇਆ ਦੂਰ ਇੱਕ ਖੇਤ ਵਿੱਚ ਜਾ ਡਿੱਗਿਆ।

This real video shows a person being thrown into the air while holding onto a tin roof as strong winds tore it off a house during the storm in Bareilly, Uttar Pradesh, India.

LATEST: Death toll rises to 89, with 53 people injured. https://t.co/zf8V9LtH7g pic.twitter.com/fJl3QqaiAd

— Weather Monitor (@WeatherMonitors) May 14, 2026

ਇਹ ਵੀ ਪੜ੍ਹੋ- ਸਮੁੰਦਰ 'ਚ ਜਾ ਡਿੱਗਾ ਸਵਾਰੀਆਂ ਨਾਲ ਭਰਿਆ ਜਹਾਜ਼ ! ਫਲੋਰਿਡਾ 'ਚ ਵਾਪਰਿਆ ਭਿਆਨਕ ਹਾਦਸਾ

ਇਸ ਭਿਆਨਕ ਹਾਦਸੇ ਵਿੱਚ ਨੰਨ੍ਹੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਨ੍ਹਾਂ ਦੇ ਹੱਥ ਸਮੇਤ ਸਰੀਰ ਦੇ ਕਈ ਹਿੱਸਿਆਂ ਵਿੱਚ ਫ੍ਰੈਕਚਰ ਹੋਇਆ ਹੈ। ਪਿੰਡ ਵਾਸੀਆਂ ਨੇ ਤੁਰੰਤ ਉਸ ਨੂੰ ਚੁੱਕਿਆ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਦੇ ਹੱਥ 'ਤੇ ਪਲਾਸਟਰ ਚੜ੍ਹਾਇਆ ਗਿਆ। ਫਿਲਹਾਲ ਉਨ੍ਹਾਂ ਦਾ ਇਲਾਜ ਘਰ ਵਿੱਚ ਹੀ ਚੱਲ ਰਿਹਾ ਹੈ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਤੇਜ਼ ਹਨੇਰੀ ਦਾ ਕਹਿਰ ਸਾਫ਼ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ- ਪੁਲਸ ਨੇ ਸੜਕ ਵਿਚਾਲੇ ਸੈਂਕੜੇ ਵਾਹਨਾਂ 'ਤੇ ਚਲਾ'ਤਾ Roller ! NYPD ਨੇ ਕੀਤੀ ਵੱਡੀ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Tin
  • Man
  • Fly
  • Storm
  • Viral Video

ਵੀ.ਡੀ. ਸਤੀਸ਼ਨ ਬਣਨਗੇ ਕੇਰਲਮ ਦੇ ਨਵੇਂ ਮੁੱਖ ਮੰਤਰੀ, ਕਾਂਗਰਸ ਹਾਈਕਮਾਨ ਦਾ ਵੱਡਾ ਐਲਾਨ

NEXT STORY

Stories You May Like

  • strong winds  cellar walls  fallen trees
    ਤੇਜ਼ ਹਨੇਰੀ ਕਾਰਨ ਸੈਲਰ ਦੀ ਕੰਧ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ
  • controversy over grazing of cattle in fields
    ਖੇਤਾਂ 'ਚ ਪਸ਼ੂ ਚਰਾਉਣ ਨੂੰ ਲੈ ਕੇ ਹੋ ਗਿਆ ਵਿਵਾਦ ! ਗੁਆਂਢੀਆਂ ਨੇ ਕੁੱਟ-ਕੁੱਟ ਮਾਰ 'ਤਾ ਬੰਦਾ
  • poor family  storm in punjab
    ਗਰੀਬ ਪਰਿਵਾਰ ਨੂੰ ਨੁਕਸਾਨ, ਹਨੇਰੀ ਕਾਰਨ ਸ਼ੈੱਡਾਂ ਉੱਡੀਆਂ, ਮੁਆਵਜ਼ਾ ਦੇਣ ਦੀ ਮੰਗ
  • world  s loudest person
    ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ ਰਿਕਾਰਡ
  • strong wind in amritsar
    ਅੰਮ੍ਰਿਤਸਰ 'ਚ ਤੇਜ਼ ਹਨੇਰੀ ਦਾ ਕਹਿਰ: ਦੀਵਾਰ ਡਿੱਗਣ ਕਾਰਣ ਵਿਅਕਤੀ ਦੀ ਮੌਤ, ਕਈ ਥਾਵਾਂ 'ਤੇ ਭਾਰੀ ਨੁਕਸਾਨ
  • punjabi boy in canada
    ਕੈਨੇਡਾ 'ਚ ਸ਼ਹੀਦ ਹੋਏ ਪੰਜਾਬੀ ਨੂੰ ਦਿੱਤਾ ਗਿਆ 'ਗਾਰਡ ਆਫ ਆਨਰ', ਵੀਡੀਓ ਵਾਇਰਲ
  • the man used to get angry over small things and kill himself
    ਛੋਟੀਆਂ-ਛੋਟੀਆਂ ਗੱਲਾਂ ਤੋਂ ਨਰਾਜ਼ ਹੋ ਮਾਰ ਦਿੰਦਾ ਸੀ ਬੰਦਾ ! 9ਵਾਂ ਕਤਲ ਕਰਨ ਲੱਗੇ ਫੜਿਆ ਗਿਆ Psycho Killer
  • shelter collapsed due to a storm
    ਆਰਥਿਕ ਤੰਗੀ ਨਾਲ ਜੂਝ ਰਹੇ ਪਰਿਵਾਰ ‘ਤੇ ਕੁਦਰਤੀ ਆਫ਼ਤ ਦੀ ਦੋਹਰੀ ਮਾਰ, ਹਨੇਰੀ ਨਾਲ ਢਹਿ ਗਿਆ ਆਸ਼ਿਆਨਾ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • there was a conspiracy to attack the ram temple in ayodhya
      ਅਯੁੱਧਿਆ ਦੇ ਰਾਮ ਮੰਦਰ ’ਤੇ ਹਮਲਾ ਕਰਨ ਦੀ ਸੀ ਸਾਜ਼ਿਸ਼, ਮੁਲਜ਼ਮ ਸੁਹੇਲ ਦੇ ਫੋਨ...
    • rajya sabha  cp radhakrishnan  new member  oath
      ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ 10 ਨਵੇਂ ਚੁਣੇ ਮੈਂਬਰਾਂ ਨੂੰ ਅਹੁਦੇ ਦੀ ਚੁਕਾਈ ਸਹੁੰ
    • marriage  groom  alcohol  bride  police  honor
      ਟੱਲੀ ਹੋ ਕੇ ਵਿਆਹ ਕਰਾਉਣ ਪਹੁੰਚ ਗਿਆ ਲਾੜਾ ! ਲਾੜੀ ਨੇ ਬੇਰੰਗ ਮੋੜ'ਤੀ ਬਰਾਤ, SP...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • up bjp releases list of state office bearers
      ਯੂਪੀ ਭਾਜਪਾ ਨੇ ਸੂਬਾ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ, ਮੁੱਖ ਮੰਤਰੀ ਨੇ ਦਿੱਤੀ...
    • this much free food grains will be available per person on ration card
      ਰਾਸ਼ਨ ਕਾਰਡ 'ਤੇ ਪ੍ਰਤੀ ਜੀਅ ਮਿਲੇਗਾ ਇੰਨਾ ਮੁਫ਼ਤ ਅਨਾਜ ! ਵੱਡੇ ਬਦਲਾਅ ਦੀ ਤਿਆਰੀ...
    • four killed two injured in cartruck collision in mandsaur
      ਤੇਜ਼ ਰਫ਼ਤਾਰ ਦਾ ਕਹਿਰ: ਮੰਦਸੌਰ 'ਚ ਬੇਕਾਬੂ ਕਾਰ ਟਰੱਕ ਹੇਠਾਂ ਵੜੀ, ਹਾਦਸੇ 'ਚ...
    • india bullet train recruitment job
      ਭਾਰਤ ਦੀ ਪਹਿਲੀ ਬੁਲੇਟ ਟਰੇਨ ਲਈ ਖੁੱਲ੍ਹ ਗਈ ਭਰਤੀ ! 1.25 ਲੱਖ ਤੱਕ ਮਿਲੇਗੀ...
    • tight security  amarnath yatra  project hawk eye
      ਸਖ਼ਤ ਸੁਰੱਖਿਆਂ ਦੇ ਘੇਰੇ 'ਚ ਅਮਰਨਾਥ ਯਾਤਰਾ, ਜ਼ਮੀਨ ਤੋਂ ਆਸਮਾਨ ਤੱਕ ਨਜ਼ਰ ਰੱਖਣ...
    • president  draupadi murmu  kolkata  godown accident  mourning
      ਰਾਸ਼ਟਰਪਤੀ ਮੁਰਮੂ ਨੇ ਕੋਲਕਾਤਾ 'ਚ ਗੋਦਾਮ ਦੀ ਛੱਤ ਡਿੱਗਣ ਨਾਲ ਹੋਈਆਂ ਮੌਤਾਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +