Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    10:04:23 PM

  • mumbai set royal challengers bangalore a target of 167 runs

    RCB vs MI : ਮੁੰਬਈ ਨੇ ਬੈਂਗਲੁਰੂ ਨੂੰ ਦਿੱਤਾ 167...

  • heavy rains to occur in next 4 days

    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ...

  • pm modi made a big statement about petrol diesel

    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਗਰਮ ਤੇਲ ’ਚ ਹੱਥ ਡੁਬੋ ਕੇ ਪਕੌੜੇ ਨਹੀਂ ‘ਚਿਕਨ ਫਰਾਈ’ ਕਰ ਰਿਹੈ ਸ਼ਖਸ, ਵੀਡੀਓ ਵੇਖ ਹੈਰਾਨ ਹੋਏ ਲੋਕ

NATIONAL News Punjabi(ਦੇਸ਼)

ਗਰਮ ਤੇਲ ’ਚ ਹੱਥ ਡੁਬੋ ਕੇ ਪਕੌੜੇ ਨਹੀਂ ‘ਚਿਕਨ ਫਰਾਈ’ ਕਰ ਰਿਹੈ ਸ਼ਖਸ, ਵੀਡੀਓ ਵੇਖ ਹੈਰਾਨ ਹੋਏ ਲੋਕ

  • Edited By Tanu,
  • Updated: 09 Nov, 2021 12:36 PM
National
man fry chicken boiling hot oil with hand
  • Share
    • Facebook
    • Tumblr
    • Linkedin
    • Twitter
  • Comment

ਜੈਪੁਰ— ਸੋਸ਼ਲ ਮੀਡੀਆ ’ਤੇ ਅਕਸਰ ਹੀ ਅਜਿਹੇ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨੀ ਜ਼ਾਹਰ ਕੀਤੇ ਬਿਨਾਂ ਨਹੀਂ ਰਹਿੰਦਾ। ਕੁਝ ਅਜਿਹੀ ਹੀ ਹੈਰਾਨ ਕਰ ਦੇਣ ਵਾਲੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਇਕ ਸ਼ਖਸ ਗਰਮ ਤੇਲ ’ਚ ਆਪਣੇ ਹੱਥ ਡੁਬੋ ਕੇ ਚਿਕਨ ਫਰਾਈ ਕਰ ਰਿਹਾ ਹੈ। ਸ਼ਖਸ ਗਰਮ ਤੇਲ ’ਚ ਫਰਾਈਡ ਚਿਕਨ ਪੀਸ ਨੂੰ ਆਪਣੇ ਹੱਥਾਂ ਨਾਲ ਚੁੱਕ ਰਿਹਾ ਹੈ। ਸ਼ਖਸ ਦੀ ਇਸ ਵੀਡੀਓ ਨੂੰ ਵੇਖ ਕੇ ਤੁਸੀਂ ਵੀ ਹੈਰਾਨੀ ਜ਼ਾਹਰ ਕਰੋਗੇ।

ਇਹ ਵੀ ਪੜ੍ਹੋ : ਤੂਫ਼ਾਨ 'ਚ ਬਲਦਾ ਦੀਵਾ, ਆਪਣੇ ਨਾਂ ਨਾਲ ‘ਡਾਕਟਰ ਐੱਮ. ਸਾਂਗਵੀ’ ਲਿਖਣ ਦੀ ਚਾਹਵਾਨ ਹੈ ਦੇਸ਼ ਦੀ ਇਹ ਧੀ

 
 
 
 
View this post on Instagram
 
 
 
 
 
 
 
 
 
 
 

A post shared by SHAILESH | JAIPUR (@nonvegfoodie)

ਜਿਸ ਬੇਖ਼ੌਫ ਤਰੀਕੇ ਨਾਲ ਸ਼ਖਸ ਨੇ ਗਰਮ ਤੇਲ ’ਚ ਹੱਥ ਡੁੱਬੋ ਕੇ ਚਿਕਨ ਫਰਾਈ ਕਰ ਰਿਹਾ ਹੈ, ਉਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ। ਇਸ ਵੀਡੀਓ ਦੀ ਕੈਪਸ਼ਨ ਵਿਚ ਲਿਖਿਆ ਹੈ- ਇਨ੍ਹਾਂ ਦੇ ਹੱਥ ਨਹੀਂ ਸੜਦੇ ਹਨ? ਉਬਲਦੇ ਗਰਮ ਤੇਲ ’ਚ ਹੱਥ ਪਾ ਕੇ ਫਰਾਈਡ ਚਿਕਨ ਕੱਢਿਆ। ਵੀਡੀਓ ਵੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਹੈਰਾਨ ਹਨ। ਕੋਈ ਉਨ੍ਹਾਂ ਨੂੰ ਖ਼ਤਰਨਾਕ ਸਟੰਟ ਦੱਸ ਰਿਹਾ ਹੈ ਤੇ ਕੋਈ ਸਟੰਟਬਾਜ਼ ਵੈਂਡਰ। ਇਕ ਯੂਜ਼ਰ ਨੇ ਲਿਖਿਆ ਕਿ ਸਾਡੀ ਅਪੀਲ ਹੈ ਕਿ ਅਜਿਹਾ ਸਟੰਟ ਕਦੇ ਵੀ ਟਰਾਈ ਨਾ ਕਰੋ। ਜੈਪੁਰ ਦੇ ਫੂਡ ਬਲਾਗਰ ਸ਼ੈਲੇਸ਼ ਨੇ ਵੈਂਡਰ ਦਾ ਇਹ ਵੀਡੀਓ ਰਿਕਾਰਡ ਕੀਤਾ ਅਤੇ ਇੰਸਟਾਗ੍ਰਾਮ ’ਤੇ ਪੋਸਟ ਕੀਤਾ। ਇਸ ਵੀਡੀਓ ਨੂੰ ਵੱਡੀ ਗਿਣਤੀ ’ਚ ਲੋਕਾਂ ਵਲੋਂ ਵੇਖਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ : ਅਭੈ ਚੌਟਾਲਾ ਨੇ ਵਿਧਾਇਕ ਅਹੁਦੇ ਦੀ ਚੁੱਕੀ ਸਹੁੰ, ਬੋਲੇ- ਕਿਸਾਨਾਂ ਲਈ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਾਂਗਾ

PunjabKesari

ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • Jaipur
  • street food vendor
  • fried chicken
  • boiling hot oil
  • hand
  • ਗਰਮ ਤੇਲ
  • ਚਿਕਨ ਫਰਾਈ
  • ਹੱਥ

ਦੇਸ਼ ’ਚ ਕੋਰੋਨਾ ਦੇ ਕਹਿਰ ਤੋਂ ਰਾਹਤ! ਪਿਛਲੇ 24 ਘੰਟਿਆਂ ’ਚ 10,126 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • ordering chicken to cook for the housewife turned out to be expensive
    ਘਰਵਾਲੀ ਨੂੰ ਚਿਕਨ ਬਣਾਉਣ ਦਾ ਆਰਡਰ ਦੇਣਾ ਪਿਆ ਮਹਿੰਗਾ ! ਗੁਆਉਣੀ ਪਈ ਆਪਣੀ ਹੀ ਜਾਨ
  • crematorium  wedding  destination wedding  video  people
    ਸ਼ਮਸ਼ਾਨ ਘਾਟ 'ਚ ਵਿਆਹ ! ਡੈਸਟੀਨੇਸ਼ਨ ਵੈਡਿੰਗ ਦੀ ਵੀਡੀਓ ਦੇਖ ਪੈ ਗਿਆ ਪੰਗਾ, ਭੜਕ ਗਏ ਲੋਕ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ
  • pressure on indian oil companies will increase   fitch ratings
    ਕੱਚੇ ਤੇਲ ਦੇ ਮਹਿੰਗਾ ਹੋਣ ਕਾਰਨ ਭਾਰਤੀ ਤੇਲ ਕੰਪਨੀਆਂ ’ਤੇ ਵਧੇਗਾ ਦਬਾਅ : ਫਿੱਚ ਰੇਟਿੰਗਸ
  • no fuel crisis
    ਤੇਲ ਮੁੱਕਣ ਦੀ Tension ਖ਼ਤਮ ! 6,87,50,15,00,000 ਰੁਪਏ ਨਾਲ ਵੱਡਾ ਪ੍ਰਾਜੈਕਟ ਲਾਉਣ ਜਾ ਰਿਹੈ ਇਹ ਦੇਸ਼
  • iranian supertanker bypasses us blockade
    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ ਈਰਾਨੀ ਟੈਂਕਰ! ਅਮਰੀਕੀ ਜਲ ਸੈਨਾ ਰਹਿ ਗਈ ਹੱਕੀ-ਬੱਕੀ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • haryana municipal corporation elections voting
      ਹਰਿਆਣਾ ਨਗਰ ਨਿਗਮ ਚੋਣਾਂ :  1 ਵਜੇ ਤੱਕ ਹੋਈ 25 ਫੀਸਦੀ ਵੋਟਿੰਗ
    • marriage brother brides punjab family
      ਲੱਖਾਂ ਖ਼ਰਚ 2 ਭਰਾਵਾਂ ਨੇ ਕਰਵਾਇਆ ਵਿਆਹ ! ਹਫ਼ਤੇ ਬਾਅਦ ਹੀ ਲਾੜੀਆਂ ਨੂੰ ਚੱਕ ਕੇ...
    • pm modi gifts telangana with development projects
      PM ਮੋਦੀ ਨੇ ਤੇਲੰਗਾਨਾ ਨੂੰ ਦਿੱਤੀ ₹9,400 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
    • vijay chief minister tiruchirappalli seat resigns
      CM ਬਣਦਿਆਂ ਹੀ ਵਿਜੇ ਨੇ ਤਿਰੂਚਿਰਾਪੱਲੀ ਸੀਟ ਤੋਂ ਦਿੱਤਾ ਅਸਤੀਫ਼ਾ ! ਪੇਰੰਬੂਰ ਸੀਟ...
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • narendra modi program gelatin sticks police
      PM ਮੋਦੀ ਦੇ ਪ੍ਰੋਗਰਾਮ ਨੇੜੇ ਮਿਲੀਆਂ ਜਿਲੇਟਿਨ ਦੀਆਂ ਛੜਾਂ ! ਬੈਂਗਲੁਰੂ ਪੁਲਸ ਨੂੰ...
    • snake escapes from police station
      ਥਾਣੇ 'ਚੋਂ ਨਿਕਲਿਆ 8 ਫੁੱਟ ਲੰਬਾ ਜ਼ਹਿਰੀਲਾ ਸੱਪ ! ਪੁਲਸ ਮੁਲਾਜ਼ਮਾਂ ਨੂੰ ਪਈਆਂ...
    • yamunotri marg  heart attack  elderly pilgrim  death
      ਯਮੁਨੋਤਰੀ ਮਾਰਗ 'ਤੇ ਦਿਲ ਦਾ ਦੌਰਾ ਪੈਣ ਨਾਲ ਬਜ਼ੁਰਗ ਤੀਰਥ ਯਾਤਰੀ ਦੀ ਮੌਤ
    • kangra  anmol  10th class  board exam  first position
      ਕਾਂਗੜਾ ਦੀ ਅਨਮੋਲ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਹਾਸਲ ਕੀਤਾ ਪਹਿਲਾ ਸਥਾਨ
    • no subsidy on lpg cylinders now
      LPG ਸਿਲੰਡਰ 'ਤੇ ਹੁਣ ਨਹੀਂ ਮਿਲੇਗੀ ਸਬਸਿਡੀ! ਇਨ੍ਹਾਂ ਉਪਭੋਗਤਾਵਾਂ ਨੂੰ ਭੇਜਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +