Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    7:28:39 PM

  • kangana ranaut speaks on janata party  s performance

    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ...

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

  • punjab bjp punjab farmers kewal singh dhillon

    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਆਹ 'ਚ ਨ੍ਹੀਂ ਲਾਇਆ ਪਸੰਦੀਦਾ ਗਾਣਾ ਤਾਂ ਵੱਢ ਦਿੱਤਾ ਨੌਜਵਾਨ ਦਾ ਗਲਾ

NATIONAL News Punjabi(ਦੇਸ਼)

ਵਿਆਹ 'ਚ ਨ੍ਹੀਂ ਲਾਇਆ ਪਸੰਦੀਦਾ ਗਾਣਾ ਤਾਂ ਵੱਢ ਦਿੱਤਾ ਨੌਜਵਾਨ ਦਾ ਗਲਾ

  • Edited By Baljit Singh,
  • Updated: 07 Oct, 2024 07:22 PM
National
man killed after argument over trivial issue in sultanpur uttar pradesh
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਯੂਪੀ ਦੇ ਸੁਲਤਾਨਪੁਰ 'ਚ ਵਿਆਹ 'ਚ ਮਨਪਸੰਦ ਗੀਤ ਨਾ ਵਜਾਉਣ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਵਿਅਕਤੀ ਦਾ ਕਤਲ ਕਰਨ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਸਬੰਧੀ ਪੁਲਸ ਨੇ ਦੱਸਿਆ ਕਿ ਜ਼ਿਲ੍ਹੇ 'ਚ ਇਕ ਵਿਆਹ 'ਚ ਵਜਾਏ ਜਾਣ ਵਾਲੇ ਗੀਤਾਂ ਦੀ ਚੋਣ ਨੂੰ ਲੈ ਕੇ ਦੋ ਵਿਅਕਤੀਆਂ 'ਚ ਤਕਰਾਰ ਹੋ ਗਈ ਸੀ, ਜਿਸ ਤੋਂ ਬਾਅਦ ਇਕ ਨੇ ਦੂਜੇ ਵਿਅਕਤੀ ਦਾ ਕਤਲ ਕਰ ਦਿੱਤਾ |

ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਪੁਲਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ ਲਾਂਭੁਆ ਇਲਾਕੇ 'ਚ ਵਾਪਰੀ ਜਦੋਂ ਪੀੜਤ ਉੱਤਮ ਯਾਦਵ ਲੋਟੀਆ ਪਿੰਡ 'ਚ ਆਪਣੇ ਦੋਸਤ ਦੀ ਭੈਣ ਦੇ ਵਿਆਹ ਤੋਂ ਵਾਪਸ ਆ ਰਿਹਾ ਸੀ। ਜਾਣਕਾਰੀ ਮੁਤਾਬਕ ਰਾਤ ਕਰੀਬ 8 ਵਜੇ ਵਿਆਹ 'ਚ ਡੀਜੇ 'ਤੇ ਵਜਾਉਣ ਵਾਲੇ ਗੀਤਾਂ ਨੂੰ ਲੈ ਕੇ ਉੱਤਮ ਯਾਦਵ ਦੀ ਲਾੜੇ ਪੱਖ ਦੇ ਗੋਵਿੰਦ ਨਾਲ ਝਗੜਾ ਹੋ ਗਿਆ।

ਗਲਾ ਵੱਢ ਕੇ ਕਤਲ
ਹਾਲਾਂਕਿ ਪਿੰਡ ਵਾਸੀਆਂ ਨੇ ਉਸ ਸਮੇਂ ਦਖਲ ਦੇ ਕੇ ਲੜਾਈ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਰਾਤ ਕਰੀਬ 11 ਵਜੇ ਜਦੋਂ ਉੱਤਮ ਯਾਦਵ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਘਰ ਵਾਪਸ ਜਾ ਰਿਹਾ ਸੀ ਤਾਂ ਗੋਵਿੰਦ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਉੱਤਮ ਯਾਦਵ ਮੋਟਰਸਾਈਕਲ ਤੋਂ ਡਿੱਗ ਗਿਆ, ਜਿਸ ਤੋਂ ਬਾਅਦ ਗੋਵਿੰਦ ਨੇ ਉਸ ਦਾ ਗਲਾ ਵੱਢ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਦੱਸਿਆ ਕਿ ਜ਼ਖਮੀ ਯਾਦਵ ਦੇ ਦੋਸਤ ਉਸ ਨੂੰ ਲਾਂਭੁਆ ਕਮਿਊਨਿਟੀ ਹੈਲਥ ਸੈਂਟਰ ਲੈ ਗਏ, ਜਿੱਥੋਂ ਉਸ ਨੂੰ ਸੁਲਤਾਨਪੁਰ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ।

ਲਾੜੇ ਸਮੇਤ 13 ਲੋਕਾਂ ਤੋਂ ਪੁੱਛਗਿੱਛ
ਮੌਤ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਸਰਕਲ ਅਫਸਰ (ਸੀਓ) ਸਲਾਮ ਖਾਨ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਅਫਸਰ ਖਾਨ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਲਾੜੇ ਸਮੇਤ 13 ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

  • Uttar Pradesh
  • Marriage
  • Favorite Song
  • Barati
  • Youth Murder
  • Grooms Friend
  • ਉੱਤਰ ਪ੍ਰਦੇਸ਼
  • ਵਿਆਹ
  • ਪਸੰਦੀਦਾ ਗਾਣਾ
  • ਬਾਰਾਤੀ
  • ਨੌਜਵਾਨ ਦਾ ਕਤਲ
  • ਲਾੜੇ ਦਾ ਦੋਸਤ

ਸੰਯੁਕਤ ਰਾਸ਼ਟਰ ‘ਪੁਰਾਣੀ ਕੰਪਨੀ’ ਵਾਂਗ, ਪੂਰੀ ਤਰ੍ਹਾਂ ਬਾਜ਼ਾਰ ਨਾਲ ਤਾਲਮੇਲ ਨਹੀਂ ਰੱਖ ਰਿਹਾ : ਜੈਸ਼ੰਕਰ

NEXT STORY

Stories You May Like

  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ ਹੀ ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • 8 month pregnant wife murdered by slitting her throat in mansa
    ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ, ਪ੍ਰੇਮੀ ਬਣ ਪਤੀ...
  • the first song   tabaahi   from the film  toxic  has officially been released
    'ਟੌਕਸਿਕ' ਦਾ ਪਹਿਲਾ ਗਾਣਾ 'ਤਬਾਹੀ' ਹੋਇਆ ਰਿਲੀਜ਼
  • wife  lover  husband  murder  police
    ਪਤੀ ਨੂੰ ਛੱਡ ਆਸ਼ਿਕ ਨਾਲ ਕਰਵਾਉਣਾ ਚਾਹੁੰਦੀ ਸੀ ਵਿਆਹ ! ਪਤਨੀ ਨੇ ਸੁਹਾਗ ਦਾ ਹੀ ਵੱਢ ਸੁੱਟਿਆ ਸਿਰ
  • oxidized jewelry has become a favorite among young women
    ਮੁਟਿਆਰਾਂ ਦੀ ਪਸੰਦੀਦਾ ਬਣੀ ਆਕਸੀਡਾਈਜ਼ਡ ਜਿਊਲਰੀ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • murder of a young man  brutal murder
    ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼
  • husband  wife  marriage  cancer  court
    'ਜੇ ਤੂੰ ਮਰ ਗਿਆ ਤਾਂ ਮੇਰਾ ਕੀ ਬਣੂੰ', ਪਹਿਲੇ ਪਤੀ ਦੇ ਰਹਿੰਦਿਆਂ ਪਤਨੀ ਨੇ ਕਰਵਾ ਲਿਆ ਦੂਜਾ ਵਿਆਹ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 1 42 lakh small industries closed in five years  10 26 lakh jobs affected
      ਪੰਜ ਸਾਲਾਂ 'ਚ 1.42 ਲੱਖ ਛੋਟੇ ਉਦਯੋਗ ਹੋਏ ਬੰਦ, 10.26 ਲੱਖ ਨੌਕਰੀਆਂ ਹੋਈਆਂ...
    • house  fire  mother  daughters  death
      ਘਰ 'ਚ ਅੱਗ ਲੱਗਣ ਨਾਲ ਮਾਂ ਤੇ 2 ਧੀਆਂ ਦੀ ਹੋਈ ਮੌਤ
    • charanjit channi sukhjinder singh randhawa police custody
      ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ...
    • rahul gandhi priyanka gandhi pm s residence dharna
      PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ
    • the fate of these 4 zodiac signs will change from thursday
      ਵੀਰਵਾਰ ਤੋਂ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! 'ਸ਼ਡਾਸ਼ਟਕ ਯੋਗ' ਇਨ੍ਹਾਂ...
    • school  teacher  children  slap  indian law
      ਕੀ ਅਧਿਆਪਕ ਬੱਚੇ ਨੂੰ ਮਾਰ ਸਕਦਾ ਹੈ ਥੱਪੜ? ਜਾਣੋ ਕੀ ਕਹਿੰਦਾ ਹੈ ਭਾਰਤੀ ਕਾਨੂੰਨ
    • court  sonam wangchuk  medanta hospital
      ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ...
    • rahul gandhi  priyanka gandhi  injured student  meeting
      ਰਾਹੁਲ ਗਾਂਧੀ ਤੇ ਪ੍ਰਿਯੰਕਾ ਨੇ RML ਪਹੁੰਚ ਕੇ ਜ਼ਖ਼ਮੀ ਵਿਦਿਆਰਥੀਆਂ ਨਾਲ ਕੀਤੀ...
    • kisan mahapanchayat  delhi police
      ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ...
    • 50000 students free scooty
      ਹੁਣ ਵਿਦਿਆਰਥਣਾਂ ਨੂੰ ਸਾਈਕਲ ਨਹੀਂ, ਮਿਲਣਗੀਆਂ ਸਕੂਟਰੀਆਂ! UP ਕੈਬਨਿਟ ਦਾ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +