Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    2:48:39 PM

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • minister sanjeev arora arrested by ed

    ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ...

  • china on operation sindoor

    'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ...

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਨਹੀਂ ਜਾਣ ਦਿੱਤਾ ਕੈਨੇਡਾ, ਗੁੱਸੇ 'ਚ ਮਾਰ 'ਤੀ ਮਾਂ

NATIONAL News Punjabi(ਦੇਸ਼)

ਨਹੀਂ ਜਾਣ ਦਿੱਤਾ ਕੈਨੇਡਾ, ਗੁੱਸੇ 'ਚ ਮਾਰ 'ਤੀ ਮਾਂ

  • Edited By Tanu,
  • Updated: 09 Nov, 2024 05:50 PM
New Delhi
man kills mother after not permission to go to canada
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੈਨੇਡਾ ਜਾਣ ਦਾ ਭੂਤ ਨੌਜਵਾਨਾਂ 'ਤੇ ਹਰ ਵੇਲੇ ਸਵਾਰ ਰਹਿੰਦਾ ਹੈ। ਅਜਿਹੀ ਹੀ ਚਾਅ ਰੱਖਣ ਵਾਲੇ ਇਕ ਨੌਜਵਾਨ ਨੇ ਤਾਂ ਹੱਦ ਹੀ ਕਰ ਦਿੱਤੀ। ਕੈਨੇਡਾ ਜਾਣ ਦੀ ਜ਼ਿੱਦ ਕੀਤੀ, ਮਾਂ ਨੇ ਭੇਜਣ ਤੋਂ ਇਨਕਾਰ ਕੀਤਾ ਤਾਂ ਗੁੱਸੇ 'ਚ ਆਏ ਨੌਜਵਾਨ ਪੁੱਤ ਨੇ ਮਾਂ ਦਾ ਹੀ ਕਤਲ ਕਰ ਦਿੱਤਾ। ਮਾਮਲਾ ਦਿੱਲੀ ਤੋਂ  ਸਾਹਮਣੇ ਆਇਆ ਹੈ। ਇੱਥੇ 31 ਸਾਲਾ ਕ੍ਰਿਸ਼ਨਕਾਂਤ ਨਾਮੀ ਨੌਜਵਾਨ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਕੈਨੇਡਾ ਜਾ ਕੇ ਵੱਸਣਾ ਚਾਹੁੰਦਾ ਸੀ। ਇਸ ਗੱਲ ਦੀ ਮਾਂ ਨੇ ਆਗਿਆ ਨਹੀਂ ਦਿੱਤੀ। ਪੁਲਸ ਮੁਤਾਬਕ ਘਟਨਾ ਦੱਖਣੀ-ਪੂਰਬੀ ਦਿੱਲੀ ਦੇ ਬਦਰਪੁਰ ਇਲਾਕੇ ਦੇ ਮੋਲਰਬੰਦ ਪਿੰਡ ਦੀ ਹੈ। ਦਰਅਸਲ 6 ਨਵੰਬਰ ਦੀ ਸ਼ਾਮ ਨੂੰ ਆਪਣੀ ਮਾਂ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਕ੍ਰਿਸ਼ਨਕਾਂਤ ਨੇ ਆਪਣੇ ਪਿਤਾ ਸੁਰਜੀਤ ਸਿੰਘ (52) ਨੂੰ ਫੋਨ ਕਰ ਕੇ ਘਰ ਆਉਣ ਲਈ ਕਿਹਾ।

ਇਹ ਵੀ ਪੜ੍ਹੋ- ਅਨੋਖਾ ਮਾਮਲਾ; ਲੱਕੀ ਕਾਰ ਦੀ 'ਸਮਾਧੀ' ਲਈ ਕਿਸਾਨ ਨੇ ਖਰਚੇ 4 ਲੱਖ ਰੁਪਏ

ਦੱਖਣ-ਪੂਰਬੀ ਦਿੱਲੀ ਦੇ ਪੁਲਸ ਡਿਪਟੀ ਕਮਿਸ਼ਨਰ ਰਵੀ ਕੁਮਾਰ ਸਿੰਘ ਨੇ ਦੱਸਿਆ ਕਿ ਜਦੋਂ ਸੁਰਜੀਤ ਸਿੰਘ ਘਰ ਪਹੁੰਚਿਆ ਤਾਂ ਕ੍ਰਿਸ਼ਨਕਾਂਤ ਨੇ ਉਸ ਤੋਂ ਮੁਆਫ਼ੀ ਮੰਗੀ ਅਤੇ ਉਸ ਨੂੰ ਉੱਪਰ ਜਾ ਕੇ ਖ਼ੁਦ ਦੇਖਣ ਲਈ ਕਿਹਾ ਕਿ ਉਸ ਨੇ ਕੀ ਕੀਤਾ ਹੈ। ਜਦੋਂ ਘਰ ਦੀ ਪਹਿਲੀ ਮੰਜ਼ਿਲ 'ਤੇ ਪਹੁੰਚ ਕੇ ਸੁਰਜੀਤ ਨੇ ਆਪਣੀ ਪਤਨੀ ਗੀਤਾ (50) ਨੂੰ ਖੂਨ ਨਾਲ ਲੱਥਪੱਥ ਦੇਖਿਆ ਅਤੇ ਉਸ ਦੇ ਸਰੀਰ 'ਤੇ ਚਾਕੂ ਦੇ ਕਈ ਜ਼ਖਮ ਸਨ। ਇਸ ਦੌਰਾਨ ਮੁਲਜ਼ਮ ਕ੍ਰਿਸ਼ਨਕਾਂਤ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਸ ਨੇ ਦੱਸਿਆ ਕਿ ਸੁਰਜੀਤ ਆਪਣੀ ਪਤਨੀ ਗੀਤਾ ਨੂੰ ਤੁਰੰਤ ਅਪੋਲੋ ਹਸਪਤਾਲ ਲੈ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਸੁਰਜੀਤ ਦੇ ਦੋ ਪੁੱਤਰ ਹਨ।

ਇਹ ਵੀ ਪੜ੍ਹੋ- ਬੱਚਿਆਂ ਦੀਆਂ ਲੱਗੀਆਂ ਮੌਜਾਂ; ਇਸ ਦਿਨ ਸਾਰੇ ਸਕੂਲਾਂ ਦੀ ਰਹੇਗੀ ਛੁੱਟੀ

ਉਨ੍ਹਾਂ ਦਾ ਛੋਟਾ ਪੁੱਤਰ ਸਾਹਿਲ ਭੋਲੀ (27) ਇਕ ਬੈਂਕ ਵਿਚ ਕੰਮ ਕਰਦਾ ਹੈ। ਕ੍ਰਿਸ਼ਨਕਾਂਤ ਬੇਰੁਜ਼ਗਾਰ ਹੈ ਅਤੇ ਨਸ਼ੇ ਦਾ ਆਦੀ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਸੁਰਜੀਤ ਦੇ ਦੋਵੇਂ ਬੇਟੇ ਅਣਵਿਆਹੇ ਹਨ ਅਤੇ ਘਟਨਾ ਦੇ ਸਮੇਂ ਸਿਰਫ਼ ਗੀਤਾ ਅਤੇ ਦੋਸ਼ੀ ਕ੍ਰਿਸ਼ਨਕਾਂਤ ਹੀ ਮੌਜੂਦ ਸਨ। ਮਾਮਲਾ ਦਰਜ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਕ੍ਰਿਸ਼ਨਕਾਂਤ ਨੇ ਦੱਸਿਆ ਕਿ ਉਹ ਕੈਨੇਡਾ ਜਾਣਾ ਚਾਹੁੰਦਾ ਸੀ ਪਰ ਉਸ ਦਾ ਪਰਿਵਾਰ ਪਹਿਲਾਂ ਉਸ ਦਾ ਵਿਆਹ ਕਰਵਾਉਣਾ ਚਾਹੁੰਦਾ ਸੀ। ਪੁਲਸ ਨੇ ਦੱਸਿਆ ਕਿ ਕਤਲ ਵਾਲੇ ਦਿਨ ਮਾਂ-ਪੁੱਤ ਵਿਚਾਲੇ ਤਕਰਾਰ ਵਧ ਗਈ ਅਤੇ ਕ੍ਰਿਸ਼ਨਕਾਂਤ ਨੇ ਗੀਤਾ 'ਤੇ ਉਸ ਚਾਕੂ ਨਾਲ ਵਾਰ ਕਰ ਦਿੱਤਾ, ਜੋ ਉਸ ਨੇ ਕੁਝ ਸਮਾਂ ਪਹਿਲਾਂ ਖਰੀਦਿਆ ਸੀ। ਅਧਿਕਾਰੀ ਨੇ ਦੱਸਿਆ ਕਿ ਸੁਰਜੀਤ ਸਿੰਘ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦਾ ਦਫ਼ਤਰ ਜੈਤਪੁਰ ਦੀ ਟੈਂਕੀ ਰੋਡ ’ਤੇ ਸਥਿਤ ਹੈ।

ਇਹ ਵੀ ਪੜ੍ਹੋ- ਖੁੱਲ੍ਹੇ ਨਾਲੇ 'ਚ ਡਿੱਗ ਕੇ 14 ਸਾਲ ਦੇ ਮੁੰਡੇ ਦੀ ਮੌ.ਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ

 

  • Man
  • Killed
  • Mother
  • Canada
  • ਮਾਂ
  • ਕਤਲ
  • ਪੁੱਤ
  • ਕੈਨੇਡਾ

SC, ST, ਦਲਿਤ ਆਦਿਵਾਸੀਆਂ ਦੀ ਏਕਤਾ ਕਾਰਨ ਖ਼ਤਮ ਹੋ ਰਿਹੈ ਕਾਂਗਰਸ ਦਾ ਸਮਰਥਨ: ਮੋਦੀ

NEXT STORY

Stories You May Like

  • mother throws boy in garbage
    ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ ਵੀ ਅਦਾਲਤ ਨੇ ਨਹੀਂ ਸੁਣਾਈ ਸਜ਼ਾ
  • soninlaw kills motherinlaw in greed for jewellery
    ਗਹਿਣਿਆਂ ਦੇ ਲਾਲਚ 'ਚ ਜਵਾਈ ਨੇ ਮਾਰ 'ਤੀ ਸੱਸ ! ਨਦੀ ਕਿਨਾਰੇ ਲਿਜਾ ਕੇ ਦਿੱਤਾ ਵਾਰਦਾਤ ਨੂੰ ਅੰਜਾਮ
  • mother  retirement  son  note  car  video goes viral
    ਮਾਂ ਦੀ ਰਿਟਾਇਰਮੈਂਟ 'ਤੇ ਪੁੱਤ ਨੇ ਇੰਝ ਦਿਖਾਇਆ ਪਿਆਰ ! ਨੋਟਾਂ 'ਚ ਜੜ'ਤੀ ਕਾਰ
  • flag clash bjp worker attack
    ਬੰਗਾਲ 'ਚ ਝੰਡਾ ਲਹਿਰਾਉਣ ਨੂੰ ਲੈ ਕੇ ਖੂਨੀ ਝੜਪ : ਭਾਜਪਾ ਵਰਕਰ ਨੂੰ ਮਾਰ 'ਤੀ ਗੋਲੀ
  • son  mother  memory  taj mahal  tourist
    ਪੁੱਤ ਨੇ ਮਾਂ ਦੀ ਯਾਦ 'ਚ ਬਣਵਾ ਦਿੱਤਾ 'ਤਾਜ ਮਹਿਲ', ਦੂਰੋਂ-ਦੂਰੋਂ ਦੇਖਣ ਆ ਰਹੇ ਲੋਕ
  • bjp worker shot dead in pune
    ਪੁਣੇ 'ਚ ਭਾਜਪਾ ਵਰਕਰ ਦਾ ਗੋਲੀਆਂ ਮਾਰ ਕੇ ਕਤਲ, ਗੁੱਸੇ 'ਚ ਆਏ ਸਮਰਥਕਾਂ ਨੇ ਹਾਈਵੇਅ ਕੀਤਾ ਜਾਮ
  • faridkot youth in canada
    ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
  • husband shoots wife to death
    ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi oath ceremony  makhanlal sarkar
      ਬੰਗਾਲ ਸਹੁੰ ਚੁੱਕ ਸਮਾਗਮ 'ਚ PM ਨੇ ਜੱਫੀ ਪਾਉਣ ਮਗਰੋਂ ਕਿਸ ਦੇ ਪੈਰੀਂ ਲਾਏ ਹੱਥ ?
    • imd  weather update  punjab  states  alert  rain storm
      11,12,13 ਤੇ 14 ਮਈ ਨੂੰ ਹਨ੍ਹੇਰੀ-ਤੂਫ਼ਾਨ ਤੇ ਭਾਰੀ ਬਾਰਿਸ਼ ! ਪੰਜਾਬ ਸਣੇ ਇਨ੍ਹਾਂ...
    • property  father  son  police  family
      ਜਾਇਦਾਦ ਪਿੱਛੇ ਪਿਓ ਹੀ ਬਣ ਗਿਆ ਹੈਵਾਨ ! ਆਪਣੇ ਹੀ ਪੁੱਤ ਨਾਲ ਕੀਤਾ ਅਜਿਹਾ ਕਾਰਾ...
    • gold prices may fall sharply prices may fall by 20 percent
      ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ...
    • suvendu adhikari cm oath ceremony
      ਸ਼ੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਸਮਾਗਮ...
    • shahzad bhatti  isi  haryana  delhi  temple
      ਸ਼ਹਿਜ਼ਾਦ ਭੱਟੀ ਦੇ ਗੁਰਗਿਆਂ ਤੋਂ ਪੁੱਛਗਿੱਛ ’ਚ ਖੁਲਾਸਾ, ISI ਦੇ ਨਿਸ਼ਾਨੇ ’ਤੇ...
    • narendra modi  rabindranath tagore  jayanti  tribute
      PM ਮੋਦੀ ਨੇ ਜਯੰਤੀ ਮੌਕੇ ਰਬਿੰਦਰਨਾਥ ਟੈਗੋਰ ਨੂੰ ਦਿੱਤੀ ਸ਼ਰਧਾਂਜਲੀ, ਦੱਸਿਆ 'ਦੇਸ਼...
    • historic salary hike under 8th pay commission meetings in states
      8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ...
    • unmarried  suvendu adhikari
      ਤੁਸੀਂ ਵਿਆਹ ਕਿਉਂ ਨਹੀਂ ਕਰਵਾਇਆ? ਜਦੋਂ ਸ਼ੁਭੇਂਦੂ ਅਧਿਕਾਰੀ ਨੇ ਇੱਕ ਜਨਤਕ ਮੀਟਿੰਗ...
    • watermelon family 3 members condition critical
      ਤਰਬੂਜ ਖਾਂਦੇ ਬੀਮਾਰ ਹੋ ਗਿਆ ਪੂਰਾ ਟੱਬਰ, ਮੁਟਿਆਰ ਦੀ ਮੌਤ, ਕਈਆਂ ਦੀ ਹਾਲਤ ਗੰਭੀਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +