Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    9:47:03 PM

  • punjabi youth sheikhpreet dies in road accident in america

    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ...

  • plane crashes into beijing  s tallest building  plane crashes

    ਬੀਜਿੰਗ ਦੀ ਸਭ ਤੋਂ ਉੱਚੀ ਇਮਾਰਤ ਨਾਲ ਪਲੇਨ ਟਕਰਾਇਆ!...

  • painful road accident in shimla

    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ...

  • heavy rain and thunderstorm in punjab yellow alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • B'Day ਵਾਲੇ ਦਿਨ ਹੀ ਚਲੀ ਗਈ ਨੌਜਵਾਨ ਦੀ ਜਾਨ ! ਨਹੀਂ ਸੋਚਿਆ ਸੀ ਇੰਝ ਆਵੇਗੀ ਮੌਤ

NATIONAL News Punjabi(ਦੇਸ਼)

B'Day ਵਾਲੇ ਦਿਨ ਹੀ ਚਲੀ ਗਈ ਨੌਜਵਾਨ ਦੀ ਜਾਨ ! ਨਹੀਂ ਸੋਚਿਆ ਸੀ ਇੰਝ ਆਵੇਗੀ ਮੌਤ

  • Edited By Harpreet Singh,
  • Updated: 15 Jun, 2025 03:56 PM
National
man lost his life on birthday
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਭਾਰਤ ਦੇ ਦੱਖਣੀ ਸੂਬੇ ਕੇਰਲ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਐਤਵਾਰ ਸਵੇਰੇ ਇਕ ਕਾਰ ਨਹਿਰ 'ਚ ਜਾ ਡਿੱਗੀ, ਜਿਸ ਕਾਰਨ ਇੱਕ 31 ਸਾਲਾ ਵਿਅਕਤੀ ਦੀ ਦੁਖਦਾਈ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿਜੋਏ ਐਂਟਨੀ ਵਾਸੀ ਥਥਮਪੱਲੀ ਵਜੋਂ ਹੋਈ ਹੈ, ਜੋ ਆਪਣਾ ਜਨਮਦਿਨ ਮਨਾਉਣ ਤੋਂ ਬਾਅਦ ਆਪਣੇ ਦੋ ਦੋਸਤਾਂ ਨਾਲ ਘਰ ਵਾਪਸ ਆ ਰਿਹਾ ਸੀ।

ਸਥਾਨਕ ਵਾਰਡ ਮੈਂਬਰ ਕੋਚੂਥਰੇਸਿਯੰਮਾ ਜੋਸਫ਼ ਦੇ ਅਨੁਸਾਰ ਬਿਜੋਏ ਆਪਣੇ ਦੋਸਤਾਂ ਨਾਲ ਆਪਣਾ ਜਨਮਦਿਨ ਮਨਾ ਕੇ ਘਰ ਵਾਪਸ ਆ ਰਿਹਾ ਸੀ। ਇਸੇ ਦੌਰਾਨ ਰਸਤੇ 'ਚ ਉਸ ਦੀ ਕਾਰ ਨਹਿਰ 'ਚ ਜਾ ਡਿੱਗੀ। ਅਲਾਪੁਝਾ ਫਾਇਰ ਐਂਡ ਰੈਸਕਿਊ ਸਟੇਸ਼ਨ ਨੂੰ ਰਾਤ 1.55 ਵਜੇ ਐਮਰਜੈਂਸੀ ਕਾਲ ਆਈ ਕਿ ਇਕ ਕਾਰ ਪਲਟ ਕੇ ਭਾਰੀ ਬਾਰਿਸ਼ ਤੇ ਘੱਟ ਵਿਜ਼ੀਬਲਟੀ ਕਾਰਨ ਨਹਿਰ ਵਿੱਚ ਡਿੱਗ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਰਤ 'ਚ ਲੈਂਡ ਹੋਇਆ ਇੰਗਲੈਂਡ ਦਾ ਲੜਾਕੂ ਜਹਾਜ਼

ਕਾਰ 'ਚ ਬਿਜੋਏ ਤੋਂ ਇਲਾਵਾ ਉਸ ਦੇ ਦੋ ਦੋਸਤ- ਕੁਟੀਚਿਰਾ ਤੋਂ ਬਿਨੋਏ ਥਾਮਸ ਅਤੇ ਥਥਮਪੱਲੀ ਦੇ ਕੁਰੀਸ਼ਿੰਕਲ ਤੋਂ ਜੀਜੋ ਲੋਨਨ ਵੀ ਕਾਰ ਵਿੱਚ ਸਨ ਪਰ ਹਾਦਸੇ 'ਚ ਉਨ੍ਹਾਂ ਦੀ ਜਾਨ ਬਚ ਗਈ। ਇਨ੍ਹਾਂ ਦੋਵਾਂ ਨੂੰ ਤੈਰਨਾ ਆਉਂਦਾ ਸੀ ਤੇ ਉਨ੍ਹਾਂ ਨੇ ਪਾਣੀ 'ਚ ਤੈਰ ਕੇ ਆਪਣੀ ਜਾਨ ਬਚਾ ਲਈ।

ਉਨ੍ਹਾਂ ਨੇ ਬਿਜੋਏ ਨੂੰ ਵੀ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਪਾਣੀ ਦਾ ਵਾਹਾਅ ਬਹੁਤ ਤੇਜ਼ ਸੀ। ਬਿਜੋਏ ਨੂੰ ਤੈਰਨਾ ਨਹੀਂ ਸੀ ਆਉਂਦਾ, ਜਿਸ ਕਾਰਨ ਉਹ ਪਾਣੀ 'ਚ ਰੁੜ੍ਹ ਗਿਆ ਤੇ ਉਸ ਦੀ ਮੌਤ ਹੋ ਗਈ। ਮੌਕੇ 'ਤੇ ਪੁੱਜੇ ਫਾਇਰ ਬ੍ਰਿਗੇਡ ਅਤੇ ਬਚਾਅ ਕਰਮਚਾਰੀਆਂ ਨੇ ਨਹਿਰ ਵਿੱਚ ਇੱਕ ਸਰਚ ਅਭਿਆਨ ਚਲਾਇਆ ਅਤੇ ਬਿਜੌਏ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Birthday
  • Man
  • Canal
  • Car

ਕੇਦਾਰਨਾਥ ਹੈਲੀਕਾਪਟਰ ਹਾਦਸੇ 'ਤੇ ਮਮਤਾ ਬੈਨਰਜੀ ਨੇ ਪ੍ਰਗਟਾਇਆ ਦੁੱਖ, ਆਖੀ ਇਹ ਗੱਲ

NEXT STORY

Stories You May Like

  • man dies after being electrocuted by transformer
    ਪੰਜਾਬ: 5 ਦਿਨ ਪਹਿਲਾਂ ਕੈਨੇਡਾ ਤੋਂ ਆਏ ਨੌਜਵਾਨ ਨਾਲ ਵਾਪਿਆ ਦਰਦਨਾਕ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
  • student dies in road accident
    ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
  • accident happened to a soldier returning home from leave on the way
    ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
  • death a day before birthday
    ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • punjabi boy dies under suspicious circumstances in dubai
    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
  • wedding  road accident  groom  death  police
    ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ ਮੌਤ, ਚਚੇਰਾ ਭਰਾ ਵੀ...
  • youth death case
    ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • japanese prime minister takaichi will visit india next week
      ਜਾਪਾਨ ਦੀ ਪ੍ਰਧਾਨ ਮੰਤਰੀ ਤਾਕਾਈਚੀ ਅਗਲੇ ਹਫਤੇ ਕਰੇਗੀ ਭਾਰਤ ਦੌਰਾ
    • nihang sikhs  clashed  police  uttarakhan
      ਉੱਤਰਾਖੰਡ 'ਚ ਜ਼ਬਰਦਸਤੀ ਦਾਖਲ ਹੋਏ ਨਿਹੰਗ ਸਿੱਖ, ਲਹਿਰਾਈਆਂ ਤਲਵਾਰਾਂ, ਗੱਲਬਾਤ...
    • india operation amistad
      ਭਾਰਤ ਨੇ ਚਲਾਇਆ 'ਆਪਰੇਸ਼ਨ Amistad' ! ਵੇਨੇਜ਼ੁਏਲਾ ਭੇਜ'ਤੀਆਂ ਰੈਸਕਿਊ ਟੀਮਾਂ ਤੇ...
    • three die after inhaling toxic gas in septic tank in mundka
      ਮੁੰਡਕਾ 'ਚ ਸੈਪਟਿਕ ਟੈਂਕ ਬਣਿਆ ਮੌਤ ਦਾ ਖੂਹ ! ਜ਼ਹਿਰੀਲੀ ਗੈਸ ਸਾਹ ਲੈਣ ਨਾਲ 3...
    • 3 flats  2 plots  1 2 crore jewellery  12 lakh cash acb raid
      3 ਫਲੈਟ, 2 ਪਲਾਟ, 1.2 ਕਰੋੜ ਦੇ ਗਹਿਣੇ, 12 ਲੱਖ ਨਕਦ..., ਮਹਿਲਾ ਤਹਿਸੀਲਦਾਰ ਦੇ...
    • mother daughter throat
      ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...
    • son gave his own father  s betel nut to get a government job
      ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...
    • cm rekha gupta fortis hospital  inspection
      CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ...
    • lpg gas tanker  toll plaza  fire
      ਕੌਸ਼ਾਂਬੀ ਦੇ ਟੋਲ ਪਲਾਜ਼ਾ 'ਤੇ LPG ਟੈਂਕਰ 'ਚ ਧਮਾਕੇ ਮਗਰੋਂ ਲੱਗ ਗਈ ਅੱਗ, 7...
    • ram mandir resignation
      ਰਾਮ ਮੰਦਰ ਚੜ੍ਹਾਵੇ 'ਚ ਗੜਬੜੀ ਮਾਮਲੇ 'ਚ ਵੱਡੀ ਅਪਡੇਟ ! ਜਨਰਲ ਸਕੱਤਰ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +