Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    1:02:20 PM

  • looting case solved of around 72 lakhs from an iron ore businessman jalandhar

    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ...

  • sikh activists in canada

    ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ!...

  • there will be a big discussion in delhi today on the punjab congress conflict

    ਪੰਜਾਬ ਕਾਂਗਰਸ ਦੇ ਕਲੇਸ਼ ’ਤੇ ਅੱਜ ਦਿੱਲੀ ’ਚ...

  • 3 months allowance will be released on the occasion of raksha bandhan

    ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਆਨਲਾਈਨ ਖ਼ਰੀਦੇ 20 ਹਜ਼ਾਰ ਰੁਪਏ ਦੇ ਹੈੱਡਫੋਨ, ਬਾਕਸ ਖੋਲ੍ਹਦੇ ਹੀ ਉੱਡੇ ਹੋਸ਼

GADGETS News Punjabi(ਗੈਜੇਟ)

ਆਨਲਾਈਨ ਖ਼ਰੀਦੇ 20 ਹਜ਼ਾਰ ਰੁਪਏ ਦੇ ਹੈੱਡਫੋਨ, ਬਾਕਸ ਖੋਲ੍ਹਦੇ ਹੀ ਉੱਡੇ ਹੋਸ਼

  • Edited By Rakesh,
  • Updated: 12 Dec, 2023 08:02 PM
Gadgets
man orders sony headphone worth rs 20k receive toothpaste
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਆਨਲਾਈਨ ਸ਼ਾਪਿੰਗ 'ਚ ਸਭ ਤੋਂ ਜ਼ਿਆਦਾ ਡਰ ਗਲਤ ਪ੍ਰੋਡਕਟਸ ਦੀ ਡਿਲਵਰੀ ਦਾ ਸਤਾਉਂਦਾ ਹੈ। ਅਜਿਹੇ ਕਈ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਹੁਣ ਇਕ ਹੋਰ ਅਜਿਹੇ ਮਾਮਲੇ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਵਿਚ ਇਕ ਸ਼ਖਸ ਨੇ ਮਹਿੰਗਾ ਹੈੱਡਫੋਨ ਆਨਲਾਈਨ ਆਰਡਰ ਕੀਤਾ ਸੀ। ਐਮਾਜ਼ੋਨ ਤੋਂ ਜਦੋਂ ਉਸਦਾ ਪਾਰਸਲ ਆਇਆ ਤਾਂ ਬਾਕਸ 'ਚ ਜੋ ਨਿਕਲਿਆ ਉਸਦਾ ਅੰਦਾਜ਼ਾ ਵੀ ਨਹੀਂ ਸੀ। 

ਸ਼ਖਸ ਨੇ ਦੱਸਿਆ ਕਿ ਜਦੋਂ ਪਾਰਸਲ ਆਇਆ ਤਾਂ ਸਭ ਕੁਝ ਆਮ ਲੱਗ ਰਿਹਾ ਸੀ। ਇੱਥੋਂ ਤਕ ਕਿ ਬਾਕਸ ਦੀ ਸੀਲ ਵੀ ਪੂਰੀ ਤਰ੍ਹਾਂ ਬੰਦ ਸੀ ਪਰ ਜਦੋਂ ਉਸਨੇ ਬਾਕਸ ਨੂੰ ਖੋਲ੍ਹਿਆ ਤਾਂ ਇਸ ਵਿਚ ਹੈੱਡਫੋਨ ਨਹੀਂ ਸੀ। ਬਾਕਸ 'ਚੋਂ ਇਕ ਟੂਥਪੇਸਟ ਨਿਕਲੀ। 

ਇਹ ਵੀ ਪੜ੍ਹੋ- WhatsApp ਨੇ 75 ਲੱਖ ਭਾਰਤੀ ਅਕਾਊਂਟ ਕੀਤੇ ਬੈਨ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗ਼ਲਤੀ

'X' 'ਤੇ ਸ਼ੇਅਰ ਕੀਤਾ ਪੂਰਾ ਮਾਮਲਾ

ਇਸ ਘਟਨਾ ਨੂੰ ਸ਼ਖਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਸ਼ੇਅਰ ਕੀਤਾ ਹੈ। ਯਸ਼ ਓਝਾ ਨਾਂ ਦੇ ਸ਼ਖਸ ਨੇ ਐਮਾਜ਼ੋਨ ਤੋਂ  ਆਏ ਪ੍ਰੋਡਕਟ ਦੀ ਅਨਬਾਕਸਿੰਗ ਵੀਡੀਓ ਐਕਸ 'ਤੇ ਸ਼ੇਅਰ ਕੀਤੀ ਹੈ, ਜਿਸ ਵਿਚ ਸਾਫ ਦਿਸ ਰਿਹਾ ਹੈ ਕਿ ਬਾਕਸ 'ਚੋਂ ਟੂਥਪੇਸਟ ਨਿਕਲੀ ਹੈ। ਦਰਅਸਲ ਉਸਨੇ ਐਮਾਜ਼ੋਨ ਤੋਂ 19,990 ਰੁਪਏ ਦੀ ਕੀਮਤ ਵਾਲਾ Sony XB910N ਵਾਇਰਲੈੱਸ ਨੌਇਜ਼ ਕੈਂਸਲੇਸ਼ਨ ਹੈੱਡਫੋਨ ਖ਼ਰੀਦਿਆ ਸੀ। ਉਸਨੇ ਜਦੋਂ ਬਾਕਸ ਨੂੰ ਖੋਲ੍ਹਿਆ ਤਾਂ ਉਸ ਵਿਚੋਂ ਹੈੱਡਫੋਨ ਨਹੀਂ ਸਗੋਂ ਟੂਥਪੇਸਟ ਨਿਕਲੀ। 

ਪੀੜਤ ਦੀ ਮੰਨੀਏ ਤਾਂ ਐਮਾਜ਼ੋਨ ਇੰਡੀਆ ਨੇ ਇਸ ਮਾਮਲੇ ਨੂੰ ਅਜੇ ਤਕ ਹਲ ਨਹੀਂ ਕੀਤਾ। ਐਮਾਜ਼ੋਨ ਇੰਡੀਆ ਨੇ ਯੂਜ਼ਰ ਦੇ ਪੋਸਟ 'ਤੇ ਰਿਪਲਾਈ ਨਹੀਂ ਕੀਤਾ ਸੀ, ਨਾ ਹੀ ਹੁਣ ਤਕ ਇਸ ਮਾਮਲੇ ਨੂੰ ਹਲ ਕੀਤਾ ਹੈ। ਦੁਬਾਰਾ ਪੋਸਟ ਕਰਨ 'ਤੇ ਐਮਾਜ਼ੋਨ ਨੇ ਰਿਪਲਾਈ ਕੀਤਾ ਹੈ। ਪੋਸਟ ਮੁਤਾਬਕ, ਐਮਾਜੋਨ ਨੇ ਰਿਪਲਾਈ ਕੀਤਾ ਕਿ ਉਨ੍ਹਾਂ ਨੇ ਸਹੀ ਪ੍ਰੋਡਕਟ ਡਿਲਿਵਰ ਕੀਤਾ ਹੈ। 

ਇਹ ਵੀ ਪੜ੍ਹੋ- ਰੂਮ ਹੀਟਰ ਖ਼ਰੀਦਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ, ਨਹੀਂ ਪਵੇਗਾ ਪਛਤਾਉਣਾ

ਇਕ ਹੋਰ ਯੂਜ਼ਰ ਨੇ ਯਸ਼ ਓਝਾ ਦੀ ਪੋਸਟ 'ਤੇ ਰਿਪਲਾਈ ਕਰਦੇ ਹੋਏ ਲਿਖਿਆ ਕਿ ਈ-ਕਾਮਰਸ ਪਲੇਟਫਾਰਮ ਇਸ 'ਤੇ ਕੋਈ ਐਕਸਚੇਂਜ ਜਾਂ ਰਿਫੰਡ ਨਹੀਂ ਦੇਵੇਗਾ। ਹਾਲਾਂਕਿ, ਇਕ ਹੋਰ ਪੋਸਟ 'ਤੇ ਰਿਪਲਾਈ ਕਰਦੇ ਹੋਏ ਐਮਾਜ਼ੋਨ ਹੈਲਪ ਨੇ ਲਿਖਿਆ ਹੈ ਕਿ ਇਸ ਮਾਮਲੇ ਨੂੰ ਹਲ ਕਰਨ ਤਕ ਉਨ੍ਹਾਂ ਨੂੰ ਇੰਤਜ਼ਾਰ ਕਰਨਾ ਹੋਵੇਗਾ। ਜੇਕਰ ਇਹ ਸਮੱਸਿਆ ਸੇਲਰ ਜਾਂ ਐਮਾਜ਼ੋਨ ਡਿਲਿਵਰੀ ਵੱਲੋਂ ਹੋਈ ਹੈ ਤਾਂ ਕੰਪਨੀ ਇਸਨੂੰ ਠੀਕ ਕਰੇਗੀ। 

ਇਹ ਵੀ ਪੜ੍ਹੋ- ਹੁਣ ਆਈਫੋਨ ਵੀ ਨਹੀਂ ਰਹੇ ਸੁਰੱਖਿਅਤ, ਹੈਕਰ ਇੰਝ ਕਰ ਰਹੇ ਸਕਿੰਟਾਂ 'ਚ ਹੈਕ

ਪਹਿਲਾਂ ਵੀ ਹੋ ਚੁੱਕਾ ਹੈ ਅਜਿਹਾ

ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਕਿਸੇ ਦੇ ਨਾਲ ਅਜਿਹਾ ਹੋਇਆ ਹੈ। ਇਸਤੋਂ ਪਹਿਲਾਂ ਇਕ ਸ਼ਖਸ ਨੇ ਐਮਾਜ਼ੋਨ ਤੋਂ 76 ਹਜ਼ਾਰ ਰੁਪਏ ਦਾ ਮੈਕਬੁੱਕ ਖ਼ਰੀਦਿਆ ਸੀ ਪਰ ਬਾਕਸ 'ਚੋਂ ਉਸਨੂੰ ਹੈੱਡਫੋਨ ਮਿਲਿਆ। ਕੁਝ ਸਮਾਂ ਪਹਿਲਾਂ ਫਲਿਪਕਾਰਟ 'ਤੇ ਵੀ ਅਜਿਹਾ ਹੀ ਹੋਇਆ ਸੀ, ਜਦੋਂ ਇਕ ਸ਼ਖਸ ਨੇ 1 ਲੱਖ ਰੁਪਏ ਦਾ ਸੋਨੀ ਟੀਵੀ ਖ਼ਰੀਦਿਆ ਸੀ ਪਰ ਬਾਕਸ 'ਚੋਂ ਦੂਜੇ ਬ੍ਰਾਂਡ ਦਾ ਟੀਵੀ ਨਿਕਲਿਆ ਸੀ। 

ਇਹ ਵੀ ਪੜ੍ਹੋ- ਗੂਗਲ ਨੇ ਪਲੇਅ ਸਟੋਰ ਤੋਂ ਹਟਾਏ 17 ਲੋਨ ਐਪ, ਲੋਕਾਂ ਨੂੰ ਕਰ ਰਹੇ ਸਨ ਬਲੈਕਮੇਲ

 

  • wrong product
  • delivery
  • orders
  • sony headphone
  • toothpaste
  • amazon

ਭਾਰ ਘਟਾਉਣ ’ਚ ਮਦਦਗਾਰ ਸਾਬਿਤ ਹੋਣਗੇ ਇਹ 5 ਗੈਜੇਟਸ, ਰੁਟੀਨ ’ਚ ਕਰੋ ਸ਼ਾਮਲ

NEXT STORY

Stories You May Like

  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • fraud case in moga
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
  • spider man created a storm at the box office
    ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500 ਕਰੋੜ ਰੁਪਏ ਦੀ ਕਮਾਈ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • new rules for commercial vehicles  government notification
      ਇਨ੍ਹਾਂ ਵਪਾਰਕ ਵਾਹਨਾਂ ਲਈ ਲਾਗੂ ਹੋਣਗੇ ਨਵੇਂ ਨਿਯਮ, ਸਰਕਾਰ ਨੇ ਜਾਰੀ ਕੀਤਾ...
    • three maruti s top passenger vehicle exports in june quarter
      ਵਿਦੇਸ਼ੀ ਬਾਜ਼ਾਰਾਂ 'ਚ ਛਾਈ 'ਮੇਡ ਇਨ ਇੰਡੀਆ' SUV ! ਇਸ ਕੰਪਨੀ ਨੇ ਤੋੜ 'ਤੇ...
    • vivo s phone is going to be launched soon
      ਜਲਦ ਲਾਂਚ ਹੋਣ ਵਾਲਾ ਹੈ Vivo ਦਾ ਧਾਕੜ 5G ਫੋਨ !
    • tecno  s 6500mah battery gaming phone launched
      Tecno ਦਾ 6500mAh ਬੈਟਰੀ ਆਲਾ ਗੇਮਿੰਗ ਫੋਨ ਭਾਰਤ 'ਚ ਹੋਇਆ ਲਾਂਚ ! ਜਾਣੋ ਫੀਚਰਜ਼
    • know this important thing before charging the phone to 100
      ਫੋਨ ਨੂੰ 100% ਤੱਕ ਚਾਰਜ ਕਰਨ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲ, ਨਹੀਂ ਤਾਂ...
    • a great phone with an 8560mah battery is about to be launched soon
      8560mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! ਕੀਮਤ ਜਾਣ ਉਡਣਗੇ...
    • 5g phone with 6 000 mah battery to be launched soon
      ਜਲਦ ਲਾਂਚ ਹੋਣ ਵਾਲਾ ਹੈ 6,000 mAh ਬੈਟਰੀ ਆਲਾ 5G ਫੋਨ ! ਕੀਮਤ ਸਿਰਫ ...
    • ai will be curbed
      AI 'ਤੇ ਲੱਗੇਗੀ ਲਗਾਮ: ਐਂਥ੍ਰੋਪਿਕ ਦੇ 'ਹਿਡਨ ਵਾਟਰਮਾਰਕ' ਨਾਲ ਮਿੰਟਾਂ 'ਚ...
    • good news for bsnl users
      BSNL ਯੂਜ਼ਰਸ ਲਈ Good News ! ਸ਼ੁਰੂ ਹੋਣ ਜਾ ਰਹੀ 5G ਸਰਵਿਸ, ਲਾਂਚ ਡੇਟ ਆਈ...
    • oneplus flagship phone gets 4 000 more expensive
      4,000 ਮਹਿੰਗੇ ਹੋਏ OnePlus ਦੇ ਧਾਕੜ Phone ! ਕੀਮਤ ਤੇ ਫੀਚਰਜ਼ ਜਾਣ ਉਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +