Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    6:25:32 AM

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

  • rains wreak havoc in muzaffarnagar

    ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ...

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

  • team india lost despite rohit sharma  s historic century

    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਏ.ਟੀ.ਐੱਮ. ਦਾ ਪਾਸਵਰਡ ਜਾਨਣ ਲਈ ਬੁਰੀ ਤਰ੍ਹਾਂ ਕੁੱਟਿਆ, ਨਹੀਂ ਦੱਸਣ 'ਤੇ ਕੀਤਾ ਕਤਲ

NATIONAL News Punjabi(ਦੇਸ਼)

ਏ.ਟੀ.ਐੱਮ. ਦਾ ਪਾਸਵਰਡ ਜਾਨਣ ਲਈ ਬੁਰੀ ਤਰ੍ਹਾਂ ਕੁੱਟਿਆ, ਨਹੀਂ ਦੱਸਣ 'ਤੇ ਕੀਤਾ ਕਤਲ

  • Updated: 12 Dec, 2020 07:57 PM
National
man refused to reveal atm pin tortured and kill in ghaziabad
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਰਾਜਧਾਨੀ ਦਿੱਲੀ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੀ ਏ.ਟੀ.ਐੱਮ. ਕਾਰਡ ਦਾ ਪਾਸਵਰਡ ਨਾ ਦੱਸਣ 'ਤੇ ਹੱਤਿਆ ਕਰ ਦਿੱਤੀ ਗਈ। ਦੋਸ਼ੀਆਂ ਨੇ ਮ੍ਰਿਤਕ ਨੂੰ ਏ.ਟੀ.ਐੱਮ. ਦਾ ਪਾਸਵਰਡ ਜਾਨਣ ਲਈ ਪਹਿਲਾਂ ਬੁਰੀ ਤਰ੍ਹਾਂ ਕੁੱਟਿਆ ਅਤੇ ਫਿਰ ਉਸ ਦੀ ਹੱਤਿਆ ਕਰ ਦਿੱਤੀ। ਘਰ ਵਿੱਚ ਲਾਸ਼ ਦੇ ਸੜ ਜਾਣ 'ਤੇ ਜਦੋਂ ਬਦਬੂ ਫੈਲੀ ਤਾਂ ਗੁਆਂਢੀਆਂ ਨੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੂਰੇ ਮਾਮਲਾ ਦਾ ਖੁਲਾਸਾ ਹੋਇਆ। ਘਟਨਾ ਗਾਜ਼ੀਆਬਾਦ ਦੇ ਸਿਹਾਨੀ ਗੇਟ ਥਾਣੇ ਦੀ ਹੈ।

ਗਾਜ਼ੀਆਬਾਦ ਪੁਲਸ ਨੇ ਦੱਸਿਆ ਹੈ ਕਿ ਸਿਹਾਨੀ ਗੇਟ ਇਲਾਕੇ ਵਿੱਚ ਵੀਰਵਾਰ ਰਾਤ ਨੂੰ ਇੱਕ ਘਰ ਤੋਂ 45 ਸਾਲਾ ਮੁਨੇਸ਼ ਯਾਦਵ ਨਾਮ ਦੇ ਸ਼ਖਸ ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਨੇ ਹੱਤਿਆ ਦੇ ਦੋਸ਼ ਵਿੱਚ ਪੁਸ਼ਪੇਂਦਰ ਅਤੇ ਰਾਮੇਸ਼ਵਰ ਨਾਮ ਦੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ। ਘਰ ਤੋਂ ਬਦਬੂ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੂੰ ਫੋਨ ਕਰਨ ਵਾਲੇ ਘਰ ਦੇ ਮਾਲਕ ਗੋਵਿੰਦ ਗੁਪਤਾ ਨੇ ਦੱਸਿਆ ਕਿ ਪੁਸ਼ਪੇਂਦਰ ਅਤੇ ਰਾਮੇਸ਼ਵਰ ਨੇ ਇੱਕ ਹਫਤੇ ਪਹਿਲਾਂ ਉਸਦੇ ਘਰ ਦਾ ਗ੍ਰਾਉਂਡ ਫਲੋਰ ਕਿਰਾਏ 'ਤੇ ਲਿਆ ਸੀ। ਵੀਰਵਾਰ ਨੂੰ ਘਰੋਂ ਬਦਬੂ ਆਉਣ 'ਤੇ ਪੁਲਸ ਨੂੰ ਜਾਣਕਾਰੀ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦਰਵਾਜ਼ਾ ਤੋੜਿਆ ਤਾਂ ਅੰਦਰੋਂ ਲਾਸ਼ ਬਰਾਮਦ ਹੋਈ।
ਬਾਰਾਮੁਲਾ 'ਚ ਪੁਲਸ ਪਾਰਟੀ 'ਤੇ ਗ੍ਰਨੇਡ ਹਮਲਾ, ਦੋ ਨਾਗਰਿਕ ਜ਼ਖ਼ਮੀ

ਇਸ ਨੂੰ ਲੈ ਕੇ ਜਦੋਂ ਪੁਸ਼ਪੇਂਦਰ ਤੋਂ ਪੁੱਛਗਿੱਛ ਹੋਈ ਤਾਂ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਮੁਨੇਸ਼ ਵਿਆਜ 'ਤੇ ਪੈਸੇ ਦੇਣ ਦਾ ਕੰਮ ਕਰਦਾ ਸੀ ਅਤੇ ਉਸ ਦਾ ਵਾਕਫ਼ ਸੀ। ਇੱਕ ਦਿਨ ਉਹ ਮੁਨੇਸ਼ ਨਾਲ ਸੀ ਜਦੋਂ ਉਸ ਨੇ ਏ.ਟੀ.ਐੱਮ. ਤੋਂ ਪੈਸੇ ਕੱਢੇ। ਉਸ ਨੇ ਵੇਖਿਆ ਕਿ ਮੁਨੇਸ਼ ਦੇ ਖਾਤੇ ਵਿੱਚ ਸੱਤ ਲੱਖ ਰੁਪਏ ਹਨ। ਇਸ 'ਤੇ ਉਸਦੇ ਮਨ ਵਿੱਚ ਖੋਟ ਆ ਗਈ, ਉਸ ਨੇ ਰਾਮੇਸ਼ਵਰ ਨੂੰ ਵੀ ਇਸ ਬਾਰੇ ਵਿੱਚ ਦੱਸਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮੁਨੇਸ਼ ਨੂੰ ਘਰ ਸੱਦ ਕੇ ਉਸ ਤੋਂ ਏ.ਟੀ.ਐੱਮ. ਖੌਹ ਲਿਆ ਅਤੇ ਪਾਸਵਰਡ ਦੱਸਣ ਨੂੰ ਕਿਹਾ। ਪਾਸਵਰਡ ਨਾ ਦੱਸਣ 'ਤੇ ਉਸ ਨਾਲ ਉਨ੍ਹਾਂ ਨੇ ਕੁੱਟਮਾਰ ਕੀਤੀ ਪਰ ਜਦੋਂ ਉਸ ਨੇ ਪਾਸਵਰਡ ਨਹੀਂ ਦੱਸਿਆ ਤਾਂ ਉਸ ਦੀ ਹੱਤਿਆ ਕਰ ਦਿੱਤੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • ATM
  • Password
  • Ghaziabad
  • Murder
  • ਏ.ਟੀ.ਐੱਮ
  • ਪਾਸਵਰਡ
  • ਗਾਜ਼ੀਆਬਾਦ
  • ਹੱਤਿਆ

ਬਾਰਾਮੁਲਾ 'ਚ ਪੁਲਸ ਪਾਰਟੀ 'ਤੇ ਗ੍ਰਨੇਡ ਹਮਲਾ, ਦੋ ਨਾਗਰਿਕ ਜ਼ਖ਼ਮੀ

NEXT STORY

Stories You May Like

  • murder of a young man  brutal murder
    ਹਲਵਾਰਾ 'ਚ 26 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਰੀ ਹਾਲਤ 'ਚ ਮਿਲੀ ਲਾਸ਼
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • father  son  killed land  police
    ਜ਼ਮੀਨ ਤੇ ਪੈਸਿਆਂ ਦੇ ਲਾਲਚ 'ਚ ਕਲਯੁੱਗੀ ਪੁੱਤ ਨੇ ਪਿਓ ਦਾ ਕੀਤਾ ਕਤਲ
  • amritsar  girl murdered
    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
  • government job  daughter  mother  killed police
    ਸਰਕਾਰੀ ਨੌਕਰੀ ਤੇ ਜਾਇਦਾਦ ਲਈ ਧੀ ਨੇ ਕਰਵਾਇਆ ਮਾਂ ਦਾ ਕਤਲ, ਤਾਏ ਤੇ ਭਰਾ ਨਾਲ ਮਿਲ ਕੀਤੀ ਪਲਾਨਿੰਗ
  • bloody incident in phagwara
    ਫਗਵਾੜਾ 'ਚ ਖ਼ੂਨੀ ਵਾਰਦਾਤ: ਘਰੇਲੂ ਕਲੇਸ਼ ਨੇ ਲਈ ਪਤਨੀ ਦੀ ਜਾਨ, ਪਤੀ ਨੇ ਸਿਰ 'ਚ ਭਾਰੀ ਚੀਜ਼ ਮਾਰ ਕੀਤਾ ਕਤਲ
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • all party meeting
      All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ...
    • toll plaza  security contractor  killed nephew
      ਪਾਰਟੀ ਦੇ ਬਹਾਨੇ ਬੁਲਾ ਕੇ ਟੋਲ ਪਲਾਜ਼ਾ ਦੇ ਸਕਿਓਰਿਟੀ ਠੇਕੇਦਾਰ ਨੂੰ ਮਾਰੀਆਂ...
    • an 8th grade student reached the tehsil with a complaint
      8ਵੀਂ ਜਮਾਤ ਦਾ ਵਿਦਿਆਰਥੀ ਸ਼ਿਕਾਇਤ ਲੈ ਕੇ ਪੁੱਜਾ ਤਹਿਸੀਲ, ਸਵਾਲ ਸੁਣ ਚੱਕਰਾਂ 'ਚ...
    • no relief to sonam wangchuk from delhi hc
      ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ...
    • indian oil corporation  job
      Indian Oil Corporation 'ਚ ਨੌਕਰੀ ਕਰਨ ਦਾ ਮੌਕਾ, ਜਲਦ ਕਰੋ ਅਪਲਾਈ
    • ucc will be implemented in madhya pradesh
      ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ...
    • rajya sabha members salary allowances rti report
      ਰਾਜ ਸਭਾ ਮੈਂਬਰਾਂ ਦੀ ਤਨਖ਼ਾਹ-ਭੱਤਿਆਂ 'ਤੇ ਖਰਚ ਹੋਏ 262 ਕਰੋੜ ! RTI 'ਚ ਹੋਇਆ...
    • imd  weather  vaishno devi yatra  temporarily suspended
      ਅਮਰਨਾਥ ਯਾਤਰਾ ਮਗਰੋਂ ਵੈਸ਼ਨੋ ਦੇਵੀ ਯਾਤਰਾ ਵੀ ਮੁਲਤਵੀ ! ਭਾਰੀ ਬਾਰਿਸ਼ ਕਾਰਨ...
    • facebook is down users around the world are getting upset
      ਠੱਪ ਹੋ ਗਈ Facebook ! ਦੁਨੀਆ ਭਰ 'ਚ ਪਰੇਸ਼ਾਨ ਹੋ ਰਹੇ ਯੂਜ਼ਰਸ
    • nuclear balance changed in south asia
      ਦੱਖਣੀ ਏਸ਼ੀਆ ਵਿੱਚ ਪ੍ਰਮਾਣੂ ਸੰਤੁਲਨ ਬਦਲਿਆ! ਭਾਰਤ ਦੀ ਸਮੁੰਦਰੀ ਪ੍ਰਮਾਣੂ ਸ਼ਕਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +