Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    1:38:26 PM

  • new twist in the murder case of harmol singh in nurpur bedi

    ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ...

  • punjab school education board  10th results

    PSEB ਵੱਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ, ਫਰੀਦਕੋਟ...

  • jewelry traders concern increased after pm modi s statement tomorrow s meeting

    PM ਮੋਦੀ ਦੇ ਬਿਆਨ ਤੋਂ ਬਾਅਦ ਗਹਿਣਾ ਕਾਰੋਬਾਰੀਆਂ ਦੀ...

  • great news about children  s health

    ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਤਨੀ ਅਤੇ ਬੇਟੀਆਂ ਨੂੰ ਸਾੜਨ ਤੋਂ ਬਾਅਦ ਖ਼ੁਦ ਨੂੰ ਵੀ ਅੱਗ ਲਗਾ ਕੇ ਵਿਅਕਤੀ ਨੇ ਦਿੱਤੀ ਜਾਨ

NATIONAL News Punjabi(ਦੇਸ਼)

ਪਤਨੀ ਅਤੇ ਬੇਟੀਆਂ ਨੂੰ ਸਾੜਨ ਤੋਂ ਬਾਅਦ ਖ਼ੁਦ ਨੂੰ ਵੀ ਅੱਗ ਲਗਾ ਕੇ ਵਿਅਕਤੀ ਨੇ ਦਿੱਤੀ ਜਾਨ

  • Edited By Disha,
  • Updated: 05 May, 2022 06:19 PM
National
man set himself on fire after burning his wife and daughter
  • Share
    • Facebook
    • Tumblr
    • Linkedin
    • Twitter
  • Comment

ਮਲਪੁਰਮ (ਭਾਸ਼ਾ)- ਕੇਰਲ 'ਚ ਮਲਪੁਰਮ ਕੋਲ ਕੋਂਡੀਪਰੰਬਾ ਇਲਾਕੇ 'ਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਜਿਊਂਦੇ ਸਾੜ ਦਿੱਤਾ ਅਤੇ ਬਾਅਦ 'ਚ ਖੁਦ ਨੂੰ ਵੀ ਅੱਗ ਲਗਾ ਕੇ ਜਾਨ ਦੇ ਦਿੱਤੀ। ਪੁਲਸ ਅਨੁਸਾਰ ਵਿਅਕਤੀ ਨੇ ਆਪਣੀ ਪਤਨੀ ਅਤੇ ਆਪਣੀਆਂ 2 ਧੀਆਂ ਨੂੰ ਮਾਲ ਢੁਆਈ ਵਾਲੇ ਆਟੋ-ਰਿਕਸ਼ਾ 'ਚ ਬਿਠਾ ਕੇ ਉਸ 'ਚ ਅੱਗ ਲਗਾ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਮੁਹੰਮਦ ਨਾਮੀ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ 2 ਧੀਆਂ ਨੂੰ ਵਾਹਨ ਦੇ ਅੰਦਰ ਬਿਠਾਇਆ ਅਤੇ ਫਿਰ ਉਸ 'ਚ ਅੱਗ ਲਗਾ ਦਿੱਤੀ। 

ਇਹ ਵੀ ਪੜ੍ਹੋ : ਗੈਂਗਰੇਪ ਦਾ ਮੁਕੱਦਮਾ ਦਰਜ ਕਰਵਾਉਣ ਗਈ 13 ਸਾਲਾ ਕੁੜੀ ਨਾਲ ਥਾਣਾ ਮੁਖੀ ਨੇ ਕੀਤਾ ਜਬਰ ਜ਼ਿਨਾਹ

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਅੱਗ ਲਗਾ ਲਈ ਅਤੇ ਕੋਲ ਦੇ ਖੂਹ 'ਚ ਛਾਲ ਮਾਰ ਦਿੱਤੀ। ਇਸ ਘਟਨਾ 'ਚ ਮੁਹੰਮਦ, ਉਸ ਦੀ ਪਤਨੀ ਅਤੇ ਇਕ 11 ਸਾਲਾ ਧੀ ਦੀ ਮੌਤ ਹੋ ਗਈ। ਉਨ੍ਹਾਂ ਦੀ 5 ਸਾਲ ਦੀ ਧੀ ਗੰਭੀਰ ਰੂਪ ਨਾਲ ਝੁਲਸ ਗਈ। ਉਸ ਨੂੰ ਇਕ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਉਹ ਵਿਅਕਤੀ ਇਕ ਪੋਕਸੋ (ਬੱਚਿਆਂ ਨੂੰ ਯੌਨ ਅਪਰਾਧ ਤੋਂ ਸੁਰੱਖਿਆ ਕਾਨੂੰਨ) ਮਾਮਲੇ 'ਚ ਦੋਸ਼ੀ ਸੀ ਪਰ ਇਸ ਘਟਨਾ ਦੇ ਪਿੱਛੇ ਕੀ ਇਹੀ ਕਾਰਨ ਸੀ, ਹੁਣ ਸਪੱਸ਼ਟ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਮਲੇ 'ਚ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Wife
  • daughter
  • fire
  • person
  • suicide
  • ਪਤਨੀ
  • ਬੇਟੀ
  • ਅੱਗ
  • ਵਿਅਕਤੀ
  • ਖੁਦਕੁਸ਼ੀ

ਵਿਦਿਆਰਥਣਾਂ ਨਾਲ ਛੇੜਛਾੜ ਮਾਮਲੇ 'ਚ ਸਕੈੱਚ ਦੇ ਆਧਾਰ 'ਤੇ ਹਿਰਾਸਤ 'ਚ ਲਿਆ ਗਿਆ ਇਕ ਸ਼ੱਕੀ

NEXT STORY

Stories You May Like

  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • chips krukure  warehouse catches fire
    ਚਿਪਸ-ਕੁਰਕੁਰੇ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ੍ਹ ਕੇ ਸੁਆਹ
  • wheat stalks  violation of orders
    ਕਣਕ ਦੇ ਨਾੜ ਨੂੰ ਅੱਗ ਲਗਾ ਕੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 9 ਵਿਰੁੱਧ ਕੇਸ ਦਰਜ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • punjab  rape victim sets herself on fire
    ਪੰਜਾਬ : ਰੇਪ ਪੀੜਤਾ ਨੇ ਖ਼ੁਦ ਨੂੰ ਲਾਈ ਅੱਗ, ਚੌਂਕੀ ਬਾਹਰ ਪਿਆ ਚੀਕ-ਚਿਹਾੜਾ, ਇਕੱਠੇ ਹੋ ਗਏ ਲੋਕ
  • several houses were gutted in the fire
    ਅੱਗ ਲੱਗਣ ਨਾਲ ਕਈ ਕਿੱਲੇ ਨਾੜ ਸੜਿਆ; ਇਕ ਘਰ ’ਚ ਸਿਲੰਡਰ ਨੂੰ ਵੀ ਲੱਗੀ ਅੱਗ
  • stray dog  kali  snake  kindergarten
    ਕੁੱਤਾ ਬਣਿਆ ਮਸੀਹਾ ! ਆਪਣੀ ਜਾਨ ਗੁਆ ਕੇ 30 ਜਵਾਕਾਂ ਨੂੰ ਦਿੱਤੀ 'ਜ਼ਿੰਦਗੀ'
  • wife  family member  incident in moga
    ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • terrible accident on jalandhar phagwara highway  a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
Trending
Ek Nazar
china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tourists car falls into gorge six person
      300 ਮੀਟਰ ਡੂੰਘੀ ਖੱਡ 'ਚ ਜਾ ਡਿੱਗੀ ਟੂਰਿਸਟਾਂ ਨਾਲ ਭਰੀ ਕਾਰ! 6 ਦੀ ਹੋਈ ਦਰਦਨਾਕ...
    • jaishankar in trinidad and tobago
      ਪੁਰਾਲੇਖ ਸਮਝੌਤੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ...
    • union bank of india recruitment
      Union Bank 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
    • plane tire fire 289 passengers
      ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ, 289 ਯਾਤਰੀਆਂ 'ਚ ਮਚੀ ਭਾਜੜ, ਨੇਪਾਲ ਏਅਰਪੋਰਟ...
    • car  motorcycle collision
      ਤੇਲੰਗਾਨਾ 'ਚ ਭਿਆਨਕ ਹਾਦਸਾ: ਕਾਰ-ਮੋਟਰਸਾਈਕਲ ਦੀ ਟੱਕਰ 'ਚ ਪੰਜ ਲੋਕਾਂ ਦੀ ਮੌਤ,...
    • schools parents attendance compulsory cbse
      ਹੁਣ ਸਕੂਲਾਂ 'ਚ ਮਾਪਿਆਂ ਦੀ ਹਾਜ਼ਰੀ ਹੋਵੇਗੀ ਲਾਜ਼ਮੀ: CBSE ਨੇ ਜਾਰੀ ਕੀਤਾ ਨਵਾਂ...
    • student ncrb data
      ਵਿਦਿਆਰਥੀਆਂ ਦੀਆਂ ਖ਼ੁਦਕੁਸ਼ੀਆਂ 'ਚ 4.3% ਦਾ ਵਾਧਾ, 14000 ਤੋਂ ਵੱਧ ਜਵਾਕਾਂ ਦੀ...
    • temples priests servants salary
      ਮੰਦਰਾਂ ਦੇ ਪੁਜਾਰੀਆਂ ਤੇ ਸੇਵਾਦਾਰਾਂ ਦੇ ਮਾਣ-ਭੱਤੇ 'ਤੇ ਹੋਵੇਗੀ ਸੁਣਵਾਈ:...
    • will work from home be implemented
      PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ ਦੀ ਗੱਲ, ਲਾਗੂ ਹੋਵੇ Work...
    • newlywed returning from kedarnath goes missing
      ਕੇਦਾਰਨਾਥ ਤੋਂ ਪਰਤ ਰਹੀ ਨਵ-ਵਿਆਹੁਤਾ ਲਾਪਤਾ, ਟ੍ਰੇਨ 'ਚ ਸੁੱਤਾ ਰਿਹਾ ਪਤੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +