Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    7:14:53 PM

  • punjab weather major rainfall forecast

    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • man dies suspicious circumstances

    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਿਓ ਨੇ ਕਟਰ ਨਾਲ ਕੱਟਿਆ 8 ਸਾਲਾ ਬੱਚੀ ਦਾ ਗਲਾ, ਕਿਹਾ- 'ਤੇਰੀ ਮਾਂ ਨੂੰ ਵੀ ਇੰਝ ਹੀ ਉਤਾਰਿਆ ਸੀ ਮੌਤ ਦੇ ਘਾਟ'

NATIONAL News Punjabi(ਦੇਸ਼)

ਪਿਓ ਨੇ ਕਟਰ ਨਾਲ ਕੱਟਿਆ 8 ਸਾਲਾ ਬੱਚੀ ਦਾ ਗਲਾ, ਕਿਹਾ- 'ਤੇਰੀ ਮਾਂ ਨੂੰ ਵੀ ਇੰਝ ਹੀ ਉਤਾਰਿਆ ਸੀ ਮੌਤ ਦੇ ਘਾਟ'

  • Edited By Harpreet Singh,
  • Updated: 02 Feb, 2024 01:28 AM
National
man slit his daughter s throat
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਮੱਧ ਪ੍ਰਦੇਸ਼ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵਿਅਕਤੀ ਨੇ ਆਪਣੀ 8 ਸਾਲਾ ਬੱਚੀ ਦਾ ਗਲਾ ਕੱਟ ਦਿੱਤਾ। ਇਹੀ ਨਹੀਂ ਅਜਿਹਾ ਕਰਦੇ ਸਮੇਂ ਉਸ ਨੇ ਬੱਚੀ ਸਾਹਮਣੇ 2 ਸਾਲ ਪੁਰਾਣਾ ਰਾਜ਼ ਵੀ ਉਗਲ ਦਿੱਤਾ, ਜਿਸ ਕਾਰਨ ਉਸ ਨੂੰ ਉਸੇ ਦੀ ਧੀ ਨੇ ਜੇਲ੍ਹ ਪਹੁੰਚਾ ਦਿੱਤਾ।

ਇਹ ਮਾਮਲਾ ਹੈ ਭੋਪਾਲ ਦਾ, ਜਿੱਥੇ 29 ਜਨਵਰੀ ਨੂੰ ਇਕ ਮਤਰੇਏ ਪਿਓ ਨੇ ਆਪਣੀ 8 ਸਾਲਾ ਬੱਚੀ ਦਾ ਗਲਾ ਰੇਡੀਅਮ ਕਟਰ ਨਾਲ ਕੱਟ ਦਿੱਤਾ। ਅਜਿਹਾ ਕਰਦੇ ਸਮੇਂ ਉਸ ਨੇ ਬੱਚੀ ਸਾਹਮਣੇ ਕਿਹਾ ਕਿ ਉਸ ਨੇ 2 ਸਾਲ ਪਹਿਲਾਂ ਬੱਚੀ ਦੀ ਮਾਂ ਨੂੰ ਵੀ ਇਸੇ ਤਰ੍ਹਾਂ ਮਾਰਿਆ ਸੀ। ਇਸ ਤੋਂ ਬਾਅਦ ਉਹ ਬੱਚੀ ਨੂੰ ਮਰੀ ਹੋਈ ਸਮਝ ਕੇ ਝਾੜੀਆਂ 'ਚ ਸੁੱਟ ਕੇ ਚਲਾ ਗਿਆ। 

ਇਹ ਵੀ ਪੜ੍ਹੋ- ਅਮਰੀਕਾ ਕਰੇਗਾ ਸੀਰੀਆ ਤੇ ਇਰਾਕ 'ਚ ਈਰਾਨੀ ਅੱਤਵਾਦੀ ਠਿਕਾਣਿਆਂ 'ਤੇ ਹਮਲਾ, ਕੀ ਹੋਵੇਗੀ ਇਕ ਹੋਰ ਜੰਗ ਸ਼ੁਰੂ ?

ਪਰ ਬੱਚੀ ਬਚ ਗਈ ਅਤੇ ਉਹ ਹਿੰਮਤ ਕਰ ਕੇ ਉੱਠ ਕੇ ਸੜਕ ਵੱਲ ਆ ਗਈ। ਸੜਕ ਤੋਂ ਗੁਜ਼ਰਦੇ ਹੋਏ ਲੋਕਾਂ ਨੇ ਬੱਚੀ ਨੂੰ ਜ਼ਖਮੀ ਹਾਲਤ 'ਚ ਦੇਖਿਆ ਅਤੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਦੌਰਾਨ ਜਦੋਂ ਪੁਲਸ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਪੁਲਸ ਅਧਿਕਾਰੀ ਬੱਚੀ ਕੋਲੋਂ ਪੁੱਛਗਿੱਛ ਕਰਨ ਪਹੁੰਚੀ ਤਾਂ ਬੱਚੀ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਉਸ ਦੀ ਮਾਂ ਨੇ ਤੇਜ ਸਿੰਘ ਨਾਲ ਦੂਜਾ ਵਿਆਹ ਕਰਵਾ ਲਿਆ। ਉਸ ਦੀ ਮਾਂ ਦੀ ਵੀ ਕਰੀਬ 2 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। 

ਬੱਚੀ ਦਾ ਗਲਾ ਕੱਟਦੇ ਸਮੇਂ ਉਗਲਿਆ ਰਾਜ਼!  
8 ਸਾਲਾ ਬੱਚੀ ਪ੍ਰੀਤੀ 2 ਸਾਲ ਪਹਿਲਾਂ ਮਰ ਚੁੱਕੀ ਆਪਣੀ ਮਾਂ ਬਾਰੇ ਸਵਾਲ ਪੁੱਛਦੀ ਸੀ ਤਾਂ ਉਸ ਦਾ ਮਤਰੇਆ ਪਿਓ ਉਸ ਨੂੰ ਗੱਲਾਂ 'ਚ ਪਾ ਕੇ ਵਰਗਲਾਉਂਦਾ ਰਿਹਾ। ਪਰ ਇਕ ਦਿਨ ਜਦੋਂ ਉਸ ਦਾ ਪਿਓ ਗੁੱਸੇ 'ਚ ਆ ਗਿਆ ਤੇ ਉਸ ਦਾ ਗਲਾ ਕੱਟਣ ਲੱਗਾ ਤਾਂ ਉਸ ਨੇ 2 ਸਾਲ ਪਹਿਲਾਂ ਮਰ ਚੁੱਕੀ ਉਸ ਦੀ ਮਾਂ ਬਾਰੇ ਕਿਹਾ ਕਿ ਉਸਨੇ ਉਸ ਦੀ ਮਾਂ ਨੂੰ ਵੀ ਇਸੇ ਤਰ੍ਹਾਂ ਮਾਰਿਆ ਸੀ। ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਚੁਸਤੀ ਦਿਖਾਉਂਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਸ਼ਹਿਰ ਛੱਡ ਕੇ ਭੱਜਣ ਦੀ ਤਿਆਰੀ ਕਰ ਰਿਹਾ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Man
  • Step Father
  • Slit
  • Daughter
  • Throat
  • Radium Cutter
  • Survive
  • Bushes
  • ਬੱਚੀ
  • ਗਲਾ
  • ਕਟਰ
  • ਪਿਓ
  • ਝਾੜੀਆਂ
  • ਕਤਲ

ਦਿੱਲੀ ’ਚ 2 ਗੈਰ-ਕਾਨੂੰਨੀ ਕਾਲ ਸੈਂਟਰਾਂ ਦਾ ਪਰਦਾਫਾਸ਼

NEXT STORY

Stories You May Like

  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ ਹਵਾਲੇ
  • milk prices hike 8 rupees
    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ
  • punjab  8 accused linked to foreign smugglers arrested
    ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ
  • 8 government officials  raids
    ਕਰਨਾਟਕ ਲੋਕਾਯੁਕਤ ਨੇ 8 ਸਰਕਾਰੀ ਅਧਿਕਾਰੀਆਂ ਦੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • 25 year old youth dies after injecting drugs
    ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • maharashtra  truck  suv  collision  8 people
    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • paneer  festive season  food department
      4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...
    • national highway incident
      ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ ! 2 ਲੋਕਾਂ ਦੀ ਦਰਦਨਾਕ ਮੌਤ
    • meghalaya  united democratic party  mla  bjp
      ਮੇਘਾਲਿਆ ਦੀ ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਦੇ 8 ਵਿਧਾਇਕ ਭਾਜਪਾ 'ਚ ਹੋਏ ਸ਼ਾਮਲ
    • thief arrest
      ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ...
    • rules for ups implemented for railway employees  know everything
      ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ...
    • j k government removes over 4700 books
      ਕਾਲਜਾਂ ਦੀਆਂ ਲਾਇਬ੍ਰੇਰੀਆਂ 'ਚੋਂ ਹਟਾਈਆਂ ਹਜ਼ਾਰਾਂ ਵਿਵਾਦਿਤ ਕਿਤਾਬਾਂ, J&K 'ਚ...
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • grp constable dies after being hit by train in prayagraj
      ਪ੍ਰਯਾਗਰਾਜ: ਟ੍ਰੇਨ ਦੀ ਲਪੇਟ 'ਚ ਆਇਆ GRP ਸਿਪਾਹੀ, ਮੌਕੇ 'ਤੇ ਹੀ ਤੋੜਿਆ ਦਮ
    • private whatsapp messages  himachal pradesh  high court
      ਨਿੱਜੀ ਵਟਸਐੱਪ ਸੰਦੇਸ਼ ਜਨਤਕ ਆਲੋਚਨਾ ਨਹੀਂ ਮੰਨੇ ਜਾ ਸਕਦੇ : ਹਿਮਾਚਲ ਹਾਈ ਕੋਰਟ
    • paddy procurement gurnam charuni
      ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਕਰਵਾਉਣ ਦੀ ਮੰਗ ਦੇ ਪ੍ਰਦਰਸ਼ਨ 'ਤੇ ਗੁਰਨਾਮ ਚੜੂਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +