Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:45:39 PM

  • prime minister modi who arrived in jalandhar met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • harbhajan singh speach

    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ...

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬੰਦੇ ਨੇ ਪਹਿਲਾਂ ਪਤਨੀ ਤੇ ਨੂੰਹ 'ਤੇ ਕੀਤਾ ਹਮਲਾ, ਮਗਰੋਂ ਖ਼ੁਦ ਮੁਕਾ ਲਈ ਜੀਵਨਲੀਲਾ, ਜਾਣੋ ਵਜ੍ਹਾ

NATIONAL News Punjabi(ਦੇਸ਼)

ਬੰਦੇ ਨੇ ਪਹਿਲਾਂ ਪਤਨੀ ਤੇ ਨੂੰਹ 'ਤੇ ਕੀਤਾ ਹਮਲਾ, ਮਗਰੋਂ ਖ਼ੁਦ ਮੁਕਾ ਲਈ ਜੀਵਨਲੀਲਾ, ਜਾਣੋ ਵਜ੍ਹਾ

  • Edited By Harpreet Singh,
  • Updated: 11 Oct, 2025 02:07 PM
National
man took horrible step
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਤ੍ਰਿਪੁਰਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਦੇ ਸਿਪਾਹੀਜਾਲਾ ਜ਼ਿਲ੍ਹੇ ਵਿੱਚ ਇੱਕ 46 ਸਾਲਾ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਨੂੰਹ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਤੇ ਫਿਰ ਆਪਣੀ ਵੀ ਜੀਵਨਲੀਲਾ ਸਮਾਪਤ ਕਰ ਲਈ।

ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਸ ਹਮਲੇ 'ਚ ਦੋਵੇਂ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਸੋਨਾਮੁਰਾ ਪੁਲਸ ਸਟੇਸ਼ਨ ਦੇ ਇੰਚਾਰਜ ਤਪਸ ਦਾਸ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਸੋਨਾਮੁਰਾ ਪੁਲਸ ਸਟੇਸ਼ਨ ਦੀ ਸੀਮਾ ਦੇ ਅਧੀਨ ਬਾਰਦੋਵਾਲ ਵਿੱਚ ਨਰੂਲ ਇਸਲਾਮ ਨਾਮ ਦੇ ਇੱਕ ਵਿਅਕਤੀ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ। 

ਇਹ ਵੀ ਪੜ੍ਹੋ- ਸਕੂਲ 'ਚ ਅੱਤਵਾਦੀ ! ਪੁਲਸ ਨੇ ਪਾ ਲਿਆ ਘੇਰਾ, 6 ਨੂੰ ਕੀਤਾ ਢੇਰ, 3 ਜਵਾਨ ਵੀ ਹੋਏ ਸ਼ਹੀਦ

ਉਨ੍ਹਾਂ ਕਿਹਾ ਕਿ ਨਰੂਲ 6 ਮਹੀਨੇ ਪਹਿਲਾਂ ਇੱਕ ਪੱਛਮੀ ਏਸ਼ੀਆਈ ਦੇਸ਼ ਵਿੱਚ ਅੱਠ ਸਾਲ ਬਿਤਾਉਣ ਤੋਂ ਬਾਅਦ ਘਰ ਵਾਪਸ ਆਇਆ ਸੀ। ਉਸ ਨੇ ਆਪਣੀ ਪਤਨੀ ਅਤੇ ਨੂੰਹ 'ਤੇ ਉਨ੍ਹਾਂ ਦੇ ਘਰ ਹਮਲਾ ਕੀਤਾ ਅਤੇ ਸ਼ੁੱਕਰਵਾਰ ਨੂੰ ਘਰੋਂ ਚਲਾ ਗਿਆ। 

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਰੂਲ ਆਪਣੀ ਪਤਨੀ ਤੋਂ ਨਾਰਾਜ਼ ਸੀ ਕਿਉਂਕਿ ਉਸ ਨੇ ਵਿਦੇਸ਼ ਤੋਂ ਭੇਜੇ ਗਏ ਉਸਦੇ ਪੈਸੇ ਇੱਕ ਅਜਿਹੇ ਵਿਅਕਤੀ ਨੂੰ ਟ੍ਰਾਂਸਫਰ ਕਰ ਦਿੱਤੇ ਸਨ ਜਿਸ ਨਾਲ ਉਹ ਰਿਲੇਸ਼ਨ ਵਿੱਚ ਸੀ। ਅਧਿਕਾਰੀ ਨੇ ਕਿਹਾ ਕਿ ਉਸ ਦੀ ਪਤਨੀ ਅਤੇ ਨੂੰਹ ਦੋਵੇਂ ਜੀ.ਬੀ.ਪੀ. ਹਸਪਤਾਲ ਵਿੱਚ ਇਲਾਜ ਅਧੀਨ ਹਨ। ਫਿਲਹਾਲ ਪੁਲਸ ਨੇ ਮੌਤ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਇਕ ਹੋਰ ਜਹਾਜ਼ ਹੋ ਗਿਆ ਕ੍ਰੈਸ਼ ! ਡਿੱਗਦਿਆਂ ਹੀ ਲੱਗ ਗਈ ਅੱਗ, ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • man
  • wife
  • daughter in law
  • police

ਦਿੱਲੀ 'ਚ ਠੰਢੀਆਂ ਰਹਿਣਗੀਆਂ ਹਵਾਵਾਂ, ਹਫ਼ਤੇ ਦੇ ਅੰਤ ਤੱਕ ਆਸਮਾਨ ਸਾਫ਼ ਰਹਿਣ ਦੀ ਉਮੀਦ

NEXT STORY

Stories You May Like

  • deadly attacked on man
    ਪਹਿਲਾਂ ਇਟਲੀ ਤੋਂ ਦਿਵਾਈ ਜਾਨੋਂ ਮਾਰਨ ਦੀ ਧਮਕੀ! ਫਿਰ ਨੌਜਵਾਨ 'ਤੇ ਹਥਿਆਰਾਂ ਨਾਲ ਕੀਤਾ ਹਮਲਾ
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • famous actor passes away
    ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ, H'Wood 'ਚ ਪਸਰਿਆ ਮਾਤਮ
  • boy injured in attack  case registered
    ਨੌਜਵਾਨ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ, ਕੇਸ ਦਰਜ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • clash in village chaunta
    ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ 'ਤੇ ਨਿਹੰਗ ਸਿੰਘਾਂ ਨੇ ਸਾਂਭਿਆ...
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • brother in law pours petrol on man
    ਪੰਜਾਬ : ਰੁੱਸੀ ਪਤਨੀ ਨੂੰ ਮਨਾਉਣ ਆਏ ਬੰਦੇ 'ਤੇ ਸਾਲੇ ਨੇ ਪੈਟਰੋਲ ਛਿੜਕ ਲਗਾ 'ਤੀ ਅੱਗ, ਬਚਾਉਣ ਆਈ ਗੁਆਂਡਣ ਵੀ...
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air conditioner flat  fire
      ਏਅਰ ਕੰਡੀਸ਼ਨਰ Blast! 7ਵੀਂ ਮੰਜ਼ਿਲ ਦੇ ਫਲੈਟ ਨੂੰ ਲੱਗੀ ਅੱਗ, ਨੋਇਡਾ ਪੁਲਸ ਨੂੰ...
    • rekha gupta  delhi government  ayushman arogya mandir  inauguration
      CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ
    • narendra modi  haryana  jind  hydrogen train  history
      ਹਾਈਡ੍ਰੋਜਨ ਟਰੇਨ ਰਵਾਨਾ ਕਰ ਬੋਲੇ PM ਮੋਦੀ, ਇਤਿਹਾਸ ਦੇ ਪੰਨਿਆਂ 'ਚ ਦਰਜ ਹੋਵੇਗਾ...
    • sonam wangchuk  support  ashwini kumar
      ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ,...
    • mother five children absconds father of three child
      3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...
    • india  s private space industry shoots for the stars
      ਭਾਰਤ ਦੀ ਪ੍ਰਾਈਵੇਟ ਸਪੇਸ ਇੰਡਸਟਰੀ ਤਾਰਿਆਂ ਵੱਲ ਉਡਾਰੀ ਭਰਨ ਲਈ ਤਿਆਰ
    • amarnath cave  pilgrims  baba barfani  lord shiva  jammu
      ਅਮਰਨਾਥ ਗੁਫ਼ਾ ਲਈ 16ਵਾਂ ਜੱਥਾ ਰਵਾਨਾ, ਹੁਣ ਤੱਕ 3.45 ਲੱਖ ਤੋਂ ਵੱਧ ਸ਼ਰਧਾਲੂਆਂ...
    • sonam wangchuk hunger strike
      'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ...
    • india s first hydrogen train
      ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ : ਜਾਣੋ ਕਿਸ ਤਰ੍ਹਾਂ ਕਰੇਗੀ ਕੰਮ
    • narendra modi hydrogen train green flag haryana
      PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਕੀਤਾ ਰਵਾਨਾ, ਭਾਰਤ ਅਜਿਹਾ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +