ਨੈਸ਼ਨਲ ਡੈਸਕ- ਰਾਜਸਥਾਨ ਦੇ ਝੁੰਜੁਨੂ ਜ਼ਿਲ੍ਹੇ 'ਚ ਚੋਰੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਸੀ, ਜਿਸ ਦੀ ਥਾਣੇ 'ਚ ਹੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਖੇਤੜੀ ਥਾਣੇ ਦੇ ਇੰਚਾਰਜ ਗੋਪਾਲ ਲਾਲ ਜਾਂਗਿੜ ਨੇ ਦੱਸਿਆ ਕਿ 28 ਫਰਵਰੀ ਨੂੰ ਹੋਈ ਚੋਰੀ ਦੇ ਮਾਮਲੇ 'ਚ ਪੱਪੂ ਮੀਣਾ ਨੂੰ ਹਿਰਾਸਤ 'ਚ ਲਿਆ ਗਿਆ ਸੀ।
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਉਸ ਨੂੰ ਪੁੱਛਗਿੱਛ ਲਈ ਥਾਣੇ ਲਿਆਂਦਾ ਗਿਆ ਸੀ, ਜਿਸ ਮਗਰੋਂ ਉਸ ਦੀ ਸਿਹਤ ਖ਼ਰਾਬ ਹੋ ਗਈ ਤੇ ਉਲਟੀਆਂ ਕਰਨ ਮਗਰੋਂ ਉਹ ਬੇਹੋਸ਼ ਹੋ ਗਿਆ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਸੜਕ 'ਤੇ ਵਿਛਾ'ਤੀਆਂ ਲਾਸ਼ਾਂ, ਧਾਰਮਿਕ ਅਸਥਾਨ 'ਤੇ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ...
ਉਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਦੇ ਸੀਨੀਅਰ ਅਧਿਕਾਰੀ ਨੇ ਦੱਸ਼ਿਆ ਕਿ ਪੁਲਸ ਹਿਰਾਸਤ 'ਚ ਹੋਈ ਮੌਤ ਦੇ ਮਾਮਲੇ 'ਚ ਬਣਦੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਇਕ ਹੋਰ ਪਾਦਰੀ ਹੋ ਗਿਆ ਗ੍ਰਿਫ਼ਤਾਰ ! ਕਾਰਾ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਾਇਦਾਦ ਵਿਵਾਦ 'ਚ ਗੋਦ ਲਏ ਪੁੱਤਰ ਸਬੰਧੀ ਦਾਅਵਾ ਖਾਰਜ; SC ਨੇ ਕਿਹਾ-ਇਰਾਦਾ ਧੀਆਂ ਦਾ ਹੱਕ ਮਾਰਨ ਦਾ ਹੈ
NEXT STORY