Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    3:36:36 PM

  • brother in law  family dispute

    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ...

  • air india  s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • bhupesh baghel on punjab congress

    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਾਂ-ਪਿਓ ਦੀ ਕੁੱਟਮਾਰ ਕਰਨ ਵਾਲੇ ਦਾ ਗੋਲ਼ੀ ਮਾਰ ਕਰ'ਤਾ ਕਤਲ

NATIONAL News Punjabi(ਦੇਸ਼)

ਮਾਂ-ਪਿਓ ਦੀ ਕੁੱਟਮਾਰ ਕਰਨ ਵਾਲੇ ਦਾ ਗੋਲ਼ੀ ਮਾਰ ਕਰ'ਤਾ ਕਤਲ

  • Edited By Shubam Kumar,
  • Updated: 24 Jun, 2025 02:59 PM
National
man who beat his parents shot dead
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ :  ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ ਦੇ ਸ਼ਾਹਗੰਜ ਥਾਣਾ ਖੇਤਰ ਦੇ ਮਰਾਚੀ ਪਿੰਡ 'ਚ ਕੁਝ ਦਿਨ ਪਹਿਲਾਂ ਹੋਏ ਕਤਲ ਕੇਸ 'ਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੁਲਸ ਟੀਮ ਨੇ ਮੰਗਲਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ। ਇਹ ਘਟਨਾ ਪੁਰਾਣੀ ਦੁਸ਼ਮਣੀ ਕਾਰਨ ਅੰਜਾਮ ਦਿੱਤੀ ਗਈ ਸੀ।  ਜਾਣਕਾਰੀ ਦਿੰਦਿਆ ਵਧੀਕ ਪੁਲਸ ਸੁਪਰਡੈਂਟ ਤ੍ਰਿਭੁਵਨ ਨਾਥ ਤ੍ਰਿਪਾਠੀ ਨੇ ਦੱਸਿਆ ਕਿ ਮਰਾਚੀ ਪਿੰਡ ਦੇ ਰਹਿਣ ਵਾਲੇ 55 ਸਾਲਾ ਅਮਰਨਾਥ ਯਾਦਵ ਦੀ 17 ਜੂਨ ਦੀ ਰਾਤ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
 ਇਸ ਮਾਮਲੇ 'ਚ ਮ੍ਰਿਤਕ ਦੇ ਪੁੱਤਰ ਅਨਿਲ ਯਾਦਵ ਦੀ ਨਾਮਜ਼ਦ ਸ਼ਿਕਾਇਤ ਦੇ ਆਧਾਰ 'ਤੇ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਸਵੇਰੇ 05:45 ਵਜੇ ਮੁਖਬਰ ਦੀ ਸੂਚਨਾ 'ਤੇ ਪੁਲਸ ਟੀਮ ਨੇ ਕਤਲ ਦੇ ਮੁਲਜ਼ਮ ਓਮਜੀ ਪਾਠਕ ਪੁੱਤਰ ਸ਼ਿਵਸ਼ੰਕਰ ਪਾਠਕ ਨਿਵਾਸੀ ਉਸਰੀ ਖੁਰਦ ਥਾਣਾ ਸ਼ਾਹਗੰਜ, ਮੰਗਲ ਗੁਪਤਾ ਪੁੱਤਰ ਸ਼ਿਵਪ੍ਰਸਾਦ ਨਿਵਾਸੀ ਪਿੰਡ ਮਰਾਚੀ/ਉਮਰੀ ਖੁਰਦ ਥਾਣਾ ਸ਼ਾਹਗੰਜ ਤੇ ਅੰਤਲਾਲ ਗੁਪਤਾ ਪੁੱਤਰ ਗੁੱਡੂ ਗੁਪਤਾ ਨਿਵਾਸੀ ਪਿੰਡ ਉਮਰੀ ਖੁਰਦ ਥਾਣਾ ਸ਼ਾਹਗੰਜ ਨੂੰ ਪ੍ਰਥਮਿਕ ਵਿਦਿਆਲਿਆ ਉਮਰੀ ਦੇ ਨੇੜੇ ਤੋਂ ਗ੍ਰਿਫ਼ਤਾਰ ਕੀਤਾ।
 ਜਾਂਚ ਦੌਰਾਨ ਪੁਲਿਸ ਟੀਮ ਨੇ ਉਨ੍ਹਾਂ ਤੋਂ ਇੱਕ ਦੇਸੀ ਪਿਸਤੌਲ ਅਤੇ 315 ਬੋਰ ਦੇ ਖਾਲੀ ਕਾਰਤੂਸ ਤੇ ਇੱਕ ਪਲਸਰ ਮੋਟਰਸਾਈਕਲ ਬਰਾਮਦ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਮੰਗਲ ਗੁਪਤਾ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਅਮਰਨਾਥ ਯਾਦਵ ਨੂੰ ਗੋਲੀ ਮਾਰੀ ਸੀ ਕਿਉਂਕਿ ਅਮਰਨਾਥ ਯਾਦਵ ਸਾਲ 2023 'ਚ ਉਸਦੇ ਘਰ 'ਚ ਦਾਖਲ ਹੋਇਆ ਸੀ ਅਤੇ ਉਸਨੂੰ ਤੇ ਉਸਦੀ ਮਾਂ ਤੇ ਪਿਤਾ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ, ਜਿਸ ਕਾਰਨ ਉਸਦੇ ਪਿਤਾ ਦਾ ਹੱਥ ਟੁੱਟ ਗਿਆ ਸੀ। ਮੰਗਲ ਨੇ ਦੱਸਿਆ ਕਿ ਅਮਰਨਾਥ ਦੇ ਪਰਿਵਾਰ ਨੇ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਇੰਨਾ ਮਜਬੂਰ ਕੀਤਾ ਸੀ ਕਿ ਉਹ ਆਪਣੀ ਜੱਦੀ ਜ਼ਮੀਨ ਅਤੇ ਘਰ ਵੇਚ ਕੇ ਲਾਲਗੰਜ ਮਿਰਜ਼ਾਪੁਰ ਵਿੱਚ ਇੱਕ ਘਰ ਵਿੱਚ ਰਹਿਣ ਲੱਗ ਪਏ। ਇਸ ਤੋਂ ਬਾਅਦ ਉਹ ਸੂਰਤ 'ਚ ਕੰਮ ਕਰਨ ਲੱਗ ਪਏ। ਇਸ ਤੋਂ ਗੁੱਸੇ ਵਿੱਚ ਆ ਕੇ ਉਸਨੇ ਅਮਰਨਾਥ ਯਾਦਵ ਨੂੰ ਮਾਰਨ ਦੀ ਯੋਜਨਾ ਬਣਾਈ ਅਤੇ ਉਸਨੇ ਆਪਣੇ ਦੋਸਤਾਂ ਓਮਜੀ ਪਾਠਕ ਤੇ ਅੰਤਲਾਲ ਨੂੰ ਦੱਸਿਆ। ਇਹ ਲੋਕ ਦੋਸਤੀ ਦੇ ਨਾਮ 'ਤੇ ਸਹਿਮਤ ਹੋ ਗਏ ਤੇ ਫਿਰ ਘਟਨਾ ਵਾਲੇ ਦਿਨ ਤਿੰਨੋਂ ਰਾਤ ਨੂੰ ਗਏ ਤੇ ਸੁੱਤੇ ਪਏ ਅਮਰਨਾਥ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਸ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਭੇਜਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Man
  • beat parents
  • shot dead
  • ਮਾਪਿਆਂ
  • ਕੁੱਟਮਾਰ
  • ਗੋਲੀ
  • ਹੱਤਿਆ

'ਤੁਸੀਂ ਮੇਰਾ ਦਾਖਲਾ ਕਰਵਾ ਦਿਓ...', ਕੁੜੀ ਨੇ CM ਯੋਗੀ ਅੱਗੇ ਕੀਤੀ ਇਹ ਮੰਗ, ਵੀਡੀਓ ਹੋਈ ਵਾਇਰਲ

NEXT STORY

Stories You May Like

  • uae  son  mother  telangana  chief minister  agniveer recruitment
    UAE 'ਚ ਕੰਮ ਕਰਨ ਗਏ ਪੁੱਤ ਦੀ ਵਾਪਸੀ ਲਈ CM ਰੈੱਡੀ ਅੱਗੇ ਤਰਲੇ ਮਾਰ ਰਹੀ ਮਾਂ ! ਹੈਰਾਨ ਕਰੇਗਾ ਪੂਰਾ ਮਾਮਲਾ
  • major incident punjabi man shot dead in canada
    ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
  • top taliban official shot dead
    ਤਾਲਿਬਾਨ ਦੇ ਉੱਚ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • beating case
    ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ, ਫਿਰ ਕੀਤਾ ਅਗਵਾ
  • stepfather  second husband
    ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
  • student  beating  abhijeet deepke  mother
    'ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਦੇ ਦੇਖਣਾ ਬਹੁਤ ਦੁਖਦਾਈ', ਭਾਵੁਕ ਹੋਈ ਅਭਿਜੀਤ ਦੀਪਕੇ ਦੀ ਮਾਂ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • air india  plane  turbulence  passenger  injured
      ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
    • congress  priyanka gandhi  by election  results  bjp
      ਜ਼ਿਮਨੀ ਚੋਣ ਨਤੀਜਿਆਂ 'ਤੇ ਬੋਲੀ ਪ੍ਰਿਯੰਕਾ ਗਾਂਧੀ- ਲੋਕ ਭਾਜਪਾ ਤੋਂ ਅੱਕ ਚੁੱਕੇ...
    • states   big stake in gcc
      ਭਾਰਤ ਦੀ ਨਵੀਂ 'ਸਿਲਿਕਾਨ ਵੈਲੀਆਂ' : GCC 'ਤੇ ਸੂਬਿਆਂ ਦਾ ਵੱਡਾ ਦਾਅ
    • congress  senior leader  dy patil  passed away
      ਕਾਂਗਰਸ ਦੇ ਸੀਨੀਅਰ ਆਗੂ ਦਾ ਦਿਹਾਂਤ, 92 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
    • uzbek foreign minister  india droupadi murmu
      ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਦੀ ਭਾਰਤ ਫੇਰੀ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ...
    • fssai sends notice to reputed company
      FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ
    • india  a decade that transformed jammu and kashmir
      ਭਾਰਤ : ਇਕ ਦਹਾਕਾ ਜਿਸ ਨੇ ਜੰਮੂ-ਕਸ਼ਮੀਰ ਨੂੰ ਬਦਲ ਦਿੱਤਾ
    • independence day tricolour every house  campaign
      ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ'...
    • crpf  jawan  injured  killed  firing
      CRPF ਕੈਂਪ 'ਚ ਜਵਾਨ ਨੇ ਆਪਣੇ ਹੀ ਸਾਥੀਆਂ ਨੂੰ ਮਾਰਨ ਤੋਂ ਬਾਅਦ ਖੁਦ ਵੀ ਦਿੱਤੀ...
    • cm vijay actress trisha comment dmk leader arrest
      CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +