Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:16:31 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਣੀਪੁਰ ਦੇ ਇਸ ਸ਼ਖ਼ਸ ਨੇ 20 ਸਾਲਾਂ 'ਚ ਬੰਜਰ ਜ਼ਮੀਨ ਨੂੰ 300 ਏਕੜ ਜੰਗਲ 'ਚ ਬਦਲਿਆ

NATIONAL News Punjabi(ਦੇਸ਼)

ਮਣੀਪੁਰ ਦੇ ਇਸ ਸ਼ਖ਼ਸ ਨੇ 20 ਸਾਲਾਂ 'ਚ ਬੰਜਰ ਜ਼ਮੀਨ ਨੂੰ 300 ਏਕੜ ਜੰਗਲ 'ਚ ਬਦਲਿਆ

  • Edited By Disha,
  • Updated: 13 Nov, 2022 04:06 PM
National
manipur man converts barren land into 300 acres of forest
  • Share
    • Facebook
    • Tumblr
    • Linkedin
    • Twitter
  • Comment

ਇੰਫਾਲ (ਭਾਸ਼ਾ)- ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ 'ਚ 47 ਸਾਲਾ ਵਿਅਕਤੀ ਨੇ 20 ਸਾਲਾਂ 'ਚ ਕਈ ਤਰ੍ਹਾਂ ਦੀਆਂ ਪੌਦਿਆਂ ਦੀਆਂ ਕਿਸਮਾਂ ਨਾਲ ਬੰਜਰ ਜ਼ਮੀਨ ਨੂੰ 300 ਏਕੜ ਦੇ ਜੰਗਲ 'ਚ ਬਦਲ ਦਿੱਤਾ ਹੈ। ਜ਼ਿਲ੍ਹੇ ਦੇ ਉਰੀਪੋਕ ਖੈਦੇਮ ਲੇਕਾਈ ਖੇਤਰ ਦੇ ਰਹਿਣ ਵਾਲੇ ਮੋਇਰਾਂਗਥੇਮ ਲੋਈਆ ਨੇ ਲਗਭਗ 20 ਸਾਲ ਪਹਿਲਾਂ ਲੰਗੋਲ ਪਹਾੜੀ ਖੇਤਰ 'ਚ ਇੰਫਾਲ ਸ਼ਹਿਰ ਦੇ ਬਾਹਰੀ ਇਲਾਕੇ 'ਚ ਰੁੱਖ ਲਗਾਉਣੇ ਸ਼ੁਰੂ ਕੀਤੇ ਸਨ। ਬਚਪਨ ਤੋਂ ਹੀ ਕੁਦਰਤ ਪ੍ਰੇਮੀ, ਲੋਈਆ ਨੇ ਦੱਸਿਆ,"2000 ਦੀ ਸ਼ੁਰੂਆਤ 'ਚ, ਚੇਨਈ ਤੋਂ ਆਪਣੀ ਕਾਲਜ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਮੈਂ ਕੋਬਰੂ ਪਰਬਤ ਗਿਆ ਤਾਂ ਮੈਂ ਕਦੇ ਉੱਥੇ ਰਹੇ ਸੰਘਣੇ ਜੰਗਲਾਂ ਦੀ ਕਟਾਈ ਤੋਂ ਹੈਰਾਨ ਸੀ।'' ਉਨ੍ਹਾਂ ਦੱਸਿਆ ਕਿ ਉਸ ਨੂੰ ਲੱਗਾ ਕਿ ਕੁਦਰਤ ਨੂੰ ਉਨ੍ਹਾਂ ਨੂੰ ਕੁਝ ਦੇਣਾ ਚਾਹੀਦਾ ਅਤੇ ਉਹ ਇਸ ਕੋਸ਼ਿਸ਼ 'ਚ ਜੁਟ ਗਏ। ਉਨ੍ਹਾਂ ਕਿਹਾ ਕਿ ਇਸ ਕੋਸ਼ਿਸ਼ ਦੇ ਅਧੀਨ ਉਹ ਇੰਫਾਲ ਸ਼ਹਿਰ ਦੇ ਬਾਹਰੀ ਇਲਾਕੇ ਲੰਗੋਲ ਪਹਾੜੀ ਖੇਤਰ 'ਚ ਮਾਰੂ ਲੰਗੋਲ ਪਹੁੰਚੇ। 

ਇਹ ਵੀ ਪੜ੍ਹੋ : ਜਜ਼ਬੇ ਨੂੰ ਸਲਾਮ! ਕਈ ਮੁਸ਼ਕਲਾਂ ਦਾ ਸਾਹਮਣਾ ਕਰ ਮਹਾਰਾਸ਼ਟਰ ਦਾ ਇਹ ਮੁੰਡਾ ਅਮਰੀਕਾ 'ਚ ਬਣਿਆ ਵਿਗਿਆਨੀ

ਲੋਈਆ ਨੇ ਦੱਸਿਆ,''ਉੱਥੇ ਘੁੰਮਣ ਦੌਰਾਨ ਮੈਂ ਅਚਾਨਕ ਹੀ ਉਸ ਜਗ੍ਹਾ ਪਹੁੰਚ ਗਿਆ ਅਤੇ ਮੈਨੂੰ ਤੁਰੰਤ ਮਹਿਸੂਸ ਹੋਇਆ ਕਿ ਖੇਤੀ ਕਾਰਨ ਬੰਜਲ ਹੋਏ ਇਸ ਖੇਤਰ ਨੂੰ ਸਮੇਂ ਅਤੇ ਸਮਰਪਣ ਨਾਲ ਹਰੇ-ਭਰੇ ਜੰਗਲ 'ਚ ਬਦਲਿਆ ਜਾ ਸਕਦਾ ਹੈ।'' ਉਨਾਂ ਕਿਹਾ ਕਿ ਇਸ ਜਗ੍ਹਾ ਨੇ 6 ਸਾਲ ਤੱਕ ਮੇਰੇ ਲਈ ਇਕ ਘਰ ਦੇ ਰੂਪ 'ਚ ਕੰਮ ਕੀਤਾ, ਕਿਉਂਕਿ ਮੈਂ ਇਕ ਝੌਂਪੜੀ 'ਚ ਵੱਖ-ਵੱਖ ਰਹਿੰਦਾ ਸੀ, ਜਿਸ ਨੂੰ ਮੈਂ ਖ਼ੁਦ ਬਣਾਇਆ ਸੀ। ਇੱਥੇ ਬਾਂਸ, ਕਟਹਲ ਦੇ ਦਰੱਖਤ ਸਨ, ਜਦੋਂ ਕਿ ਪਹਿਲੇ ਮਨੁੱਖੀ ਗਤੀਵਿਧੀਆਂ ਰਾਹੀਂ ਤਬਾਹ ਹੋਏ ਖੇਤਰ ਦਾ ਪੋਸ਼ਣ ਕੀਤਾ। ਲੋਈਆ ਨੇ ਕਿਹਾ,''ਮੈਂ ਆਪਣੀ ਜੇਬ 'ਚੋਂ ਬੂਟੇ ਖਰੀਦਾਂਗਾ ਅਤੇ ਜਦੋਂ ਵੀ ਸੰਭਵ ਹੋਵੇਗਾ ਇਸ ਨੂੰ ਲਗਾਵਾਂਗਾ।'' ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਦਾ ਕੰਮ ਜ਼ਿਆਦਾਤਰ ਮਾਸੂਨ ਦੇ ਮੌਸਮ ਤੋਂ ਪਹਿਲਾਂ ਕੀਤਾ ਜਾਂਦਾ ਹੈ ਅਤੇ ਰੁੱਖਾਂ ਦਾ ਵਿਕਾਸ ਹਮੇਸ਼ਾ ਤੇਜ਼ ਹੁੰਦਾ ਹੈ। ਵਾਈਲਡਲਾਈਫ ਐਂਡ ਹੈਬੀਟੇਟ ਪ੍ਰੋਟੈਕਸ਼ਨ ਸੋਸਾਇਟੀ (ਡਬਲਯੂਏਐਚਪੀਐਸ) ਦੀ ਸਥਾਪਨਾ ਕਰਨ ਵਾਲੇ ਲੋਈਆ ਨੇ ਕਿਹਾ ਕਿ ਹਿਰਨਾਂ ਲਈ ਸਮੇਂ-ਸਮੇਂ 'ਤੇ ਗੈਰ-ਕਾਨੂੰਨੀ ਸ਼ਿਕਾਰ, ਜ਼ਿਆਦਾਤਰ ਖੇਡ ਲਈ, ਇਕ ਹੋਰ ਸਮੱਸਿਆ ਹੈ, ਜਿਸ ਦਾ ਅਸੀਂ ਆਮ ਤੌਰ 'ਤੇ ਸਾਹਮਣਾ ਕਰਦੇ ਹਨ। ਰਾਜ ਦੇ ਜੰਗਲਾਤ ਅਧਿਕਾਰੀਆਂ ਨੇ ਲੋਂਗੋਲ ਪਰਬਤ ਲੜੀ 'ਚ ਦਰੱਖਤ ਲਗਾਉਣ 'ਚ ਲੋਈਆ ਦੀ ਕੋਸ਼ਿਸ਼ ਦਾ ਸਮਰਥਨ ਕੀਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

 

  • Manipur
  • barren land
  • forest
  • Moirangthem Loiya
  • ਮਣੀਪੁਰ
  • ਬੰਜਰ ਜ਼ਮੀਨ
  • ਜੰਗਲ
  • ਮੋਇਰਾਂਗਥੇਮ ਲੋਈਆ

ਉਦੈਪੁਰ-ਅਹਿਮਦਾਬਾਦ ਰੇਲਵੇ ਟਰੈਕ ’ਤੇ ਧਮਾਕਾ, PM ਮੋਦੀ ਨੇ 13 ਦਿਨ ਪਹਿਲਾਂ ਕੀਤਾ ਸੀ ਉਦਘਾਟਨ

NEXT STORY

Stories You May Like

  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • tanvi sharma wins maiden bwf super 300 title at taipei open
    ਤਨਵੀ ਸ਼ਰਮਾ ਨੇ ਤਾਈਪੇ ਓਪਨ 'ਚ ਪਹਿਲਾ BWF ਸੁਪਰ 300 ਖਿਤਾਬ ਜਿੱਤਿਆ
  • e auction of 300 gifts received by president murmu begins
    ਰਾਸ਼ਟਰਪਤੀ ਮੁਰਮੂ ਨੂੰ ਮਿਲੇ 300 ਤੋਹਫ਼ਿਆਂ ਦੀ ਈ-ਨਿਲਾਮੀ ਸ਼ੁਰੂ
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • police action
    4 ਸਾਲਾਂ ਤੋਂ ਫਰਾਰ ਚੱਲ ਰਹੇ ਬਦਮਾਸ਼ ਦਾ ਪੁਲਸ ਨੇ ਕਰ'ਤਾ ਐਨਕਾਊਂਟਰ ! ਜੰਗਲ 'ਚ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ban on analogue cheese cream and ghee
      ਐਨਾਲਾਗ ਪਨੀਰ, ਕਰੀਮ ਤੇ ਘਿਓ 'ਤੇ ਲੱਗ ਗਿਆ ਬੈਨ !  ਮਿਲਾਵਟਖੋਰਾਂ ਖਿਲਾਫ ਯੋਗੀ...
    • heavy rain imd punjab weather
      15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...
    • deep gorge  suv  5 passengers  fell
      ਕਿਸ਼ਤਵਾੜ 'ਚ ਭਿਆਨਕ ਹਾਦਸਾ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ SUV, 5...
    • trisha krishnan attends flag hoisting ceremony by tamil nadu cm
      ਤ੍ਰਿਸ਼ਾ ਕ੍ਰਿਸ਼ਨਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨਾਲ ਸੁਤੰਤਰਤਾ ਦਿਵਸ...
    • have a startup idea pm modi announces 1 lakh crore innovation fund
      ਕੀ ਤੁਹਾਡੇ ਕੋਲ ਹੈ ਕੋਈ Startup Idea? PM ਮੋਦੀ ਨੇ ਭਾਰਤ ਦੇ ਨੌਜਵਾਨਾਂ ਲਈ...
    • big incident on national highway
      ITBP ਦੇ DIG ਪਰਮਿੰਦਰ ਸਿੰਘ ਦੀ ਦਰਦਨਾਕ ਮੌਤ ! 15 ਅਗਸਤ ਵਾਲੇ ਦਿਨ ਭਿਆਨਕ ਹਾਦਸੇ...
    • chief minister sukhu hoists the tricolor in badsar hamirpur
      ਆਜ਼ਾਦੀ ਦਿਵਸ 2026: ਮੁੱਖ ਮੰਤਰੀ ਸੁੱਖੂ ਨੇ ਹਮੀਰਪੁਰ ਦੇ ਬਡਸਰ 'ਚ ਲਹਿਰਾਇਆ...
    • independence day  stage  unconscious  goa dgp
      ਆਜ਼ਾਦੀ ਦਿਹਾੜੇ ਮੌਕੇ ਸਟੇਜ ਕੋਲ ਬੇਹੋਸ਼ ਹੋ ਕੇ ਡਿੱਗੇ ਗੋਆ ਦੇ DGP, ਮਚੀ...
    • newborn baby gold ring cm vijay
      ਨਵਜੰਮੇ ਬੱਚਿਆਂ ਨੂੰ ਇਸ ਦਿਨ ਮਿਲੇਗੀ ਸੋਨੇ ਦੀ ਮੁੰਦਰੀ, CM ਵਿਜੇ ਨੇ ਕਰ 'ਤਾ...
    • cji on student protests
      'ਵਿਦਿਆਰਥੀ ਚਾਹੇ ਗਲਤ ਹੋਣ, ਫਿਰ ਵੀ ਉਨ੍ਹਾਂ ਨੂੰ ਵਿਰੋਧ ਦਾ ਪੂਰਾ ਹੱਕ' ; CJI
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +