Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:22:57 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ, ਜੱਜ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

NATIONAL News Punjabi(ਦੇਸ਼)

ਸਿਸੋਦੀਆ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ, ਜੱਜ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

  • Edited By Rakesh,
  • Updated: 12 Jul, 2024 04:56 PM
National
manish sisodia bail plea hearing extended judge sanjay kumar leave panel
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕੁਮਾਰ ਨੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਉਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਤੋਂ ਵੀਰਵਾਰ ਨੂੰ ਖੁਦ ਨੂੰ ਵੱਖ ਕਰ ਲਿਆ, ਜਿਨ੍ਹਾਂ ’ਚ ਆਬਕਾਰੀ ਨੀਤੀ ਘਪਲੇ ਦੇ ਮਾਮਲੇ ’ਚ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਦੀ ਅਪੀਲ ਕੀਤੀ ਸੀ।

ਜਸਟਿਸ ਸੰਜੀਵ ਖੰਨਾ, ਜਸਟਿਸ ਸੰਜੇ ਕਰੋਲ ਅਤੇ ਜਸਟਿਸ ਸੰਜੇ ਕੁਮਾਰ ਦੀ ਬੈਂਚ ਨੇ ਕਿਹਾ ਕਿ ਆਬਕਾਰੀ ਨੀਤੀ ਘਪਲੇ ਦੇ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅਤੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਦਾਇਰ ਮਾਮਲਿਆਂ ’ਚ ਸਿਸੋਦੀਆ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਲਈ ਇਕ ਅਜਿਹੀ ਬੈਂਚ ਸੁਣਵਾਈ ਕਰੇਗੀ, ਜਿਸ ਦੇ ਮੈਂਬਰ ਜਸਟਿਸ ਕੁਮਾਰ ਨਹੀਂ ਹੋਣਗੇ।

ਜਿਵੇਂ ਹੀ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਜਸਟਿਸ ਖੰਨਾ ਨੇ ਕਿਹਾ, ‘‘ਸਾਡੇ ਭਰਾ ਨੂੰ ਕੁਝ ਪ੍ਰੇਸ਼ਾਨੀ ਹੈ। ਉਹ ਨਿੱਜੀ ਕਾਰਨਾਂ ਕਰ ਕੇ ਕੇਸ ਦੀ ਸੁਣਵਾਈ ਨਹੀਂ ਕਰਨਾ ਚਾਹੁੰਦੇ।’’ ਬੈਂਚ ਨੇ ਕਿਹਾ ਕਿ ਹੁਣ ਇਕ ਹੋਰ ਬੈਂਚ 15 ਜੁਲਾਈ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ 4 ਜੂਨ ਨੂੰ ਕਥਿਤ ਸ਼ਰਾਬ ਨੀਤੀ ਘਪਲੇ ਸਬੰਧੀ ਸੀ. ਬੀ. ਆਈ. ਅਤੇ ਈ. ਡੀ. ਵੱਲੋਂ ਦਰਜ ਕੀਤੇ ਗਏ ਮਾਮਲਿਆਂ ਵਿਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

  • manish sisodia
  • bail plea
  • extended
  • judge sanjay kumar
  • leave panel
  • delhi excise policy case

ਭਾਰਤ-ਰੂਸ ਰਿਸ਼ਤੇ ਨੂੰ ਲੈ ਕੇ ਬੋਲਿਆ ਅਮਰੀਕਾ, 'ਸਾਡੀ ਦੋਸਤੀ ਨੂੰ ਹਲਕੇ 'ਚ ਨਾ ਲਓ'

NEXT STORY

Stories You May Like

  • supreme court  yashwant verma  petition  hearing
    ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • 4 high courts  30 judges  additional judges  appointed
    ਮਦਰਾਸ ਸਮੇਤ 4 ਹਾਈ ਕੋਰਟਾਂ ’ਚ 30 ਜੱਜ ਤੇ ਐਡੀਸ਼ਨਲ ਜੱਜ ਕੀਤੇ ਨਿਯੁਕਤ
  • six drug addicts arrested
    ਪੁਲਸ ਨੇ 3 ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • bad weather  pilgrims amarnath yatra postponed
    ਖਰਾਬ ਮੌਸਮ ਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਜੰਮੂ ਤੋਂ ਅਮਰਨਾਥ ਯਾਤਰਾ ਮੁਲਤਵੀ
  • double murder case in jhabal
    ਝਬਾਲ 'ਚ ਡਬਲ ਮਰਡਰ ਦਾ ਮਾਮਲਾ:  2 ਭਰਾਵਾਂ ਤੇ ਪਿਤਾ ਵਿਰੁੱਧ ਕਤਲ ਦਾ ਕੇਸ ਕੀਤਾ ਦਰਜ
  • sc  s big decision on biometric attendance in schools
    ਸਕੂਲਾਂ 'ਚ ਬਾਇਓਮੈਟ੍ਰਿਕ ਹਾਜ਼ਰੀ 'ਤੇ SC ਦਾ ਵੱਡਾ ਫ਼ੈਸਲਾ: ਜਨਹਿੱਤ ਪਟੀਸ਼ਨ ਖਾਰਿਜ, ਹਾਈ ਕੋਰਟ ਜਾਣ ਦੀ ਸਲਾਹ
  • big fraud
    ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ ਪਲਾਟ, ਪੁਲਸ ਨੇ ਕੀਤਾ ਕੇਸ ਦਰਜ
  • husband and wife die in road accident on jalandhar jammu national highway
    ਜਲੰਧਰ-ਜੰਮੂ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਨਿੱਜੀ ਬੱਸ ਦੀ ਟੱਕਰ ਕਾਰਨ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • liquor incident
      ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਲੋਕਾਂ ਦੀ ਮੌਤ ! 19 ਹੋਰ ਹਸਪਤਾਲ ਦਾਖ਼ਲ
    • court  gate  police  bike
      ਪੇਸ਼ੀ 'ਤੇ ਆਏ ਗੈਂਗਸਟਰ ਦਾ ਅਦਾਲਤ 'ਚ ਗੋਲ਼ੀਆਂ ਮਾਰ ਕੇ ਕਤਲ ! ਹਿਸਾਰ ਕੋਰਟ 'ਚ...
    • bank employee wife sister police
      ਬੈਂਕ ਮੁਲਾਜ਼ਮ ਦਾ ਖ਼ੌਫ਼ਨਾਕ ਕਾਰਾ ! ਪਹਿਲਾਂ ਘਰਵਾਲੀ ਤੇ ਭੈਣ ਦਾ ਕੀਤਾ ਕਤਲ,...
    • tarun tejpal  supreme court  bombay high court  life imprisonment
      ਜਬਰ-ਜ਼ਿਨਾਹ ਕੇਸ ’ਚ ਸੁਪਰੀਮ ਕੋਰਟ ਪਹੁੰਚੇ ਤਰੁਣ ਤੇਜਪਾਲ, ਬੰਬਈ ਹਾਈ ਕੋਰਟ ਦੇ...
    • congress leader  ramgopal agarwal  ed  raid
      ਕਾਂਗਰਸ ਨੇਤਾ ਰਾਮਗੋਪਾਲ ਅਗਰਵਾਲ ਦੇ ਨਿਵਾਸ ’ਤੇ ED ਦਾ ਛਾਪਾ
    • transgender influencer jaanmoni das arrested
      ਪ੍ਰਧਾਨ ਮੰਤਰੀ ਮੋਦੀ ਖਿਲਾਫ ਟਿੱਪਣੀਆਂ ਦੇ ਦੋਸ਼ 'ਚ 'ਟਰਾਂਸਜੈਂਡਰ ਇਨਫਲੂਐਂਸਰ'...
    • jpsc recruitment stay
      ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ
    • rajnath singh  india  japan  maritime security agreement
      ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ
    • ladakh  vinay kumar saxena  narendra modi  meeting
      ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +