Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    10:52:42 PM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਅਜੇ ਜੇਲ੍ਹ 'ਚ ਹੀ ਰਹਿਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ

NATIONAL News Punjabi(ਦੇਸ਼)

ਅਜੇ ਜੇਲ੍ਹ 'ਚ ਹੀ ਰਹਿਣਗੇ ਮਨੀਸ਼ ਸਿਸੋਦੀਆ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ

  • Edited By Tanu,
  • Updated: 05 Feb, 2024 12:44 PM
New Delhi
manish sisodia did not get relief  judicial custody extended till 22 february
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਦਿੱਤੀ। ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਫਰਵਰੀ 2024 ਤੱਕ ਵਧਾ ਦਿੱਤੀ ਹੈ। ਸਿਸੋਦੀਆ ਨੇ ਅਦਾਲਤ ਤੋਂ ਨਿਯਮਿਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਕੋਈ ਰਾਹਤ ਨਹੀਂ ਦਿੱਤੀ। ਅਜਿਹੇ ਵਿਚ ਉਨ੍ਹਾਂ ਨੂੰ 22 ਫਰਵਰੀ ਤੱਕ ਜੇਲ੍ਹ ਵਿਚ ਹੀ ਰਹਿਣਾ ਹੋਵੇਗਾ। ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਮਾਮਲੇ ਵਿਚ ਪੇਸ਼ੀ ਲਈ ਰਾਊਜ਼ ਐਵੇਨਿਊ ਕੋਰਟ ਵਿਚ ਲਿਆਂਦਾ ਗਿਆ।

ਇਹ ਵੀ ਪੜ੍ਹੋ-  ਦਿੱਲੀ ਸਰਕਾਰ ਦੇ ਵਿਕਾਸ ਕੰਮ ਰੁਕਣਗੇ ਨਹੀਂ, ਭਾਵੇਂ ਮੈਨੂੰ ਜੇਲ੍ਹ ਭੇਜ ਦਿੱਤਾ ਜਾਵੇ: CM ਕੇਜਰੀਵਾਲ

ਦੱਸ ਦੇਈਏ ਕਿ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਨੀਸ਼ ਸਿਸੋਦੀਆ ਦੀਆਂ 5 ਜ਼ਮਾਨਤ ਪਟੀਸ਼ਨਾਂ ਖਾਰਜ ਹੋ ਚੁੱਕੀਆਂ ਹਨ। ਉਨ੍ਹਾਂ ਨੂੰ 11 ਨਵੰਬਰ ਨੂੰ ਆਪਣੀ ਪਤਨੀ ਨੂੰ ਮਿਲਣ ਲਈ ਕੁਝ ਘੰਟਿਆ ਦੀ ਛੋਟ ਦਿੱਤੀ ਗਈ ਸੀ। ਉਨ੍ਹਾਂ ਦੀ ਪਤਨੀ ਮਲਟੀਪਲ ਸਕੇਲੇਰੋਸਿਸ ਦੀ ਮਰੀਜ਼ ਹੈ।

#WATCH दिल्ली: शराब घोटाला मामले में सुनवाई के लिए दिल्ली के पूर्व उपमुख्यमंत्री मनीष सिसोदिया को राउज एवेन्यू कोर्ट लाया गया। pic.twitter.com/QYgYjoWkfR

— ANI_HindiNews (@AHindinews) February 5, 2024

ਇਹ ਵੀ ਪੜ੍ਹੋ-  ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਦੇ 6 ਜੀਆਂ ਦੀ ਸੜਕ ਹਾਦਸੇ 'ਚ ਮੌਤ, ਦੋ ਬੱਚੇ ਜ਼ਖ਼ਮੀ

ਅਦਾਲਤ ਨੇ ਦਿੱਲੀ ਦੀ ਰੱਦ ਕੀਤੀ ਗਈ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਜਾਂਚ ਏਜੰਸੀ ਨੂੰ ਨਿਰਦੇਸ਼ ਦਿੱਤੇ ਹਨ। ਰਾਊਜ਼ ਐਵੇਨਿਊ ਕੋਰਟ ਨੇ CBI ਨੂੰ ਸੀਲਬੰਦ ਲਿਫ਼ਾਫ਼ੇ 'ਚ ਜਾਂਚ ਦੀ ਵਿਸਥਾਰਪੂਰਵਕ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਰਾਊਜ਼ ਐਵੇਨਿਊ ਕੋਰਟ ਵਿਚ ਹੋਵੇਗੀ। CBI ਨੇ ਕਿਹਾ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਜਾਂਚ ਅਜੇ ਅਹਿਮ ਪੜਾਅ 'ਤੇ ਹੈ। ਮਾਮਲੇ 'ਚ ਕੁਝ ਸ਼ੱਕੀ ਲੋਕਾਂ ਖਿਲਾਫ ਜਾਂਚ ਚੱਲ ਰਹੀ ਹੈ। CBI ਨੇ ਕਿਹਾ ਕਿ ਜਿਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ, ਉਨ੍ਹਾਂ ਖ਼ਿਲਾਫ਼ ਜਾਂਚ ਪੂਰੀ ਹੋ ਚੁੱਕੀ ਹੈ। ਦੂਜੇ ਪਾਸੇ ਮੁਲਜ਼ਮ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸਟੇਟਸ ਰਿਪੋਰਟ ਅਧੂਰੀ ਹੈ। ਇਸ ਵਿਚ ਕੁਝ ਵੀ ਸਪਸ਼ਟ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ CBI ਨੂੰ ਨਿਰਦੇਸ਼ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Manish Sisodia
  • judicial custody
  • Liquor scam cases
  • ਮਨੀਸ਼ ਸਿਸੋਦੀਆ
  • ਨਿਆਂਇਕ ਹਿਰਾਸਤ
  • ਸ਼ਰਾਬ ਘੁਟਾਲਾ ਮਾਮਲਾ

ਗ੍ਰੇਟਰ ਨੋਇਡਾ ’ਚ ਨਾਬਾਲਗ ਲੜਕੇ ਨੇ ਕਤੂਰੇ ਨੂੰ ਉਚਾਈ ਤੋਂ ਸੁੱਟਿਆ, FIR ਦਰਜ

NEXT STORY

Stories You May Like

  • uproar at punjab university
    ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ
  • abhijeet dipke  custody  delhi police  lathi charge  injured
    ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ
  • jail  muskan  husband killed police
    ਆਪਣੇ ਘਰ ਉਜਾੜ ਕੇ ਹੁਣ ਜੇਲ੍ਹ 'ਚ ਕਰ ਰਹੀਆਂ ਹਨ ਭਜਨ-ਕੀਰਤਨ, ਇਕ ਹੀ ਬੈਰਕ 'ਚ ਬੰਦ ਨੇ ਮੁਸਕਾਨ ਸਣੇ 6 ਔਰਤਾਂ
  • inmates clash in amritsar central jail
    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
  • hero of india s u 19 world cup final denied bail in fixing case
    ਫਿਕਸਿੰਗ ਮਾਮਲੇ 'ਚ ਭਾਰਤ ਦੇ U19 WC ਫਾਈਨਲ ਦੇ ਹੀਰੋ ਨੂੰ ਨਹੀਂ ਮਿਲੀ ਜ਼ਮਾਨਤ, ਹਿਰਾਸਤ 'ਚ ਹੀ ਰਹੇਗਾ
  • cwg 2026 21 year old ajay babu wins silver medal
    CWG 2026: 21 ਸਾਲਾ ਅਜੇ ਬਾਬੂ ਨੇ ਰਚਿਆ ਇਤਿਹਾਸ, 2 ਰਿਕਾਰਡ ਨਾਲ ਜਿੱਤਿਆ ਸਿਲਵਰ ਮੈਡਲ
  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • special lok adalat organized in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • the son was becoming an obstacle in the conversation with the lover
      ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ,...
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • good news for women rs 2500 will be deposited in accounts every month
      ਔਰਤਾਂ ਲਈ Good News ! ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ, ਦਿੱਲੀ ਸਰਕਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • paper leak case priyanka gandhi raises issue
      ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ 'ਤੇ ਪੁਲਸ...
    • rajauri shell
      ਖੇਤਾਂ 'ਚੋਂ ਲੱਭਿਆ ਮੋਰਟਾਰ ! ਫ਼ੌਜ ਨੇ ਸੁਰੱਖਿਅਤ ਤਰੀਕੇ ਨਾਲ ਕੀਤਾ ਨਸ਼ਟ
    • meta summoned for blocking prime minister s post
      ਪ੍ਰਧਾਨ ਮੰਤਰੀ ਦੀ ਪੋਸਟ ਬਲਾਕ ਕਰਨ 'ਤੇ ਮੈਟਾ ਤਲਬ, ਸਰਕਾਰ ਕੰਪਨੀ ਦੇ ਜਵਾਬ ਤੋਂ...
    • student protests police action supreme court sit
      ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਦੀ ਕਾਰਵਾਈ 'ਤੇ ਸੁਪਰੀਮ ਕੋਰਟ ਸਖ਼ਤ!...
    • salary 2 lakhs poor youth
      'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ 'ਚ ਰਹਿਣਾ ਸੋਖਾ ਨਹੀਂ, ਬੰਦੇ...
    • home minister gaurav gogoi
      ਗ੍ਰਹਿ ਮੰਤਰੀ ਸਦਨ 'ਚ ਆ ਕੇ ਜਵਾਬ ਦੇਣ ਕਿ ਪੈਲੇਟ ਗਨ ਚਲਾਉਣ ਦਾ ਹੁਕਮ ਕਿਸਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +