Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    3:49:10 PM

  • khamenei headquarters 100 mek fighters

    ਈਰਾਨ 'ਚ ਤਖ਼ਤਾਪਲਟ ਦੀ ਆਹਟ ! ਖਮੇਨੀ ਦੇ ਦਫਤਰ ਨੇੜੇ...

  • photos of main shooters released in sarpanch murder case

    ਸਰਪੰਚ ਕਤਲ ਕਾਂਡ ਮਾਮਲੇ 'ਚ ਮੁੱਖ ਸ਼ੂਟਰਾਂ ਦੀਆਂ...

  • big incident in chandigarh

    ਦਿਓਰ-ਭਰਜਾਈ ਨੇ ਕੀਤੀ ਖ਼ੁਦਕੁਸ਼ੀ, ਚੰਡੀਗੜ੍ਹ ਪੁਲਸ...

  • changes will be implemented in income tax form from april 1

    ਨਵੇਂ IT ਫਾਰਮ ’ਚ ਸਰਕਾਰ ਨੇ ਕਰ ਦਿੱਤੇ ਕਈ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ ਸਮਾਗਮ ਕਰਵਾਇਆ ਰੱਦ

NATIONAL News Punjabi(ਦੇਸ਼)

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ ਸਮਾਗਮ ਕਰਵਾਇਆ ਰੱਦ

  • Edited By Disha,
  • Updated: 26 Feb, 2026 02:12 PM
New Delhi
manjit singh gk dehdhari guru event cancelled singh sabha
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਾਲਕਾ ਜੀ ਇਲਾਕੇ 'ਚ ਇਕ ਦੇਹਧਾਰੀ ਗੁਰੂ ਦੇ ਹੋਣ ਜਾ ਰਹੇ ਸਮਾਗਮ ਨੂੰ ਲੈ ਕੇ ਸਖਤ ਸਟੈਂਡ ਲਿਆ ਹੈ। ਜੀਕੇ ਦੇ ਦਖਲ ਅਤੇ ਸੰਗਤ ਦੇ ਵਿਰੋਧ ਤੋਂ ਬਾਅਦ ਸਥਾਨਕ ਸਿੰਘ ਸਭਾ ਨੇ ਇਸ ਸਮਾਗਮ ਨੂੰ ਰੱਦ ਕਰ ਦਿੱਤਾ ਹੈ।

ਦੇਹਧਾਰੀ ਗੁਰੂ ਦੇ ਸਮਾਗਮ ਦਾ ਵਿਰੋਧ 

ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਏ-ਬਲਾਕ ਕਾਲਕਾ ਜੀ ਡੀਡੀਏ ਫਲੈਟਸ 'ਚ ਇਕ ਦੇਹਧਾਰੀ 'ਗੁਰੂ ਜੀ' ਦਾ ਸਮਾਗਮ ਗੁਰਦੁਆਰਾ ਸਾਹਿਬ ਦੇ ਹਾਲ 'ਚ ਕਰਵਾਉਣ ਲਈ ਕਾਰਡ ਵੰਡੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਮਾਮਲਾ ਉਨ੍ਹਾਂ ਦੇ ਨੋਟਿਸ 'ਚ ਆਇਆ, ਉਨ੍ਹਾਂ ਨੇ ਤੁਰੰਤ ਸਥਾਨਕ ਆਗੂ ਬਲਵਿੰਦਰ ਸਿੰਘ ਲੱਕੀ ਰਾਹੀਂ ਸਿੰਘ ਸਭਾ ਦੇ ਅਹੁਦੇਦਾਰਾਂ ਨਾਲ ਗੱਲ ਕੀਤੀ। ਜੀਕੇ ਨੇ ਸਪੱਸ਼ਟ ਕੀਤਾ ਕਿ ਗੁਰੂ ਘਰ ਦੇ ਅੰਦਰ ਕਿਸੇ ਦੇਹਧਾਰੀ ਗੁਰੂ ਦਾ ਪ੍ਰੋਗਰਾਮ ਕਰਵਾਉਣਾ ਸਿੱਖ ਮਰਿਆਦਾ ਅਤੇ ਗੁਰੂ ਗ੍ਰੰਥ ਸਾਹਿਬ ਦੀ ਓਟ ਦੇ ਬਿਲਕੁਲ ਖਿਲਾਫ ਹੈ। ਉਨ੍ਹਾਂ ਦੱਸਿਆ ਕਿ ਵਿਰੋਧ ਤੋਂ ਬਾਅਦ ਸਿੰਘ ਸਭਾ ਦੇ ਪ੍ਰਧਾਨ ਨੇ ਲਿਖਤੀ ਤੌਰ 'ਤੇ ਇਸ ਪ੍ਰੋਗਰਾਮ ਨੂੰ ਰੱਦ ਕਰਨ ਦਾ ਭਰੋਸਾ ਦਿੱਤਾ ਹੈ।

PunjabKesari

ਗੁਰਦੁਆਰਾ ਕਮੇਟੀਆਂ ਨੂੰ ਅਪੀਲ

ਸਾਰੀਆਂ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕਰਦਿਆਂ ਜੀਕੇ ਨੇ ਕਿਹਾ ਕਿ ਗੁਰੂ ਘਰਾਂ 'ਚ ਸਿਰਫ਼ 'ਸ਼ਬਦ ਗੁਰੂ', ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਦਸਾਂ ਪਾਤਸ਼ਾਹੀਆਂ ਦੀ ਮਰਿਆਦਾ ਹੀ ਚੱਲ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੇ ਦੇਹਧਾਰੀ ਲੋਕ ਬਾਣੀ ਨਾਲ ਛੇੜਛਾੜ ਕਰਦੇ ਹਨ ਅਤੇ ਲੋਕਾਂ ਤੋਂ ਮੱਥੇ ਟਿਕਾਉਂਦੇ ਹਨ, ਜੋ ਕਿ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਹੈਰਾਨੀ ਜਤਾਈ ਕਿ ਇਹ ਘਟਨਾ ਉਸ ਕਾਲਕਾ ਜੀ ਹਲਕੇ 'ਚ ਹੋ ਰਹੀ ਸੀ ਜੋ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਆਪਣਾ ਖੇਤਰ ਹੈ।

ਪ੍ਰੀਖਿਆ ਦੌਰਾਨ ਕਕਾਰ ਉਤਾਰਨ 'ਤੇ ਸਖਤ ਰੁਖ 

ਇਸ ਦੇ ਨਾਲ ਹੀ ਮਨਜੀਤ ਸਿੰਘ ਜੀਕੇ ਨੇ ਦਿੱਲੀ ਕੈਂਟ ਦੇ ਇਕ ਇੰਸਟੀਟਿਊਟ 'ਚ ਪ੍ਰੀਖਿਆ ਦੇਣ ਗਏ ਸਿੱਖ ਬੱਚੇ ਦੇ ਕਕਾਰ (ਕੜਾ/ਕਿਰਪਾਨ) ਉਤਾਰਨ ਦੀ ਘਟਨਾ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ ਸਾਨੂੰ ਆਪਣੇ ਕਕਾਰ ਪਹਿਨਣ ਦੀ ਇਜਾਜ਼ਤ ਦਿੰਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਅਜਿਹੀ ਹਰਕਤ ਕਰਨ ਵਾਲੇ ਸਕੂਲ ਜਾਂ ਇੰਸਟੀਟਿਊਟ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨਗੇ ਅਤੇ ਮਾਮਲੇ ਨੂੰ ਅਦਾਲਤ 'ਚ ਲੈ ਕੇ ਜਾਣਗੇ। ਉਨ੍ਹਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ 'ਤੇ ਤੁਰੰਤ ਰੋਕ ਲਗਾਉਣ ਲਈ ਸਖਤ ਕਦਮ ਚੁੱਕੇ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Manjit Singh GK
  • Dehdhari Guru
  • event cancelled
  • Singh Sabha
  • ਮਨਜੀਤ ਸਿੰਘ ਜੀਕੇ
  • ਦੇਹਧਾਰੀ ਗੁਰੂ
  • ਸਮਾਗਮ ਰੱਦ
  • ਸਿੰਘ ਸਭਾ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

NEXT STORY

Stories You May Like

  • gurdwara guru nanak sahib  new building
    ਛੱਤੀਸਗੜ੍ਹ ਦੇ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਸੰਗਤ ਅਰਪਣ
  • big incident in punjab boy murdered in marriage palace
    ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ
  • big news for gun owners licenses revoked
    ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਰੱਦ ਕੀਤੇ ਲਾਇਸੈਂਸ, ਹਥਿਆਰ ਰੱਖਣ ਦੇ ਸ਼ੌਕੀਨਾਂ 'ਚ ਮਚੀ ਤੜਥੱਲੀ
  • eight suspected terrorists killed in pakistan  s balochistan
    ਬਲੋਚਿਸਤਾਨ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, 8 ਸ਼ੱਕੀ ਅੱਤਵਾਦੀ ਢੇਰ
  • mexico and el salvador s navies seize more than 10 tons of cocaine
    ਨੇਵੀ ਨੇ ਫੜੀ 10 ਟਨ ਕੋਕੀਨ! ਪ੍ਰਸ਼ਾਂਤ ਮਹਾਂਸਾਗਰ 'ਚ ਮੈਕਸੀਕੋ ਤੇ ਅਲ ਸਲਵਾਡੋਰ ਦੀ ਵੱਡੀ ਕਾਰਵਾਈ
  • wedding ceremony  murder of aap sarpanch  encounter of killers
    ਵਿਆਹ ਸਮਾਗਮ 'ਚ 'ਆਪ' ਸਰਪੰਚ ਨੂੰ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ
  • gurdwara sahib  minor girl
    ਗੁਰਦੁਆਰਾ ਸਾਹਿਬ ਦੇ ਪਾਠੀ ਦੀ ਸ਼ਰਮਨਾਕ ਕਰਤੂਤ, ਨਾਬਾਲਿਗ ਕੁੜੀ ਨਾਲ...
  • ngt strict to save shivalik hills in ropar
    ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
  • railways gift to passengers on holi
    ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ,...
  • partap bajwa exclusive interview with jagbani
    ਆਮ ਆਦਮੀ ਪਾਰਟੀ ਵਾਲਿਆਂ ਨੂੰ ਪਾਥੀਆਂ ਮਾਰਨਗੇ ਪੰਜਾਬ ਦੇ ਲੋਕ: ਪ੍ਰਤਾਪ ਸਿੰਘ ਬਾਜਵਾ
Trending
Ek Nazar
government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

ind vs zim match

IND vs ZIM ਮੁਕਾਬਲੇ ਤੋਂ ਪਹਿਲਾਂ ਵੱਡੀ ਖ਼ਬਰ, TEAM INDIA ਨਾਲ ਦੁਬਾਰਾ ਜੁੜੇਗਾ...

t20 world cup 2026 new zealand

ਨਿਊਜ਼ੀਲੈਂਡ ਨੇ ਸੈਮੀਫਾਈਨਲ ਲਈ ਠੋਕਿਆ ਮਜ਼ਬੂਤ ਦਾਅਵਾ, ਸ਼੍ਰੀਲੰਕਾ ਟੂਰਨਾਮੈਂਟ...

boy brutally beaten up on suspicion of pigeon theft

Punjab: ਕਬੂਤਰਾਂ ਕਾਰਨ ਫਸੀ ਨੌਜਵਾਨ ਦੀ ਜਾਨ! ਖੰਭੇ ਨਾਲ ਬੰਨ੍ਹ ਕੀਤਾ...

army busts terrorist hideout in jammu and kashmir

ਪੁੰਛ 'ਚ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ! ਅੱਤਵਾਦੀ ਟਿਕਾਣੇ ਦਾ ਪਰਦਾਫਾਸ਼,...

funeral night time garuda purana  astrology

ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • 45 ias officers transfers
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ
    • weird addiction trends condom
      ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...
    • road accident  car fire  woman constable  son  death
      ਡੰਪਰ ਨੇ ਕਾਰ ਨੂੰ ਮਾਰੀ ਟੱਕਰ, ਅੱਗ ਲੱਗਣ ਕਾਰਨ ਮਾਸੂਮ ਪੁੱਤ ਸਣੇ ਜ਼ਿੰਦਾ ਸੜੀ...
    • maharashtra  rajya sabha
      ਮਹਾਰਾਸ਼ਟਰ ’ਚ ਰਾਜ ਸਭਾ ਦੀਆਂ 7 ਸੀਟਾਂ ਲਈ ਚੋਣ ਨੋਟੀਫਿਕੇਸ਼ਨ ਜਾਰੀ, 16 ਮਾਰਚ...
    • indian army puts pakistan on notice
      'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ...
    • pm modi pays tribute at yad vashem israel s holocaust memorial
      PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...
    • earthquake
      ਸਿੱਕਮ 'ਚ ਵਾਰ-ਵਾਰ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ, ਘਰਾਂ ਤੋਂ ਨਿਕਲ ਬਾਹਰ ਨੂੰ...
    • manjit singh gk dehdhari guru event cancelled singh sabha
      ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...
    • yogi adityanath  kotaro nagasaki  meeting  japan
      ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ...
    • bus driver cardiac arrest
      ਸਵਾਰੀਆਂ ਨਾਲ ਭਰੀ ਚੱਲਦੀ ਬੱਸ ਦੇ ਡਰਾਈਵਰ ਨੂੰ ਆ ਗਿਆ ਹਾਰਟ ਅਟੈਕ ! ਬੇਕਾਬੂ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +