Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    7:31:34 PM

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਦਿੱਲੀ ਦੀਆਂ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੀ ਜੀ.ਕੇ. ਨੇ ਆਰੰਭੀ ਮੁਹਿੰਮ

NATIONAL News Punjabi(ਦੇਸ਼)

ਦਿੱਲੀ ਦੀਆਂ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੀ ਜੀ.ਕੇ. ਨੇ ਆਰੰਭੀ ਮੁਹਿੰਮ

  • Edited By Tanu,
  • Updated: 21 Mar, 2022 04:57 PM
New Delhi
manjit singh gk delhi sikhs
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਪਰਮਿੰਦਰ ਪਾਲ ਸਿੰਘ)- ਦਿੱਲੀ ਦੀਆਂ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੇ ਮਕਸਦ ਨੂੰ ਲੈ ਕੇ ਅੱਜ ‘ਜਾਗੋ ਪਾਰਟੀ’ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਬੇਨਤੀ ਪੱਤਰ ਦਿੱਤਾ। ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਰਨਾ ਪਾਰਟੀ ਦਫਤਰ ’ਚ ਦਿੱਲੀ ਕਮੇਟੀ ਮੈਂਬਰਾਂ ਨਾਲ ਪੁੱਜੇ ਜੀ.ਕੇ. ਨੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਆਧਾਰ ਬਾਦਲ ਪਰਿਵਾਰ ਦੀਆਂ ਮਾੜੀਆਂ ਨੀਤੀਆਂ ਅਤੇ ਪੰਥ ਤੋਂ ਪਹਿਲਾਂ ਪਰਿਵਾਰ ਨੂੰ ਪਹਿਲ ਦੇਣ ਕਰਕੇ ਸਿਮਟ ਗਿਆ ਹੈ। ਜਿਸ ਕਰਕੇ ਸਿੱਖਾਂ ਦੀ ਸਰਕਾਰੇ-ਦਰਬਾਰੇ ਪੁੱਛ ਘਟਣ ਦਾ ਖਦਸ਼ਾ ਪੈਦਾ ਹੋ ਗਿਆ ਹੈ, ਜੋ ਕਿ ਭਵਿੱਖ ਵਿਚ ਸਿੱਖਾਂ ਦੇ ਹਿੱਤਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। 

ਜੀ. ਕੇ. ਅੱਗੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਰਾਜ ਸਭਾ ’ਚ ਪੰਜਾਬ ਦੀ ਗੱਲ ਕਰਨ ਦੀ ਰਾਹ ਵੀ ਬੰਦ ਹੋ ਗਈ ਹੈ, ਕਿਉਂਕਿ ਪਾਰਟੀ ਨੇ ਰਾਜ ਸਭਾ ’ਚ ਭੇਜਣ ਲਈ ਗੈਰ-ਪੰਜਾਬੀ ਤੇ ਪੰਜਾਬ ਦੇ ਹਿੱਤਾਂ ਤੋਂ ਬੇਪਰਵਾਹ ਲੋਕਾਂ ਨੂੰ ਉਮੀਦਵਾਰ ਬਣਾਇਆ ਹੈ। ਇਸ ਲਈ ਪੰਜਾਬ ’ਤੇ ਸਿੱਖੀ ਦੇ ਉਜਲੇ ਭਵਿੱਖ ਲਈ ਸਾਰੀਆਂ ਪੰਥਕ ਧਿਰਾਂ ਦੇ ਸਿਰ ਜੋੜ ਕੇ ਬੈਠਣ ਦੀ ਲੋੜ ਅੱਜ ਪੰਥਕ ਸਫਿਆਂ ਵਿਚ ਮਹਿਸੂਸ ਕੀਤੀ ਜਾ ਰਹੀ ਹੈ। ਇਸ ਲਈ ਪੰਥ ਅਤੇ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਬੀਤੇ ਦਿਨੀਂ ਜਾਗੋ ਪਾਰਟੀ ਦੇ ਪਰਿਵਾਰ ’ਚ ਮੇਰੀ ਉਸਾਰੂ ਗੱਲਬਾਤ ਹੋਈ ਹੈ। ਇਹ ਫੈਸਲਾ ਹੋਇਆ ਕਿ ਪੰਥ ਦੀ ਇਕਜੁੱਟਤਾ ਲਈ ਜਾਗੋ ਪਾਰਟੀ ਇਸ ਮਾਮਲੇ 'ਤੇ ਪਹਿਲਕਦਮੀ ਕਰੇ। 
   
ਜੀ.ਕੇ. ਨੇ ਕਿਹਾ ਕਿ ਪੰਥ ਦੇ ਵਡੇਰੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਮਜ਼ਬੂਤੀ ਨਾਲ ਬਰਕਰਾਰ ਰੱਖਣਾ ਸਾਡੀ ਸਾਰਿਆਂ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ। ਕਿਉਂਕਿ 100 ਸਾਲ ਦੇ ਲੰਬੇ ਸ਼ਾਨਦਾਰ ਇਤਿਹਾਸ ਦੀ ਵਾਰਿਸ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਕਾਇਮ ਕਰਨ ਵਾਸਤੇ ਸਾਡੇ ਵਡੇਰਿਆਂ ਨੇ ਲਹੂ ਡੋਲਿਆ ਹੈ। ਇਸ ਦਾ ਜਨਮ ਉਸ ਜ਼ਾਲਮ ਅੰਗਰੇਜ਼ ਹਕੂਮਤ ਦੌਰਾਨ ਹੋਇਆ ਸੀ, ਜਿਸ ਨੇ 1857 ਦੀ ਗ਼ਦਰ ਤੇ ਕਈ ਹੋਰ ਆਜ਼ਾਦੀ ਦੀਆਂ ਅਵਾਜ਼ਾਂ ਨੂੰ ਕੁਚਲ ਕੇ ਰੱਖ ਦਿੱਤਾ ਸੀ ਪਰ ਇਹੀ ਗੋਰੀ ਸਰਕਾਰ ਪੰਥ ਦੇ ਜਜ਼ਬੇ ਅਤੇ ਸ਼ਹਾਦਤਾਂ ਦੇ ਸਾਹਮਣੇ ਗੋਡੇ ਟੇਕ ਗਈ ਸੀ। ਇਥੋਂ ਤੱਕ ਮਹਾਤਮਾ ਗਾਂਧੀ ਨੂੰ ਕਹਿਣਾ ਪਿਆ ਸੀ ਕਿ "ਸਿੱਖੋਂ ਨੇ ਅਜ਼ਾਦੀ ਕੀ ਪਹਿਲੀ ਲੜਾਈ ਜਿੱਤ ਲੀ ਹੈ"। 

ਪੰਜਾਬ ਦੇ ਕਾਲੇ ਦੌਰ ਦਾ ਅਸਰ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖਾਂ ਨੇ ਨਸਲਕੁਸ਼ੀ ਤੋਂ ਲੈ ਕੇ ਮਨੁੱਖੀ ਹੱਕਾਂ ਦੇ ਵਿਤਕਰੇ ਦੇ ਰੂਪ ’ਚ ਆਪਣੇ ਪਿੰਡੇ 'ਤੇ ਹੰਢਾਇਆ ਹੈ ਅਤੇ ਇਸ ਮਾਮਲੇ ’ਚ ਇਨਸਾਫ਼ ਪ੍ਰਾਪਤੀ ਲਈ ਪੰਥ ਅੱਜ ਵੀ ਜਦੋ-ਜਹਿੱਦ ਕਰ ਰਿਹਾ ਹੈ। ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਦਿੱਲੀ ਦੀਆਂ ਸਾਰੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ 'ਤੇ ਲਿਆਂਦਾ ਜਾਵੇ, ਤਾਂ ਕਿ ਸਿੱਖ ਵਿਚਾਰਧਾਰਾ ਦੀ ਮਜ਼ਬੂਤੀ ਨਾਲ ਪ੍ਰੋੜਤਾ ਕਰਨ ਵਾਲਾ ‘ਦਬਾਅ ਸਮੂਹ’ ਬਣਾ ਕੇ ਸਿੱਖ ਹਿੱਤਾਂ ਦੀ ਸੁਚੱਜੀ ਚੌਕੀਦਾਰੀ ਸੰਭਵ ਹੋ ਸਕੇ। ਸਰਨਾ ਨੇ ਜੀ.ਕੇ. ਦੀ ਇਸ ਪਹਿਲਕਦਮੀ ਦਾ ਸਵਾਗਤ ਕੀਤਾ। ਇਸ ਮੌਕੇ ਜੀ.ਕੇ. ਦੇ ਨਾਲ ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ ਤੇ ਮਹਿੰਦਰ ਸਿੰਘ ਮੌਜੂਦ ਸਨ।


 

  • manjit singh GK
  • Delhi sikhs
  • akali dal
  • Jago Party
  • ਦਿੱਲੀ
  • ਪੰਥਕ ਧਿਰਾਂ
  • ਮਨਜੀਤ ਸਿੰਘ ਜੀਕੇ

PM ਮੋਦੀ ਨੇ ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਦੀ ਕੀਤੀ ਤਾਰੀਫ਼

NEXT STORY

Stories You May Like

  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ ਪੱਧਰੀ ਸੰਘਰਸ਼ ਸ਼ੁਰੂ ਕਰਨ ਦਾ...
  • china s violation of maritime rules
    ਚੀਨ ਵੱਲੋਂ ਸਮੁੰਦਰੀ ਨਿਯਮਾਂ ਦੀ ਉਲੰਘਣਾ: ਲੋਕਤੰਤਰੀ ਦੇਸ਼ਾਂ ਨੂੰ ਇਕਜੁੱਟ ਹੋ ਕੇ ਜਵਾਬ ਦੇਣ ਦੀ ਲੋੜ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • accused of kidnapping and gang raping foreign women get clean chit in lahore
    ਵਿਦੇਸ਼ੀ ਔਰਤਾਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਲਾਹੌਰ 'ਚ ਮਿਲੀ ਕਲੀਨ ਚਿੱਟ
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • trailer truck fire
    ਪਰਾਲੀ ਦੀਆਂ ਗੱਠਾਂ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • festive season  922 kg  adulterated items
    ਤਿਉਹਾਰੀ ਸੀਜ਼ਨ ਦੌਰਾਨ ਦਿੱਲੀ ਸਰਕਾਰ ਦੀ ਵੱਡੀ ਕਾਰਵਾਈ, 922 ਕਿਲੋ ਮਿਲਾਵਟੀ ਖਾਣ-ਪੀਣ ਦੀਆਂ ਚੀਜ਼ਾਂ ਨਸ਼ਟ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • tarun tejpal  supreme court  sentence suspended  petition
      ਤੁਰਣ ਤੇਜਪਾਲ ਨੂੰ ਨਹੀਂ ਮਿਲੀ ਰਾਹਤ, ਸੁਪਰੀਮ ਕੋਰਟ ਨੇ ਸਜ਼ਾ ਮੁਅੱਤਲ ਕਰਨ ਤੋਂ...
    • sonia gandhi  nda  vote theft  bjp
      'ਕੀ ਸੋਨੀਆ ਗਾਂਧੀ NDA ਲਈ ਚੋਰੀ ਕਰ ਰਹੀ ਸੀ ਵੋਟਾਂ?' ਭਾਜਪਾ ਨੇ ਕੱਸਿਆ ਨਿਸ਼ਾਨਾ
    • delhi  weather  aqi 400  supreme court
      '...ਤੁਸੀਂ ਸਾਰੇ ਦਿੱਲੀ ਦੇ ਮੌਸਮ ਦਾ ਆਨੰਦ ਮਾਣ ਰਹੇ', AQI 400 ਤੋਂ ਪਾਰ ਹੋਣ...
    • india  brahmos missile  philippines  report
      ਭਾਰਤ ਤੋਂ ਬ੍ਰਹਿਮੋਸ ਮਿਜ਼ਾਈਲਾਂ ਖਰੀਦੇਗਾ ਫਿਲੀਪੀਨਜ਼, ਅੰਤਿਮ ਦੌਰ 'ਚ ਗੱਲਬਾਤ
    • rs 2 65 lakh  fake notes  2 youths
      2.65 ਲੱਖ ਰੁਪਏ ਦੇ ਜਾਅਲੀ ਨੋਟ...! ਬਿਹਾਰ ਦੇ 2 ਨੌਜਵਾਨ ਦਿੱਲੀ ਤੋਂ ਗ੍ਰਿਫ਼ਤਾਰ
    • bombay hc  amitabh bachchan  s residence receive threat emails
      ਅਮਿਤਾਭ ਬੱਚਨ ਦੇ ਬੰਗਲੇ ਤੇ ਬੰਬੇ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
    • aligarh muslim university  vice president  woman  nashra naeem singh
      ਮਹਿਲਾ ਬਣੀ 105 ਸਾਲ ਦੇ ਇਤਿਹਾਸ 'ਚ AMU ਵਿਦਿਆਰਥੀ ਸੰਘ ਦੀ ਪਹਿਲੀ ਉੱਪ ਪ੍ਰਧਾਨ
    • gaffar market  fire  fire brigade
      ਦਿੱਲੀ ਦੀ ਗੱਫਾਰ ਮਾਰਕੀਟ 'ਚ ਮਚੇ ਅੱਗ ਦੇ ਭਾਂਬੜ, ਪੁੱਜੀਆਂ ਫਾਇਰ ਬ੍ਰਿਗੇਡ ਦੀਆਂ...
    • cashless treatment became a cause of trouble  state government
      ਕੈਸ਼ਲੈੱਸ ਇਲਾਜ ਬਣਿਆ ਮੁਸੀਬਤ ਦਾ ਕਾਰਨ, ਰਾਹਤ ਲਈ ਸੂਬਾ ਸਰਕਾਰ ਨੇ ਚੁੱਕੇ ਅਹਿਮ ਕਦਮ
    • suryakumar yadav along with his family met with pm narendra modi
      ਸੂਰਿਆਕੁਮਾਰ ਯਾਦਵ ਦੇ ਪਰਿਵਾਰ ਸਮੇਤ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +