Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    4:25:51 PM

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • young man caught in honey trap

    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, ਕਾਂਗਰਸ ਦੇ ਕਈ ਸੀਨੀਅਰ ਨੇਤਾ ਰਹੇ ਮੌਜੂਦ

NATIONAL News Punjabi(ਦੇਸ਼)

ਮਨਮੋਹਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, ਕਾਂਗਰਸ ਦੇ ਕਈ ਸੀਨੀਅਰ ਨੇਤਾ ਰਹੇ ਮੌਜੂਦ

  • Edited By Disha,
  • Updated: 23 Aug, 2019 01:07 PM
New Delhi
manmohan singh rajya sabha oath congress senior leader
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਮੈਂਬਰ ਦੇ ਤੌਰ 'ਤੇ ਸਹੁੰ ਚੁੱਕੀ। ਰਾਜ ਸਭਾ ਦੇ ਸਪੀਕਰ ਐੱਮ. ਵੈਂਕਈਆ ਨਾਇਡੂ ਨੇ ਮਨਮੋਹਨ ਸਿੰਘ ਨੂੰ ਉੱਚ ਸਦਨ ਦੀ ਮੈਂਬਰਤਾ ਦੀ ਸਹੁੰ ਚੁਕਾਈ। ਸਪੀਕਰ ਦੇ ਕਮਰੇ 'ਚ ਮਨਮੋਹਨ ਸਿੰਘ ਨੂੰ ਸਹੁੰ ਚੁਕਾਏ ਜਾਣ ਦੌਰਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ ਅਤੇ ਆਨੰਦ ਸ਼ਰਮਾ ਸਮੇਤ ਕਾਂਗਰਸ ਦੇ ਕਈ ਸੀਨੀਅਰ ਨੇਤਾ ਮੌਜੂਦ ਸਨ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕੁਝ ਭਾਜਪਾ ਨੇਤਾ ਵੀ ਮੌਜੂਦ ਸਨ।PunjabKesari6ਵੀਂ ਵਾਰ ਪੁੱਜੇ ਰਾਜ ਸਭਾ
ਮਨਮੋਹਨ ਸਿੰਘ (86) ਬਿਨਾਂ ਵਿਰੋਧ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਮਨਮੋਹਨ 6ਵੀਂ ਵਾਰ ਰਾਜ ਸਭਾ ਪਹੁੰਚੇ ਹਨ। ਇਸ ਤੋਂ ਪਹਿਲਾਂ ਉਹ 5 ਵਾਰ ਰਾਜ ਸਭਾ ਦੇ ਮੈਂਬਰ ਰਹਿ ਚੁਕੇ ਹਨ। ਹਰ ਵਾਰ ਉਹ ਪੂਰਬ-ਉੱਤਰ ਦੇ ਰਾਜ ਆਸਾਮ ਤੋਂ ਰਾਜ ਸਭਾ ਲਈ ਚੁਣੇ ਜਾਂਦੇ ਰਹੇ ਹਨ। ਇਸ ਵਾਰ ਪਹਿਲੀ ਵਾਰ ਉਹ ਰਾਜਸਥਾਨ ਤੋਂ ਰਾਜ ਸਭਾ ਲਈ ਚੁਣ ਕੇ ਆਏ ਹਨ। ਭਾਜਪਾ ਨੇਤਾ ਮਦਨ ਲਾਲ ਦੇ ਦਿਹਾਂਤ ਕਾਰਨ ਸੰਸਦ ਦੇ ਉੱਚ ਸਦਨ ਦੀ ਇਹ ਸੀਟ ਖਾਲੀ ਹੋਈ ਸੀ।PunjabKesariਕਾਂਗਰਸ ਨੂੰ 119 ਵਿਧਾਇਕਾਂ ਦਾ ਸਮਰਥਨ ਸੀ 
ਰਾਜ ਸਭਾ ਸੰਸਦ ਮੈਂਬਰ ਲਈ ਹੋਈਆਂ ਉੱਪ ਚੋਣਾਂ 'ਚ ਮਨਮੋਹਨ ਸਿੰਘ ਦਾ ਚੁਣਿਆ ਜਾਣਾ ਪਹਿਲਾਂ ਤੋਂ ਹੀ ਤੈਅ ਮੰਨਿਆ ਜਾ ਰਿਹਾ ਸੀ। ਰਾਜਨੀਤੀ ਦਾ ਗਣਿਤ ਪੂਰੀ ਤਰ੍ਹਾਂ ਨਾਲ ਕਾਂਗਰਸ ਦੇ ਪੱਖ 'ਚ ਸੀ। ਸੱਤਾਧਾਰੀ ਕਾਂਗਰਸ ਨੂੰ ਰਾਜਸਥਾਨ 'ਚ 119 ਵਿਧਾਇਕਾਂ ਦਾ ਸਮਰਥਨ ਸੀ। ਇਨ੍ਹਾਂ 'ਚ ਕਾਂਗਰਸ ਕੋਲ ਆਪਣੇ 100 ਵਿਧਾਇਕ ਸਨ, ਜਦੋਂ ਕਿ ਉਸ ਨੂੰ ਇਕ ਆਰ.ਐੱਲ.ਡੀ., 12 ਆਜ਼ਾਦ ਅਤੇ 6 ਬਸਪਾ ਵਿਧਾਇਕਾਂ ਦਾ ਵੀ ਸਮਰਥਨ ਪ੍ਰਾਪਤ ਸੀ।PunjabKesari

  • Manmohan Singh
  • Rajya Sabha
  • Oath
  • Congress
  • Senior Leader
  • ਮਨਮੋਹਨ ਸਿੰਘ
  • ਰਾਜ ਸਭਾ
  • ਸਹੁੰ
  • ਕਾਂਗਰਸ
  • ਸੀਨੀਅਰ ਨੇਤਾ

ਪੱਛਮੀ ਬੰਗਾਲ : ਜਨਮ ਅਸ਼ਟਮੀ ਉਤਸਵ ਦੌਰਾਨ ਮੰਦਰ ਦੀ ਕੰਧ ਡਿੱਗਣ ਨਾਲ 4 ਦੀ ਮੌਤ, 27 ਜ਼ਖਮੀ

NEXT STORY

Stories You May Like

  • rajya sabha member sandeep pathak reaches highcourt
    ਰਾਜ ਸਭਾ ਮੈਂਬਰ ਸੰਦੀਪ ਪਾਠਕ ਪੁੱਜੇ ਹਾਈਕੋਰਟ
  • harbhajan singh  central government  security
    ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ ਚੁੱਘ
  • suvendu adhikari cm oath ceremony
    ਸ਼ੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਸਮਾਗਮ 'ਚ PM ਮੋਦੀ ਸਣੇ ਪੁੱਜੇ 21 ਸੂਬਿਆਂ
  • robot becomes buddhist monk
    ਰੂਹਾਨੀਅਤ ਤੇ AI ਦਾ ਅਨੋਖਾ ਸੁਮੇਲ; ਰੋਬੋਟ ਬਣ ਗਿਆ 'ਬੌਧ ਭਿਕਸ਼ੂ'! ਸਿਓਲ ਦੇ ਮੰਦਰ 'ਚ ਚੁੱਕੀ ਸਹੁੰ
  • narendra modi tamil nadu vijay chief minister oath congratulations
    PM ਮੋਦੀ ਨੇ ਵਿਜੇ ਨੂੰ ਤਾਮਿਲਨਾਡੂ ਦੇ CM ਵਜੋਂ ਸਹੁੰ ਚੁੱਕਣ 'ਤੇ ਦਿੱਤੀ ਵਧਾਈ
  • raghav chadha  bjp  rajya sabha  speaker  mp
    ਰਾਘਵ ਚੱਢਾ ਸਣੇ 7 MPs ਦੇ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਜ ਸਭਾ ਸਪੀਕਰ ਦੀ ਮਨਜ਼ੂਰੀ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 646 arrested in 28 days under jammu and kashmir operation
      ਨਸ਼ਾ ਮੁਕਤ ਜੰਮੂ-ਕਸ਼ਮੀਰ ਮੁਹਿੰਮ ਤਹਿਤ 28 ਦਿਨਾਂ 'ਚ 646 ਗ੍ਰਿਫਤਾਰ, 31 ਕਰੋੜ...
    • kerala organ donation fraud gangs main leader arrested from up
      ਕੇਰਲ ਅੰਗਦਾਨ ਫਰਜ਼ੀਵਾੜਾ: ਗਿਰੋਹ ਦਾ ਮੁੱਖ ਸਰਗਨਾ UP ਤੋਂ ਗ੍ਰਿਫਤਾਰ
    • chaap seller became supplier
      ਚਾਪਾਂ ਵੇਚਣ ਵਾਲਾ ਕਰਨ ਲੱਗਾ ਹਥਿਆਰਾਂ ਦੀ ਸਪਲਾਈ ! ਪਿਸਤੌਲ ਦੇ ਕਾਰਤੂਸਾਂ ਸਣੇ...
    • embezzlement of crores in bar association
      ਬਾਰ ਐਸੋਸੀਏਸ਼ਨ 'ਚ ਕਰੋੜਾਂ ਦਾ ਗਬਨ, ਸਾਬਕਾ ਪ੍ਰਧਾਨ ਤੇ ਜਨਰਲ ਸਕੱਤਰ ਖਿਲਾਫ ਹੋਈ...
    • loader hits auto  father daughter dies 8 others injured
      ਲੋਡਰ ਨੇ ਆਟੋ ਨੂੰ ਮਾਰੀ ਜ਼ੋਰਦਾਰ ਟੱਕਰ, ਪਿਓ-ਧੀ ਦੀ ਮੌਤ,  8 ਹੋਰ ਜ਼ਖਮੀ
    • indian youth  saudi arabia  killed  bangladeshi boy  police
      ਭਾਰਤੀ ਨੌਜਵਾਨ ਦਾ ਸਾਊਦੀ ਅਰਬ 'ਚ ਕਤਲ ! ਕਾਤਲ ਨੇ ਇੱਟਾਂ ਮਾਰ-ਮਾਰ ਦਿੱਤੀ...
    • gold  silver latest prices
      15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ...
    • chief minister  vijay  house  free electricity  order signing
      ਹੁਣ ਘਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ ! CM ਬਣਦਿਆਂ ਹੀ ਵਿਜੇ ਨੇ ਪਹਿਲੇ ਆਦੇਸ਼...
    • sri lankan president dissanayake congratulates vijay
      ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ...
    • groom  driver  bride  wedding  fine
      ਬਰਾਤ ਲੇਟ ਹੋਣ 'ਤੇ ਜੁਰਮਾਨਾ ! ਲਾੜੇ ਨੇ ਡਰਾਈਵਰ ਨੂੰ ਪਾਈਆਂ ਭਾਜੜਾਂ, ਹੋਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +