Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    1:08:55 AM

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅਰਥਵਿਵਸਥਾ ਦੀ ਰੀੜ੍ਹ ਹੈ ਨਿਰਮਾਣ, ਭਾਰਤ ’ਚ ਇਸਦੀ ਗਿਰਾਵਟ ਚਿੰਤਾ ਦਾ ਵਿਸ਼ਾ : ਰਾਹੁਲ

NATIONAL News Punjabi(ਦੇਸ਼)

ਅਰਥਵਿਵਸਥਾ ਦੀ ਰੀੜ੍ਹ ਹੈ ਨਿਰਮਾਣ, ਭਾਰਤ ’ਚ ਇਸਦੀ ਗਿਰਾਵਟ ਚਿੰਤਾ ਦਾ ਵਿਸ਼ਾ : ਰਾਹੁਲ

  • Edited By Rajwinder Kaur,
  • Updated: 18 Dec, 2025 08:09 AM
National
manufacturing is the backbone of the economy
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ, ਸਾਬੀ ਚੀਨੀਆ) - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਨਿਰਮਾਣ ਮਜ਼ਬੂਤ ​​ਅਰਥਵਿਵਸਥਾਵਾਂ ਦੀ ਰੀੜ੍ਹ ਦੀ ਹੱਡੀ ਹੈ ਪਰ ਭਾਰਤ ਵਿਚ ਨਿਰਮਾਣ ’ਚ ਗਿਰਾਵਟ ਆ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜਰਮਨੀ ਦੇ ਮਿਊਨਿਖ ਵਿਚ ‘ਬੀ. ਐੱਮ. ਡਬਲਯੂ. ਵੈਲਟ’ (ਬੀ. ਐੱਮ. ਡਬਲਯੂ. ਦੇ ਪ੍ਰਦਰਸ਼ਨੀ ਕੇਂਦਰ) ਅਤੇ ਬੀ. ਐੱਮ. ਡਬਲਯੂ. ਪਲਾਂਟ ਦਾ ਦੌਰਾ ਕਰਨ ਤੋਂ ਬਾਅਦ ਇਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਭਾਰਤ ਨੂੰ ਵਿਕਾਸ ’ਚ ਤੇਜ਼ੀ ਲਿਆਉਣ ਲਈ ਸਾਰਥਕ ਨਿਰਮਾਣ ਤੰਤਰ ਬਣਾਉਣ ਦੀ ਲੋੜ ਹੈ।

ਪੜ੍ਹੋ ਇਹ ਵੀ - ਜਿਸ ਪੁੱਤ ਨੂੰ ਚਾਵਾਂ ਨਾਲ ਪਾਲਿਆਂ, ਉਸੇ ਨੇ ਪਤਨੀ ਖਾਤਰ ਆਰੀ ਨਾਲ ਮਾਤਾ-ਪਿਤਾ ਦੇ ਕੀਤੇ 6 ਟੁਕੜੇ, ਫਿਰ...

ਦੱਸ ਦੇਈਏ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਇਸ ਸਮੇਂ ਜਰਮਨੀ ਦੇ ਦੌਰੇ ’ਤੇ ਹਨ। ਰਾਹੁਲ ਗਾਂਧੀ ਦੇ ਅਨੁਸਾਰ, ਬੀ. ਐੱਮ. ਡਬਲਯੂ. ਪਲਾਂਟ ਦੇ ਦੌਰੇ ਦਾ ਮੁੱਖ ਆਕਰਸ਼ਣ ਟੀ. ਵੀ. ਐੱਸ. 450 ਸੀ. ਸੀ. ਮੋਟਰਸਾਈਕਲ ਦੇਖਣਾ ਸੀ, ਜਿਸਨੂੰ ਬੀ. ਐੱਮ. ਡਬਲਯੂ. ਨਾਲ ਸਾਂਝੇਦਾਰੀ ਵਿਚ ਵਿਕਸਤ ਕੀਤਾ ਗਿਆ ਸੀ। ਉਨ੍ਹਾਂ ਨੇ ਇਕ ਇੰਸਟਾਗ੍ਰਾਮ ਪੋਸਟ ਵਿਚ ਕਿਹਾ ਕਿ ਬੀ. ਐੱਮ. ਡਬਲਯੂ. ਵੈਲਟ ਅਤੇ ਬੀ. ਐੱਮ. ਡਬਲਯੂ. ਪਲਾਂਟ ਦੇ ਦੌਰੇ ਦੇ ਨਾਲ ਜਰਮਨੀ ਦੇ ਮਿਊਨਿਖ ਵਿਚ ਬੀ. ਐੱਮ. ਡਬਲਯੂ. ਦੀ ਦੁਨੀਆ ਦਾ ਅਨੁਭਵ ਕਰਨ ਦਾ ਮੌਕਾ ਮਿਲਿਆ।

ਪੜ੍ਹੋ ਇਹ ਵੀ - 20 ਦਸੰਬਰ ਤੋਂ ਸਕੂਲ ਬੰਦ, ਇਸ ਸੂਬੇ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਰਾਹੁਲ ਗਾਂਧੀ ਨੇ ਕਿਹਾ ਕਿ ਨਿਰਮਾਣ ਮਜ਼ਬੂਤ ​​ਅਰਥਵਿਵਸਥਾਵਾਂ ਦੀ ਰੀੜ੍ਹ ਦੀ ਹੱਡੀ ਹੈ। ਦੁੱਖ ਦੀ ਗੱਲ ਹੈ ਕਿ ਭਾਰਤ ਵਿਚ ਨਿਰਮਾਣ ’ਚ ਗਿਰਾਵਟ ਆ ਰਹੀ ਹੈ। ਵਿਕਾਸ ’ਚ ਤੇਜ਼ੀ ਲਿਆਉਣ ਲਈ ਸਾਨੂੰ ਹੋਰ ਉਤਪਾਦਨ ਕਰਨ ਦੀ ਲੋੜ ਹੈ - ਨਿਰਮਾਣ ਤੰਤਰ ਬਣਾਉਣ ਅਤੇ ਵੱਡੇ ਪੈਮਾਨੇ ’ਤੇ ਉੱਚ-ਗੁਣਵੱਤਾ ਵਾਲੀਆਂ ਨੌਕਰੀਆਂ ਪੈਦਾ ਕਰਨ ਦੀ ਲੋੜ ਹੈ।

ਪੜ੍ਹੋ ਇਹ ਵੀ - ਸਕੂਲਾਂ ਦਾ ਬਦਲਿਆ ਸਮਾਂ, ਜਾਣੋ 8ਵੀਂ ਤੱਕ ਦੇ ਬੱਚਿਆਂ ਦੀ ਕੀ ਹੈ ਨਵੀਂ Timing

ਏਕਾਧਿਕਾਰ ਭਾਰਤ ਲਈ ਇਕ ਸਰਾਪ

ਰਾਹੁਲ ਗਾਂਧੀ ਨੇ ਛੋਟੇ ਆਈਸਕ੍ਰੀਮ ਉਤਪਾਦਕਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਦਾਅਵਾ ਕੀਤਾ ਕਿ ਮੋਦੀ ਸਰਕਾਰ ’ਚ ਹਰ ਖੇਤਰ ਵਿਚ ਏਕਾਧਿਕਾਰ ਜਾਂ ‘ਡੁਓਪਾਲੀ’ (ਸਿਰਫ਼ 2 ਸਮੂਹਾਂ ਦਾ ਏਕਾਧਿਕਾਰ) ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜੋ ਕਿ ਭਾਰਤ ਲਈ ਸਰਾਪ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਨੇ ਇਹ ਵੀ ਕਿਹਾ ਕਿ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ (ਐੱਮ. ਐੱਸ. ਐੱਮ. ਈ.) ਦੇ ਹੱਥਾਂ ਵਿਚ ਭਾਰਤ ਦੀ ਆਰਥਿਕਤਾ ਦੀ ਮਜ਼ਬੂਤ ​​ਪਕੜ ਦੇਣੀ ਪਵੇਗੀ।

ਪੜ੍ਹੋ ਇਹ ਵੀ - ਅੱਜ ਤੋਂ ਨਹੀਂ ਵੱਜਣਗੀਆਂ ਵਿਆਹ ਦੀਆਂ ‘ਸ਼ਹਿਨਾਈਆਂ’, ਲੱਖਾਂ ਰਹਿਣਗੇ ਕੁਆਰੇ!

  • Economy
  • backbone construction
  • Decline
  • Rahul Gandhi
  • ਅਰਥਵਿਵਸਥਾ
  • ਰੀੜ੍ਹ ਨਿਰਮਾਣ
  • ਗਿਰਾਵਟ
  • ਰਾਹੁਲ ਗਾਂਧੀ

ਜਿਸ ਪੁੱਤ ਨੂੰ ਚਾਵਾਂ ਨਾਲ ਪਾਲਿਆਂ, ਉਸੇ ਨੇ ਪਤਨੀ ਖਾਤਰ ਆਰੀ ਨਾਲ ਮਾਤਾ-ਪਿਤਾ ਦੇ ਕੀਤੇ 6 ਟੁਕੜੇ, ਫਿਰ...

NEXT STORY

Stories You May Like

  • china pledges to keep economy   open
    ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ ਨੇ ਵਧਾ 'ਤੀ ਨਿਵੇਸ਼ਕਾਂ ਦੀ ਚਿੰਤਾ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • parliament  committee  french government  fighter jets
    ਹੁਣ ਫਾਈਟਰ ਜੈੱਟ ਬਣਾਏਗਾ ਭਾਰਤ ! ਫਰਾਂਸ ਨਾਲ ਮਿਲ ਕੇ FCAS ਦੇ ਨਿਰਮਾਣ 'ਚ ਦਿਖਾਈ ਦਿਲਚਸਪੀ
  • sharp in diamond demand
    ਹੀਰਿਆਂ ਦੀ ਮੰਗ 'ਚ ਭਾਰੀ ਗਿਰਾਵਟ, De Beers ਨੇ ਦੱਖਣੀ ਅਫਰੀਕਾ ਦੀ ਸਭ ਤੋਂ ਵੱਡੀ ਖਾਨ 'ਚ ਉਤਪਾਦਨ ਰੋਕਿਆ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • government preparing for action against these platforms after meta
    META ਮਗਰੋਂ ਹੁਣ ਇਨ੍ਹਾਂ ਪਲੇਟਫਾਰਮਜ਼ ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਸਰਕਾਰ ! ਚਿੰਤਾ 'ਚ ਕੰਪਨੀਆਂ
  • imran khan  s sons express concern over his safety
    ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੀ ਸੁਰੱਖਿਆ ਨੂੰ ਲੈ ਕੇ ਪੁੱਤਰਾਂ ਨੇ ਪ੍ਰਗਟਾਈ ਚਿੰਤਾ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • bjp to launch month long seva sankalp abhiyan
      PM ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਚਲਾਏਗੀ ਮਹੀਨਾ ਭਰ ਦਾ...
    • rahul gandhi raised the voice of girl students in chhatron ki goonj program
      ਰਾਹੁਲ ਗਾਂਧੀ ਨੇ 'ਛਾਤਰੋਂ ਕੀ ਗੂੰਜ' ਪ੍ਰੋਗਰਾਮ 'ਚ ਬੁਲੰਦ ਕੀਤੀ ਵਿਦਿਆਰਥਣਾਂ...
    • banks to remain closed 5 days week list of holidays
      ਅਗਲੇ ਹਫ਼ਤੇ 5 ਦਿਨ ਬੰਦ ਰਹਿਣ ਵਾਲੇ ਹਨ Bank, ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • returns on sovereign gold bonds but tax penalty on withdrawal
      ਸਾਵਰੇਨ ਗੋਲਡ ਬਾਂਡ 'ਤੇ ਬੰਪਰ ਰਿਟਰਨ ਦਾ ਮੌਕਾ, ਪਰ ਸਮੇਂ ਤੋਂ ਪਹਿਲਾਂ ਨਿਕਾਸੀ...
    • ganga river  water  roadside  funeral  uttar pradesh
      ਗੰਗਾ-ਯਮੁਨਾ 'ਚ ਵਧਿਆ ਪਾਣੀ ਦਾ ਪੱਧਰ, ਸੜਕ ਕਿਨਾਰੇ ਹੋ ਰਹੇ ਸਸਕਾਰ
    • 6 arrested  including a professor  in chhattisgarh paper leak case
      ਛੱਤੀਸਗੜ੍ਹ ਪੇਪਰ ਲੀਕ ਮਾਮਲੇ 'ਚ ਇੱਕ ਪ੍ਰੋਫੈਸਰ ਸਮੇਤ 6 ਲੋਕ ਗ੍ਰਿਫ਼ਤਾਰ
    • car collides with tractor trolley in hisar two dead
      ਹਿਸਾਰ 'ਚ ਟਰੈਕਟਰ-ਟਰਾਲੀ ਤੇ ਕਾਰ ਦੀ ਜ਼ਬਰਦਸਤ ਟੱਕਰ, ਹਾਦਸੇ 'ਚ 2 ਜਣਿਆਂ ਨੇ...
    • bjp on congress
      'ਕੋਈ ਵੀ ਪਾਰਟੀ ਜਾਂ ਪਰਿਵਾਰ ਸੰਸਦ ਤੋਂ ਉੱਪਰ ਨਹੀਂ..!' ਵੰਦੇ ਮਾਤਰਮ ਦੇ ਮੁੱਦੇ...
    • japanese delegation arrives in kashi
      ਕਾਸ਼ੀ ਪਹੁੰਚਿਆ ਜਾਪਾਨੀ ਵਫ਼ਦ, ਸਾਰਨਾਥ ਤੇ ਬਾਬਾ ਵਿਸ਼ਵਨਾਥ ਧਾਮ ਦੇ ਕਰੇਗਾ ਦਰਸ਼ਨ
    • school bus  student  driver  police
      ਸਕੂਲ ਬੱਸ ਹੇਠਾਂ ਆਉਣ ਕਾਰਨ 5 ਸਾਲਾ ਵਿਦਿਆਰਥਣ ਦੀ ਮੌਤ, ਡਰਾਈਵਰ ਫਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +