Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:02:38 PM

  • assembly elections  punjab  election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚਿਕਨ ਖਾਣ ਦੇ ਸ਼ੌਕੀਨਾਂ ਲਈ ਹੈ ਚੰਗੀ ਖਬਰ, ਹੁੰਦੇ ਹਨ ਕਾਈ ਫਾਇਦੇ

NATIONAL News Punjabi(ਦੇਸ਼)

ਚਿਕਨ ਖਾਣ ਦੇ ਸ਼ੌਕੀਨਾਂ ਲਈ ਹੈ ਚੰਗੀ ਖਬਰ, ਹੁੰਦੇ ਹਨ ਕਾਈ ਫਾਇਦੇ

  • Updated: 25 Apr, 2020 10:45 PM
National
many benefits of eating chicken
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੋਰੋਨਾ ਵਾਇਰਸ ਦੇ ਫੈਲਣ ਕਾਰਣ ਬੀਤੇ ਕਈ ਦਿਨਾਂ ਤੱਕ ਚਿਕਨ ਦਾ ਸੇਵਨ ਨਹੀਂ ਕੀਤਾ ਜਾ ਰਿਹਾ ਸੀ। ਲੋਕਾਂ ਨੂੰ ਡਰ ਸੀ ਕਿ ਕੋਰੋਨਾ ਵਾਇਰਸ ਚਿਕਨ ਖਾਣ ਨਾਲ ਵੀ ਫੈਲ ਸਕਦਾ ਹੈ ਪਰ ਸਰਕਾਰ ਵਲੋਂ ਜਾਰੀ ਕੀਤੀ ਗਈ ਐਡਵਾਇਜ਼ਰੀ 'ਚ ਇਹ ਸਪੱਸ਼ਟ ਕਰ ਦਿੱਤਾ ਗਿਆ ਕਿ ਕੋਰੋਨਾ ਵਾਇਰਸ ਚਿਕਨ ਖਾਣ ਕਾਰਨ ਨਹੀਂ ਫੈਲ ਸਕਦਾ ਹੈ। ਦਰਅਸਲ, ਚਿਕਨ ਖਾਣ ਦੇ ਕਈ ਵਧੀਆ ਫਾਇਦੇ ਵੀ ਹਨ ਜਿਸ ਬਾਰੇ 'ਚ ਅੱਜ ਤੁਹਾਨੂੰ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ। ਹਾਲਾਂਕਿ, ਇਸ ਨੂੰ ਖਾਣ ਦੌਰਾਨ ਇੱਕ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਸ ਨੂੰ ਚੰਗੀ ਤਰ੍ਹਾਂ ਜ਼ਰੂਰ ਸਾਫ਼ ਕਰੋ।

ਸਟ੍ਰੈਸ ਦੂਰ ਕਰਣ 'ਚ ਮਦਦਗਾਰ
PunjabKesari
ਕਈ ਲੋਕਾਂ ਨੂੰ ਘਰ ਜਾਂ ਦਫਤਰ ਦਾ ਕੰਮ ਕਰਣ ਦੌਰਾਨ ਲਗਾਤਾਰ ਕਈ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਕਰਣਾ ਪੈਂਦਾ ਹੈ ਅਤੇ ਅਜਿਹਾ ਸਟ੍ਰੈਸ ਭਾਵ ਤਣਾਅ ਕਾਰਨ ਵੀ ਹੁੰਦਾ ਹੈ। ਸਟ੍ਰੈਸ ਦਾ ਜੇਕਰ ਠੀਕ ਸਮੇਂ ਤੇ ਇਲਾਜ ਨਹੀਂ ਕੀਤਾ ਜਾਵੇ ਤਾਂ ਇਨਸਾਨ ਡਿਪ੍ਰੇਸ਼ਨ 'ਚ ਵੀ ਚਲਾ ਜਾਂਦਾ ਹੈ, ਜੋ ਉਸ ਦੇ ਲਈ ਕਾਫ਼ੀ ਨੁਕਸਾਨਦਾਇਕ ਵੀ ਸਾਬਤ ਹੋ ਸਕਦਾ ਹੈ। ਦਰਅਸਲ, ਚਿਕਨ 'ਚ ਟਰਿਪਟੋਫਨ ਦੀ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਸਟ੍ਰੈਸ ਨੂੰ ਦੂਰ ਕਰਣ 'ਚ ਕਾਫ਼ੀ ਮਦਦ ਮਿਲਦੀ ਹੈ।

ਮੈਟਾਬਾਲਿਜਮ ਦੀ ਕਿਰਿਆ 'ਚ ਸੁਧਾਰ
PunjabKesari
ਚਿਕਨ 'ਚ ਵਿਟਾਮਿਨ-ਬੀ 6 ਦੀ ਮਾਤਰਾ ਪਾਈ ਜਾਂਦੀ ਹੈ ਜੋ ਮੈਟਾਬਾਲਿਜਮ ਯਾਨੀ ਕਿ ਪਾਚਕ ਦੀ ਕਿਰਿਆ-ਪ੍ਰਕਿਰਿਆ 'ਚ ਵੀ ਕਾਫ਼ੀ ਹੱਦ ਤੱਕ ਸੁਧਾਰ ਕਰਦਾ ਹੈ। ਇਹ ਢਿੱਡ ਨਾਲ ਜੁੜੀ ਇੱਕ ਅਜਿਹੀ ਕਿਰਿਆ ਹੁੰਦੀ ਹੈ ਜੋ ਪਾਚਣ ਤੰਤਰ ਨੂੰ ਵੀ ਸਰਗਰਮ ਰੂਪ ਨਾਲ ਪ੍ਰਭਾਵਿਤ ਕਰਦੀ ਹੈ, ਪਰ ਇਸ ਦੇ ਕਮਜ਼ੋਰ ਹੋ ਜਾਣ 'ਤੇ ਤੁਸੀ ਢਿੱਡ ਨਾਲ ਜੁੜੀ ਹੋਈ ਕਈ ਬੀਮਾਰੀਆਂ ਦੀ ਚਪੇਟ 'ਚ ਆ ਸਕਦੇ ਹੋ। ਇਸ ਲਈ ਮੈਟਾਬਾਲਿਜਮ ਦੀ ਕਿਰਿਆ 'ਚ ਸੁਧਾਰ ਬਣਾਏ ਰੱਖਣ ਲਈ ਵੀ ਤੁਸੀਂ ਚਿਕਨ ਦਾ ਸੇਵਨ ਰੋਜ਼ਾਰਾ ਕਰ ਸੱਕਦੇ ਹੋ।

ਬਾਡੀ ਬਿਲਡਰਾਂ ਲਈ ਵੀ ਬਹੁਤ ਫਾਇਦੇਮੰਦ
PunjabKesari

ਕਈ ਸਾਰੇ ਬਾਡੀ ਬਿਲਡਰ ਵੀ ਇਸ ਗੱਲ ਦੀ ਸਲਾਹ ਦਿੰਦੇ ਹਨ ਕਿ ਜੇਕਰ ਕੱਚੇ ਮਾਸ ਦਾ ਸੇਵਨ ਕੀਤਾ ਜਾਵੇ ਤਾਂ ਮਸਲਸ ਬਣਾਉਣ 'ਚ ਕਾਫ਼ੀ ਮਦਦ ਮਿਲਦੀ ਹੈ। ਵਿਗਿਆਨੀ ਰਿਸਰਚ ਮੁਤਾਬਕ ਚਿਕਨ ਦਾ ਠੀਕ ਤਰ੍ਹਾਂ ਨਾਲ ਕੀਤਾ ਗਿਆ ਸੇਵਨ ਮਸਲ ਬਿਲਡਿੰਗ 'ਚ ਕਾਫ਼ੀ ਸਹਾਇਤਾ ਪ੍ਰਦਾਨ ਕਰਦਾ ਹੈ।

ਇੰਮਿਉਨਿਟੀ ਵਧਾਉਣ 'ਚ ਮਦਦਗਾਰ
PunjabKesari

ਨੈਸ਼ਨਲ ਸੈਂਟਰ ਫਾਰ ਬਾਇਓ ਟੈਕਨੋਲਾਜੀ ਇੰਫਾਰਮੇਸ਼ਨ ਦੇ ਅਨੁਸਾਰ, ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਚਿਕਨ ਦਾ ਸੇਵਨ ਕਰਣ ਵਾਲੇ ਲੋਕਾਂ 'ਚ ਇੰਮਿਊਨ ਸਿਸਟਮ ਜ਼ਿਆਦਾ ਮਜਬੂਤ ਹੋ ਸਕਦਾ ਹੈ। ਚਿਕਨ 'ਚ ਇੰਮਿਊਨੋਮਾਡਿਊਲੇਟਰੀ ਗੁਣ ਪਾਇਆ ਜਾਂਦਾ ਹੈ। ਇਸ ਕਾਰਨ ਚਿਕਨ ਦਾ ਰੋਜ਼ਾਨਾ ਰੂਪ ਨਾਲ ਕੀਤਾ ਗਿਆ ਸੇਵਨ ਰੋਗ ਰੋਕੂ ਸਮਰੱਥਾ ਨੂੰ ਮਜਬੂਤ ਕਰਣ 'ਚ ਵੀ ਕਾਫ਼ੀ ਮਦਦਗਾਰ ਹੁੰਦਾ ਹੈ।

ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ ਚਿਕਨ
PunjabKesari

ਸਾਡੇ ਸਰੀਰ ਨੂੰ ਰੋਜ਼ਾਨਾ ਤੌਰ 'ਤੇ ਪ੍ਰੋਟੀਨ ਦੀ ਸਮਰੱਥ ਮਾਤਰਾ ਦੀ ਜ਼ਰੂਰਤ ਹੁੰਦੀ ਹੈ। ਇਹ ਸਾਡੇ ਸਰੀਰ ਦੇ ਵੱਖ-ਵੱਖ ਕਾਰਜ ਪ੍ਰਣਾਲੀ ਨੂੰ ਬਹੁਤ ਸੁਚਾਰੂ ਰੂਪ ਨਾਲ ਚੱਲਦਾ ਰੱਖਣ ਲਈ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ। ਇੰਨਾ ਹੀ ਨਹੀਂ, ਬਾਡੀ ਬਿਲਡਿੰਗ 'ਚ ਵੀ ਪ੍ਰੋਟੀਨ ਦਾ ਸੇਵਨ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ ਅਤੇ ਚਿਕਨ ਨਾਲ ਤੁਸੀਂ ਚੰਗੀ ਮਾਤਰਾ 'ਚ ਪ੍ਰੋਟੀਨ ਲੈ ਸਕਦੇ ਹੋ। ਇਸ ਲਈ ਪ੍ਰੋਟੀਨ ਦੇ ਚੰਗੇ ਸਰੋਤ ਲਈ ਵੀ ਚਿਕਨ ਦਾ ਸੇਵਨ ਕਰ ਸਕਦੇ ਹੋ।

ਕੋਲੈਸਟਰਾਲ ਨੂੰ ਘੱਟ ਕਰਦੈ ਚਿਕਨ
PunjabKesari
ਕੋਲੈਸਟਰਾਲ ਦੀ ਮਾਤਰਾ 'ਚ ਜੇਕਰ ਵਾਧਾ ਹੋ ਜਾਵੇ ਤਾਂ ਇਹ ਕਈ ਪ੍ਰਕਾਰ ਦੇ ਸਿਹਤ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਜਿਹੜੇ ਲੋਕ ਚਿਕਨ ਦਾ ਸੇਵਨ ਕਰਦੇ ਹਨ ਉਹ ਕੋਲੈਸਟਰਾਲ ਨੂੰ ਕਾਬੂ ਕਰਣ 'ਚ ਕਾਫ਼ੀ ਮਦਦ ਪਾ ਸਕਦੇ ਹਨ। ਇਸ ਦਾ ਕਾਰਨ ਇਹ ਹੈ ਕਿ ਚਿਕਨ 'ਚ ਕੋਲੈਸਟਰਾਲ ਨੂੰ ਸੰਤੁਲਿਤ ਕਰਣ ਦਾ ਗੁਣ ਪਾਇਆ ਜਾਂਦਾ ਹੈ। ਇਸ ਦੇ ਨਾਲ-ਨਾਲ ਇਸ 'ਚ ਮੌਜੂਦ ਨਿਆਸਿਨ ਵੀ ਕੋਲੈਸਟਰਾਲ ਨੂੰ ਘੱਟ ਕਰਣ 'ਚ ਮਦਦਗਾਰ ਹੁੰਦਾ ਹੈ।

  • ਕੋਰੋਨਾ ਵਾਇਰਸ
  • ਚਿਕਨ
  • ਸਟ੍ਰੈਸ
  • ਇੰਮਿਉਨਿਟੀ
  • Corona virus
  • chicken
  • stress
  • immunity

ਕੋਰੋਨਾ ਵਾਇਰਸ ਮਾਮਲਿਆਂ 'ਚ 6% ਦਾ ਵਾਧਾ, 9 ਦਿਨ ਦੁੱਗਣੇ ਹੋ ਰਹੇ ਮਰੀਜ਼

NEXT STORY

Stories You May Like

  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • betel leaf is a mine of virtues
    ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
  • gulkand is a treasure trove of benefits
    ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
  • dehradun  famous restaurant  raid
    ਦੇਹਰਾਦੂਨ ਦੇ ਮਸ਼ਹੂਰ ਰੈਸਟੋਰੈਂਟ 'ਚ ਛਾਪਾ; ਖ਼ਰਾਬ ਚਿਕਨ, ਸੜੀਆਂ ਸਬਜ਼ੀਆਂ ਤੇ ਚੂਹਿਆਂ ਦਾ ਖਾਂਦਾ ਖਾਣ ਬਰਾਮਦ
  • these drinks are a boon for fatty liver patients
    Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ ਫਾਇਦੇ
  • potatoes with the skin on are a boon for the skin
    ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rss in punjab
      ਆਫ਼ ਦਿ ਰਿਕਾਰਡ : ਆਰ. ਐੱਸ. ਐੱਸ. ਨੇ ਪੰਜਾਬ ’ਚ ਗੇਮ ਬਦਲੀ
    • ladakh talks
      ਲੱਦਾਖ ਨੂੰ ਲੈ ਕੇ ਬੇਸਿੱਟਾ ਰਹੀ ਗੱਲਬਾਤ ! ਹੁਣ 22 ਨੂੰ ਦਿੱਲੀ 'ਚ ਹੋਵੇਗੀ ਅਗਲੀ...
    • madhya pradesh earthquake
      ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਭੂਚਾਲ ਨਾਲ ਕੰਬੀ ਧਰਤੀ, ਰਿਕਟਰ ਪੈਮਾਨੇ 'ਤੇ...
    • diwali schools closed 6 day holidays
      6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ...
    • animal fodder in biscuits detergent in milk fssai 3 companies
      ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼ ! FSSAI ਨੇ 3 ਕੰਪਨੀਆਂ...
    • balloon filling cylinder  3 police employee
      ਜੰਮੂ 'ਚ ਧਮਾਕਾ! ਗੁਬਾਰੇ ਭਰਨ ਵਾਲਾ ਸਿਲੰਡਰ ਫਟਣ ਨਾਲ 3 ਪੁਲਸ ਮੁਲਾਜ਼ਮ ਜ਼ਖਮੀ
    • heavy rain alert
      18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...
    • deputy cm arun sao admitted hospital
      ਹਾਦਸੇ ਦਾ ਸ਼ਿਕਾਰ ਹੋਏ ਡਿਪਟੀ CM ਅਰੁਣ ਸਾਓ, ਹਸਪਤਾਲ ਕਰਵਾਇਆ ਦਾਖਲ, ਸਾਰੇ...
    • odisha  student union elections amit shah
      ਓਡੀਸ਼ਾ ਵਿਦਿਆਰਥੀ ਯੂਨੀਅਨ ਚੋਣਾਂ 'ਚ ਏਬੀਵੀਪੀ ਦੀ ਜਿੱਤ 'ਦੇਸ਼ ਵਿਰੋਧੀ...
    • air india
      ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +