Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:33:13 PM

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • dgp gaurav yadav visit jalandhar dhanpreet kaur cp major on blast

    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ...

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

NATIONAL News Punjabi(ਦੇਸ਼)

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

  • Edited By Disha,
  • Updated: 03 Mar, 2026 12:06 PM
National
march pension  special bonus
  • Share
    • Facebook
    • Tumblr
    • Linkedin
    • Twitter
  • Comment

ਚੇਨਈ- ਤਮਿਲਨਾਡੂ ਦੀ ਐੱਮ.ਕੇ. ਸਟਾਲਿਨ ਸਰਕਾਰ ਨੇ ਸੂਬੇ ਦੇ ਕਮਜ਼ੋਰ ਵਰਗਾਂ ਲਈ ਵੱਡਾ ਐਲਾਨ ਕਰਦਿਆਂ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਨੇ 'ਕਲੈਗਨਾਰ ਮਗਲਿਰ ਉਰੀਮਾਈ ਥਿੱਟਮ' (KMUT) ਸਕੀਮ ਦਾ ਵਿਸਥਾਰ ਕਰਦਿਆਂ ਔਰਤਾਂ ਦੇ ਨਾਲ-ਨਾਲ ਬਜ਼ੁਰਗਾਂ, ਵਿਧਵਾਵਾਂ ਅਤੇ ਹੋਰ ਲੋੜਵੰਦ ਵਰਗਾਂ ਦੇ ਖਾਤਿਆਂ 'ਚ 2,000 ਰੁਪਏ ਦੀ ਵਿਸ਼ੇਸ਼ ਰਾਹਤ ਰਾਸ਼ੀ ਕ੍ਰੈਡਿਟ ਕਰ ਦਿੱਤੀ ਹੈ।

ਪੈਨਸ਼ਨ ਦੇ ਨਾਲ ਸਪੈਸ਼ਲ ਬੋਨਸ

ਮੁੱਖ ਮੰਤਰੀ ਸਟਾਲਿਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਜਾਣਕਾਰੀ ਦਿੱਤੀ ਕਿ ਇਹ ਵਿਸ਼ੇਸ਼ ਸਹਾਇਤਾ (ਸਪੈਸ਼ਲ ਬੋਨਸ) ਮਾਰਚ ਮਹੀਨੇ ਦੀ ਪੈਨਸ਼ਨ ਦੇ ਨਾਲ ਭੇਜੀ ਗਈ ਹੈ। 

PunjabKesari

ਕਿਸ ਨੂੰ ਕਿੰਨੀ ਮਿਲੀ ਮਦਦ?

ਬਜ਼ੁਰਗ ਤੇ ਵਿਧਵਾਵਾਂ: 29.29 ਲੱਖ ਲਾਭਪਾਤਰੀਆਂ ਨੂੰ 3,200 ਰੁਪਏ ਪ੍ਰਤੀ ਮੈਂਬਰ (ਪੈਨਸ਼ਨ ਸਮੇਤ) ਦਿੱਤੇ ਗਏ।
ਦਿਵਿਆਂਗ (Persons with Disabilities): 5.92 ਲੱਖ ਵਿਅਕਤੀਆਂ ਨੂੰ 3,500 ਰੁਪਏ ਪ੍ਰਤੀ ਮੈਂਬਰ ਦਿੱਤੇ ਗਏ।
ਗੰਭੀਰ ਦਿਵਿਆਂਗ (ਕੇਅਰ-ਗਿਵਰ ਸਹਾਇਤਾ): 2.58 ਲੱਖ ਪਰਿਵਾਰਾਂ ਨੂੰ 4,000 ਰੁਪਏ ਦੀ ਸਹਾਇਤਾ ਮਿਲੀ।

ਮਛੇਰਿਆਂ ਅਤੇ ਚਾਹ ਕਿਸਾਨਾਂ ਲਈ ਵੀ ਵੱਡੇ ਐਲਾਨ 

ਸਰਕਾਰ ਨੇ ਮੱਛੀ ਫੜਨ 'ਤੇ ਲੱਗੀ ਪਾਬੰਦੀ (ਅਪ੍ਰੈਲ ਤੋਂ ਜੂਨ) ਦੇ ਮੱਦੇਨਜ਼ਰ 1,62,900 ਮਛੇਰਾ ਪਰਿਵਾਰਾਂ ਨੂੰ 8,000 ਰੁਪਏ ਪ੍ਰਤੀ ਪਰਿਵਾਰ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਨੀਲਗਿਰੀ ਜ਼ਿਲ੍ਹੇ ਦੇ 14,870 ਚਾਹ ਉਤਪਾਦਕ ਕਿਸਾਨਾਂ ਲਈ 8.53 ਕਰੋੜ ਰੁਪਏ ਦੀ ਫੰਡਿੰਗ ਜਾਰੀ ਕੀਤੀ ਗਈ ਹੈ, ਜਿਸ ਤਹਿਤ ਸਹਿਕਾਰੀ ਫੈਕਟਰੀਆਂ ਰਾਹੀਂ ਖਰੀਦੀ ਗਈ ਹਰੀ ਚਾਹ ਲਈ 2 ਰੁਪਏ ਪ੍ਰਤੀ ਕਿਲੋ ਦਾ ਬੇਸ ਪ੍ਰਾਈਸ ਦਿੱਤਾ ਜਾਵੇਗਾ। ਮੁੱਖ ਮੰਤਰੀ ਸਟਾਲਿਨ ਨੇ ਕਿਹਾ ਕਿ ਤਮਿਲਨਾਡੂ ਦੇ ਵਿਕਾਸ ਦੇ ਸਫ਼ਰ 'ਚ ਕਿਸੇ ਵੀ ਵਰਗ ਨੂੰ ਪਿੱਛੇ ਨਹੀਂ ਛੱਡਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਹ ਐਲਾਨ ਸੂਬੇ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਹਨ, ਜਿੱਥੇ DMK ਦੀ ਅਗਵਾਈ ਵਾਲਾ ਗਠਜੋੜ ਮੁੜ ਸੱਤਾ 'ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • March Pension
  • Special Bonus
  • Tamil Nadu Government
  • Chief Minister
  • ਮਾਰਚ ਪੈਨਸ਼ਨ
  • ਸਪੈਸ਼ਲ ਬੋਨਸ
  • ਤਾਮਿਲਨਾਡੂ ਸਰਕਾਰ
  • ਮੁੱਖ ਮੰਤਰੀ

ਈਰਾਨ-ਇਜ਼ਰਾਈਲ ਦਰਮਿਆਨ ਘੱਟ ਨਹੀਂ ਹੋਇਆ ਤਣਾਅ ਤਾਂ ਇੰਨੀ ਹੋ ਜਾਵੇਗੀ 24 ਕੈਰੇਟ ਸੋਨੇ ਦੀ ਕੀਮਤ

NEXT STORY

Stories You May Like

  • rbi  return of 2000 notes continues  still 5 451 crore rupees remaining
    RBI ਦਾ ਵੱਡਾ ਅਪਡੇਟ: 2000 ਦੇ ਨੋਟਾਂ ਦੀ ਵਾਪਸੀ ਜਾਰੀ, ਅਜੇ ਵੀ 5,451 ਕਰੋੜ ਰੁਪਏ ਬਾਕੀ
  • now get  10000 pension instead of  5000
    ਹੁਣ ₹5,000 ਦੀ ਥਾਂ ਮਿਲੇਗੀ ₹10,000 ਪੈਨਸ਼ਨ! ਮੋਦੀ ਸਰਕਾਰ ਦਾ ਵੱਡਾ ਤੋਹਫ਼ਾ
  • big gift from epfo   to employees
    EPFO ਵੱਲੋਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ! ਪੈਨਸ਼ਨ 'ਚ 7.5 ਗੁਣਾ ਵਾਧਾ ਤੇ ATM ਰਾਹੀਂ PF ਕਢਵਾਉਣ ਦੀ ਤਿਆਰੀ
  • pension of rs 5000 every month
    ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!
  • trump gave gift to workers
    ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ ਟਰੰਪ ਨੇ ਦਿੱਤਾ ਵੱਡਾ ਤੋਹਫ਼ਾ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • lottery in punjab  lottery of one and a half crore
    ਪੰਜਾਬ : ਗਰੀਬ ਦੀ ਕਿਸਮਤ ਨੇ ਮਾਰੀ ਪਲਟੀ, 200 ਰੁਪਏ ਨੇ ਬਣਾ ਦਿੱਤਾ ਕਰੋੜਪਤੀ
  • bjp leaders  three states  bjp victory
    ਭਾਜਪਾ ਨੇ ਜਿੱਤੇ 3 ਸੂਬੇ, ਵਰਕਰਾਂ ਨੇ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਮਨਾਈ ਖੁਸ਼ੀ
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • water drain dispute
      ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ...
    • girls drown
      ਖੇਡਦੇ-ਖੇਡਦੇ ਪਾਣੀ ਦੀ ਟੈਂਕੀ 'ਚ ਡੁੱਬ ਗਈਆਂ 2 ਮਾਸੂਮ ਕੁੜੀਆਂ ! ਦੋਵਾਂ ਦੀ ਹੋਈ...
    • school holiday summer break
      School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...
    • domestic dispute  sister in law  bullets  person  licensed pistol
      ਘਰੇਲੂ ਵਿਵਾਦ 'ਚ ਵਿਅਕਤੀ ਨੇ 2 ਸਾਲੀਆਂ ਦਾ ਗੋਲੀਆਂ ਮਾਰ ਕੀਤਾ ਕਤਲ
    • bjp workers kolkata meat shops bulldozer
      ਭਾਜਪਾ ਵਰਕਰਾਂ ਨੇ ਚੋਣ ਜਿੱਤ ਮਗਰੋਂ ਕੋਲਕਾਤਾ 'ਚ ਮੀਟ ਦੀਆਂ ਦੁਕਾਨਾਂ ਨੂੰ...
    • dm first class manvi singh road repair
      'ਅੰਕਲ ਪਲੀਜ਼...', ਪਹਿਲੀ ਕਲਾਸ ਦੀ ਮਾਨਵੀ ਦੀ ਰਿਕਵੈਸਟ 'ਤੇ ਪਿਗਲਿਆ DM ਸਾਬ੍ਹ...
    • metro pre wedding shooting happy birthday party
      ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...
    • change in gas connection rules two connections will not run in one house
      ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ ਘਰ 'ਚ ਨਹੀਂ ਚੱਲਣਗੇ ਦੋ...
    • robbed bride 8 grooms nine times marriage
      ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...
    • 144 villages farmers  rich
      ਹਰਿਆਣਾ ਦੇ 144 ਪਿੰਡਾਂ ਦੇ ਕਿਸਾਨ ਹੋਣਗੇ ਅਮੀਰ, ਸਰਕਾਰ ਇਸ ਦਿਨ ਬੈਂਕ ਖਾਤਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +