ਨਵੀਂ ਦਿੱਲੀ- ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਸ਼ਨੀਵਾਰ ਨੂੰ ਨਵੀਂ ਦਿੱਲੀ ਪਹੁੰਚੇ। ਰੂਬੀਓ ਦੀ ਇਸ ਯਾਤਰਾ ਦਾ ਮਕਸਦ ਪਿਛਲੇ ਸਾਲ ਦੇ ਮੱਧ ਤੋਂ ਤਣਾਅਪੂਰਨ ਦੋ-ਪੱਖੀ ਸੰਬੰਧਾਂ ਨੂੰ ਸੁਧਾਰਨਾ ਹੈ। ਰੂਬੀਓ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਵਿਆਪਕ ਗੱਲਬਾਤ ਕਰਨ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ ਅਤੇ ਨਵੀਂ ਦਿੱਲੀ 'ਚ 'ਕਵਾਡ' ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਵੀ ਹਿੱਸਾ ਲੈਣਗੇ।
ਅਮਰੀਕੀ ਵਿਦੇਸ਼ ਮੰਤਰੀ ਅੱਜ ਸਵੇਰੇ ਕੋਲਕਾਤਾ ਪਹੁੰਚੇ ਅਤੇ ਰਾਜਧਾਨੀ ਰਵਾਨਾ ਹੋਣ ਤੋਂ ਪਹਿਲਾਂ ਸ਼ਹਿਰ ਸਥਿਤ 'ਮਿਸ਼ਨਰੀਜ ਆਫ਼ ਚੈਰਿਟੀ' ਦਾ ਦੌਰਾ ਕੀਤਾ। ਰੂਬੀਓ ਜਲਦ ਹੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
45 ਡਿਗਰੀ ਦੀ ਗਰਮੀ 'ਚ 'ਹਸਕੀ' ਰੱਖਣਾ ਖ਼ਤਰਨਾਕ ! ਜਾਨਵਰਾਂ ਪ੍ਰੇਮੀਆਂ ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
NEXT STORY