Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 19, 2026

    10:00:14 AM

  • sikh couple in pakistan

    ਵੱਡੀ ਖ਼ਬਰ : ਪਾਕਿਸਤਾਨ 'ਚ ਸਿੱਖ ਜੋੜੇ ਦੇ ਕਤਲ...

  • son axe father head  throat 8 times

    UP 'ਚ ਵੱਡੀ ਵਾਰਦਾਤ: ਕਲਯੁੱਗੀ ਪੁੱਤਰ ਨੇ ਕੁਹਾੜੀ...

  • cbse  3 language policy  supreme court

    CBSE ਦੀ 3 ਭਾਸ਼ਾ ਨੀਤੀ ’ਤੇ ਸੁਪਰੀਮ ਕੋਰਟ ਦਾ ਵੱਡਾ...

  • shiv sena  uddhav  meeting  3 mps  6 notices issued

    ਸ਼ਿਵ ਸੈਨਾ (ਊਧਵ) ਦੀ ਮੀਟਿੰਗ 'ਚ ਪੁੱਜੇ ਸਿਰਫ਼ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ''ਮੂਰਖ ਲੋਕ ਅਜਿਹੀਆਂ ਗੱਲਾਂ...'', ਭਾਰਤੀਆਂ 'ਤੇ ਨਸਲੀ ਟਿੱਪਣੀਆਂ ਕਰਨ ਵਾਲਿਆਂ 'ਤੇ ਮਾਰਕੋ ਰੂਬੀਓ ਨੇ ਤੋੜੀ ਚੁੱਪੀ

NATIONAL News Punjabi(ਦੇਸ਼)

''ਮੂਰਖ ਲੋਕ ਅਜਿਹੀਆਂ ਗੱਲਾਂ...'', ਭਾਰਤੀਆਂ 'ਤੇ ਨਸਲੀ ਟਿੱਪਣੀਆਂ ਕਰਨ ਵਾਲਿਆਂ 'ਤੇ ਮਾਰਕੋ ਰੂਬੀਓ ਨੇ ਤੋੜੀ ਚੁੱਪੀ

  • Edited By Harpreet Singh,
  • Updated: 25 May, 2026 12:02 PM
New Delhi
marco rubio on racism
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਅਮਰੀਕਾ ਵਿੱਚ ਭਾਰਤੀਆਂ ਵਿਰੁੱਧ ਹੁੰਦੀਆਂ ਨਸਲੀ ਟਿੱਪਣੀਆਂ 'ਤੇ ਬੜੀ ਬੇਬਾਕੀ ਨਾਲ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਨਸਲਵਾਦੀ ਟਿੱਪਣੀਆਂ ਕਰਨ ਵਾਲਿਆਂ ਨੂੰ ਮੂਰਖ ਦੱਸਦਿਆਂ ਕਿਹਾ ਕਿ ਅਜਿਹੀਆਂ ਗੱਲਾਂ ਪੂਰੇ ਅਮਰੀਕਾ ਦੇ ਅਕਸ ਜਾਂ ਸੋਚ ਨੂੰ ਨਹੀਂ ਦਰਸਾਉਂਦੀਆਂ।

ਜਦੋਂ ਪੱਤਰਕਾਰਾਂ ਨੇ ਅਮਰੀਕਾ ਵਿੱਚ ਭਾਰਤੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾਂਦੀਆਂ ਨਸਲੀ ਟਿੱਪਣੀਆਂ ਬਾਰੇ ਸਵਾਲ ਪੁੱਛਿਆ, ਤਾਂ ਰੂਬੀਓ ਨੇ ਸਪੱਸ਼ਟ ਕੀਤਾ, "ਮੇਰਾ ਇਸ਼ਾਰਾ ਸੋਸ਼ਲ ਮੀਡੀਆ 'ਤੇ ਕੀਤੀਆਂ ਜਾਣ ਵਾਲੀਆਂ ਪੋਸਟਾਂ ਵੱਲ ਸੀ। ਇਨ੍ਹਾਂ 'ਚੋਂ ਬਹੁਤ ਸਾਰੇ ਕੁਮੈਂਟਸ ਫੇਕ ਅਕਾਊਂਟਸ, ਇੰਟਰਨੈੱਟ ਟ੍ਰੋਲਸ ਜਾਂ ਬੋਟਸ ਦੁਆਰਾ ਕੀਤੇ ਜਾਂਦੇ ਹਨ। ਬਦਕਿਸਮਤੀ ਨਾਲ, ਦੁਨੀਆ ਦੇ ਹਰ ਦੇਸ਼ ਵਿੱਚ ਲੋਕ ਸੋਸ਼ਲ ਮੀਡੀਆ 'ਤੇ ਅਜਿਹੀਆਂ ਮੂਰਖਤਾ ਵਾਲੀਆਂ ਗੱਲਾਂ ਲਿਖਦੇ ਰਹਿੰਦੇ ਹਨ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਹਮੇਸ਼ਾ ਬਾਹਰੋਂ ਆਉਣ ਵਾਲੇ ਲੋਕਾਂ ਦਾ ਸਵਾਗਤ ਕਰਨ ਵਾਲਾ ਦੇਸ਼ ਰਿਹਾ ਹੈ।

#WATCH | Delhi: On racist remarks against Indian Americans in the United States, US Secretary of State Marco Rubio says, "...The bottom line is that in the modern era, you go online, and there are people saying all kinds of crazy stuff online. I don't even know if they're real… pic.twitter.com/ZOLWUGL9lz

— ANI (@ANI) May 25, 2026

ਇਹ ਵੀ ਪੜ੍ਹੋ- ਅਮਰੀਕਾ 'ਚ ਇਕ ਹੋਰ ਪੰਜਾਬੀ 'ਤੇ ਡਿੱਗੀ ਗਾਜ ! ਡਿਪੋਰਟ ਹੋਵੇਗਾ ਪਰਮਿੰਦਰਪਾਲ ਸਿੰਘ

ਮਾਰਕੋ ਰੂਬੀਓ ਨੇ ਭਾਰਤ-ਅਮਰੀਕਾ ਸਬੰਧਾਂ ਦੀ ਮਜ਼ਬੂਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਭਾਰਤ ਨੂੰ ਬਹੁਤ ਪਸੰਦ ਕਰਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਡੇ ਪ੍ਰਸ਼ੰਸਕ ਹਨ। ਉਨ੍ਹਾਂ ਕਿਹਾ, "ਜੇਕਰ ਰਾਸ਼ਟਰਪਤੀ ਨਾ ਚਾਹੁੰਦੇ ਤਾਂ ਮੈਂ ਅੱਜ ਇੱਥੇ ਭਾਰਤ ਵਿੱਚ ਨਾ ਹੁੰਦਾ। ਇੱਥੋਂ ਤੱਕ ਕਿ ਉਨ੍ਹਾਂ ਨੇ ਆਪਣੇ ਸਭ ਤੋਂ ਕਰੀਬੀ ਸਰਜੀਓ ਗੋਰ ਨੂੰ ਭਾਰਤ ਵਿੱਚ ਅਮਰੀਕਾ ਦਾ ਰਾਜਦੂਤ ਬਣਾ ਕੇ ਭੇਜਿਆ ਹੈ, ਜੋ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਬੰਧਾਂ ਨੂੰ ਦਰਸਾਉਂਦਾ ਹੈ।"

ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਭਾਰਤ ਨੇ ਅਮਰੀਕਾ-ਇਰਾਨ ਟਕਰਾਅ ਵਿੱਚ ਪਾਕਿਸਤਾਨ ਦੁਆਰਾ ਨਿਭਾਈ ਜਾ ਰਹੀ ਵਿਚੋਲੇ ਦੀ ਭੂਮਿਕਾ 'ਤੇ ਕੋਈ ਇਤਰਾਜ਼ ਜਤਾਇਆ ਹੈ ? ਤਾਂ ਰੂਬੀਓ ਨੇ ਕਿਹਾ ਕਿ ਗੱਲਬਾਤ ਦੌਰਾਨ ਇਹ ਮੁੱਦਾ ਸਾਹਮਣੇ ਹੀ ਨਹੀਂ ਆਇਆ। ਭਾਰਤ ਦੀ ਚਿੰਤਾ ਹਮੇਸ਼ਾ ਪਾਕਿਸਤਾਨੀ ਸਰਜ਼ਮੀਨ ਤੋਂ ਚੱਲ ਰਹੇ ਅੱਤਵਾਦੀ ਸੰਗਠਨਾਂ ਨੂੰ ਲੈ ਕੇ ਹੁੰਦੀ ਹੈ, ਨਾ ਕਿ ਇਰਾਨ ਮੁੱਦੇ 'ਤੇ ਉਸ ਦੀ ਵਿਚੋਲਗੀ ਨੂੰ ਲੈ ਕੇ।

ਆਪਣੇ ਚੀਨ ਅਤੇ ਭਾਰਤ ਦੇ ਦੌਰਿਆਂ ਦੀ ਤੁਲਨਾ ਕਰਦਿਆਂ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਵਿਸ਼ਵ ਪੱਧਰ 'ਤੇ ਅਹਿਮ ਹਨ, ਪਰ ਭਾਰਤ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੋਣ ਦੇ ਨਾਲ-ਨਾਲ ਇੱਕ ਜੀਵੰਤ ਲੋਕਤੰਤਰ ਹੈ ਅਤੇ ਅਮਰੀਕਾ ਦਾ ਇੱਕ ਬਹੁਤ ਹੀ ਮਜ਼ਬੂਤ ਅਤੇ ਅਹਿਮ ਰਣਨੀਤਕ ਭਾਈਵਾਲ ਹੈ।

ਇਹ ਵੀ ਪੜ੍ਹੋ- ਈਦ ਦੀਆਂ ਛੁੱਟੀਆਂ ਰੱਦ ! ਹੁਣ ਸਿਰਫ਼ ਇਸ ਦਿਨ ਹੋਵੇਗੀ Holiday, CM ਸ਼ੁਭੇਂਦੂ ਨੇ ਕੀਤਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Racism
  • Indians
  • Marco Rubio
  • USA

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ ਮੁੰਡਾ, ਹੋਈ ਮੌਤ

NEXT STORY

Stories You May Like

  • fir registered  against  mamata banerjee
    ਮਮਤਾ ਬੈਨਰਜੀ ਵਿਰੁੱਧ ਫਿਰਕੂ ਟਿੱਪਣੀਆਂ ਕਰਨ ਦੇ ਦੋਸ਼ 'ਚ FIR ਦਰਜ
  • crime
    ਅਜਿਹੀਆਂ ਹੱਤਿਆਵਾਂ ’ਤੇ ਅਸੀਂ ਕਿਹੋ ਜਿਹਾ ਵਿਵਹਾਰ ਕਰੀਏ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • attacked a shopkeeper with a hatchet in broad daylight
    500 ਰੁਪਏ ਦੇ ਝਗੜੇ ਨੂੰ ਲੈ ਕੇ ਦੁਕਾਨਦਾਰ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਖੈਰ ਨਹੀਂ!
  • keep these things in mind before makeup
    ਮੇਕਅੱਪ ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • kerala bans medicine and beauty products of famous companies
    ਮਸ਼ਹੂਰ ਕੰਪਨੀਆਂ ਦੀਆਂ Medicine ਤੇ Beauty Products 'ਤੇ ਕੇਰਲ 'ਚ ਲੱਗ ਗਿਆ ਬੈਨ
  • 4 people arrested with heroin and drug pills
    ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 4 ਲੋਕ ਗ੍ਰਿਫ਼ਤਾਰ
  • bhullar tops indians in morocco with joint 31st place
    ਭੁੱਲਰ ਮੋਰੱਕੋ ’ਚ ਸਾਂਝੇ ਤੌਰ ’ਤੇ 31ਵੇਂ ਸਥਾਨ ਦੇ ਨਾਲ ਭਾਰਤੀਆਂ ’ਚ ਚੋਟੀ ’ਤੇ
  • machine part fell from a building under construction dispute two parties
    ਨਿਰਮਾਣ ਅਧੀਨ ਇਮਾਰਤ ਤੋਂ ਡਿੱਗਿਆ ਮਸ਼ੀਨ ਦਾ ਹਿੱਸਾ! ਗੁਆਂਢੀਆਂ 'ਚ ਚੱਲੇ ਤੇਜ਼ਧਾਰ...
  • warning of thunderstorms and rain in punjab
    ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ
  • woman was running a government job scam in jalandhar heights 3
    ਜਲੰਧਰ ਹਾਈਟਸ-3 'ਚ ਔਰਤ ਚਲਾ ਰਹੀ ਸੀ ਕਿ ਸਰਕਾਰੀ ਨੌਕਰੀ ਦਾ ਫਰੀਜ਼ਵਾੜਾ, ਇੰਝ...
  • major revelations in firing case jalandhar
    ਜਲੰਧਰ 'ਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਦੁਸ਼ਮਣ ਨਾਲ ਦੋਸਤ ਨੂੰ...
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • man dies after being hit by vande bharat train
    ਵੰਦੇ ਭਾਰਤ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • arms supplier arrested
    ਅੰਮ੍ਰਿਤਸਰ ਦਿਹਾਤੀ ਪੁਲਸ ਦਾ ਵੱਡਾ ਐਕਸ਼ਨ: ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 5 ਮੁਲਜ਼ਮ...
  • woman arrested for sacrilege of gutka sahib at gurdwara sahib in jalandhar
    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ
Trending
Ek Nazar
google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

mediator pakistan signed

ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...

russian oil refinery

ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ

agniveer  police recruitment  reservation  delhi government

ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...

bank of india  bank  locker  gold missing

ਬੈਂਕ ਦੇ ਲਾਕਰ 'ਚ ਰੱਖਿਆ ਸੋਨਾ ਹੋ ਗਿਆ 'ਗ਼ਾਇਬ', BOI ਦੇ 3 ਮੁਲਾਜ਼ਮਾਂ...

motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government provide discounts on old commercial vehicles
      'ਪੁਰਾਣੀ ਗੱਡੀ ਦਿਓ, ਨਵੀਂ ਲੈ ਜਾਓ' ਸਕੀਮ ਲਾਂਚ; ਟਾਟਾ ਮੋਟਰਜ਼ ਅਤੇ ਸਰਕਾਰ...
    • mla anant singh s convoy involved in accident
      ਵਿਧਾਇਕ ਅਨੰਤ ਸਿੰਘ ਦਾ ਕਾਫ਼ਲਾ ਹੋਇਆ ਹਾਦਸੇ ਦਾ ਸ਼ਿਕਾਰ, ਇੱਕ ਤੋਂ ਬਾਅਦ ਇੱਕ...
    • arms and ammunition recovered in manipur
      ਮਣੀਪੁਰ ’ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ
    • bjp wants to move forward on its own strength in punjab
      ਪੰਜਾਬ ’ਚ ਆਪਣੇ ਜ਼ੋਰ ’ਤੇ ਅੱਗੇ ਵਧਣਾ ਚਾਹੁੰਦੀ ਹੈ ਭਾਜਪਾ
    • himachal pradesh road closed
      ਹਿਮਾਚਲ ’ਚ ਬਰਫ਼ਬਾਰੀ, ਹਾਈਵੇਅ ’ਤੇ ਡਿੱਗਿਆ ਪਹਾੜ
    • parimal nathwani jharkhand rajya sabha election
      ਰਾਜ ਸਭਾ ਚੋਣਾਂ ’ਚ ਝਾਰਖੰਡ ’ਚ ਕ੍ਰਾਸ ਵੋਟਿੰਗ, ਐੱਨ. ਡੀ. ਏ. ਦੇ ਸਮਰਥਨ ਵਾਲੇ...
    • heavy landslide in shimla
      ਸ਼ਿਮਲਾ 'ਚ ਭਾਰੀ ਲੈਂਡਸਲਾਈਡ, ਟ੍ਰੈਫਿਕ ਪੂਰੀ ਤਰ੍ਹਾਂ ਬੰਦ; ਐਡਵਾਈਜ਼ਰੀ ਜਾਰੀ
    • cyber   fraud with former pm  s son
      78000000 ਦੀ ਸਾਈਬਰ ਠੱਗੀ! ਸਾਬਕਾ PM ਦੇ ਪੁੱਤਰ ਨੂੰ ਵਟਸਐਪ ਰਾਹੀਂ ਬਣਾਇਆ ਸ਼ਿਕਾਰ
    • heavy rain alert
      ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...
    • gold drops by silver falls by reduced demand
      ਹਜ਼ਾਰਾਂ ਰੁਪਏ ਸਸਤਾ ਹੋਇਆ ਸੋਨਾ-ਚਾਂਦੀ ! ਜਾਣੋਂ ਕੀ ਹੈ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +