Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 04, 2025

    6:57:22 PM

  • hina khan boyfriend rocky jaiswal marrige

    ਵਿਆਹ ਦੇ ਬੰਧਨ 'ਚ ਬੱਝੀ ਹਿਨਾ ਖਾਨ, ਪ੍ਰੇਮੀ ਰੌਕੀ...

  • ban on selling energy drinks near schools

    ਸਕੂਲਾਂ ਨੇੜੇ ਐਨਰਜੀ ਡਰਿੰਕ ਵੇਚਣ 'ਤੇ ਪਾਬੰਦੀ!...

  • powerful bowler kuldeep yadav gets engaged

    ਧਾਕੜ ਗੇਂਦਬਾਜ਼ ਕੁਲਦੀਪ ਯਾਦਵ ਨੇ ਬਚਪਨ ਦੀ ਦੋਸਤ...

  • baba vanga scary prediction june 7

    7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Himachal Pradesh
  • 100 ਬਰਾਤੀ ਲੈ ਕੇ ਪੁੱਜਿਆ ਲਾੜਾ, ਨਾ ਲਾੜੀ ਮਿਲੀ ਨਾ ਉਸ ਦਾ ਘਰ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

NATIONAL News Punjabi(ਦੇਸ਼)

100 ਬਰਾਤੀ ਲੈ ਕੇ ਪੁੱਜਿਆ ਲਾੜਾ, ਨਾ ਲਾੜੀ ਮਿਲੀ ਨਾ ਉਸ ਦਾ ਘਰ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

  • Edited By Disha,
  • Updated: 29 Jan, 2025 11:56 AM
Himachal Pradesh
marriage groom bride house police
  • Share
    • Facebook
    • Tumblr
    • Linkedin
    • Twitter
  • Comment

ਊਨਾ- ਵਿਆਹ ਦਾ ਇਕ ਅਜਬ-ਗਜਬ ਮਾਮਲਾ ਸਾਹਮਣੇ ਆਇਆ ਹੈ। ਲਾੜਾ 100 ਬਰਾਤੀਆਂ ਨੂੰ ਲੈ ਕੇ ਲਾੜੀ ਲੈਣ ਪਹੁੰਚਿਆ ਪਰ ਉਸ ਨੂੰ ਬਿਨਾਂ ਲਾੜੀ ਦੇ ਹੀ ਵਾਪਸ ਆਉਣਾ ਪਿਆ। ਦਰਅਸਲ ਇਹ ਮਾਮਲਾ ਹਿਮਾਚਲ ਪ੍ਰਦੇਸ਼ ਦੇ ਊਨਾ 'ਚ ਸਾਹਮਣੇ ਆਇਆ ਹੈ। ਇੱਥੇ ਦੇ ਨਾਰੀ ਚਲੋਲਾ ਪਿੰਡ ਤੋਂ ਮੰਗਲਵਾਰ ਸਵੇਰੇ ਬਰਾਤ ਹਰੋਲੀ ਦੇ ਸਿੰਗਾ ਪਿੰਡ ਲਈ ਗਈ ਪਰ ਬਰਾਤੀਆਂ ਨੂੰ ਲਾੜੀ ਤਾਂ ਦੂਰ ਉਸ ਦਾ ਘਰ ਵੀ ਨਹੀਂ ਮਿਲਿਆ। ਇਸ ਕਾਰਨ ਬਰਾਤ ਨੂੰ ਬਿਨਾਂ ਲਾੜੀ ਦੇ ਵਾਪਸ ਆਉਣਾ ਪਿਆ। ਊਨਾ ਜ਼ਿਲ੍ਹੇ ਦੇ ਨਾਰੀ ਚਲੋਲਾ ਪਿੰਡ ਦੇ ਰਮਨ ਕੁਮਾਰ ਦਾ ਵਿਆਹ ਸਿੰਗਾ ਪਿੰਡ 'ਚ ਤੈਅ ਹੋਇਆ ਸੀ। ਵਿਆਹ ਤੋਂ ਪਹਿਲੇ ਸਾਰੀਆਂ ਰਸਮਾਂ ਆਨਲਾਈਨ ਹੋਈਆਂ ਸਨ। ਫੋਨ 'ਤੇ ਹੀ ਫੋਟੋ ਦਿਖਾਈ ਗਈ। ਮੰਗਲਵਾਰ ਨੂੰ 100 ਬਰਾਤੀਆਂ ਨਾਲ ਸਿੰਗਾ ਪਿੰਡ ਪੁੱਜੇ ਰਮਨ ਨੂੰ ਬਿਨਾਂ ਲਾੜੀ ਦੇ ਪਰਤਣਾ ਪਿਆ। ਜਿਸ ਨਾਲ ਵਿਆਹ ਤੈਅ ਹੋਇਆ ਸੀ ਉਸ ਨਾਂ ਦੀ ਕੁੜੀ ਤਾਂ ਪਿੰਡ 'ਚ ਸੀ ਹੀ ਨਹੀਂ, ਨਾ ਹੀ ਕਿਸੇ ਘਰ 'ਚ ਵਿਆਹ ਸੀ। ਰਿਸ਼ਤੇਦਾਸ ਲੱਗਣ ਵਾਲੀ ਵਿਚੋਲਣ 'ਤੇ ਧੋਖਾਧੜੀ ਦਾ ਦੋਸ਼ ਲਗਾਇਆ ਗਿਆ। ਮੁੰਡੇ ਦੇ ਪਿਤਾ ਅਸ਼ਵਨੀ ਕੁਮਾਰ ਦਾ ਦੋਸ਼ ਹੈ ਕਿ ਔਰਤ ਨੇ ਲਾੜੀ ਦੇ ਗਹਿਣੇ ਬਣਵਾਉਣ ਦੇ ਨਾਂ 'ਤੇ ਉਨ੍ਹਾਂ ਤੋਂ ਇਕ ਲੱਖ ਰੁਪਏ ਲਏ ਸਨ। ਪਹਿਲੇ ਦੇ ਵੀ 36 ਹਜ਼ਾਰ ਰੁਪਏ ਉਧਾਰ ਲਏ ਸਨ। ਵਿਆਹ ਦੀਆਂ ਤਿਆਰੀਆਂ 'ਚ ਉਨ੍ਹਾਂ ਦੇ 7 ਲੱਖ ਤੋਂ ਜ਼ਿਆਦਾ ਲੱਗ ਚੁੱਕੇ ਹਨ। ਉੱਥੇ ਹੀ ਦੋਸ਼ੀ ਔਰਤ ਨੇ ਪੁਲਸ ਨੂੰ ਕਿਹਾ ਕਿ ਪਿੰਡ ਵਾਲਿਆਂ ਨੇ ਮੇਰੇ ਪਰਿਵਾਰ ਨੂੰ ਬੰਧਕ ਬਣਾ ਕੇ ਰੱਖਿਆ ਹੈ।

ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, ਹਨੀਪ੍ਰੀਤ ਖ਼ੁਦ ਲੈਣ ਪਹੁੰਚੀ ਜੇਲ੍ਹ

ਊਨਾ ਦੇ ਨਾਰੀ ਪਿੰਡ ਦਾ 32 ਸਾਲਾ ਰਮਨ ਕੁਮਾਰ ਗਰਿੱਲ ਬਣਾਉਣ ਦਾ ਕੰਮ ਕਰਦਾ ਹੈ। ਪਿੰਡ ਦੀ ਹੀ ਰਹਿਣ ਵਾਲੀ ਸੁਮਨ ਰਮਨ ਦੇ ਸਕੇ ਚਾਚੇ ਦੀ ਨੂੰਹ ਹੈ ਅਤੇ ਰਿਸ਼ਤੇ 'ਚ ਭਰਜਾਈ ਲੱਗਦੀ ਹੈ। ਸੁਮਨ ਨੇ ਰਮਨ ਨੂੰ ਕਿਹਾ ਕਿ ਉਹ ਉਸ ਲਈ ਰਿਸ਼ਤਾ ਸਿੰਗਾ ਪਿੰਡ 'ਚ ਪੱਕਾ ਕਰ ਦੇਵੇਗੀ। ਫੋਨ 'ਤੇ ਕੁੜੀ ਦੀ ਫੋਟੋ ਦਿਖਾਈ ਗਈ। ਸ਼ਗਨ ਸਮੇਤ ਸਾਰੀਆਂ ਰਸਮਾਂ ਆਨਲਾਈਨ ਕੀਤੀਆਂ ਗਈਆਂ। ਠੀਕ ਇਕ ਹਫ਼ਤੇ ਬਾਅਦ ਯਾਨੀ 28 ਜਨਵਰੀ ਨੂੰ ਵਿਆਹ ਦਾ ਦਿਨ ਤੈਅ ਕਰ ਦਿੱਤਾ ਗਿਆ। 28 ਜਨਵਰੀ ਨੂੰ ਲਾੜਾ ਰਮਨ ਬੈਂਡ ਬਾਜੇ ਅਤੇ 100 ਬਰਾਤੀਆਂ ਨਾਲ ਸਿੰਗਾ ਪਿੰਡ ਪਹੁੰਚਿਆ। ਉੱਥੇ ਜਾ ਕੇ ਦੇਖਿਆ ਤਾਂ ਬਰਾਤੀਆਂ ਨੂੰ ਕੁੜੀ ਦਾ ਘਰ ਲੱਭੇ ਨਹੀਂ ਮਿਲਿਆ। ਵਿਆਹ ਤੈਅ ਕਰਵਾਉਣ ਵਾਲੀ ਸੁਮਨ ਨੇ ਮੁੰਡੇ ਦੇ ਪਰਿਵਾਰ ਵਾਲਿਆਂ ਨੂੰ ਕਿਹਾ ਕਿ ਪਿੰਡ 'ਚ ਕਿਸੇ ਦੀ ਮੌਤ ਹੋ ਗਈ ਹੈ। ਇਸ ਲਈ ਵਿਆਹ ਦਾ ਸਾਰਾ ਬੰਦੋਬਸਤ ਦੂਜੀ ਗ੍ਹਾ ਹੋਇਆ ਹੈ। ਉੱਥੇ ਵਿਆਹ ਦਾ ਟੈਂਟ ਲੱਗਾ ਹੈ, ਖਾਣ-ਪੀਣ ਦੀ ਵਿਵਸਥਾ ਵੀ ਉੱਥੇ ਹੀ ਹੈ। ਪੂਰਾ ਪਿੰਡ ਘੁੰਮਣ 'ਤੇ ਵੀ ਕਿਤੇ ਹੋਰ ਟੈਂਟ ਲੱਗਾ ਨਹੀਂ ਦਿੱਸਿਆ ਤਾਂ ਸੁਮਨ ਨੇ ਕਿਹਾ ਕਿ ਕੁੜੀ ਨੇ ਜ਼ਹਿਰ ਖਾ ਲਿਆ ਹੈ। ਉਸ ਨੂੰ ਹੁਸ਼ਿਆਰਪੁਰ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਇਹ ਦੱਸਣ ਦੇ ਕੁਝ ਦੇਰ ਬਾਅਦ ਸੁਮਨ ਉੱਥੋਂ ਫਰਾਰ ਹੋ ਗਈ। ਪਿੰਡ ਸਿੰਗਾ 'ਚ ਆਏ ਬਰਾਤੀਆਂ ਨਾਲ ਧੋਖਾਧੜੀ ਦੀ ਗੱਲ ਪੰਚਾਇਤ ਪ੍ਰਧਾਨ ਗੁਰਦੇਵ ਸਿੰਘ ਗਿਆਨੀ ਬਾਬਾ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਕਿਹਾ ਕਿ ਪਿੰਡ 'ਚ ਉਸ ਨਾਂ ਦੀ ਕੋਈ ਕੁੜੀ ਹੀ ਨਹੀਂ ਹੈ, ਨਾਲ ਹੀ ਇੱਥੇ ਕੋਈ ਅਜਿਹਾ ਵਿਆਹ ਹੈ। ਇਸ ਗੱਲ ਨੂੰ ਜਾਣ ਕੇ ਮੁੰਡੇ ਦੇ ਪਰਿਵਾਰ ਅਤੇ ਬਰਾਤੀਆਂ ਦੇ ਪੈਂਡਾਂ ਹੇਠੋਂ ਜ਼ਮੀਨ ਖਿਸਕ ਗਈ। ਉੱਥੇ ਹੀ ਪਿੰਡ ਦੇ ਪ੍ਰਧਾਨ ਰਾਮ ਕੁਮਾਰ ਨੇ ਦੱਸਿਆ ਕਿ ਔਰਤ ਕਈ ਲੋਕਾਂ ਦੀ ਕਰਜ਼ਦਾਰ ਹੈ। ਉਹ ਕਈ ਲੋਕਾਂ ਤੋਂ ਪੈਸੇ ਲੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਪੁਲਸ ਨੂੰ ਬੁਲਾਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Marriage
  • groom
  • bride
  • house
  • police
  • relationship
  • ਵਿਆਹ
  • ਲਾੜਾ
  • ਲਾੜੀ
  • ਘਰ
  • ਪੁਲਸ
  • ਰਿਸ਼ਤਾ

ਇਸ ਤਾਰੀਖ਼ ਨੂੰ ਹੋਵੇਗਾ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਬਜਟ ਸੈਸ਼ਨ

NEXT STORY

Stories You May Like

  • bride groom wedding police
    ਪੈਸੇ ਨਹੀਂ ਗਿਣ ਸਕਿਆ ਲਾੜਾ, ਲਾੜੀ ਨੇ ਵਿਆਹ ਕਰਨ ਤੋਂ ਕੀਤਾ ਇਨਕਾਰ
  • bride groom wedding jewelry
    ਫੇਰਿਆਂ ਵੇਲੇ ਲਾੜੀ ਨੇ ਰੱਖ'ਤੀ ਹੈਰਾਨ ਕਰਨ ਵਾਲੀ ਡਿਮਾਂਡ ! ਖੜ੍ਹੇ ਪੈਰ ਤੋੜ'ਤਾ ਵਿਆਹ
  • punjab police revlation
    ਪੰਜਾਬ ਪੁਲਸ ਦੇ ਮੁਲਾਜ਼ਮ ਨੂੰ ਲੈ ਕੇ ਵੱਡਾ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ
  • car driver issued challan for not wearing helmet in jalandhar
    ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ ਕੱਟਿਆ ਚਲਾਨ
  • children  eating jelly
    ਜੈਲੀ ਟੌਫ਼ੀ ਖਾਣ ਨਾਲ ਡੇਢ ਸਾਲਾ ਪੁੱਤ ਦੀ ਤੜਫ਼-ਤੜਫ਼ ਹੋਈ ਮੌਤ, ਹੈਰਾਨ ਕਰਨ ਵਾਲਾ ਹੈ ਮਾਮਲਾ
  • thief temple gold police
    ਚੋਰ ਨੇ ਰੱਬ ਦੇ ਘਰ ਨੂੰ ਵੀ ਨਾ ਬਖ਼ਸ਼ਿਆ ! ਲੈ ਗਿਆ 1 ਕਰੋੜ ਦਾ ਸੋਨਾ
  • the groom was stunned to see the act of the bride
    ਸੁਹਾਗਰਾਤ 'ਤੇ ਲਾੜੀ ਦੀ ਕਰਤੂਤ ਦੇਖ ਦੰਗ ਰਹਿ ਗਿਆ ਲਾੜਾ
  • groom bride wedding girlfriend
    ਚਾਈਂ-ਚਾਈਂ ਵਿਆਹ ਕੇ ਲਿਆਇਆ ਲਾੜੀ, ਉੱਤੋਂ ਆ ਗਈਆਂ ਲਾੜੇ ਦੀਆਂ 'ਸਹੇਲੀਆਂ', ਫ਼ਿਰ ਜੋ ਹੋਇਆ...
  • weather alert for 12 districts in punjab
    ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • lawyer posted his daughter in law s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • major crackdown on illegal encroachments
    ਰਮਨ ਅਰੋੜਾ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਇਲਾਕੇ ’ਚ ਨਾਜਾਇਜ਼ ਕਬਜ਼ਿਆਂ 'ਤੇ...
  • deadbody young man found in fields in adampur
    ਆਦਮਪੁਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਦਹਿਸ਼ਤ
  • jalandhar corporation officers afraid of getting work done through sanction
    ਜਲੰਧਰ ਨਿਗਮ ਦੇ ਅਫ਼ਸਰ ਹੁਣ ਸੈਂਕਸ਼ਨ ਜ਼ਰੀਏ ਕੰਮ ਕਰਵਾਉਣ ਤੋਂ ਲੱਗੇ ਡਰਨ
  • heartbreaking accident on phagwara national highway
    ਫਗਵਾੜਾ ਨੈਸ਼ਨਲ ਹਾਈਵੇਅ 'ਤੇ ਰੂਹ ਕੰਬਾਊ ਹਾਦਸਾ, ਦੋ ਲੋਕਾਂ ਦੀ ਦਰਦਨਾਕ ਮੌਤ
  • mla raman arora s confidant mahesh makhija in judicial custody for 14 days
    MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ
Trending
Ek Nazar
important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਦੇਸ਼ ਦੀਆਂ ਖਬਰਾਂ
    • no entry vehicles delhi november 1
      1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ...
    • rcb victory parade ipl
      RCB ਦੀ ਵਿਕਟਰੀ ਪਰੇਡ ਦੌਰਾਨ ਮਚੀ ਭਾਜੜ, 7 ਲੋਕਾਂ ਦੀ ਮੌਤ, ਕਈ ਜ਼ਖ਼ਮੀ
    • state of india has the highest condom usage
      ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...
    • bjp leader friend killed
      ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ
    • girl police accused arrested
      ਕੁੜੀ ਨੂੰ ਜੰਗਲ 'ਚ ਲਿਜਾ ਗੁਆਂਢੀ ਵਲੋਂ ਜਬਰ ਜ਼ਿਨਾਹ, ਪੁਲਸ ਨੇ ਮੁਲਜ਼ਮ ਨੂੰ ਕੀਤਾ...
    • hpcl recruitment 2025 job
      HPCL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 2 ਲੱਖ ਤੋਂ ਵੱਧ ਤਨਖ਼ਾਹ
    • hospital patient vaccine family
      ਹਸਪਤਾਲ 'ਚ ਵੱਡੀ ਲਾਪਰਵਾਹੀ; ਗਲਤ ਟੀਕਾ ਲੱਗਣ ਨਾਲ 5 ਮਰੀਜ਼ਾਂ ਦੀ ਮੌਤ
    • rahul gandhi congress haryana leaders meeting
      ਰਾਹੁਲ ਨੇ ਕਾਂਗਰਸ ਦੀ ਹਰਿਆਣਾ ਇਕਾਈ ਦੇ ਆਗੂਆਂ ਨਾਲ ਕੀਤੀ ਬੈਠਕ
    • homes and do deals for 15000 rupees
      15000 'ਚ ਸੌਦਾ! ਘਰ ਜਾ ਕੇ ਦੱਸਦੇ ਸਨ ਮੁੰਡਾ ਜਾਂ ਕੁੜੀ, ਇਸ ਤਰ੍ਹਾਂ ਚੜ੍ਹੇ...
    • woman domestic conflict
      ਘਰੇਲੂ ਕਲੇਸ਼ ਕਾਰਨ ਟੁੱਟਿਆ ਪਰਿਵਾਰ! ਔਰਤ ਨੇ ਇੰਝ ਗਲੇ ਲਾਈ ਮੌਤ...,ਪਤੀ ਦੇ ਉੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +