Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    3:59:29 PM

  • india greens oil gas project

    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ...

  • former cm mamata banerjee  s convoy attacked

    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ !...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • sonu nigam admitted to hospital  fans get emotional

    ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਵਿਆਹ ਦੇ 3 ਮਹੀਨੇ ਬਾਅਦ ਹੀ ਪਤਨੀ ਨੂੰ ਦਿੱਤੀ ਦਰਦਨਾਕ ਮੌਤ, ਵਜ੍ਹਾ ਕਰ ਦੇਵੇਗੀ ਹੈਰਾਨ

NATIONAL News Punjabi(ਦੇਸ਼)

ਵਿਆਹ ਦੇ 3 ਮਹੀਨੇ ਬਾਅਦ ਹੀ ਪਤਨੀ ਨੂੰ ਦਿੱਤੀ ਦਰਦਨਾਕ ਮੌਤ, ਵਜ੍ਹਾ ਕਰ ਦੇਵੇਗੀ ਹੈਰਾਨ

  • Edited By Tanu,
  • Updated: 11 Jun, 2025 04:09 PM
National
marriage husband wife
  • Share
    • Facebook
    • Tumblr
    • Linkedin
    • Twitter
  • Comment

ਧਮਤਰੀ- ਛੱਤੀਸਗੜ੍ਹ ਦੇ ਧਮਤਰੀ ਜ਼ਿਲ੍ਹੇ ਵਿਚ ਪੁਲਸ ਨੇ ਇਕ ਵਿਅਕਤੀ ਨੂੰ ਆਪਣੀ ਪਤਨੀ ਦੇ ਕਤਲ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦੋਵਾਂ ਦਾ ਤਿੰਨ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਮੁਲਜ਼ਮ ਨੂੰ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਗਰੀ ਥਾਣਾ ਖੇਤਰ ਦੇ ਅਧੀਨ ਕੋਟਪਾਰਾ ਇਲਾਕੇ ਵਿਚ ਮੀਨਾਕਸ਼ੀ ਪਟੇਲ ਦੇ ਕਤਲ ਦੇ ਦੋਸ਼ ਵਿਚ ਪੁਲਸ ਨੇ ਉਸ ਦੇ ਪਤੀ ਧਨੇਸ਼ਵਰ ਪਟੇਲ (26) ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਪਿਕਨਿਕ ਮਨਾਉਣ ਗਏ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ; ਘਰਾਂ 'ਚ ਵਿਛੇ ਸੱਥਰ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਨਗਰੀ ਥਾਣਾ ਦੇ ਇੰਚਾਰਜ ਸ਼ਰਦ ਤਾਮਰਾਕਰ ਨੇ ਦੱਸਿਆ ਕਿ ਮੰਗਲਵਾਰ ਨੂੰ ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਟੀਮ ਉੱਥੇ ਪਹੁੰਚੀ ਅਤੇ ਘਰ ਦੇ ਇਕ ਕਮਰੇ ਵਿਚੋਂ ਮੀਨਾਕਸ਼ੀ ਦੀ ਲਾਸ਼ ਬਰਾਮਦ ਕੀਤੀ। ਮੀਨਾਕਸ਼ੀ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਇਸ ਮਾਮਲੇ ਵਿਚ ਮੀਨਾਕਸ਼ੀ ਦੇ ਪਤੀ ਧਨੇਸ਼ਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਮੀਨਾਕਸ਼ੀ ਅਤੇ ਧਨੇਸ਼ਵਰ ਦਾ ਵਿਆਹ ਸਿਰਫ਼ ਤਿੰਨ ਮਹੀਨੇ ਪਹਿਲਾਂ ਹੋਇਆ ਸੀ।

ਇਹ ਵੀ ਪੜ੍ਹੋ- ਕੀ ਪ੍ਰੈਗਨੈਂਟ ਹੈ ਸੋਨਮ ਰਘੂਵੰਸ਼ੀ? ਮੈਡੀਕਲ ਰਿਪੋਰਟ 'ਚ ਹੋਇਆ ਖ਼ੁਲਾਸਾ

ਵਿਆਹ ਤੋਂ ਬਾਅਦ ਹੀ ਧਨੇਸ਼ਵਰ ਮੀਨਾਕਸ਼ੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ। ਤਾਮਰਾਕਰ ਨੇ ਕਿਹਾ ਕਿ ਮੰਗਲਵਾਰ ਸਵੇਰੇ ਜਦੋਂ ਧਨੇਸ਼ਵਰ ਦੇ ਮਾਤਾ-ਪਿਤਾ ਘਰ ਨਹੀਂ ਸਨ, ਤਾਂ ਧਨੇਸ਼ਵਰ ਅਤੇ ਮੀਨਾਕਸ਼ੀ ਵਿਚਕਾਰ ਝਗੜਾ ਹੋ ਗਿਆ ਅਤੇ ਧਨੇਸ਼ਵਰ ਨੇ ਮੀਨਾਕਸ਼ੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਗੁਆਂਢੀਆਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Marriage
  • wife
  • Killed
  • husband
  • ਵਿਆਹ
  • ਪਤਨੀ
  • ਕਤਲ
  • ਪਤੀ

ਲਾਲੂ ਪ੍ਰਸਾਦ ਨੇ ਪਰਿਵਾਰ ਤੇ ਪਾਰਟੀ ਆਗੂਆਂ ਨਾਲ ਮਨਾਇਆ ਜਨਮ ਦਿਨ, ਕੱਟਿਆ 78 ਕਿਲੋ ਦਾ ਕੇਕ

NEXT STORY

Stories You May Like

  • family  suicide  suicide note  police
    ਇਕ ਹੀ ਪਰਿਵਾਰ ਦੇ 3 ਜੀਆਂ ਨੇ ਦਿੱਤੀ ਜਾਨ, ਸੁਸਾਈਡ ਨੋਟ 'ਚ ਲਿਖੀ ਵਜ੍ਹਾ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
  • mentally ill man incident neighborhood family 3 members
    ਗੁਆਂਢੀ ਨੇ ਕਰ 'ਤਾ ਕਾਂਡ, ਕੁਹਾੜੀ ਨਾਲ ਖ਼ਤਮ ਕਰ 'ਤਾ ਪੂਰਾ ਪਰਿਵਾਰ, 3 ਜੀਆਂ ਦੀਆਂ ਮਿਲੀਆਂ ਲਾਸ਼ਾਂ
  • 3 people including nepali mountaineer nirmal purja die
    PoK ਦੇ ਬ੍ਰਾਡ ਪੀਕ 'ਤੇ ਕੁਦਰਤ ਦਾ ਕਹਿਰ ! ਨੇਪਾਲੀ ਪਰਬਤਾਰੋਹੀ ਨਿਰਮਲ ਪੁਰਜਾ ਸਮੇਤ 3 ਦੀ ਮੌਤ
  • lpg cylinder delivery within 3 hours after booking
    ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ ਸਰਵਿਸ
  • camel  vehicle  army  major  death
    ਊਠ ਨਾਲ ਵਾਹਨ ਟਕਰਾਉਣ ਕਾਰਨ ਮੇਜਰ ਦਾ ਦਿਹਾਂਤ, ਇਕ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • cm omar abdullah wife divorce 32 years marriage
    '32 ਸਾਲ ਪਹਿਲਾਂ ਵਿਆਹ, ਹੁਣ...', ਉਮਰ ਅਬਦੁੱਲਾ ਤੇ ਉਸ ਦੀ ਪਤਨੀ ਦੇ ਤਲਾਕ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • plane crashes accident landing baramati
      ਕ੍ਰੈਸ਼ ਹੋ ਗਿਆ ਜਾਹਜ਼ ! ਬਾਰਾਮਤੀ 'ਚ ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
    • brahmos how a combat proven missile became india s biggest defence export
      ਬ੍ਰਹਮੋਸ : ਕਿਵੇਂ ਇਕ ਜੰਗੀ ਪ੍ਰਮਾਣਿਤ ਮਿਜ਼ਾਈਲ ਭਾਰਤ ਦੀ ਸਭ ਤੋਂ ਵੱਡੀ ਰੱਖਿਆ...
    • amethi  bsp leader stone  car  broken
      ਅਮੇਠੀ 'ਚ ਵੱਡੀ ਵਾਰਦਾਤ: ਬਸਪਾ ਨੇਤਾ 'ਤੇ ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ,...
    • tmc ex mla arrested
      TMC ਦਾ ਸਾਬਕਾ ਵਿਧਾਇਕ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ
    • air india plane pilot  dope test failed
      Air India ਜਹਾਜ਼ ਟਰਬੂਲੈਂਸ ਮਾਮਲੇ 'ਚ ਵੱਡਾ ਖੁਲਾਸਾ ! ਪਾਇਲਟ ਦਾ ਡੋਪ ਟੈਸਟ...
    • growing global demand for mithila makhana opportunities for bihar farmers
      ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ...
    • mother  phone  daughter
      ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...
    • the health of the student leader on hunger strike is deteriorating
      ਝਾਰਖੰਡ ਪ੍ਰਿਖਿਆ ਵਿਵਾਦ : ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਆਗੂ ਦੀ ਵਿਗੜੀ...
    • heavy rain 6 days punjab weather
      9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...
    • himanshi khurana case
      ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ ਪੁਲਸ ਨੂੰ 8 ਮਹੀਨੇ ਬਾਅਦ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +