Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:57:20 PM

  • explosion in closed nri s house in punjab

    ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Amritsar
  • 'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ 'ਤਾ ਵੱਡਾ ਐਲਾਨ

NATIONAL News Punjabi(ਦੇਸ਼)

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ 'ਤਾ ਵੱਡਾ ਐਲਾਨ

  • Edited By Rajwinder Kaur,
  • Updated: 08 May, 2026 03:38 PM
Amritsar
marriage unmarried voters bjp mla election guarantees
  • Share
    • Facebook
    • Tumblr
    • Linkedin
    • Twitter
  • Comment

ਰੇਵਾੜੀ : ਹਰਿਆਣਾ ਦੀ ਰਾਜਨੀਤੀ ਆਪਣੇ ਬੇਬਾਕ ਅੰਦਾਜ਼ ਨੂੰ ਲੈ ਕੇ ਜਾਣੀ ਜਾਂਦੀ ਹੈ ਪਰ ਇਸ ਵਾਰ ਰੇਵਾੜੀ ਵਿਚ ਇਕ ਮਹਿਲਾ ਵਿਧਾਇਕ ਨੇ ਅਜਿਹਾ ਚੋਣ ਵਾਅਦਾ ਕਰ ਦਿੱਤਾ, ਜਿਸ ਨੂੰ ਸੁਣ ਸਾਰਿਆਂ ਦੇ ਹੋਸ਼ ਉੱਡ ਗਏ। ਇਸ ਵਾਅਦੇ ਨਾਲ ਨੌਜਵਾਨ ਪੀੜ੍ਹੀ ਦੇ ਚਿਹਰਿਆਂ 'ਤੇ ਖ਼ੁਸ਼ੀ ਆ ਸਕਦੀ ਹੈ। ਪਟੌਦੀ ਤੋਂ ਭਾਜਪਾ ਵਿਧਾਇਕ ਬਿਮਲਾ ਚੌਧਰੀ ਨੇ ਜਨਤਕ ਸਭਾ ਵਿਚ ਐਲਾਨ ਕੀਤਾ ਕਿ ਜੇਕਰ ਨੌਜਵਾਨ ਭਾਜਪਾ ਨੂੰ ਵੋਟ ਪਾਉਣਗੇ ਤਾਂ ਉਹ ਉਨ੍ਹਾਂ ਦੇ ਵਿਆਹ ਕਰਵਾਉਣ ਦੀ ਗਾਰੰਟੀ ਲਵੇਗੀ। 

ਇਹ ਵੀ ਪੜ੍ਹੋ - 3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

ਜਾਣਕਾਰੀ ਮੁਤਾਬਕ ਰੇਵਾੜੀ ਨਗਰ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪਟੌਦੀ ਹਲਕੇ ਤੋਂ ਭਾਜਪਾ ਵਿਧਾਇਕ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸ ਦੌਰਾਨ ਵਿਧਾਇਕ ਬਿਮਲਾ ਚੌਧਰੀ ਨੇ ਚੌਕ 'ਤੇ ਆਯੋਜਿਤ ਇੱਕ ਜਨਤਕ ਮੀਟਿੰਗ ਵਿੱਚ ਅਣਵਿਆਹੇ ਨੌਜਵਾਨਾਂ ਨੂੰ ਲੁਭਾਉਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਸਟੇਜ ਤੋਂ ਐਲਾਨ ਕੀਤਾ, "ਭਾਜਪਾ ਨੂੰ ਵੋਟ ਪਾਉਣ ਤੋਂ ਬਾਅਦ ਰੇਵਾੜੀ ਵਿੱਚ ਕੋਈ ਵੀ ਬੱਚਾ ਕੁਆਰਾ ਨਹੀਂ ਰਹੇਗਾ। ਮੈਂ ਸਾਰੇ ਅਣਵਿਆਹੇ ਬੱਚਿਆਂ ਦਾ ਵਿਆਹ ਕਰਵਾ ਦਿਆਂਗੀ।" ਉਨ੍ਹਾਂ ਕਿਹਾ, 'ਪਹਿਲਾਂ ਵੋਟ ਪਾਓ, ਫਿਰ ਵਿਆਹ ਕਰਵਾਓ।' ਵਿਧਾਇਕ ਦੀਆਂ ਅਜਿਹੀਆਂ ਗੱਲਾਂ ਸੁਣ ਮੌਕੇ 'ਤੇ ਮੌਜੂਦ ਲੋਕਾਂ ਦਾ ਹਾਸਾ ਨਿਕਲ ਗਿਆ।

ਇਹ ਵੀ ਪੜ੍ਹੋ - ਕਾਂਗਰਸੀ ਆਗੂ ਦੀ ਸ਼ਰਮਨਾਕ ਕਰਤੂਤ! ਮਹਿਲਾ ਵਿਧਾਇਕ ਨੂੰ ਗਲੇ ਲਗਾਉਣ ਦੀ ਕੋਸ਼ਿਸ਼, ਵੀਡੀਓ ਵਾਇਰਲ

ਦੂਜੇ ਪਾਸੇ ਵਿਧਾਇਕ ਦੀ ਇਸ ਗੱਲ 'ਤੇ ਮੰਚ 'ਤੇ ਮੌਜੂਦ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਰਾਓ ਵੀ ਆਪਣਾ ਹਾਸਾ ਨਹੀਂ ਰੋਕ ਸਕੇ। ਉਨ੍ਹਾਂ ਨੇ ਮਜ਼ਾਕੀਆਂ ਅੰਦਾਜ਼ ਵਿਚ ਕਿਹਾ ਕਿ ਬਿਮਲਾ ਚੌਧਰੀ ਨੇ ਹੁਣ ਮੈਰਿਜ ਬਿਊਰੋ ਖੋਲ੍ਹ ਲਿਆ। ਉਨ੍ਹਾਂ ਭਾਵੁਕ ਹੋ ਕੇ ਕਿਹਾ ਕਿ ਉਹ ਪਲਵਲ ਦੀ ਧੀ ਹੈ ਅਤੇ ਰੇਵਾੜੀ ਦਾ ਪਲਵਲ ਦੀਆਂ ਧੀਆਂ ਨਾਲ ਬਹੁਤ ਪੁਰਾਣਾ ਰਿਸ਼ਤਾ ਹੈ। ਇਸ ਰਿਸ਼ਤੇ ਦੇ ਆਧਾਰ 'ਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਵਿਆਹ ਦੀ ਜ਼ਿੰਮੇਵਾਰੀ ਨਿੱਜੀ ਤੌਰ 'ਤੇ ਆਪ ਲਵੇਗੀ। ਬਿਮਲਾ ਚੌਧਰੀ ਨੇ ਸਪੱਸ਼ਟ ਤੌਰ 'ਤੇ ਐਲਾਨ ਕੀਤਾ, "ਮੈਨੂੰ ਵੋਟ ਦਿਓ, ਇੱਕ ਦੁਲਹਨ ਲਓ।"

ਇਹ ਵੀ ਪੜ੍ਹੋ - ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ, ਇਸ ਸੂਬੇ ਨੇ ਲਿਆ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Vote
  • Bride
  • Haryana
  • BJP MLA
  • Guarantees
  • Marriage
  • Unmarried
  • voters
  • ਨੌਜਵਾਨ
  • ਵਿਆਹ
  • ਚੋਣ ਵਾਅਦਾ
  • ਭਾਜਪਾ ਵਿਧਾਇਕ

ਤਰਬੂਜ ਖਾਣ ਨਾਲ ਨਹੀਂ ਹੋਈ ਸੀ ਪਰਿਵਾਰ ਦੇ ਚਾਰ ਜੀਆਂ ਦੀ ਮੌਤ, ਸਾਹਮਣੇ ਆ ਗਿਆ ਪੂਰਾ ਸੱਚ

NEXT STORY

Stories You May Like

  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • lover caught visiting girlfriend late at night
    ਦੇਰ ਰਾਤ ਪ੍ਰੇਮਿਕਾ ਨੂੰ ਮਿਲਣ ਪਹੁੰਚਿਆ ਪ੍ਰੇਮੀ, ਫੜੇ ਜਾਣ 'ਤੇ ਪਰਿਵਾਰ ਨੇ ਕਰਵਾ 'ਤਾ ਵਿਆਹ
  • donld trump 5000 dollars
    'ਸਾਨੂੰ ਜਿਤਾਓ, ਹਰੇਕ ਵੋਟਰ ਨੂੰ ਦੇਵਾਂਗੇ 5,000 ਡਾਲਰ..!', ਟਰੰਪ ਨੇ ਕਰ'ਤਾ ਵੱਡਾ ਐਲਾਨ
  • patwaris  tehsils  government offices
    ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
  • donald trump greenland  denmark deal
    ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਰ 'ਤਾ ਵੱਡਾ ਐਲਾਨ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • bjp leader brutally murdered in saharsa
    ਸਹਿਰਸਾ 'ਚ BJP ਨੇਤਾ ਦਾ ਬੇਰਹਿਮੀ ਨਾਲ ਕਤਲ: ਕਮਰੇ 'ਚ ਲਾਸ਼ ਰੱਖ ਬਾਹਰੋਂ ਲਾ 'ਤਾ ਤਾਲਾ, 2 ਦਿਨ ਪਿੱਛੋਂ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rajouri  module  investigation  accused
      ਰਾਜੌਰੀ ’ਚ ਅੱਤਵਾਦੀ ਮਾਡਿਊਲ ਦੀ ਜਾਂਚ ਦੌਰਾਨ ਵੱਡਾ ਖੁਲਾਸਾ; ਅੱਤਵਾਦੀਆਂ ਦੇ...
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • baglamukhi temple  car  people  police  devotees
      ਮਾਂ ਬਗਲਾਮੁਖੀ ਮੰਦਰ ਨੇੜੇ ਭਿਆਨਕ ਹਾਦਸਾ ! ਨਾਲੇ 'ਚ ਜਾ ਡਿੱਗੀ ਕਾਰ, 8 ਲੋਕਾਂ...
    • car  motorcycle  family  3 members
      ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ...
    • next 6 months 1 lakh youths government jobs
      ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM...
    • narendra modi  job fair  free trade agreement  youth
      'ਨੌਜਵਾਨਾਂ ਨੂੰ ਮਿਲਣਗੇ ਰੁਜ਼ਗਾਰ ਦੇ ਨਵੇਂ ਮੌਕੇ..!', PM ਮੋਦੀ ਨੇ ਭਾਰਤ ਦੇ...
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • madrasa  students  cold drink  health
      ਮਦਰੱਸੇ ਦੀਆਂ ਵਿਦਿਆਰਥਣਾਂ ਦੀ ਕੋਲਡ ਡਰਿੰਕ ਪੀਣ ਨਾਲ ਵਿਗੜ ਗਈ ਸਿਹਤ
    • narendra modi  carbon  developed countries  india
      ਵਿਕਸਿਤ ਦੇਸ਼ਾਂ ਦੀ ਕਾਰਬਨ ਨਿਕਾਸੀ ਭਾਰਤ ਨਾਲੋਂ 6 ਗੁਣਾ ਵੱਧ : PM ਮੋਦੀ
    • poonch district hospital  fire
      ਜੰਮੂ-ਕਸ਼ਮੀਰ: ਪੁੰਛ ਜ਼ਿਲ੍ਹਾ ਹਸਪਤਾਲ 'ਚ ਲੱਗੀ ਅੱਗ, ਕਰਮਚਾਰੀਆਂ 'ਚ ਦਹਿਸ਼ਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +