Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    5:26:18 PM

  • a game worth lakhs of rupees is behind the smuggling of 1 kg of gold

    1 ਕਿਲੋ ਸੋਨੇ ਦੀ ਤਸਕਰੀ ਪਿੱਛੇ ਹੁੰਦੀ ਲੱਖਾਂ ਰੁਪਏ...

  • power outage in punjab tomorrow

    ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ...

  • family makes big statement after snehdeep s arrest

    ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ...

  • india  s   limited by borders   modi indian diaspora netherlands

    'ਭਾਰਤ ਦੀਆਂ ਇੱਛਾਵਾਂ ਹੁਣ ਸਰਹੱਦਾਂ ਤੱਕ ਸੀਮਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਮੈਨੂੰ ਬਹੁਤ ਪਛਤਾਵਾ ਹੈ...'; ਕਾਲਜ ਪ੍ਰੋਗਰਾਮ 'ਚ ਅਸ਼ਲੀਲ ਟਿੱਪਣੀਆਂ 'ਤੇ ਬੋਲਿਆ ਗਾਇਕ ਮਾਸੂਮ ਸ਼ਰਮਾ

NATIONAL News Punjabi(ਦੇਸ਼)

'ਮੈਨੂੰ ਬਹੁਤ ਪਛਤਾਵਾ ਹੈ...'; ਕਾਲਜ ਪ੍ਰੋਗਰਾਮ 'ਚ ਅਸ਼ਲੀਲ ਟਿੱਪਣੀਆਂ 'ਤੇ ਬੋਲਿਆ ਗਾਇਕ ਮਾਸੂਮ ਸ਼ਰਮਾ

  • Edited By Cherry,
  • Updated: 18 Apr, 2026 03:25 PM
National
masoom sharma says  mujhe regret hai   for obscene remarks at college event
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਦੇਹਰਾਦੂਨ 'ਚ ਇਕ ਕਾਲਜ ਪ੍ਰੋਗਰਾਮ ਦੌਰਾਨ ਕਥਿਤ ਤੌਰ 'ਤੇ ਅਸ਼ਲੀਲ ਭਾਸ਼ਾ ਦੀ ਵਰਤੋਂ ਨੂੰ ਲੈ ਕੇ ਪੈਦਾ ਹੋਏ ਵਿਵਾਦ 'ਤੇ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਨੇ ਕਿਹਾ ਕਿ ਉਸ ਨੂੰ ਇਸ ਦਾ ਬਹੁਤ ਪਛਤਾਵਾ ਹੈ। ਉਸ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ: “ਮੈਨੂੰ ਬਹੁਤ ਪਛਤਾਵਾ ਹੈ। ਮੇਰੀ ਆਤਮਾ ਜਾਣਦੀ ਹੈ ਕਿ ਮੈਂ ਉਸ ਸਮੇਂ ਕਿਸ ਸਥਿਤੀ ਵਿੱਚ ਸੀ। ਮੈਨੂੰ ਲੋਕਾਂ ਨੂੰ ਦੱਸਣ ਦੀ ਲੋੜ ਨਹੀਂ ਹੈ।”

ਇਹ ਵੀ ਪੜ੍ਹੋ: ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

ਦੱਸ ਦੇਈਏ ਕਿ 12 ਅਪ੍ਰੈਲ ਨੂੰ ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਗਾਇਕ ਨਾਲ ਜੁੜੇ ਇੱਕ ਵਿਵਾਦ ਦਾ ਨੋਟਿਸ ਲਿਆ ਸੀ। ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਨੇ ਗਾਇਕ ਨੂੰ 18 ਅਪ੍ਰੈਲ ਨੂੰ ਸਵੇਰੇ 11 ਵਜੇ ਹਰਿਆਣਾ ਦੇ ਪੰਚਕੂਲਾ ਸਥਿਤ ਆਪਣੇ ਦਫ਼ਤਰ ਵਿੱਚ ਪੈਨਲ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

ਮਾਸੂਮ ਸ਼ਰਮਾ ਨੇ ਇੰਸਟਾਗ੍ਰਾਮ 'ਤੇ ਜਨਤਕ ਮੁਆਫ਼ੀ ਮੰਗਦਿਆਂ ਕਿਹਾ ਸੀ ਕੀ ਘਟਨਾ ਤੋਂ ਪਹਿਲਾਂ ਗੜਬੜ ਅਤੇ ਭੜਕਾਹਟ ਕਾਰਨ ਸਥਿਤੀ ਵਿਗੜ ਗਈ ਸੀ। ਉਸ ਨੇ ਕਿਹਾ ਕਿ ਉਸ ਦੀ ਪ੍ਰਤੀਕਿਰਿਆ ਜਾਣਬੁੱਝ ਕੇ ਨਹੀਂ ਸੀ ਅਤੇ ਉਸ ਨੇ ਕਿਸੇ ਵੀ ਗਲਤੀ 'ਤੇ ਅਫਸੋਸ ਪ੍ਰਗਟ ਕੀਤਾ ਸੀ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੇ ਪਾਸ ਕੀਤੀ CBSE 10ਵੀਂ ਬੋਰਡ ਪ੍ਰੀਖਿਆ, ਜਾਣੋ ਕਿੰਨੇ ਅੰਕ ਕੀਤੇ ਪ੍ਰਾਪਤ

ਮਾਸੂਮ ਸ਼ਰਮਾ ਨੇ ਸੰਗੀਤ ਵਿੱਚ ਆਪਣਾ ਸਫ਼ਰ 2000 ਦੇ ਦਹਾਕੇ ਵਿੱਚ ਸ਼ੁਰੂ ਕੀਤਾ ਸੀ ਅਤੇ ਉਸ ਨੂੰ ਰਵਾਇਤੀ ਹਰਿਆਣਵੀ ਲੋਕ ਸੰਗੀਤ ਨੂੰ ਆਧੁਨਿਕ ਦੇਸੀ ਪੌਪ ਨਾਲ ਮਿਲਾਉਣ ਲਈ ਜਾਣਿਆ ਜਾਂਦਾ ਹੈ। ਉਸਨੇ "ਮੈਡਮ ਜੀ", "ਲੋਫਰ", "ਟਿਊਸ਼ਨ ਬਦਮਾਸ਼ੀ ਕਾ", "2 ਨੰਬਰੀ", "ਰਾਤ ਕੇ ਸ਼ਿਕਾਰੀ", ਅਤੇ "ਚੰਬਲ ਕੇ ਡਾਕੂ" ਵਰਗੇ ਕਈ ਗੀਤ ਬਣਾਏ ਹਨ।

ਇਹ ਵੀ ਪੜ੍ਹੋ: ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Haryanvi singer
  • Masoom Sharma
  • obscene remarks
  • college event

IRCTC ਦੀ ਵੈੱਬਸਾਈਟ ਹੋਈ ਕ੍ਰੈਸ਼, ਯਾਤਰੀਆਂ ਦੇ ਕੱਟੇ ਗਏ ਪੈਸੇ ਪਰ ਨਹੀਂ ਮਿਲੀ ਟਿਕਟ

NEXT STORY

Stories You May Like

  • gujarati folk singers money rain viral videos
    ਪ੍ਰੋਗਰਾਮ ਦੌਰਾਨ ਗੁਜਰਾਤੀ ਲੋਕ ਗਾਇਕ ’ਤੇ ‘ਨੋਟਾਂ ਦੀ ਬਰਸਾਤ’, ਵਾਇਰਲ ਵੀਡੀਓ ਦੇਖ ਹੋਵੇਗੇ ਹੈਰਾਨ
  • bomb blasts  punjab bjp  ashwani sharma
    ਬੰਬ ਧਮਾਕਿਆਂ ਰੋਕਣ 'ਚ ਫੇਲ੍ਹ ਮਾਨ ਸਰਕਾਰ, ਹੁਣ ਭਾਜਪਾ 'ਤੇ ਲਾ ਰਹੇ ਝੂਠੇ ਦੋਸ਼ : ਅਸ਼ਵਨੀ ਸ਼ਰਮਾ
  • congress councilor sushil sharma and social worker sarwan singla join bjp
    ਕਾਂਗਰਸ ਕੌਂਸਲਰ ਸੁਸ਼ੀਲ ਸ਼ਰਮਾ ਤੇ ਸਮਾਜਸੇਵੀ ਸਰਵਣ ਸਿੰਗਲਾ ਭਾਜਪਾ 'ਚ ਸ਼ਾਮਲ
  • harleen sharma  10th class exam  tops all over punjab
    ਜੈਤੋ ਦੀ ਹਰਲੀਨ ਸ਼ਰਮਾ ਨੂੰ 10ਵੀਂ 'ਚ ਪੰਜਾਬ ਭਰ ਵਿਚੋਂ ਟਾਪ ਕਰਨ 'ਤੇ ਕੀਤਾ ਸਨਮਾਨਿਤ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ, ਹੋਟਲ ਦਾ ਮਾਲਕ ਗ੍ਰਿਫ਼ਤਾਰ
  • kashmiri and bihar students clash at khalsa college  6 injured
    ਭਾਸ਼ਾ ’ਤੇ ਵਿਵਾਦ: ਖ਼ਾਲਸਾ ਕਾਲਜ ’ਚ ਕਸ਼ਮੀਰ ਤੇ ਬਿਹਾਰ ਦੇ ਵਿਦਿਆਰਥੀ ਭਿੜੇ, 6 ਜ਼ਖਮੀ
  • fire breaks out in derabassi government college student building
    ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
  • college students  rode college
    ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ncb  india  jihadi drugs  syrian citizen  arrested
      ਭਾਰਤ 'ਚ ਪਹਿਲੀ ਵਾਰ ਫੜੀ ਗਈ 'ਜਿਹਾਦੀ ਡਰੱਗ', 182 ਕਰੋੜ ਦੀ ਖੇਪ ਸਣੇ ਸੀਰੀਆਈ...
    • old man kills wife
      80 ਸਾਲਾ ਬਜ਼ੁਰਗ ਨੇ ਕੀਤਾ ਪਤਨੀ ਦਾ ਕਤਲ, ਫਿਰ ਜਾ ਪੁੱਜਾ ਥਾਣੇ
    • girlfriend  marriage  youth  mobile tower  police
      ਪ੍ਰੇਮਿਕਾ ਨਾਲ ਵਿਆਹ ਦੀ ਜਿੱਦ 'ਚ ਟਾਵਰ 'ਤੇ ਚੜ੍ਹਿਆ ਨੌਜਵਾਨ, ਪੈ ਗਈਆਂ ਭਾਜੜਾਂ
    • indian army chief on pakistan
      ''ਪਾਕਿਸਤਾਨ ਸੋਚ ਲਵੇ ਕਿ ਨਕਸ਼ੇ ਦਾ ਹਿੱਸਾ ਬਣਨਾ ਜਾਂ ਇਤਿਹਾਸ ਦਾ..!'' ਭਾਰਤੀ...
    • pm modi addresses the nation after reaching the netherlands
      'ਅਜਿਹਾ ਲੱਗ ਰਿਹਾ ਹੈ ਜਿਵੇਂ ਮੈਂ ਭਾਰਤ 'ਚ ਹੀ ਹਾਂ', ਨੀਦਰਲੈਂਡ ਪਹੁੰਚੇ PM...
    • inflation daily necessities travel and transport will be expensive
      ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ ਪਵੇਗਾ ਅਸਰ, ਯਾਤਰਾ ਅਤੇ...
    • suspend the ipl
      'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ ਨੇ PM ਮੋਦੀ ਨੂੰ ਦਿੱਤੀ ਸਲਾਹ
    • bhojshala temple  crowd of devotees
      ਮੱਧ ਪ੍ਰਦੇਸ਼: ਮੰਦਰ ਐਲਾਨੇ ਜਾਣ ਮਗਰੋਂ ਭੋਜਸ਼ਾਲਾ 'ਚ ਸ਼ਰਧਾਲੂਆਂ ਦੀ ਭੀੜ,...
    • aadhaar card  new rules  uidai  documents
      Aadhaar Card ਬਣਵਾਉਣ ਲਈ ਨਿਯਮ ਹੋ ਗਏ ਹੋਰ ਸਖ਼ਤ, UIDAI ਨੇ ਵਧਾਈ ਦਸਤਾਵੇਜ਼ਾਂ...
    • 25 lakh loan kv high tension tower  youth
      ਬਾਂਦਾ 'ਚ ਹਾਈ-ਵੋਲਟੇਜ ਡਰਾਮਾ: 25 ਲੱਖ ਦਾ ਲੋਨ ਨਾ ਮਿਲਣ 'ਤੇ KV ਹਾਈਟੈਂਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +