Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:08:07 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਅੱਜ ਤੋਂ ਸ਼ੁਰੂ ਨਰਾਤੇ : 500 ਰੁਪਏ 'ਚ ਹੋਣਗੇ ਮਾਤਾ ਚਿੰਤਪੂਰਨੀ ਦੇ VIP ਦਰਸ਼ਨ, ਜਵਾਲਾ ਜੀ 'ਚ ਨਾਰੀਅਲ ਲਿਜਾਉਣ 'ਤੇ ਪਾਬ

NATIONAL News Punjabi(ਦੇਸ਼)

ਅੱਜ ਤੋਂ ਸ਼ੁਰੂ ਨਰਾਤੇ : 500 ਰੁਪਏ 'ਚ ਹੋਣਗੇ ਮਾਤਾ ਚਿੰਤਪੂਰਨੀ ਦੇ VIP ਦਰਸ਼ਨ, ਜਵਾਲਾ ਜੀ 'ਚ ਨਾਰੀਅਲ ਲਿਜਾਉਣ 'ਤੇ ਪਾਬ

  • Edited By Disha,
  • Updated: 22 Sep, 2025 07:11 PM
National
mata chintpurni jwala ji vip darshan navratri
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ- ਸੋਮਵਾਰ ਤੋਂ ਆਸ਼ਵਿਨ ਨਰਾਤੇ ਸ਼ੁਰੂ ਹੋ ਗਏ ਹਨ। ਸ਼੍ਰੀ ਜਵਾਲਾਮੁਖੀ ਸ਼ਕਤੀਪੀਠ ਮੰਦਰ ਨੂੰ 500 ਕਿਲੋ ਫੁੱਲਾਂ ਅਤੇ ਰੌਸ਼ਨੀ ਨਾਲ ਸਜਾਇਆ ਗਿਆ ਹੈ। ਪਹਿਲੇ ਦਿਨ ਸਵੇਰੇ 5 ਵਜੇ ਮੰਦਰ ਦਰਸ਼ਨਾਂ ਲਈ ਖੁੱਲ੍ਹੇਗਾ ਅਤੇ ਰਾਤ 10 ਵਜੇ ਬੰਦ ਹੋਵੇਗਾ। ਪੁਲਸ, ਹੋਮਗਾਰਡ, ਡਰੋਨ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇਗੀ। ਸੁਰੱਖਿਆ ਲਈ ਜਵਾਲਾ ਜੀ ਸ਼ਹਿਰ ਦੇ 7 ਸੈਕਟਰਾਂ 'ਚ ਵੰਡਿਆ ਗਿਆ ਹੈ। ਐਡੀਸ਼ਨਲ ਪੁਲਸ ਫ਼ੋਰਸ, 70 ਹੋਮਗਾਰਡ ਅਤੇ 30 ਪੁਲਸ ਕਰਮੀ ਤਾਇਨਾਤ ਰਹਿਣਗੇ। ਨਾਰੀਅਲ ਮੰਦਰ 'ਚ ਲਿਜਾਉਣ 'ਤੇ ਪਾਬੰਦੀ ਰਹੇਗੀ, ਹਵਨ ਅਤੇ ਮੁੰਡਨ ਦੀ ਵਿਸ਼ੇਸ਼ ਵਿਵਸਥਾ ਹੋਵੇਗੀ। 

ਮਾਤਾ ਚਿੰਤਪੂਰਨੀ ਮੰਦਰ 'ਚ ਹਥਿਆਰ ਲਿਜਾਉਣ, ਲਾਊਡਸਪੀਕਰ ਦੇ ਇਸਤੇਮਾਲ, ਪਾਲੀਥੀਨ ਦੇ ਉਪਯੋਗ ਅਤੇ ਖੁੱਲ੍ਹੇ 'ਚ ਲੰਗਰ ਲਗਾਉਣ 'ਤੇ ਪਾਬੰਦੀ ਹੈ। ਕਿਵਾੜ ਸਵੇਰੇ 4 ਵਜੇ ਖੁੱਲ੍ਹਣਗੇ, ਦਰਸ਼ਨ 24 ਘੰਟੇ ਜਾਰੀ ਰਹਿਣਗੇ। ਸ਼ਰਧਾਲੂ ਬਿਨਾਂ ਪਰਚੀ ਦੇ ਦਰਸ਼ਨ ਕਰ ਸਕਣਗੇ, ਸੁਗਮ ਦਰਸ਼ਨ ਲਈ 500 ਰੁਪਏ ਅਤੇ ਦਿਵਿਆਂਗ ਅਤੇ ਬਜ਼ੁਰਗਾਂ ਲਈ ਅਟੇਂਡੇਂਟ ਨਾਲ 100 ਪਾਸ ਮੁਫ਼ਤ ਲੱਗੇਗਾ। ਪਲਾਸਟਿਕ, ਹਥਿਆਰ ਅਤੇ ਲਾਊਡਸਪੀਕਰ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਲੰਗਰ ਲਗਾਉਣ ਲਈ 20 ਹਜ਼ਾਰ ਜਮ੍ਹਾ ਕਰਨਾ ਜ਼ਰੂਰੀ ਹੋਵੇਗਾ। ਮੇਲੇ 'ਚ 1,00,000 ਤੋਂ ਵੱਧ ਸ਼ਰਧਾਲੂਆਂ ਦੀ ਉਮੀਦ ਹੈ। 

ਬਿਲਾਸਪੁਰ ਸਥਿਤ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਨੈਨਾ ਦੇਵੀ ਜੀ ਮੰਦਰ 'ਚ ਅਸ਼ਵਿਨ ਨਰਾਤੇ ਮੇਲੇ 22 ਸਤੰਬਰ ਤੋਂ ਸ਼ੁਰੂ ਹੋ ਕੇ 1 ਅਕਤੂਬਰ ਤੱਕ ਚੱਲਣਗੇ। ਨਰਾਤਿਆਂ ਦੌਰਾਨ ਮੰਦਰ ਦੇ ਕਿਵਾੜ ਦਿਨ 'ਚ ਸਿਰਫ਼ ਢਾਈ ਘੰਟੇ ਲਈ ਬੰਦ ਰਹਿਣਗੇ, ਰਾਤ 12 ਤੋਂ 2 ਵਜੇ ਅਤੇ ਦੁਪਹਿਰ 12 ਤੋਂ 12.30 ਵਜੇ ਤੱਕ। ਬਾਕੀ ਸਮੇਂ ਮੰਦਰ ਖੁੱਲ੍ਹਾ ਰਹੇਗਾ। ਰਾਹਤ ਦੀ ਗੱਲ ਇਹ ਹੈ ਕਿ ਸਾਰੇ ਸ਼ਕਤੀਪੀਠਾਂ ਲਈ ਦਿੱਲੀ-ਪੰਜਾਬ ਅਤੇ ਚੰਡੀਗੜ੍ਹ ਵਲੋਂ ਆਉਣ ਵਾਲੇ ਸਾਰੇ ਰਸਤੇ ਠੀਕ ਹਨ। ਪਠਾਨਕੋਟ ਵਲੋਂ ਅਤੇ ਸ਼ਿਮਲਾ-ਮੰਡੀ-ਹਮੀਰਪੁਰ ਵਲੋਂ ਆਉਣ ਵਾਲੇ ਸਾਰੇ ਰੋਡ ਵੀ ਸਹੀ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Mata Chintpurni
  • Jwala Ji
  • VIP Darshan
  • Navratri
  • ਮਾਤਾ ਚਿੰਤਪੂਰਨੀ
  • ਜਵਾਲਾ ਜੀ
  • ਵੀਆਈਪੀ ਦਰਸ਼ਨ
  • ਨਰਾਤੇ

ਪ੍ਰੀਤੀ ਜ਼ਿੰਟਾ ਨੇ ਹਿਮਾਚਲ ਲਈ ਵਧਾਇਆ ਹੱਥ... ਆਫ਼ਤ ਪੀੜਤਾਂ ਲਈ ਦਿੱਤੇ ਲੱਖਾਂ ਰੁਪਏ

NEXT STORY

Stories You May Like

  • ram mandir  vip entry  rangmahal barrier  ayodhya
    ਰਾਮ ਮੰਦਰ ਦੇ ਰੰਗਮਹਿਲ ਬੈਰੀਅਰ ਤੋਂ ਬੰਦ ਹੋਵੇਗੀ VIP ਐਂਟਰੀ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • 500 rupee note  reel  instagram influencer  viral video
    500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ ਗ੍ਰਿਫ਼ਤਾਰ
  • aarti of mata shailputri on the first day of navratri
    ਨਰਾਤੇ ਦੇ ਪਹਿਲੇ ਦਿਨ ਕਰੋ ਮਾਤਾ ਸ਼ੈਲਪੁੱਤਰੀ ਦੀ ਇਹ 'ਆਰਤੀ'
  • aarti of mata skandamata on the fifth day of navratri
    ਨਰਾਤੇ ਦੇ ਪੰਜਵੇਂ ਦਿਨ ਕਰੋ ਮਾਤਾ ਸਕੰਦਮਾਤਾ ਦੀ ਇਹ ਆਰਤੀ
  • get 500 on returning lpg gas cylinder
    LPG ਗੈਸ ਸਿਲੰਡਰ ਵਾਪਸ ਕਰਨ 'ਤੇ ਮਿਲਣਗੇ 500 ਰੁਪਏ, ਜਾਣੋ ਪੂਰੀ ਪ੍ਰਕਿਰਿਆ
  • navratri  4 days  1 78 lakh devotees  mata vaishno devi
    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78 ਲੱਖ ਸ਼ਰਧਾਲੂਆਂ ਨੇ ਕੀਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ
  • gold prices jump  silver rises by rs 4 500
    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ 'ਚ 4,500 ਰੁਪਏ ਦਾ ਹੋਇਆ ਵਾਧਾ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • navratri 2026  devotees  jammu  maa vaishno devi
      ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ...
    • elderly  blogger  love  marriage
      ਅਜਬ-ਗਜਬ ਪ੍ਰੇਮ ਕਹਾਣੀ, 75 ਸਾਲ ਦੇ ਬਜ਼ੁਰਗ 'ਤੇ ਆਇਆ 30 ਸਾਲਾ ਬਲੌਗਰ ਦਾ ਦਿਲ
    • ministry of defence  indian army  project
      ਹੋਰ ਵਧੇਗੀ ਭਾਰਤੀ ਫੌਜ ਦੀ ਤਾਕਤ ! ਰੱਖਿਆ ਮੰਤਰਾਲੇ ਨੇ 4106 ਕਰੋੜ ਦੇ...
    • canara bank recruitment candidate apply
      Canara Bank 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • traffic advisory issued in delhi due to   lehra do tiranga   march
      ਦਿੱਲੀ 'ਚ 'ਲਹਿਰਾ ਦੋ ਤਿਰੰਗਾ' ਮਾਰਚ ਕਾਰਨ ਟਰੈਫ਼ਿਕ ਐਡਵਾਈਜ਼ਰੀ ਜਾਰੀ, ਕਈ...
    • sir supreme court
      SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ ਤੋਂ ਜਵਾਬ ਤਲਬ ! ਰਾਹੁਲ ਗਾਂਧੀ...
    • major announcement by the election commission for 17 states
      ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...
    • flights affected amid tensions in west asia
      ਪੱਛਮੀ ਏਸ਼ੀਆ 'ਚ ਤਣਾਅ ਦਰਮਿਆਨ ਉਡਾਣਾਂ ਪ੍ਰਭਾਵਿਤ, ਇੰਡੀਗੋ-ਅਕਾਸਾ ਏਅਰ ਨੇ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +