ਸ਼੍ਰੀਨਗਰ - ਦੇਸ਼ਭਰ ਵਿੱਚ ਕੱਲ ਯਾਨੀ ਵੀਰਵਾਰ ਤੋਂ ਸ਼ੁਰੂ ਹੋ ਰਹੇ ਨਰਾਤੇ ਤਿਉਹਾਰ ਨੂੰ ਲੈ ਕੇ ਖੁਸ਼ੀ ਵੇਖੀ ਜਾ ਰਹੀ ਹੈ। ਨਰਾਤੇ ਤੋਂ ਪਹਿਲਾਂ ਦੀ ਸ਼ਾਮ ਜੰਮੂ-ਕਸ਼ਮੀਰ ਦੇ ਕਟੜਾ ਤੋਂ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਬਹੁਤ ਹੀ ਖੂਬਸੂਰਤ ਇਕ ਤਸਵੀਰ ਸਾਹਮਣੇ ਆਈ ਹੈ। ਇਹ ਤਸਵੀਰ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਇਨ ਬੋਰਡ ਵੱਲੋਂ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਵੇਖਿਆ ਜਾ ਰਿਹਾ ਹੈ ਕਿ ਮਾਤਾ ਵੈਸ਼ਨੋ ਦੇਵੀ ਮੰਦਰ ਰੋਸ਼ਨੀ ਨਾਲ ਜਗਮਗਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਲਖੀਮਪੁਰ ਖੀਰੀ ਮਾਮਲੇ 'ਤੇ ਕਿਸਾਨ ਆਗੂਆਂ ਨੇ ਕੀਤੀ ਐਮਰਜੈਂਸੀ ਪ੍ਰੈੱਸ ਕਾਨਫਰੰਸ (ਦੇਖੋ ਵੀਡੀਓ)
NEXT STORY