Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    7:52:44 PM

  • thalapathy vijay to take oath as cm tomorrow

    ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ,...

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

  • dc vs kkr kolkata wins the toss and invites delhi to bat

    DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ...

  •   titan   business crosses 75 000 crores  investors will get dividend

    ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • MCD ਚੋਣ : 'ਆਪ' ਨੇ ਸ਼ੁਰੂ ਕੀਤਾ 'ਕੇਜਰੀਵਾਲ ਦੀ ਸਰਕਾਰ, ਕੇਜਰੀਵਾਲ ਦਾ ਪ੍ਰਾਸ਼ਦ' ਮੁਹਿੰਮ

NATIONAL News Punjabi(ਦੇਸ਼)

MCD ਚੋਣ : 'ਆਪ' ਨੇ ਸ਼ੁਰੂ ਕੀਤਾ 'ਕੇਜਰੀਵਾਲ ਦੀ ਸਰਕਾਰ, ਕੇਜਰੀਵਾਲ ਦਾ ਪ੍ਰਾਸ਼ਦ' ਮੁਹਿੰਮ

  • Edited By Disha,
  • Updated: 21 Nov, 2022 12:30 PM
New Delhi
mcd polls  aap launches   kejriwal  s government  kejriwal  s councilor   campaign
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੇ 'ਕੇਜਰੀਵਾਲ ਦੀ ਸਰਕਾਰ, ਕੇਜਰੀਵਾਲ ਦਾ ਪ੍ਰਾਸ਼ਦ' ਮੁਹਿੰਮ ਦੀ ਸੋਮਵਾਰ ਨੂੰ ਸ਼ੁਰੂਆਤ ਕੀਤੀ। ਨਾਲ ਹੀ ਉਨ੍ਹਾਂ ਨੇ ਭਾਜਪਾ 'ਤੇ ਆਪਣੇ ਹਮਲੇ ਜਾਰੀ ਰੱਖਦੇ ਹੋਏ ਕਿਹਾ ਕਿ ਉਸ ਕੋਲ ਨਗਰ ਨਿਗਮ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਸਿਸੋਦੀਆ ਨੇ ਪੱਤਰਕਾਰਾਂ ਨੂੰ ਕਿਹਾ ਕਿ ਭਾਜਪਾ ਨੇ ਨਗਰ ਨਿਗਮ 'ਚ ਆਪਣੇ ਪਿਛਲੇ 15 ਸਾਲਾਂ ਦੇ ਕਾਰਜਕਾਲ 'ਚ ਕੁਝ ਨਹੀਂ ਕੀਤਾ ਅਤੇ ਉਸ ਕੋਲੋਂ ਅਗਲੇ 5 ਸਾਲ ਲਈ ਵੀ ਕੋਈ ਦ੍ਰਿਸ਼ਟੀਕੋਣ ਨਹੀਂ ਹੈ।

ਇਹ ਵੀ ਪੜ੍ਹੋ : ਪੁੱਤਰ ਨੇ ਪਿਤਾ ਦਾ ਕੀਤਾ ਕਤਲ, ਮਾਂ ਦੀ ਮਦਦ ਨਾਲ ਲਾਸ਼ ਦੇ ਕੀਤੇ 6 ਟੁਕੜੇ

ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ,''ਹਾਲਾਂਕਿ ਸਾਡੇ ਕੋਲ ਨਗਰ ਨਿਗਮ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਇਕ ਦ੍ਰਿਸ਼ਟੀਕੋਣ ਹੈ। 'ਆਪ' ਇਹ ਚੋਣਾਂ ਜਿੱਤਣ ਵਾਲੀ ਹੈ। ਇਸ ਲਈ ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੇ ਵਾਰਡ 'ਚ ਕੰਮ ਹੋਵੇ ਤਾਂ 'ਆਪ' ਦਾ ਪ੍ਰਾਸ਼ਦ ਚੁਣੋ, ਕਿਉਂਕਿ ਜੇਕਰ ਭਾਜਪਾ ਦਾ ਪ੍ਰਾਸ਼ਦ ਹੋਵੇਗਾ ਤਾਂ ਉਹ ਐੱਮ.ਸੀ.ਡੀ. 'ਚ 'ਆਪ' ਦਾ ਸ਼ਾਸਨ ਹੋਣ ਕਾਰਨ ਕੰਮ 'ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰੇਗਾ।'' ਉਨ੍ਹਾਂ ਕਿਹਾ,''4 ਦਸੰਬਰ ਨੂੰ ਹੋਣ ਵਾਲੀ ਚੋਣ 'ਚ ਭਾਜਪਾ ਦੀ ਬਜਾਏ 'ਆਪ' ਨੂੰ ਚੁਣਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਡੀ ਨਵੀਂ ਮੁਹਿੰਮ 'ਕੇਜਰੀਵਾਲ ਦੀ ਸਰਕਾਰ, ਕੇਜਰੀਵਾਲ ਦਾ ਪ੍ਰਾਸ਼ਦ' ਸ਼ੁਰੂ ਕੀਤਾ ਗਿਆ ਹੈ।'' ਸਿਸੋਦੀਆ ਨੇ ਦੋਸ਼ ਲਗਾਇਆ ਕਿ ਭਾਜਪਾ ਦੇ ਨੇਤਾਵਾਂ ਕੋਲ ਇਸ ਚੋਣ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਹ ਸਿਰਫ਼ ਦਿਨ-ਰਾਤ (ਦਿੱਲੀ ਦੇ ਮੁੱਖ ਮੰਤਰੀ) ਅਰਵਿੰਦ ਕੇਜਰੀਵਾਲ ਨੂੰ ਗਾਲ੍ਹਾਂ ਕੱਢ ਰਹੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Arvind Kejriwal
  • Manish Sisodia
  • MCD Elections
  • ਅਰਵਿੰਦ ਕੇਜਰੀਵਾਲ
  • ਮਨੀਸ਼ ਸਿਸੋਦੀਆ
  • ਐੱਮਸੀਡੀ ਚੋਣਾਂ

ਸ਼ਰਧਾ ਕਤਲ ਕੇਸ ’ਚ ਦਿੱਲੀ ਪੁਲਸ ਦੀ ਵੱਡੀ ਸਫ਼ਲਤਾ, ਜੰਗਲ ’ਚੋਂ ਮਿਲੀ ਖੋਪੜੀ ਤੇ ਜਬਾੜੇ ਦਾ ਹਿੱਸਾ

NEXT STORY

Stories You May Like

  • bjp  parvesh wahi  mcd  mayor
    ਭਾਜਪਾ ਦੇ ਪ੍ਰਵੇਸ਼ ਵਾਹੀ ਚੁਣੇ ਗਏ MCD ਦੇ ਮੇਅਰ
  • mps aap delhi cm rekha gupta
    ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ
  • law the court sunil jakhar
    ਖੁਦ ਨੂੰ ਕਾਨੂੰਨ ਤੇ ਅਦਾਲਤ ਤੋਂ ਉਪਰ ਸਮੱਝਣ ਲੱਗੇ ਕੇਜਰੀਵਾਲ: ਸੁਨੀਲ ਜਾਖੜ
  • why did gandhiji forget his principles when faced with corruption allegations
    ਭ੍ਰਿਸ਼ਟਾਚਾਰ ਦੇ ਦੋਸ਼ਾਂ ਵੇਲੇ ਗਾਂਧੀ ਜੀ ਦੇ ਅਸੂਲ ਕਿਉਂ ਭੁੱਲੇ? ਕੇਜਰੀਵਾਲ ਦੀ ਘਬਰਾਹਟ 'ਤੇ ਅਨਿਲ ਸਰੀਨ ਦਾ ਤਿੱਖਾ...
  • narendra modi  kashi  welcome  maha swachh bharat abhiyan
    PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’
  • kejriwal court
    ਆਬਕਾਰੀ ਮਾਮਲੇ 'ਚ ਅਦਾਲਤ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ
  • election commission  counting staff
    ਚੋਣ ਕਮਿਸ਼ਨ ਖੁਦ ਕਰ ਸਕਦਾ ਕਾਊਂਟਿੰਗ ਸਟਾਫ਼ ਦੀ ਚੋਣ, ਵੱਖਰੇ ਹੁਕਮਾਂ ਦੀ ਲੋੜ ਖ਼ਤਮ : ਸੁਪਰੀਮ ਕੋਰਟ
  • mk stalin  chief minister  resignation  actor vijay  government  tamil nadu
    CM ਸਟਾਲਿਨ ਨੇ ਦਿੱਤਾ ਅਸਤੀਫ਼ਾ, ਵਿਜੇ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • summer holidays announced
      ਗਰਮੀਆਂ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ ! 11 ਮਈ ਤੋਂ 30 ਜੂਨ ਤੱਕ ਬੰਦ ਰਹਿਣਗੇ...
    • shubhendu adhikari becomes new chief minister of west bengal
      ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਦਾ ਹੋ ਗਿਆ ਐਲਾਨ, ਇਸ ਦਿੱਗਜ ਨੂੰ ਮਿਲੀ...
    • path clear for thalapathy vijay s government to form
      ਥਲਪਤੀ ਵਿਜੇ ਦੀ ਸਰਕਾਰ ਬਣਨ ਦਾ ਰਸਤਾ ਸਾਫ਼ ! ਇਨ੍ਹਾਂ ਪਾਰਟੀਆਂ ਨੇ ਦਿੱਤਾ ਸਮਰਥਨ
    • marriage unmarried voters bjp mla election guarantees
      'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...
    • 3 days government holiday
      3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
    • 4 year  student  bike  collision
      ਊਨਾ 'ਚ ਭਿਆਨਕ ਹਾਦਸਾ: ਸਕੂਲ ਤੋਂ ਵਾਪਸ ਆ ਰਹੇ 4 ਸਾਲਾ ਬੱਚੇ ਨੂੰ ਬਾਈਕ ਨੇ ਮਾਰੀ...
    • tvk chief  vijay  omar abdullah
      TVK ਮੁਖੀ ਨੂੰ ਤਾਮਿਲਨਾਡੂ ਵਿਧਾਨ ਸਭਾ 'ਚ ਬਹੁਮਤ ਸਾਬਤ ਕਰਨ ਦਾ ਮਿਲੇ ਮੌਕਾ: ਉਮਰ...
    • 960 crore scam former minister  arrest
      96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...
    • congress leader ashwin joshi passes away
      'ਪਾਣੀ ਵਾਲੇ ਬਾਬਾ' ਕਹੇ ਜਾਣ ਵਾਲੇ ਅਸ਼ਵਿਨ ਜੋਸ਼ੀ ਨੇ ਦੁਨੀਆ ਨੂੰ ਕਿਹਾ ਅਲਵਿਦਾ
    • ncrb  year 2024  india women crime
      NCRB ਦਾ ਵੱਡਾ ਖੁਲਾਸਾ: 2024 'ਚ ਭਾਰਤ 'ਚ ਕਤਲ ਦੇ 2.4% ਅਤੇ ਔਰਤਾਂ ਵਿਰੁੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +