Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    7:47:47 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਮਹਿਬੂਬਾ ਨੇ ਜੈਸ਼ੰਕਰ ਤੋਂ ਬੰਗਲਾਦੇਸ਼ 'ਚ ਕਸ਼ਮੀਰੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਕੀਤੀ ਅਪੀਲ

NATIONAL News Punjabi(ਦੇਸ਼)

ਮਹਿਬੂਬਾ ਨੇ ਜੈਸ਼ੰਕਰ ਤੋਂ ਬੰਗਲਾਦੇਸ਼ 'ਚ ਕਸ਼ਮੀਰੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਕੀਤੀ ਅਪੀਲ

  • Edited By Disha,
  • Updated: 19 Jul, 2024 04:37 PM
Jammu & Kashmir
mehbooba urges jaishankar to bring back kashmiri students from bangladesh
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ (ਵਾਰਤਾ)- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਮੁਖੀ ਅਤੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਬੰਗਲਾਦੇਸ਼ 'ਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਕਸ਼ਮੀਰੀ ਵਿਦਿਆਰਥੀਆਂ ਦੀ ਵਾਪਸੀ ਯਕੀਨੀ ਕਰਨ ਲਈ ਸ਼ੁੱਕਰਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ। ਮਹਿਬੂਬਾ ਮੁਫ਼ਤੀ ਨੇ 'ਐਕਸ' 'ਤੇ ਲਿਖਿਆ,''ਭਾਰਤ ਸਰਕਾਰ ਨੂੰ ਵਿਦਿਆਰਥੀਆਂ ਨੂੰ ਘਰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਬੰਗਲਾਦੇਸ਼ 'ਚ ਵਿਰੋਧ  ਪ੍ਰਦਰਸ਼ ਅਤੇ ਅਸ਼ਾਂਤੀ ਫੈਲ ਰਹੀ ਹੈ। ਮੈਂ ਡਾ. ਜੈਸ਼ੰਕਰ ਪ੍ਰਸਾਤ ਤੋਂ ਤੁਰੰਤ ਦਖ਼ਲ ਦੇਣ ਅਤੇ ਬੰਗਲਾਦੇਸ਼ 'ਚ ਹਜ਼ਾਰਾਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ  ਯਕੀਨੀ ਕਰਨ ਅਤੇ ਉਨ੍ਹਾਂ ਨੂੰ ਉੱਥੋਂ ਲਿਆਉਣ ਦੀ ਅਪੀਲ ਕਰਦੀ ਹਾਂ। ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕੀਤੇ ਜਾਣ ਨਾਲ ਉਨ੍ਹਾਂ ਦੇ ਮਾਤਾ-ਪਿਤਾ ਦੀ ਪਰੇਸ਼ਾਨੀ ਹੋਰ ਵੱਧ ਗਈ ਹੈ। ਉਨ੍ਹਾਂ ਨੂੰ ਘਰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ।''

ਜੇ.ਕੇ.ਐੱਸ.ਏ. ਨੇ ਵਿਦੇਸ਼ ਮੰਤਰੀ ਨੇ ਲਿਖੀ ਆਪਣੀ ਚਿੱਠੀ 'ਚ ਕਿਹਾ,''ਸਾਡੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਹੁਣ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੈਂਕੜੇ ਕਸ਼ਮੀਰੀ ਵਿਦਿਆਰਥੀਆਂ ਨੇ ਸਾਡੇ ਨਾਲ ਸੰਪਰਕ ਕੀਤਾ ਹੈ ਅਤੇ ਆਪਣੀ ਨਿੱਜੀ ਸੁਰੱਖਿਆ ਬਾਰੇ ਗੰਭੀਰ ਚਿੰਤਾ ਜ਼ਾਹਰ ਕਰਦੇ ਹੋਏ ਆਪਣੇ ਹੋਸਟਲਾਂ ਤੋਂ ਤੁਰੰਤ ਸੁਰੱਖਿਅਤ ਵਾਤਾਵਰਣ 'ਚ ਭੇਜਣ ਦੀ ਮੰਗ ਕੀਤੀ  ਹੈ। ਵਧਦੀ ਹਿੰਸਾ ਉਨ੍ਹਾਂ ਦੇ ਜੀਵਨ ਅਤੇ ਸਿੱਖਿਅਕ ਗਤੀਵਿਧੀਆਂ ਲਈ ਇਕ ਵੱਡਾ ਖ਼ਤਰਾ ਹੈ।'' ਜੇ.ਕੇ.ਐੱਸ.ਏ. ਅਨੁਸਾਰ ਬੰਗਲਾਦੇਸ਼ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ 3,500 ਤੋਂ ਵੱਧ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਹਨ। ਦੱਸਣਯੋਗ ਹੈ ਕਿ ਬੰਗਲਾਦੇਸ਼ 'ਚ ਪਿਛਲੇ ਕਈ ਹਫ਼ਤਿਆਂ ਤੋਂ ਵਿਦਿਆਰਥੀ ਸਰਕਾਰੀ ਨੌਕਰੀਆਂ 'ਚ ਕੋਟਾ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਹਾਲ ਦੇ ਦਿਨਾਂ 'ਚ ਪ੍ਰਦਰਸ਼ਨ ਦੌਰਾਨ ਹਿੰਸਾ ਦੀਆਂ ਘਟਨਾਵਾਂ 'ਚ 39 ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Mehbooba Mufti
  • S Jaishankar
  • Kashmiri student
  • India Government
  • ਮਹਿਬੂਬਾ ਮੁਫ਼ਤੀ
  • ਐੱਸ ਜੈਸ਼ੰਕਰ
  • ਕਸ਼ਮੀਰੀ ਵਿਦਿਆਰਥੀ
  • ਭਾਰਤ ਸਰਕਾਰ

ਕਿਸਾਨ ਕੁਦਰਤੀ ਖੇਤੀ ਕਰਨ, ਸਰਕਾਰ ਸਬਸਿਡੀ ਵੀ ਦੇਵੇਗੀ: ਸ਼ਿਵਰਾਜ ਸਿੰਘ

NEXT STORY

Stories You May Like

  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • deputy commissioner appealed to farmers to bring dry paddy to the mandis
    ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • jammu and kashmir  unemployment  government  mehbooba mufti
    ਜੰਮੂ-ਕਸ਼ਮੀਰ ’ਚ ਬੇਰੁਜ਼ਗਾਰੀ ਦੀ ਦਰ 38 ਫ਼ੀਸਦੀ, ਸਰਕਾਰ ਨੇ ਸੰਕਟ ਅੱਗੇ ਮੰਨੀ ਹਾਰ : ਮਹਿਬੂਬਾ ਮੁਫ਼ਤੀ
  • jaishankar meets rubio
    ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ
  • economy of pakistan
    ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ
  • world  india  external affairs minister  s jaishankar
    ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ; ਵਿਦੇਸ਼ ਮੰਤਰੀ ਜੈਸ਼ੰਕਰ
  • finance minister s first statement regarding the imposition of mdr on upi
    UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ ਬਿਆਨ, ਸੀਤਾਰਮਨ ਨੇ ਜਨਤਾ ਨੂੰ ਕੀਤੀ ਇਹ ਅਪੀਲ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • rahul gandhi raises questions over cec controversy
      'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC ਵਿਵਾਦ 'ਤੇ ਰਾਹੁਲ ਗਾਂਧੀ ਨੇ...
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • cyclone asani brings heavy rain to odisha and andhra pradesh
      ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ...
    • phonepe will recruit more than 20 000 employees posts
      PhonePe ਕਰੇਗਾ 20,000 ਤੋਂ ਵੱਧ ਮੁਲਾਜ਼ਮਾਂ ਦੀ ਭਰਤੀ, ਇਨ੍ਹਾਂ ਅਸਾਮੀਆਂ ਲਈ ਹੋ...
    • police incident
      ਆਜ਼ਮਗੜ੍ਹ ’ਚ ਪਤਨੀ, ਬੱਚੇ ਅਤੇ 2 ਪੁਜਾਰੀਆਂ ਦੇ ਕਤਲ ਦਾ ਮੁਲਜ਼ਮ ਪੁਲਸ ਮੁਕਾਬਲੇ...
    • amitabh jhunjhunwala
      ਮਨੀ ਲਾਂਡਰਿੰਗ ਮਾਮਲਾ ; ਅਨਿਲ ਅੰਬਾਨੀ ਗਰੁੱਪ ਦੇ ਸਾਬਕਾ ਅਧਿਕਾਰੀ ਅਮਿਤਾਭ ਨੂੰ...
    • bihar shameful incident
      ਬਿਹਾਰ 'ਚ ਇਕ ਹੋਰ ਸ਼ਰਮਨਾਕ ਘਟਨਾ ! ਦਿਨ-ਦਿਹਾੜੇ ਕੁੜੀ ਨਾਲ ਹੋਈ ਬਦਸਲੂਕੀ, 4...
    • three people died in a headon collision between two motorcycles
      ਤੇਜ਼ ਰਫਤਾਰ ਬਣੀ 'ਕਾਲ' ! 2  ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ 'ਚ 3...
    • uapa action
      UAPA ਤਹਿਤ ਪੁਲਸ ਦੀ ਵੱਡੀ ਕਾਰਵਾਈ ! ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਏਜਾਜ਼ ਗਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +