Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    3:10:53 AM

  • first images of tiger shroff emerge following an attack

    ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ...

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਿਡਲ ਈਸਟ ਸੰਕਟ : ਮਿਜ਼ਾਈਲਾਂ ਦੀ ਗੂੰਜ ਦੇ ਵਿਚਾਲੇ ਸ਼ਾਂਤੀ ਦੀ ਕੋਸ਼ਿਸ਼, ਜੰਗ ਦਾ ਖ਼ਤਰਾ ਬਰਕਰਾਰ

NATIONAL News Punjabi(ਦੇਸ਼)

ਮਿਡਲ ਈਸਟ ਸੰਕਟ : ਮਿਜ਼ਾਈਲਾਂ ਦੀ ਗੂੰਜ ਦੇ ਵਿਚਾਲੇ ਸ਼ਾਂਤੀ ਦੀ ਕੋਸ਼ਿਸ਼, ਜੰਗ ਦਾ ਖ਼ਤਰਾ ਬਰਕਰਾਰ

  • Edited By Rajwinder Kaur,
  • Updated: 10 Apr, 2026 07:30 AM
National
middle east crisis missile war threat
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) - ਭਾਵੇਂ ਹੀ ਮਿਡਲ ਈਸਟ ਵਿਚ ਇਕ ਮਹੀਨੇ ਤੋਂ ਵੱਧ ਸਮੇਂ ਤੱਕ ਹੋਏ ਭਿਆਨਕ ਹਮਲਿਆਂ, ਮਿਜ਼ਾਈਲਾਂ ਦੀ ਗੂੰਜ ਅਤੇ ਤਿੱਖੀ ਬਿਆਨਬਾਜ਼ੀ ਤੋਂ ਬਾਅਦ ਈਰਾਨ ਅਤੇ ਅਮਰੀਕਾ ਵਿਚਾਲੇ ਜੰਗਬੰਦੀ ’ਤੇ ਸਹਿਮਤੀ ਬਣ ਗਈ ਹੈ ਪਰ ਹਾਲਾਤ ਅਜੇ ਵੀ ਬੇਹੱਦ ਨਾਜ਼ੁਕ ਬਣੇ ਹੋਏ ਹਨ। ਅਲਜ਼ਜ਼ੀਰਾ ਦੀ ਇਕ ਰਿਪੋਰਟ ਮੁਤਾਬਕ ਖਾੜੀ ਸਹਿਯੋਗ ਕੌਂਸਲ (ਜੀ.ਸੀ.ਸੀ.) ਦੇ ਸਾਰੇ 6 ਦੇਸ਼ਾਂ ਸਾਊਦੀ ਅਰਬ, ਯੂ.ਏ.ਈ., ਕਤਰ, ਕੁਵੈਤ, ਬਹਿਰੀਨ ਅਤੇ ਓਮਾਨ ਨੇ ਜੰਗਬੰਦੀ ਦਾ ਸੁਆਗਤ ਤਾਂ ਕੀਤਾ ਪਰ ਨਾਲ ਹੀ ਚਿਤਾਵਨੀ ਵੀ ਦਿੱਤੀ ਕਿ ਹੋਰਮੁਜ਼ ’ਤੇ ਕਿਸੇ ਇਕ ਦੇਸ਼ ਦਾ ਕੰਟਰੋਲ ਮਨਜ਼ੂਰ ਨਹੀਂ ਹੋਵੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਜੇ ਈਰਾਨ ਨੂੰ ਇਸ ਜਲਮਾਰਗ ’ਤੇ ਰਣਨੀਤਕ ਲੀਡ ਮਿਲਦੀ ਹੈ, ਤਾਂ ਖਾੜੀ ਦੇਸ਼ਾਂ ਨੂੰ ਲਗਾਤਾਰ ਆਰਥਿਕ ਦਬਾਅ ਅਤੇ ਬਲੈਕਮੇਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ - ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਜੰਗਬੰਦੀ ਦੇ ਬਾਵਜੂਦ ਹਮਲੇ
ਖਾੜੀ ਦੇਸ਼ਾਂ ਨੇ ਸਮੂਹਿਕ ਤੌਰ ’ਤੇ ਸੁੱਖ ਦਾ ਸਾਹ ਲਿਆ ਕਿਉਂਕਿ ਪਿਛਲੇ ਇਕ ਮਹੀਨੇ ਵਿਚ ਇਹ ਖੇਤਰ ਲੱਗਭਗ ਜੰਗ ਦੇ ਕੰਢੇ ’ਤੇ ਪਹੁੰਚ ਚੁੱਕਾ ਸੀ। ਤੇਲ ਦੀ ਸਪਲਾਈ, ਵਪਾਰ ਅਤੇ ਸੁਰੱਖਿਆ ਤਿੰਨਾਂ ’ਤੇ ਖ਼ਤਰਾ ਮੰਡਰਾਅ ਰਿਹਾ ਸੀ। ਹਾਲਾਂਕਿ, ਇਸੇ ਦੌਰਾਨ ਸਭ ਤੋਂ ਚਿੰਤਾਜਨਕ ਗੱਲ ਇਹ ਰਹੀ ਕਿ ਜੰਗਬੰਦੀ ਦੇ ਐਲਾਨ ਤੋਂ ਬਾਅਦ ਵੀ ਈਰਾਨ ਨੇ ਯੂ.ਏ.ਈ., ਕਤਰ, ਕੁਵੈਤ ਅਤੇ ਸਾਊਦੀ ਅਰਬ ’ਤੇ ਮਿਜ਼ਾਈਲ ਅਤੇ ਡਰੋਨ ਹਮਲੇ ਕੀਤੇ ਹਨ।

‘ਤੇਲ ਲਾਈਫਲਾਈਨ’ ’ਤੇ ਸਿਆਸੀ ਜੰਗ
ਜੰਗਬੰਦੀ ਤੋਂ ਠੀਕ ਪਹਿਲਾਂ ਹਾਲਾਤ ਬੇਹੱਦ ਤਣਾਅਪੂਰਨ ਸਨ। ਡੋਨਾਲਡ ਟਰੰਪ ਨੇ ਈਰਾਨ ਨੂੰ “ਪੂਰੀ ਸੱਭਿਅਤਾ ਮਿਟਾਉਣ” ਦੀ ਖੁੱਲ੍ਹੀ ਚਿਤਾਵਨੀ ਦਿੱਤੀ, ਉੱਥੇ ਹੀ ਤਹਿਰਾਨ ਨੇ ਵੀ ਖਾੜੀ ਦੇਸ਼ਾਂ ਸਮੇਤ ਪੂਰੇ ਖੇਤਰ ਵਿਚ ਹਮਲੇ ਤੇਜ਼ ਕਰਨ ਦਾ ਸੰਕੇਤ ਦਿੱਤਾ। ਸਭ ਤੋਂ ਨਾਟਕੀ ਮੋੜ ਉਦੋਂ ਆਇਆ ਜਦੋਂ ਟਰੰਪ ਵੱਲੋਂ ਤੈਅ ਸਮਾਂ-ਹੱਦ ਖ਼ਤਮ ਹੋਣ ਤੋਂ ਸਿਰਫ 90 ਮਿੰਟ ਪਹਿਲਾਂ ਅਮਰੀਕਾ ਨੇ ਹਮਲੇ ਰੋਕਣ ਦਾ ਐਲਾਨ ਕਰ ਦਿੱਤਾ। ਸ਼ਰਤ ਸਾਫ਼ ਸੀ ਕਿ ਹੋਰਮੁਜ਼ ਨੂੰ ਤੁਰੰਤ ਖੋਲ੍ਹਿਆ ਜਾਵੇ।

ਇਹ ਵੀ ਪੜ੍ਹੋ - ਹਾਸੇ-ਮਜ਼ਾਕ 'ਚ ਦੋਸਤ ਨੇ ਕੰਪਰੈਸ਼ਰ ਨਾਲ ਸਰੀਰ 'ਚ ਭਰ 'ਤੀ ਹਵਾ, ਮੁੰਡੇ ਦੀ ਦਰਦਨਾਕ ਮੌਤ

ਈਰਾਨ ਦੇ ਮੁਤਾਬਕ ਹੋਵੇਗੀ ਜਹਾਜ਼ਾਂ ਦੀ ਆਵਾਜਾਈ
ਸਟ੍ਰੇਟ ਆਫ ਹੋਰਮੁਜ਼ ਇਸ ਪੂਰੇ ਸੰਘਰਸ਼ ਦਾ ਕੇਂਦਰ ਬਣਿਆ ਹੋਇਆ ਹੈ। ਇੱਥੋਂ ਦੁਨੀਆ ਦਾ ਲੱਗਭਗ 20 ਫੀਸਦੀ ਤੇਲ ਅਤੇ ਤਰਲ ਗੈਸ ਲੰਘਦੀ ਹੈ। ਫਰਵਰੀ ਦੇ ਅੰਤ ਤੋਂ ਸ਼ੁਰੂ ਹੋਏ ਅਮਰੀਕਾ-ਇਜ਼ਰਾਈਲ ਹਮਲਿਆਂ ਦੇ ਜਵਾਬ ਵਿਚ ਈਰਾਨ ਨੇ ਇਸ ਅਹਿਮ ਸਮੁੰਦਰੀ ਮਾਰਗ ਨੂੰ ਲੱਗਭਗ ਬੰਦ ਕਰ ਦਿੱਤਾ ਸੀ, ਜਿਸ ਨਾਲ ਵਿਸ਼ਵ ਬਾਜ਼ਾਰ ਵਿਚ ਹੜਕੰਪ ਮਚ ਗਿਆ। ਹੁਣ ਈਰਾਨ ਨੇ ਸਾਫ਼ ਕਰ ਦਿੱਤਾ ਹੈ ਕਿ ਅਗਲੇ ਦੋ ਹਫ਼ਤਿਆਂ ਵਿਚ ਜਹਾਜ਼ਾਂ ਦੀ ਆਵਾਜਾਈ ਉਸ ਦੀ ਫ਼ੌਜ ਦੇ ‘ਤਾਲਮੇਲ’ ਨਾਲ ਹੀ ਸੰਭਵ ਹੋਵੇਗੀ। ਇਹੀ ਸ਼ਰਤ ਖਾੜੀ ਦੇਸ਼ਾਂ ਲਈ ਸਭ ਤੋਂ ਵੱਡੀ ਚਿੰਤਾ ਬਣ ਗਈ ਹੈ।

ਈਰਾਨ ਦਾ 10 ਨੁਕਾਤੀ ਪਲਾਨ ਅਤੇ ਟਰੰਪ ਦੀ ਪ੍ਰਤੀਕਿਰਿਆ
ਈਰਾਨ ਨੇ ਇਕ 10 ਨੁਕਾਤੀ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਨੂੰ ਟਰੰਪ ਨੇ ਗੱਲਬਾਤ ਲਈ ਇਕ ਵਿਹਾਰਕ ਆਧਾਰ ਦੱਸਿਆ ਹੈ। ਰਿਪੋਰਟਾਂ ਮੁਤਾਬਕ ਇਸ ਪ੍ਰਸਤਾਵ ਵਿਚ ਹੋਰਮੁਜ਼ ’ਤੇ ਈਰਾਨ ਦੇ ਕੰਟਰੋਲ ਨੂੰ ਬਣਾਈ ਰੱਖਣ ਦੀ ਗੱਲ ਵੀ ਸ਼ਾਮਲ ਹੈ। ਇਸ ਤੋਂ ਇਲਾਵਾ, ਟਰੰਪ ਨੇ ਇਕ ਹੈਰਾਨ ਕਰਨ ਵਾਲਾ ਸੁਝਾਅ ਵੀ ਦਿੱਤਾ ਕਿ ਅਮਰੀਕਾ ਅਤੇ ਈਰਾਨ ਮਿਲ ਕੇ ਹੋਰਮੁਜ਼ ਵਿਚ ‘ਟੋਲ ਸਿਸਟਮ’ ਲਾਗੂ ਕਰ ਸਕਦੇ ਹਨ। ਹਾਲਾਂਕਿ ਵ੍ਹਾਈਟ ਹਾਊਸ ਨੇ ਬਾਅਦ ਵਿਚ ਸਪੱਸ਼ਟ ਕੀਤਾ ਕਿ ਫਿਲਹਾਲ ਤਰਜੀਹ ਬਿਨਾਂ ਕਿਸੇ ਸ਼ਰਤ ਦੇ ਜਲਮਾਰਗ ਨੂੰ ਖੋਲ੍ਹਣਾ ਹੈ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਕੀ ਇਸਲਾਮਾਬਾਦ ਵਿਚ ਵਾਰਤਾ ਹੋਵੇਗੀ ਸਫਲ?
ਹੁਣ ਦੋਵਾਂ ਦੇਸ਼ਾਂ ਵਿਚਾਲੇ ਵਾਰਤਾ ਇਸਲਾਮਾਬਾਦ ਵਿਚ ਹੋਣ ਜਾ ਰਹੀ ਹੈ। ਇਹ ਬੈਠਕ ਇਸ ਸੰਘਰਸ਼ ਦੀ ਦਿਸ਼ਾ ਤੈਅ ਕਰ ਸਕਦੀ ਹੈ। ਹਾਲਾਂਕਿ ਸਭ ਤੋਂ ਵੱਡਾ ਵਿਵਾਦ ਹਾਲੇ ਵੀ ਈਰਾਨ ਦਾ ਪ੍ਰਮਾਣੂ ਪ੍ਰੋਗਰਾਮ ਹੈ। ਅਮਰੀਕਾ ਜਿੱਥੇ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਚਾਹੁੰਦਾ ਹੈ, ਉੱਥੇ ਹੀ ਈਰਾਨ ਸਿਰਫ ਇਸ ਨੂੰ ਸੀਮਤ ਕਰਨ ਲਈ ਤਿਆਰ ਹੈ, ਖ਼ਤਮ ਕਰਨ ਲਈ ਨਹੀਂ।

ਜੰਗਬੰਦੀ ਤੋਂ ਬਾਅਦ ਵੀ ਹਮਲੇ, ਖ਼ਤਰੇ ਦੇ ਸੰਕੇਤ
ਅਮਰੀਕਾ ਨੇ ਦਾਅਵਾ ਕੀਤਾ ਕਿ ਉਸ ਨੇ ਈਰਾਨ ਦੀ 90 ਫ਼ੀਸਦੀ ਫ਼ੌਜੀ ਸਮਰੱਥਾ ਤਬਾਹ ਕਰ ਦਿੱਤੀ ਹੈ ਪਰ ਇਸ ਦੇ ਬਾਵਜੂਦ ਈਰਾਨ ਨੇ ਸਟੀਕ ਹਮਲੇ ਕਰ ਕੇ ਇਹ ਸਾਬਤ ਕਰ ਦਿੱਤਾ ਕਿ ਉਸ ਦੀ ਤਾਕਤ ਅਜੇ ਵੀ ਖ਼ਤਮ ਨਹੀਂ ਹੋਈ ਹੈ। ਖਾੜੀ ਦੇਸ਼ਾਂ ਦੀ ਚਿੰਤਾ ਸੰਯੁਕਤ ਰਾਸ਼ਟਰ ਤੱਕ ਪਹੁੰਚ ਗਈ। ਬਹਿਰੀਨ ਵੱਲੋਂ ਪੇਸ਼ ਪ੍ਰਸਤਾਵ ਵਿਚ ਜਲਮਾਰਗ ਨੂੰ ਖੁੱਲ੍ਹਾ ਰੱਖਣ ਲਈ ਇਕ ਅੰਤਰਰਾਸ਼ਟਰੀ ਮਿਸ਼ਨ ਦੀ ਮੰਗ ਕੀਤੀ ਗਈ, ਜਿਸ ਨੂੰ ਕਤਰ, ਯੂ.ਏ.ਈ., ਸਾਊਦੀ ਅਰਬ, ਕੁਵੈਤ ਅਤੇ ਜਾਰਡਨ ਦਾ ਸਮਰਥਨ ਮਿਲਿਆ ਪਰ ਰੂਸ ਅਤੇ ਚੀਨ ਨੇ ਇਸ ਪ੍ਰਸਤਾਵ ਨੂੰ ‘ਵੀਟੋ’ ਕਰ ਦਿੱਤਾ, ਜਿਸ ਨਾਲ ਵਿਸ਼ਵ ਪੱਧਰ ’ਤੇ ਵੀ ਮੱਤਭੇਦ ਸਾਫ਼ ਨਜ਼ਰ ਆਏ।

ਇਹ ਵੀ ਪੜ੍ਹੋ - ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ

ਖਾੜੀ ਦੇਸ਼ਾਂ ਦੀ ਵੀ ਜੰਗ ਦੀ ਸਖ਼ਤ ਚਿਤਾਵਨੀ
ਖਾੜੀ ਦੇਸ਼ਾਂ ਨੇ ਸਾਫ਼ ਸੰਕੇਤ ਦਿੱਤੇ ਹਨ ਕਿ ਜੇ ਈਰਾਨ ਨੇ ਹਮਲਾਵਰ ਰੁਖ਼ ਜਾਰੀ ਰੱਖਿਆ, ਤਾਂ ਉਹ ਕੋਈ ਕਸਰ ਨਹੀਂ ਛੱਡਣਗੇ। ਹਾਲਾਂਕਿ ਹੁਣ ਤੱਕ ਉਨ੍ਹਾਂ ਨੇ ਸਿੱਧੀ ਜੰਗ ਵਿਚ ਉਤਰਨ ਤੋਂ ਬਚਾਅ ਕੀਤਾ ਹੈ ਪਰ ਲਗਾਤਾਰ ਹੋ ਰਹੇ ਹਮਲਿਆਂ ਅਤੇ ਵੱਧਦੀਆਂ ਧਮਕੀਆਂ ਦੇ ਵਿਚਕਾਰ ਉਨ੍ਹਾਂ ਦਾ ਸਬਰ ਜਵਾਬ ਦੇ ਸਕਦਾ ਹੈ। ਮਾਹਿਰ ਮੰਨਦੇ ਹਨ ਕਿ ਇਹ ਜੰਗਬੰਦੀ ਸਿਰਫ਼ ਇਕ ਆਰਜ਼ੀ ਠਹਿਰਾਅ ਹੈ। ਜੇ ਸਥਾਈ ਸਮਝੌਤਾ ਨਾ ਹੋਇਆ, ਤਾਂ ਭਵਿੱਖ ਵਿਚ ਹੋਰ ਵੱਡਾ ਸੰਘਰਸ਼ ਹੋ ਸਕਦਾ ਹੈ।

ਕੀ ਨਿਕਲੇਗਾ ਸਥਾਈ ਹੱਲ
ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਕੀ ਅਮਰੀਕਾ ਅਤੇ ਈਰਾਨ ਕੋਈ ਸਥਾਈ ਹੱਲ ਕੱਢ ਸਕਣਗੇ, ਜਾਂ ਫਿਰ ਹੋਰਮੁਜ਼ ਅਤੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਇਹ ਟਕਰਾਅ ਇਕ ਨਵੇਂ ਅਤੇ ਜ਼ਿਆਦਾ ਖ਼ਤਰਨਾਕ ਜੰਗ ਦਾ ਰੂਪ ਲੈ ਲਵੇਗਾ? ਫਿਲਹਾਲ ਖਾੜੀ ਖੇਤਰ ਵਿਚ ਸ਼ਾਂਤੀ ਹੈ ਪਰ ਇਹ ਸ਼ਾਂਤੀ ਕਿੰਨੀ ਲੰਬੀ ਚੱਲੇਗੀ, ਇਹੀ ਪੂਰੀ ਦੁਨੀਆ ਦੀ ਸਭ ਤੋਂ ਵੱਡੀ ਚਿੰਤਾ ਬਣੀ ਹੋਈ ਹੈ।

ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Middle East crisis
  • missile noise
  • peace efforts
  • war threat
  • intact
  • ਮਿਡਲ ਈਸਟ ਸੰਕਟ
  • ਮਿਜ਼ਾਈਲਾਂ
  • ਜੰਗ ਖ਼ਤਰਾ
  • ਬਰਕਰਾਰ

ਵੈਸਾਖ ਮੱਸਿਆ 'ਤੇ ਸ਼ਨੀ ਬਦਲਣਗੇ ਚਾਲ, ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ

NEXT STORY

Stories You May Like

  • middle east cold war
    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ ਅਦਨ ਦੇ ਏਅਰਪੋਰਟ 'ਤੇ ਹੋ ਗਿਆ ਮਿਜ਼ਾਈਲ ਹਮਲਾ
  • drought in maharashtra
    ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ ਘਾਟ ਕਾਰਨ ਵੇਲਾਂ ਸੁੱਕਣ ਦਾ ਖ਼ਤਰਾ
  • pakistan afghanistan tension
    ਪਾਕਿਸਤਾਨ ਲਈ ਸਿਰਦਰਦ ਬਣਿਆ ਅਫ਼ਗਾਨਿਸਤਾਨ ਨਾਲ ਤਣਾਅ ! ਮਿਡਲ ਈਸਟ 'ਚ...
  • china houthis
    ਹੂਤੀ ਬਾਗੀਆਂ ਦੀ ਮਦਦ ਕਰ ਰਿਹਾ ਚੀਨ ! ਮਿਡਲ ਈਸਟ 'ਚ ਹੋਰ ਵਧ ਸਕਦੈ ਤਣਾਅ
  • air india
    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
  • nobel peace prize
    ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
  • yemen s houthi rebels
    ਯਮਨ ਦੇ ਹੂਤੀ ਬਾਗ਼ੀ ਚੀਨੀ ਪੁਰਜਿਆਂ ਦੀ ਵਰਤੋਂ ਕਰਕੇ ਬਣਾ ਰਿਹੈ ਬੈਲਿਸਟਿਕ ਮਿਜ਼ਾਈਲਾਂ
  • attempt to rob a goldsmith  s shop in broad daylight in patti
    ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ ਨੌਜਵਾਨ ਫ਼ਰਾਰ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cec gyanesh kumar steals votes rahul gandhi
      ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ
    • ravi kishan  s response following trolling on social media
      ਸੋਸ਼ਲ ਮੀਡੀਆ 'ਤੇ ਟ੍ਰੋਲਿੰਗ ਤੋਂ ਬਾਅਦ ਰਵੀ ਕਿਸ਼ਨ ਦਾ ਜਵਾਬ, ਕਿਹਾ 'ਲੋਕਾ ਨੇ...
    • bus heading to srinagar pelted with stones
      ਹਰਿਆਣਾ 'ਚ ਦਿੱਲੀ-ਸ੍ਰੀਨਗਰ ਬੱਸ 'ਤੇ ਹਮਲਾ! ਨੰਬਰ ਪਲੇਟ ਦੇਖ ਕੇ ਕੀਤੀ ਕੁੱਟਮਾਰ...
    • modi with gen z
      ਆਫ ਦਿ ਰਿਕਾਰਡ ; ਮੋਦੀ ਜੈੱਨ-ਜ਼ੀ ਨਾਲ ਆਏ
    • kupwara encounter
      ਕੁਪਵਾੜਾ ’ਚ LOC ਨੇੜੇ ਹੋਇਆ ਮੁਕਾਬਲਾ; ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
    • police arrest
      ਪਤੀ ਦੇ ਦੋਸਤਾਂ ਨੇ ਰੋਲ਼ੀ ਔਰਤ ਦੀ ਪੱਤ ! ਪੁਲਸ ਨੇ ਮੁਲਜ਼ਮਾਂ ਨੂੰ ਕੀਤਾ...
    • cji on students
      'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ...
    • union minister statement on the notice for imran khan to leave india
      ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ...
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • festive season sweets shops cockroaches
      ਹਿਮਾਚਲ: ਤਿਉਹਾਰੀ ਸੀਜ਼ਨ 'ਚ ਸਿਹਤ ਨਾਲ ਖਿਲਵਾੜ, ਮਿਠਾਈ ਦੀਆਂ ਦੁਕਾਨਾਂ 'ਤੇ ਮਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +