Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:12:35 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੰਗ ਨੇ ਮਿਡਲ ਈਸਟ 'ਚ ਭਾਰਤੀ ਕਾਮਿਆਂ ਦੀ ਭਰਤੀ 'ਤੇ ਲਾਈ Brake ! ਖ਼ਤਰੇ 'ਚ 3 ਲੱਖ ਤੋਂ ਵੱਧ ਨੌਕਰੀਆਂ

NATIONAL News Punjabi(ਦੇਸ਼)

ਜੰਗ ਨੇ ਮਿਡਲ ਈਸਟ 'ਚ ਭਾਰਤੀ ਕਾਮਿਆਂ ਦੀ ਭਰਤੀ 'ਤੇ ਲਾਈ Brake ! ਖ਼ਤਰੇ 'ਚ 3 ਲੱਖ ਤੋਂ ਵੱਧ ਨੌਕਰੀਆਂ

  • Edited By Harpreet Singh,
  • Updated: 10 Mar, 2026 09:55 AM
National
middle east jobs
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪੱਛਮੀ ਏਸ਼ੀਆ ਵਿਚ ਵਧਦੇ ਤਣਾਅ ਦਾ ਅਸਰ ਹੁਣ ਭਾਰਤ ਤੋਂ ਖਾੜੀ ਦੇਸ਼ਾਂ ਵਿਚ ਜਾਣ ਵਾਲੇ ਕਾਮਿਆਂ ’ਤੇ ਵੀ ਨਜ਼ਰ ਆਉਣ ਲੱਗਾ ਹੈ। ਇਰਾਨ ਅਤੇ ਖਾੜੀ ਖੇਤਰ ਦੇ ਕੁਝ ਹਿੱਸਿਆਂ ਵਿਚ ਹਮਲਿਆਂ ਦੀਆਂ ਖ਼ਬਰਾਂ ਤੋਂ ਬਾਅਦ ਬੇਯਕੀਨੀ ਵਧ ਗਈ ਹੈ, ਜਿਸ ਕਾਰਨ ਭਾਰਤ ਤੋਂ ਖਾੜੀ ਸਹਿਯੋਗ ਪ੍ਰੀਸ਼ਦ (ਜੀ.ਸੀ.ਸੀ) ਦੇਸ਼ਾਂ ਵਿਚ ਕੰਮ ਲਈ ਜਾਣ ਵਾਲੇ ਲੋਕਾਂ ਦੀ ਭਰਤੀ ਪ੍ਰਕਿਰਿਆ ਸੁਸਤ ਪੈ ਗਈ ਹੈ।

ਭਰਤੀ ਏਜੰਸੀਆਂ ਦਾ ਕਹਿਣਾ ਹੈ ਕਿ ਜੇਕਰ ਇਹ ਸਥਿਤੀ ਕੁਝ ਮਹੀਨਿਆਂ ਤੱਕ ਬਣੀ ਰਹਿੰਦੀ ਹੈ ਤਾਂ 3 ਲੱਖ ਤੋਂ ਵੱਧ ਸੰਭਾਵਿਤ ਨੌਕਰੀਆਂ ’ਤੇ ਅਸਰ ਪੈ ਸਕਦਾ ਹੈ। ਹਾਲਾਂਕਿ ਇਸ ਸਥਿਤੀ ਨੂੰ ਫਿਲਹਾਲ ਆਰਜ਼ੀ ਮੰਨਿਆ ਜਾ ਰਿਹਾ ਹੈ। ਖਾੜੀ ਦੇਸ਼ਾਂ ਵਿਚ ਇਸ ਸਮੇਂ ਲੱਗਭਗ 90 ਲੱਖ ਭਾਰਤੀ ਰਹਿ ਰਹੇ ਹਨ ਅਤੇ ਕੰਮ ਕਰ ਰਹੇ ਹਨ। ਇਨ੍ਹਾਂ ਵਿਚੋਂ ਵੱਡੀ ਗਿਣਤੀ ਉਸਾਰੀ, ਤੇਲ ਤੇ ਗੈਸ, ਹਾਸਪੀਟੈਲਿਟੀ ਅਤੇ ਸਿਹਤ ਸੇਵਾਵਾਂ ਵਰਗੇ ਖੇਤਰਾਂ ਵਿਚ ਹੈ। ਸਥਾਨਕ ਸਰਕਾਰਾਂ ਹਾਲਾਤ ਨੂੰ ਆਮ ਵਰਗੇ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਮੌਜੂਦਾ ਤਣਾਅ ਕਾਰਨ ਕੰਪਨੀਆਂ ਅਤੇ ਭਰਤੀ ਏਜੰਸੀਆਂ ਨੇ ਫਿਲਹਾਲ ਨਵੀਆਂ ਭਰਤੀਆਂ ਦੀ ਰਫ਼ਤਾਰ ਹੌਲੀ ਕਰ ਦਿੱਤੀ ਹੈ।

ਮੁੰਬਈ ਸਥਿਤ ਇਕ ਓਵਰਸੀਜ਼ ਭਰਤੀ ਏਜੰਸੀ ਮੁਤਾਬਕ ਪੱਛਮੀ ਏਸ਼ੀਆ ਵਿਚ ਵਧਦੇ ਤਣਾਅ ਕਾਰਨ ਕਾਮਿਆਂ ਦੀ ਆਵਾਜਾਈ ਤੇ ਭਰਤੀ ’ਤੇ ਤੁਰੰਤ ਅਸਰ ਪਿਆ ਹੈ। ਹਰ ਮਹੀਨੇ ਲੱਗਭਗ ਇਕ ਲੱਖ ਤੋਂ ਡੇਢ ਲੱਖ ਭਾਰਤੀ ਖਾੜੀ ਦੇਸ਼ਾਂ ਵਿਚ ਕੰਮ ਲਈ ਜਾਂਦੇ ਹਨ। ਆਮ ਤੌਰ ’ਤੇ ਕਿਸੇ ਕਾਮੇ ਦੀ ਚੋਣ ਤੋਂ ਲੈ ਕੇ ਉਸ ਦੇ ਕੰਮ ’ਤੇ ਪਹੁੰਚਣ ਤੱਕ ਦੀ ਪੂਰੀ ਪ੍ਰਕਿਰਿਆ ਵਿਚ ਲੱਗਭਗ 3 ਮਹੀਨੇ ਲੱਗਦੇ ਹਨ। ਪ੍ਰਵਾਸੀ ਕਾਮਿਆਂ ਵਿਚ ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ ਤੇ ਉੱਤਰ ਪ੍ਰਦੇਸ਼ ਦੇ ਲੋਕਾਂ ਦੀ ਗਿਣਤੀ ਸਭ ਤੋਂ ਵੱਧ ਹੈ, ਜਦਕਿ ਗੁਜਰਾਤ ਤੇ ਮਹਾਰਾਸ਼ਟਰ ਤੋਂ ਵੀ ਮਾਹਿਰ ਕਾਮਿਆਂ ਦੀ ਭਾਗੀਦਾਰੀ ਵਧ ਰਹੀ ਹੈ।

ਇਹ ਵੀ ਪੜ੍ਹੋ- ਜੰਗ ਮਗਰੋਂ ਭਾਰਤ ਤੋਂ UK ਲਈ ਉੱਡੀ ਪਹਿਲੀ ਫਲਾਈਟ, ਅੱਧ ਵਿਚਾਲਿਓਂ ਮਾਰ ਲਿਆ U-Turn

ਖਾੜੀ ਦੇਸ਼ਾਂ ਨੇ ਚੁੱਕੇ ਰਾਹਤ ਦੇ ਕਦਮ
ਖਾੜੀ ਦੇਸ਼ਾਂ ਦੀਆਂ ਸਰਕਾਰਾਂ ਨੇ ਉੱਥੇ ਪਹਿਲਾਂ ਤੋਂ ਮੌਜੂਦ ਕਾਮਿਆਂ ਲਈ ਕੁਝ ਰਾਹਤ ਦੇ ਕਦਮ ਵੀ ਚੁੱਕੇ ਹਨ। ਕਈ ਦੇਸ਼ਾਂ ਨੇ ਵੀਜ਼ਾ ਨਿਯਮਾਂ ਵਿਚ ਆਰਜ਼ੀ ਢਿੱਲ ਦਿੱਤੀ ਹੈ ਤਾਂ ਜੋ ਯਾਤਰਾ ਵਿਚ ਰੁਕਾਵਟ ਆਉਣ ਦੀ ਸਥਿਤੀ ’ਚ ਲੋਕ ਗੈਰ-ਕਾਨੂੰਨੀ ਸਥਿਤੀ ਵਿਚ ਨਾ ਪਹੁੰਚ ਜਾਣ। ਸੰਯੁਕਤ ਅਰਬ ਅਮੀਰਾਤ ਨੇ 28 ਫਰਵਰੀ ਤੋਂ ਬਾਅਦ ਦੇਸ਼ ਛੱਡਣ ਵਿਚ ਅਸਮਰੱਥ ਲੋਕਾਂ ਲਈ ਓਵਰਸਟੇਅ ਜੁਰਮਾਨਾ ਮੁਆਫ਼ ਕਰ ਦਿੱਤਾ ਹੈ, ਜਦਕਿ ਕੁਵੈਤ ਨੇ ਇਕ ਮਹੀਨੇ ਦੇ ਵੀਜ਼ਾ ਵਿਸਤਾਰ ਲਈ ਪੂਰੀ ਤਰ੍ਹਾਂ ਡਿਜੀਟਲ ਵਿਵਸਥਾ ਸ਼ੁਰੂ ਕੀਤੀ ਹੈ। ਕਤਰ ਨੇ ਵੀ ਇਸੇ ਤਰ੍ਹਾਂ ਦੇ ਆਰਜ਼ੀ ਉਪਾਅ ਕੀਤੇ ਹਨ।

ਖਾੜੀ ਦੇਸ਼ਾਂ ’ਚ ਰੋਜ਼ਗਾਰ ਦੀ ਸਥਿਤੀ
ਖਾੜੀ ਦੇਸ਼ਾਂ ਦੀ ਆਰਥਿਕਤਾ ਲੰਮੇ ਸਮੇਂ ਤੋਂ ਬੁਨਿਆਦੀ ਢਾਂਚੇ, ਊਰਜਾ ਅਤੇ ਸੇਵਾ ਖੇਤਰ ਵਿਚ ਵੱਡੇ ਪੱਧਰ ’ਤੇ ਰੋਜ਼ਗਾਰ ਦਿੰਦੀ ਰਹੀ ਹੈ। ਪਿਛਲੇ ਕੁਝ ਸਾਲਾਂ ਵਿਚ ਫਾਇਨਾਂਸ, ਕੰਪਲਾਇੰਸ, ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਈ-ਕਾਮਰਸ ਵਰਗੇ ਖੇਤਰਾਂ ਵਿਚ ਵੀ ਮੰਗ ਵਧੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸੰਕਟ ਲੰਮਾ ਚੱਲਿਆ ਤਾਂ ਇਨ੍ਹਾਂ ਉੱਚ ਹੁਨਰ ਵਾਲੀਆਂ ਨੌਕਰੀਆਂ ਦੀ ਬਹਾਲੀ ਵਿਚ ਜ਼ਿਆਦਾ ਸਮਾਂ ਲੱਗ ਸਕਦਾ ਹੈ। ਹਾਲਾਂਕਿ ਬੁਨਿਆਦੀ ਢਾਂਚੇ ਅਤੇ ਊਰਜਾ ਪ੍ਰਾਜੈਕਟ ਆਮ ਤੌਰ ’ਤੇ ਸਮਾਂ-ਹੱਦ ਕਾਰਨ ਜਲਦੀ ਫਿਰ ਸ਼ੁਰੂ ਹੋ ਜਾਂਦੇ ਹਨ।

ਇਹ ਵੀ ਪੜ੍ਹੋ- ਖ਼ਤਮ ਹੋਵੇਗੀ ਜੰਗ ! Iran War ਬਾਰੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਖਾੜੀ ਦੇਸ਼ਾਂ ਦੀ ਖਿੱਚ ਅਜੇ ਵੀ ਕਾਇਮ
ਮਾਹਿਰਾਂ ਦਾ ਮੰਨਣਾ ਹੈ ਕਿ ਮੌਜੂਦਾ ਤਣਾਅ ਦੇ ਬਾਵਜੂਦ ਖਾੜੀ ਦੇਸ਼ਾਂ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਖਤਮ ਨਹੀਂ ਹੋਣਗੀਆਂ। ਉਨ੍ਹਾਂ ਅਨੁਸਾਰ ਯੂ. ਏ. ਈ., ਕਤਰ ਤੇ ਸਾਊਦੀ ਅਰਬ ਵਰਗੇ ਦੇਸ਼ ਆਪਣੀ ਮਜ਼ਬੂਤ ਆਰਥਿਕਤਾ ਤੇ ਸਥਿਰਤਾ ਕਾਰਨ ਹੁਣ ਵੀ ਕੌਮਾਂਤਰੀ ਹੁਨਰ ਨੂੰ ਆਕਰਸ਼ਿਤ ਕਰਦੇ ਰਹਿਣਗੇ। ਪਿਛਲੇ ਕੁਝ ਸਾਲਾਂ ਵਿਚ ਖਾੜੀ ਦੇਸ਼ਾਂ ਨੇ ਕਿਰਤ ਕਾਨੂੰਨਾਂ ਵਿਚ ਕਈ ਸੁਧਾਰ ਵੀ ਕੀਤੇ ਹਨ ਤਾਂ ਜੋ ਵਿਦੇਸ਼ੀ ਕਾਮਿਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਉਦਾਹਰਣ ਵਜੋਂ ਯੂ. ਏ. ਈ. ਨੇ 2024 ਵਿਚ ਨਵੇਂ ਕਿਰਤ ਕਾਨੂੰਨ ਲਾਗੂ ਕੀਤੇ। ਕਤਰ ਨੇ 2021 ਵਿਚ ਸਾਰੇ ਕਾਮਿਆਂ ਲਈ ਗੈਰ-ਪੱਖਪਾਤੀ ਘੱਟੋ-ਘੱਟ ਉਜਰਤ ਲਾਗੂ ਕੀਤੀ। ਬਹਿਰੀਨ ਤੇ ਓਮਾਨ ਨੇ ਵੀ ਹਾਲੀਆ ਸਾਲਾਂ ਵਿਚ ਕਿਰਤ ਸੁਧਾਰ ਕੀਤੇ ਹਨ।

ਖਾੜੀ ਦੇਸ਼ਾਂ ਵਿਚ ਭਾਰਤੀਆਂ ਦੀ ਗਿਣਤੀ
ਯੂ.ਏ.ਈ.- 35,68,848

ਸਾਊਦੀ ਅਰਬ- 24,63,509

ਕੁਵੈਤ- 9,95,528

ਕਤਰ- 8,36,784

ਓਮਾਨ- 6,86,635

ਬਹਿਰੀਨ- 3,27,807

ਇਹ ਵੀ ਪੜ੍ਹੋ- ਜੰਗ ਵਿਚਾਲੇ ਜਾਪਾਨ ਨੇ ਕਰ'ਤਾ ਵੱਡਾ ਕਾਰਾ ! ਕਈ ਦੇਸ਼ਾਂ ਨੂੰ ਪੈ ਗਿਆ ਵਖ਼ਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Middle East War
  • Iran War
  • Middle East Jobs
  • Indian Workers

ਅੱਜ ਬਦਲਣਗੇ ਕਿਸਮਤ ਦੇ ਸਿਤਾਰੇ ! ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਨੋਟਾਂ ਦਾ ਵਰ੍ਹੇਗਾ ਮੀਂਹ

NEXT STORY

Stories You May Like

  • india  s oil shines on middle east tensions and demand in europe  exports high
    ਮਿਡਲ ਈਸਟ ’ਚ ਤਣਾਅ ਅਤੇ ਯੂਰਪ ’ਚ ਮੰਗ ਨਾਲ ਚਮਕਿਆ ਭਾਰਤ ਦਾ ਤੇਲ! ਉੱਚ ਪੱਧਰ ’ਤੇ ਪਹੁੰਚੀ ਬਰਾਮਦ
  • advisory issued by us
    ਤੁਰੰਤ ਛੱਡ ਦਿਓ ਮਿਡਲ ਈਸਟ ! ਅਮਰੀਕਾ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਕੀਤੀ ਜਾਰੀ
  • major attack on iran may happen today or tomorrow
    ਅੱਜ ਜਾਂ ਕੱਲ ਈਰਾਨ 'ਤੇ ਹੋ ਸਕਦੈ ਵੱਡਾ ਹਮਲਾ, ਅਮਰੀਕਾ ਨੇ ਨਾਗਰਿਕਾਂ ਨੂੰ 'ਮਿਡਲ ਈਸਟ' ਛੱਡਣ ਦੀ ਦਿੱਤੀ ਸਲਾਹ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • bathinda police action
    3 ਲੱਖ ਤੋਂ ਵੱਧ ਨਸ਼ੀਲੇ ਕੈਪਸੂਲਾਂ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
  • debris in space increases isro  s concerns
    ਪੁਲਾੜ ’ਚ ਮੌਜੂਦ ਮਲਬੇ ਨੇ ਵਧਾਈ ਇਸਰੋ ਦੀ ਚਿੰਤਾ, ਖ਼ਤਰੇ ’ਚ 20 ਭਾਰਤੀ ਉਪਗ੍ਰਹਿ
  • pakistani gang kidnaps 3 indians in thailand
    ਥਾਈਲੈਂਡ ਦੀ ਸੈਰ ਪਈ ਭਾਰੀ: ਪਾਕਿਸਤਾਨੀ ਗਿਰੋਹ ਨੇ 3 ਭਾਰਤੀਆਂ ਨੂੰ ਅਗਵਾ ਕਰਕੇ ਮੰਗੀ 69 ਲੱਖ ਦੀ ਫਿਰੌਤੀ
  • visa fraud  faridkot police
    ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india new currency notes
      ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ 'ਚ...
    • heavy rains to occur in these states on august 12
      12 ਅਗਸਤ ਨੂੰ ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ ! ਅਚਾਨਕ ਬਦਲੇ ਮੌਸਮ ਨੇ...
    • india completely rejected chinese objections on arunachal
      ਭਾਰਤ ਨੇ ਅਰੁਣਾਚਲ 'ਤੇ ਚੀਨੀ ਇਤਰਾਜ਼ਾਂ ਨੂੰ ਪੂਰੀ ਤਰ੍ਹਾਂ ਨਕਾਰਿਆ, ਆਖੀ ਇਹ ਗੱਲ
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • pilot of phuket delhi flight tested positive for dope in second test
      ਨਸ਼ਾ ਕਰ ਕੇ ਚਲਾ ਰਿਹਾ ਸੀ ਜਹਾਜ਼ ! ਫੁਕੇਟ-ਦਿੱਲੀ ਉਡਾਣ ਦਾ ਪਾਇਲਟ ਦੂਜੇ ਡੋਪ ਟੈਸਟ...
    • major train accident in jharkhand
      ਝਾਰਖੰਡ 'ਚ ਵੱਡਾ ਰੇਲ ਹਾਦਸਾ: ਮਾਲਗੱਡੀ ਦੇ 11 ਡੱਬੇ ਲੀਹੋਂ ਲੱਥੇ, ਰੇਲ ਆਵਾਜਾਈ...
    • banks will be closed for two days this week  rbi
      ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI ਵਲੋਂ ਜਾਰੀ ਛੁੱਟੀਆਂ ਦੀ ਸੂਚੀ
    • actress trisha  rb udayakumar  deputy cm  cm vijay
      'ਤ੍ਰਿਸ਼ਾ ਨੂੰ ਡਿਪਟੀ CM ਕਦੋਂ ਕੀਤਾ ਜਾਵੇਗਾ ਨਿਯੁਕਤ', ਹੁਣ AIADMK ਆਗੂ ਦੇ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • devendra fadnavis  snake  girl students  death  school license
      ਸੱਪ ਦੇ ਡੱਸਣ ਨਾਲ ਵਿਦਿਆਰਥਣਾਂ ਦੀ ਮੌਤ, CM ਫੜਨਵੀਸ ਨੇ ਸਕੂਲ ਦਾ ਲਾਇਸੈਂਸ ਰੱਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +