Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    2:17:55 PM

  • government buses to stop running in punjab from today

    ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ!...

  • free insurance up to 7 lakhs  employees can get the benefit of edli scheme

    ਮਿਲੇਗਾ 7 ਲੱਖ ਤੱਕ ਦਾ ਮੁਫ਼ਤ ਬੀਮਾ, ਜਾਣੋ ਕਿਹੜੇ...

  • flights operated without license

    ਬਿਨਾਂ ਲਾਇਸੈਂਸ ਦੇ ਉਡਾਈਆਂ 900 ਤੋਂ ਵੱਧ ਉਡਾਣਾਂ !...

  • moom village news

    ਗੁਰਦੁਆਰਾ ਆਕੀਗੜ੍ਹ ਸਾਹਿਬ ਦੇ ਸੱਚਖੰਡ 'ਚ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮਹਿੰਗਾ ਹੋ ਗਿਆ ਦੁੱਧ! ਸਵੇਰ ਤੋਂ ਲਾਗੂ ਹੋ ਜਾਣਗੇ ਨਵੇਂ ਰੇਟ

NATIONAL News Punjabi(ਦੇਸ਼)

ਮਹਿੰਗਾ ਹੋ ਗਿਆ ਦੁੱਧ! ਸਵੇਰ ਤੋਂ ਲਾਗੂ ਹੋ ਜਾਣਗੇ ਨਵੇਂ ਰੇਟ

  • Edited By Rakesh,
  • Updated: 14 May, 2026 06:59 AM
National
milk price hike
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ- ਦੇਸ਼ ਦੀ ਪ੍ਰਮੁੱਖ ਡੇਅਰੀ ਕੰਪਨੀ ਅਮੂਲਨੇ ਪੂਰੇ ਭਾਰਤ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਅਨੁਸਾਰ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ, ਜੋ ਕਿ 14 ਮਈ 2026 ਤੋਂ ਪ੍ਰਭਾਵੀ ਹੋਵੇਗਾ। ਇਹ ਵਾਧਾ ਤਾਜ਼ੇ ਦੁੱਧ ਦੇ ਸਾਰੇ ਪ੍ਰਮੁੱਖ ਪੈਕਟਾਂ 'ਤੇ ਲਾਗੂ ਹੋਵੇਗਾ, ਜੋ ਕਿ ਕੁੱਲ ਕੀਮਤ ਦਾ ਲਗਭਗ 2.5% ਤੋਂ 3.5% ਬਣਦਾ ਹੈ।

ਕੀਮਤਾਂ ਵਿੱਚ ਹੋਏ ਬਦਲਾਅ ਦੀ ਸੂਚੀ

ਨਵੀਂਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਅਮੂਲ ਦੇ ਵੱਖ-ਵੱਖ ਦੁੱਧ ਦੀਆਂ ਕੀਮਤਾਂ ਹੇਠ ਲਿਖੇ ਅਨੁਸਾਰ ਹੋਣਗੀਆਂ:
  
ਅਮੂਲ ਗੋਲਡ (ਫੁੱਲ ਕਰੀਮ): 35 (500ml) ਰੁਪਏ ਅਤੇ 70 ਰੁਪਏ ਪ੍ਰਤੀ ਲੀਟਰ।
ਅਮੂਲ ਤਾਜ਼ਾ (ਟੋਨਡ): 30 (500ml) ਰੁਪਏ ਅਤੇ 58 ਰੁਪਏ ਪ੍ਰਤੀ ਲੀਟਰ।
ਅਮੂਲ ਗਾਂ ਦਾ ਦੁੱਧ: 31 ਰੁਪਏ (500ml)।
ਅਮੂਲ ਮੱਝ ਦਾ ਦੁੱਧ: 38 ਰੁਪਏ (500ml)।

ਇਹ ਵੀ ਪੜ੍ਹੋ- IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ ਮੁਸ਼ਕਲਾਂ

ਵਾਧੇ ਦਾ ਮੁੱਖ ਕਾਰਨ

ਕੰਪਨੀ ਨੇ ਸਪੱਸ਼ਟ ਕੀਤਾ ਹੈ ਕਿ ਪਸ਼ੂਆਂ ਦੇ ਚਾਰੇ, ਪੈਕੇਜਿੰਗ ਅਤੇ ਈਂਧਨ ਦੀਆਂ ਵਧਦੀਆਂ ਕੀਮਤਾਂ ਕਾਰਨ ਦੁੱਧ ਦੇ ਉਤਪਾਦਨ ਅਤੇ ਸੰਚਾਲਨ ਦੀ ਕੁੱਲ ਲਾਗਤ ਵਿੱਚ ਕਾਫੀ ਇਜ਼ਾਫਾ ਹੋਇਆ ਹੈ। ਅਮੂਲ ਅਨੁਸਾਰ, ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਦੁੱਧ ਉਤਪਾਦਕ ਕਿਸਾਨਾਂ ਨੂੰ ਲਾਹੇਵੰਦ ਭਾਅ ਦਿੱਤਾ ਜਾ ਸਕੇ ਅਤੇ ਉਨ੍ਹਾਂ ਦੇ ਮੁਨਾਫ਼ੇ 'ਤੇ ਕੋਈ ਮਾੜਾ ਅਸਰ ਨਾ ਪਵੇ। ਕੰਪਨੀ ਨੇ ਦੱਸਿਆ ਕਿ ਕਿਸਾਨਾਂ ਦੇ ਖਰੀਦ ਮੁੱਲ ਵਿੱਚ ਵੀ 3.7 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਅਮੂਲ ਨੇ ਇਸ ਤੋਂ ਪਹਿਲਾਂ 1 ਮਈ 2025 ਨੂੰ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ। ਉਸ ਸਮੇਂ ਵੀ ਵਾਧੇ ਦਾ ਕਾਰਨ ਵਧਦੀ ਉਤਪਾਦਨ ਲਾਗਤ ਅਤੇ ਕਿਸਾਨਾਂ ਨੂੰ ਵੱਧ ਭੁਗਤਾਨ ਦੇਣਾ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ- IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ ਕਿੰਗਜ਼ ਦਾ ਵੱਡਾ ਫੈਸਲਾ

 

 

  • amul milk
  • price hike
  • 2 rs per liter

ਗ੍ਰੇਟ ਨਿਕੋਬਾਰ ਮਾਮਲੇ 'ਚ ਜੰਗਲਾਤ ਅਧਿਕਾਰ ਕਾਨੂੰਨ ਦੀ ਪੂਰੀ ਤਰ੍ਹਾਂ ਹੋਵੇ ਪਾਲਣਾ : ਜੈਰਾਮ ਰਮੇਸ਼

NEXT STORY

Stories You May Like

  • railway station food to become more expensive
    ਸਮੋਸੇ ਤੋਂ ਪੋਹੇ ਤੱਕ...! 1 ਜੂਨ ਤੋਂ ਮਹਿੰਗਾ ਹੋ ਜਾਵੇਗਾ ਰੇਲਵੇ ਸਟੇਸ਼ਨ ਦਾ ਖਾਣਾ, ਆ ਗਈ ਨਵੀਂ ਰੇਟ ਲਿਸਟ
  • rs 87 lakhs emptied due to bsnl  s mistake  hc gives important decision
    BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ ਖ਼ਾਤਾ, High Court ਨੇ ਸੁਣਾਇਆ ਅਹਿਮ ਫ਼ੈਸਲਾ
  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • a phone with a dslr like camera has become cheaper
    8000 ਰੁਪਏ ਦਾ ਡਿਸਕਾਊਂਟ ! DSLR ਵਰਗੇ ਕੈਮਰੇ ਵਾਲਾ ਫ਼ੋਨ ਹੋ ਗਿਆ ਸਸਤਾ, ਜਾਣੋ ਨਵਾਂ ਰੇਟ
  • cng price hike check new rates
    ਮਹਿੰਗਾਈ ਦਾ ਵੱਡਾ ਝਟਕਾ: ਫਿਰ ਤੋਂ ਮਹਿੰਗੀ ਹੋਈ CNG, ਚੈਕ ਕਰੋ ਨਵੇਂ ਰੇਟ
  • mother dairy s big gift now you will get milk packet in the soil
    ਹੁਣ ਮਿੱਟੀ ਹੋ ਜਾਵੇਗਾ ਦੁੱਧ ਦਾ ਪੈਕਟ, ਮਦਰ ਡੇਅਰੀ ਨੇ ਕੀਤੀ ਅਨੋਖ਼ੀ ਪਹਿਲ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ! ਸਰੀਰ ਨੂੰ ਹੋ ਸਕਦੈ ਵੱਡਾ ਨੁਕਸਾਨ
  • after kohli  another big player may be out of the team
    ਕੋਹਲੀ ਮਗਰੋਂ ਇਕ ਹੋਰ ਧਾਕੜ ਹੋ ਸਕਦੈ ਟੀਮ 'ਚੋਂ ਬਾਹਰ ! ਵਨਡੇ ਸੀਰੀਜ਼ ਤੋਂ ਪਹਿਲਾਂ ਮੁਸ਼ਕਲ 'ਚ ਟੀਮ ਇੰਡੀਆ
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cyber   fraud network  398 crores  people  arrested  complaint
      398 ਕਰੋੜ ਦੇ ਸਾਈਬਰ ਧੋਖਾਦੇਹੀ ਨੈੱਟਵਰਕ ਦਾ ਪਰਦਾਫਾਸ਼, 14 ਗ੍ਰਿਫ਼ਤਾਰ
    • veg biryani poster pulao indian culture
      'ਹੁਣ ਵੈੱਜ ਬਰਿਆਨੀ ਵੀ ਨਹੀਂ ਮਿਲੇਗੀ, ਖਾਣਾ ਤਾਂ ਪੁਲਾਓ ਖਾਓ..!' ਹਰਿਦੁਆਰ 'ਚ...
    • businessman  father  son  firing crime
      ਕਾਰੋਬਾਰੀ ਪਿਓ-ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ ! ਲੋਕਾਂ ਨੇ ਕੁੱਟ-ਕੁੱਟ ਕਾਤਲ ਨੂੰ...
    • cm rekha gupta  pm modi  praise
      CM ਰੇਖਾ ਗੁਪਤਾ ਨੇ PM ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ "ਬਿਨਾਂ ਕੋਈ ਛੁੱਟੀ ਲਏ...
    • narendra modi  om birla  lok sabha  congratulations
      ਨਰਿੰਦਰ ਮੋਦੀ ਦੀ PM ਵਜੋਂ 4,399 ਦਿਨਾਂ ਦੀ ਸੇਵਾ ਜਨ ਵਿਸ਼ਵਾਸ ਦਾ ਪ੍ਰਤੀਕ : ਓਮ...
    • gold and silver became cheaper there was a sharp fall in prices
      ਸਸਤਾ ਹੋਇਆ ਸੋਨਾ-ਚਾਂਦੀ, ਕੀਮਤਾਂ 'ਚ ਆਈ ਜ਼ਬਰਦਸਤ ਗਿਰਾਵਟ, ਜਾਣੋ ਅੱਜ ਦਾ ਨਵਾ ਰੇਟ
    • ganga ghat  bathing  6 friends drowned
      ਗੰਗਾ ਘਾਟ 'ਤੇ ਵਾਪਰਿਆ ਵੱਡਾ ਹਾਦਸਾ: ਨਹਾਉਣ ਗਏ 6 ਦੋਸਤ ਪਾਣੀ ਦੇ ਤੇਜ਼ ਵਹਾਅ...
    • loc  explosion  indian army  soldier  martyr
      LoC 'ਤੇ ਹੋਇਆ ਜ਼ਬਰਦਸਤ ਧਮਾਕਾ ! ਭਾਰਤੀ ਫ਼ੌਜ ਦੇ 2 ਜਵਾਨ ਹੋਏ ਸ਼ਹੀਦ
    • extortion  tmc leader  sabyasachi dutta  arrested
      ਜਬਰੀ ਵਸੂਲੀ ਦਾ ਮਾਮਲਾ : TMC ਨੇਤਾ ਸਬਿਆਸਾਚੀ ਦੱਤਾ ਗ੍ਰਿਫ਼ਤਾਰ, ਭੀੜ ਨੇ ਸੁੱਟੇ...
    • mp officer premises raid 9 50 crores  property
      MP: ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਦੇ ਅਹਾਤੇ 'ਤੇ ਛਾਪਾ, 9.50 ਕਰੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +