ਦਿੱਲੀ - ਰਾਸ਼ਟਰੀ ਰਾਜਧਾਨੀ 'ਚ ਬੁੱਧਵਾਰ ਸਵੇਰੇ ਘੱਟੋ-ਘੱਟ ਤਾਪਮਾਨ 25.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇਕ ਡਿਗਰੀ ਘੱਟ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਸਵੇਰੇ 8.30 ਵਜੇ ਸਾਪੇਖਿਕ ਨਮੀ ਦਾ ਪੱਧਰ 83 ਫ਼ੀਸਦੀ ਸੀ। ਆਈਐੱਮਡੀ ਨੇ ਦਿਨ ਦੇ ਸਮੇਂ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ 'ਚ ਮੰਗਲਵਾਰ ਨੂੰ ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ।
ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ : ਪਹਿਲਾਂ ਕੀਤਾ ਕਤਲ, ਫਿਰ ਪੈਟਰੋਲ ਪਾ ਸਾੜੀ ਲਾਸ਼, ਇੰਝ ਹੋਇਆ ਖ਼ੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਬੰਦ ਦਰਮਿਆਨ ਅਖਿਲੇਸ਼ ਯਾਦਵ ਬੋਲੇ- ਬੇਲਗਾਮ ਸਰਕਾਰ 'ਤੇ ਲਗਾਮ ਲਾਉਂਦੇ ਹਨ ਜਨ ਅੰਦੋਲਨ
NEXT STORY